India News
26 ਜਨਵਰੀ ਦੀ ਪਰੇਡ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਨਵੀਂ ਹਦਾਇਤ ਕੀਤੀ ਜਾਰੀ
26 ਜਨਵਰੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਨੂੰ ਦੇਖਦੇ ਹੋਏ ਭਗਵੰਤ ਮਾਨ ਨੇ ਇੱਕ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਲੁਧਿਆਣਾ ਸਟੇਡੀਅਮ ਵਿਖੇ ਨਵਾਂ ਸਿੰਥੈਟਿਕ ਟਰੈਕ ਬਣਾਇਆ ਗਿਆ ਹੈ ਇਸ ਲਈ ਗਣਤੰਤਰ ਦਿਵਸ ਦੀ ਪਰੇਡ ਲੁਧਿਆਣਾ ਦੇ ਪੀਏਯੂ ਵਿਖੇ ਹੋਵੇਗੀ, ਤਾਂ ਜੋਂ ਜੋ ਪਰੇਡ ਨਾਲ ਸਿੰਥੈਟਿਕ ਟਰੈਕ ਨੂੰ
6 Jan 2024
ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਏ ਮਜੀਠੀਆ, 2021 ਦੇ ਧਰਨੇ 'ਚ ਪੁਲਿਸ 'ਤੇ ਹਮਲੇ ਦਾ ਹੈ ਮਾਮਲਾ
ਸਾਲ 2021 'ਚ ਦਿੱਤੇ ਧਰਨੇ ਦੌਰਾਨ ਆਪਣੇ ਖ਼ਿਲਾਫ਼ ਦਰਜ ਇਕ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸ਼ਨਿੱਚਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ 'ਚ ਪੇਸ਼ ਹੋਏ। ਪੁਲਿਸ ਨੇ ਮਜੀਠੀਆ ਸਮੇਤ 23 ਅਕਾਲੀ ਆਗੂਆਂ ਵਿਰੁੱਧ 6 ਨਵੰਬਰ, 2021 ਨੂੰ ਧਾਰਾ 188, 186, 356, 332 ਤੇ 34 ਤਹਿਤ ਸਜ਼ਾਯੋਗ ਅਪਰਾਧਾਂ ਲਈ ਕੇਸ ਦਰਜ ਕੀਤਾ ਸੀ। ਪ
6 Jan 2024
ਅੰਮ੍ਰਿਤਸਰ-ਦਿੱਲੀ ਲਈ ਅੱਜ ਤੋਂ ਚੱਲੇਗੀ ਵੰਦੇ ਭਾਰਤ ਟ੍ਰੇਨ, ਪਹਿਲੇ ਹੀ ਦਿਨ ਸੀਟਾਂ ਹੋਈਆਂ ਫੁੱਲ
ਅੰਮ੍ਰਿਤਸਰ ਤੋਂ ਦਿੱਲੀ ਲਈ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਟ੍ਰੇਨ ਅੱਜ ਤੋਂ ਚੱਲੇਗੀ। ਇਹ ਟ੍ਰੇਨ ਸਵੇਰੇ 10.16 ਵਜੇ ਲੁਧਿਆਣਾ ਪਹੁੰਚੇਗੀ ਤੇ 2 ਮਿੰਟ ਦੇ ਸਟਾਪੇਜ ਦੇ ਬਾਅਦ 10.18 ਵਜੇ ਦਿੱਲੀ ਲਈ ਰਵਾਨਾ ਹੋ ਜਾਵੇਗੀ। ਟ੍ਰੇਨ ਦੁਪਹਿਰ 1.50 ਵਜੇ ਦਿੱਲੀ ਪਹੁੰਚੇਗੀ। ਟ੍ਰੇਨ ਨੂੰ ਲੈ ਕੇ ਲੋਕਾਂ ਵਿਚ ਕਾਫੀ ਉਤਸ਼ਾਹ ਹੈ ਪਹਿਲੇ ਹੀ ਦਿਨ ਸੀਟਾਂ ਫੁੱਲ ਹਨ। ਵੰਦੇ ਭਾਰਤਵਿਚ ਹਰੇਕ
6 Jan 2024
ਗ੍ਰੰਥੀ ਸਿੰਘਾਂ, ਰਾਗੀਆਂ ਤੇ ਗੁਰੂ ਸਾਹਿਬਾਨ ਦੀ ਹਜ਼ੂਰੀ 'ਚ ਡਿਊਟੀ ਕਰਨ ਵਾਲਿਆਂ ਦਾ ਹੋਵੇਗਾ Dress Code
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਬੰਧ ਅਧੀਨ ਗੁਰਦੁਆਰਿਆਂ ਦੇ ਗ੍ਰੰਥੀ ਸਿੰਘਾਂ, ਰਾਗੀਆਂ ਤੇ ਗੁਰੂ ਸਾਹਿਬ ਦੀ ਹਜੂਰੀ ਵਿੱਚ ਡਿਊਟੀ ਕਰਨ ਵਾਲਿਆਂ ਦਾ ਡਰੈਸ ਕੋਡ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤਿ੍ੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਸਾਹਿਬਾਨ, ਰਾਗੀ ਸਿੰਘ ਅਤੇ ਗੁਰੂ ਸਾਹਿਬ
5 Jan 2024
ਸੋਮਾਲੀਆ 'ਚ 'MV LILA NORFOLK' ਜਹਾਜ਼ ਹੋਇਆ ਅਗਵਾ, ਚਾਲਕ ਦਲ 'ਚ 15 ਭਾਰਤੀ ਮੈਂਬਰ ਵੀ ਮੌਜੂਦ
ਸੋਮਾਲੀਆ ਤੱਟ 'ਤੇ ਇਕ MV LILA NORFOLK ਜਹਾਜ਼ ਨੂੰ ਹਾਈਜੈਕ ਕੀਤਾ ਗਿਆਹੈ। ਜਹਾਜ਼ ਨੂੰ ਬੀਤੇ ਦਿਨ ਅਗਵਾ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਉਸ 'ਤੇ ਭਾਰਤੀ ਫੌਜ ਸਖ਼ਤ ਨਜ਼ਰ ਰੱਖ ਰਹੀ ਹੈ। ਸੋਮਾਲੀਆ ਦੇ ਤੱਟ 'ਤੇ ਹਾਈਜੈਕ ਕੀਤੇ ਗਏ ਲਾਇਬੇਰੀਆ ਦੇ ਝੰਡੇ ਵਾਲੇ ਜਹਾਜ਼ ਦੇ ਚਾਲਕ ਦਲ 'ਚ 15 ਭਾਰਤੀ ਵੀ ਸ਼ਾਮਿਲ ਹਨ। ਭਾਰਤੀ ਜਲ ਸੈਨਾ ਦੇ ਜਵਾਨ ਜਹਾਜ਼ 'ਤੇ ਨਜ਼ਰ ਰੱਖ ਰਹੇ ਹ
5 Jan 2024
ਫੇਸਬੁੱਕ ਨੇ ਅੱਤਵਾਦੀ ਗੋਲਡੀ ਬਰਾੜ ਦਾ ਪੇਜ ਕੀਤਾ ਬਲਾਕ, ਪੇਜ਼ ਸਰਚ ਕਰਨ ’ਤੇ ਮਿਲ ਰਿਹਾ ਅਲਰਟ
ਕੇਂਦਰੀ ਗ੍ਰਹਿ ਵਿਭਾਗ ਵੱਲੋਂ ਹਾਲ ਹੀ ਵਿਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਯੋਜਨਾ ਬਣਾਉਣ ਵਾਲੇ ਗੋਲਡੀ ਬਰਾੜ ਨੂੰ ਅੱਤਵਾਦੀਆਂ ਦੀ ਸ਼ੇ੍ਰਣੀ ਵਿਚ ਸ਼ਾਮਲ ਕੀਤਾ ਸੀ। ਇਸ ਤੋਂ ਬਾਅਦ ਫੇਸਬੁੱਕ ਨੇ ਗੋਲਡੀ ਬਰਾੜ ਦੇ ਪੇਜ ਨੂੰ ਬਲਾਕ ਕਰ ਦਿੱਤਾ ਹੈ। ਇਹ ਕਦਮ ਗੋਲਡੀ ਬਰਾੜ ਦੇ ਅੱਤਵਾਦੀ ਐਲਾਨੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ। ਕੇਂਦਰੀ ਏਜੰਸੀਆਂ ਤੋਂ ਬਾਅਦ ਇੰ
5 Jan 2024
ਨੌਜਵਾਨਾਂ ਵਿੱਚ ਵੱਧ ਰਿਹਾ ਹੈ AI ਨੂੰ ਲੈ ਕੇ ਖਦਸ਼ਾ, ਨੌਕਰੀਆਂ ਨੂੰ ਲੈ ਕੇ ਹੈ ਚਿੰਤਾ, ਪੜ੍ਹੋ ਕੀ ਕਹਿੰਦੇ ਹਨ ਮਾਹਿਰ
ਅਸੀਂ ਇੱਕ ਅਜਿਹੇ ਯੁੱਗ ਵਿੱਚ ਰਹਿ ਰਹੇ ਹਾਂ ਜਿੱਥੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਲਗਾਤਾਰ ਤੇਜ਼ੀ ਨਾਲ ਵਧ ਰਹੀ ਹੈ। AI ਦਾ ਵਿਕਾਸ ਸਾਡੀ ਜ਼ਿੰਦਗੀ ਨੂੰ ਬਹੁਤ ਸੌਖਾ ਬਣਾ ਸਕਦਾ ਹੈ ਪਰ ਕੀ ਇਹ ਮਨੁੱਖੀ ਨੌਕਰੀਆਂ ਲਈ ਖ਼ਤਰਾ ਹੈ? ਕੁਝ ਕੰਪਨੀਆਂ ਦੇ ਅਨੁਸਾਰ ਜਿਨ੍ਹਾਂ ਨੇ ਮਨੁੱਖੀ ਸਰੋਤਾਂ ਦੀ ਬਜਾਏ AI ਨੂੰ ਚੁਣਿਆ ਹੈ, ਉਨ੍ਹਾਂ ਦਾ ਮੰਨਣਾ ਹੈ ਕਿ AI ਮਨੁੱਖੀ ਕਰਮਚਾਰੀਆਂ
4 Jan 2024
ਮੋਹਾਲੀ ‘ਚ 11 ਜਨਵਰੀ ਨੂੰ ਭਾਰਤ-ਅਫਗਾਨਿਸਤਾਨ ਵਿਚਾਲੇ ਟੀ-20 ਮੈਚ, PCA ਦਾ ਨਵਾਂ ਸਟੇਡੀਅਮ ਤਿਆਰ
ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ। ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿੱਚ ਤਿਆਰ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿੱਚ ਖੇਡੇ ਜਾ
4 Jan 2024
WhatsApp ਦੀ ਇਹ Free ਸੇਵਾ ਖ਼ਤਮ, ਹੁਣ ਹਰ ਮਹੀਨੇ ਦੇਣੇ ਹੋਣਗੇ ਪੈਸੇ; ਕਰੋੜਾਂ ਯੂਜ਼ਰਜ਼ ਪਰੇਸ਼ਾਨ
WhatsApp ਦੁਨੀਆ ਦਾ ਸਭ ਤੋਂ ਮਸ਼ਹੂਰ ਮੈਸੇਜਿੰਗ ਐਪ ਹੈ ਤੇ ਭਾਰਤ 'ਚ ਇਸਦਾ ਸਭ ਤੋਂ ਵੱਡਾ ਯੂਜ਼ਰਬੇਸ ਹੈ। ਹੁਣ ਇਸ ਮੈਸੇਜਿੰਗ ਪਲੇਟਫਾਰਮ ਨੇ ਆਪਣੇ ਕਰੋੜਾਂ ਯੂਜ਼ਰਜ਼ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਸਾਹਮਣੇ ਆਇਆ ਹੈ ਕਿ ਹੁਣ ਯੂਜ਼ਰਜ਼ ਨੂੰ ਗੂਗਲ ਡਰਾਈਵ 'ਤੇ ਇਸ ਦਾ ਬੈਕਅੱਪ ਸਟੋਰ ਕਰਨ ਲਈ ਹਰ ਮਹੀਨੇ ਭੁਗਤਾਨ ਕਰਨਾ ਪੈ ਸਕਦਾ ਹੈ। ਹੁਣ ਤਕ ਇਹ ਸੇਵਾ ਮੁਫਤ ਸੀ ਤੇ ਬੈਕਅਪ
3 Jan 2024
ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗਲ, 18 ਉੱਤਰ ਭਾਰਤੀ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਂਝੇ ਰੂਪ ’ਚ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ
ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਰੈਲੀ ਵਿਚ ਲੱਖਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਦੋਵਾਂ ਫੋਰਮਾਂ ਵੱਲੋਂ 13 ਫਰਵਰੀ ਨੂੰ ਸਾਂਝੇ ਦਿੱਲੀ ਕੂਚ ਦਾ ਐਲਾਨ ਕਰ ਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦੇ ਬਿਗੁਲ ਫੂਕ ਦਿੱਤੇ ਗਏ ਹਨ। ਇਸ ਮੌਕੇ ਆਗੂਆਂ ਨ
3 Jan 2024
ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਹੁਣ ਕਿਸ ਕੀਮਤ 'ਤੇ ਮਿਲਣਗੇ
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil Marketing Companies) ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ 'ਚ ਈਂਧਨ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਸੋਧੀਆਂ ਜਾਂਦੀਆਂ ਹਨ। ਜੂਨ 2017 ਤੋਂ ਪਹਿਲਾਂ ਕੀਮਤਾਂ 'ਚ ਸੋਧ ਹਰ 15 ਦਿਨਾਂ ਬਾਅਦ ਕੀਤੀ ਜਾਂਦੀ ਸੀ। ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ
3 Jan 2024
ਟਰੱਕ ਡਰਾਈਵਰਾਂ ਦੀ ਹੜਤਾਲ ਖ਼ਤਮ, ਡੇਢ ਦਿਨ 'ਚ ਵਿਕ ਗਿਆ 8 ਲੱਖ ਲੀਟਰ ਪੈਟਰੋਲ, ਅੱਜ ਤੋਂ ਮਿਲੇਗੀ ਰਾਹਤ
ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ ਡਰਾਈਵਰਾਂ ਦੀ ਹੜਤਾਲ ਦਾ ਮੰਗਲਵਾਰ ਨੂੰ ਦੂਜੇ ਦਿਨ ਵੀ ਵਿਆਪਕ ਪ੍ਰਭਾਵ ਰਿਹਾ। ਜ਼ਿਆਦਾਤਰ ਪੈਟਰੋਲ ਪੰਪਾਂ 'ਤੇ ਤੇਲ ਦਾ ਸਟਾਕ ਖਤਮ ਹੋਣ ਕਾਰਨ ਲੋਕ ਸਾਰਾ ਦਿਨ ਭਟਕਦੇ ਰਹੇ। ਹਾਲਾਂਕਿ ਕੁਝ ਪੰਪਾਂ 'ਤੇ ਰਾਤ ਨੂੰ ਪੈਟਰੋਲ ਮਿਲਣਾ ਸ਼ੁਰੂ ਹੋ ਗਿਆ। ਪ੍ਰਸ਼ਾਸਨ ਨੇ ਕਈ ਥਾਵਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਹੜਤਾਲੀਆਂ ਖ਼ਿਲਾਫ਼ ਕਾਰਵਾਈ ਵੀ ਕ
3 Jan 2024
