India News
ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਪਰਾਲੀ ਦਾ ਮੁੱਦਾ ਸੰਸਦ ਵਿੱਚ ਉਠਾਇਆ
ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ ਨੇ ਵੀਰਵਾਰ ਨੂੰ ਸੰਸਦ ਵਿੱਚ ਪਰਾਲੀ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਰਾਜ ਸਭਾ ਨੂੰ ਸੰਬੋਧਨ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਅਸੀਂ ਅਕਸਰ ਪਰਾਲੀ ਸਾੜਨ ਲਈ ਕਿਸਾਨਾਂ ‘ਤੇ ਦੋਸ਼ ਮੜ੍ਹਦੇ ਹਾਂ, ਜਦਕਿ ਕੁਝ ਕਿਸਾਨ ਪਰਾਲੀ ਨੂੰ
7 Dec 2023
ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ : ਅਮਨ ਅਰੋੜਾ
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ
7 Dec 2023
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤ
7 Dec 2023
ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ‘ਫਰਿਸ਼ਤੇ’ ਸਕੀਮ, ਜ਼ਖਮੀ ਨੂੰ ਹਸਪਤਾਲ ਲਿਜਾਣ ਵਾਲੇ ਨੂੰ ਕੀਤਾ ਜਾਵੇਗਾ ਸਨਮਾਨਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਨਹੀਂ ਹੈ। ਇਸ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀ
7 Dec 2023
Google Messages 'ਚ ਮੈਸੇਜਿੰਗ ਦਾ ਬਦਲ ਜਾਵੇਗਾ ਸਟਾਈਲ, 1 ਬਿਲੀਅਨ ਯੂਜ਼ਰਜ਼ ਪੂਰੇ ਹੋਣ ’ਤੇ ਗੂਗਲ ਨੇ ਪੇਸ਼ ਕੀਤੇ 7 ਧਮਾਕੇਦਾਰ ਫੀਚਰਜ਼
ਜੇਕਰ ਤੁਸੀਂ ਗੂਗਲ ਮੈਸੇਜ ਦੀ ਵਰਤੋਂ ਕਰਦੇ ਹੋ ਤਾਂ ਇਹ ਨਵਾਂ ਅਪਡੇਟ ਤੁਹਾਡੇ ਦਿਲ ਨੂੰ ਖੁਸ਼ ਕਰ ਸਕਦਾ ਹੈ। ਹੁਣ ਤੁਸੀਂ Google Messages ਵਿੱਚ 7 ਨਵੇਂ ਫੀਚਰਜ਼ ਦੀ ਵਰਤੋਂ ਕਰਕੇ ਆਪਣੇ ਮੈਸੇਜਿੰਗ ਐਕਸਪੀਰੀਅਸ ਨੂੰ ਬਿਹਤਰ ਬਣਾ ਸਕਦੇ ਹੋ। ਦਰਅਸਲ, ਜਦੋਂ ਗੂਗਲ ਮੈਸੇਜ ਦੇ 1 ਬਿਲੀਅਨ ਆਰਸੀਐਸ ਯੂਜ਼ਰਸ ਹਨ, ਤਾਂ ਕੰਪਨੀ ਨੇ ਨਵੇਂ ਫੀਚਰਸ ਨੂੰ ਪੇਸ਼ ਕੀਤਾ ਹੈ। ਆਓ ਜਲਦੀ
6 Dec 2023
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਵਿਚਾਰ-ਵਟਾਂਦਰੇ ਤੋਂ ਬਾਅਦ ਜਾਰੀ ਕੀਤੇ ਇਹ ਆਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿ
6 Dec 2023
ਜੇਕਰ ਤੁਹਾਡਾ ਫੋਨ ਹੋ ਗਿਆ ਚੋਰੀ ਤਾਂ Phone pay, Gpay ਅਤੇ UPI ਇਦਾਂ ਕਰੋ ਬਲਾਕ, ਜਾਣੋ ਤਰੀਕਾ
ਅੱਜ ਦੇ ਸਮੇਂ ਵਿੱਚ ਭਾਰਤ ਵਿੱਚ ਔਨਲਾਈਨ ਭੁਗਤਾਨ ਕਰਨਾ ਆਮ ਹੋ ਗਿਆ ਹੈ, ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਲੋਕ ਯੂਪੀਆਈ ਰਾਹੀਂ ਭੁਗਤਾਨ ਕਰਨਾ ਪਸੰਦ ਕਰਦੇ ਹਨ, ਜੋ ਕਿ ਨਕਦੀ ਨਾਲ ਲਿਜਾਣ ਨਾਲੋਂ ਇੱਕ ਵਧੀਆ ਵਿਕਲਪ ਹੈ। ਇਸ ਦੇ ਨਾਲ ਹੀ ਖੁਲ੍ਹੇ ਪੈਸੇ ਰੱਖਣ ਦਾ ਝੰਝਟ ਖ਼ਤਮ ਹੁੰਦਾ ਹੈ ਅਤੇ ਤੁਹਾਨੂੰ ਆਪਣੇ ਕੋਲ ਵਾਲੇਟ ਜਾਂ ਪਰਸ ਰੱਖਣ ਦੀ ਲੋੜ ਨਹੀਂ ਪੈਂਦੀ ਹੈ। ਔਨਲਾਈਨ ਭੁਗਤ
5 Dec 2023
ਸੰਗਰੂਰ ਤੋਂ ਬਾਅਦ ਜਲੰਧਰ 'ਚ 12 ਸਕੂਲੀ ਬੱਚੇ ਜ਼ਹਿਰੀਲਾ ਪਾਣੀ ਪੀਣ ਨਾਲ ਹੋਏ ਬਿਮਾਰ, ਨਿੱਜੀ ਹਸਪਤਾਲ ’ਚ ਦਾਖ਼ਲ
ਨਕੋਦਰ ਦੇ ਸੇਂਟ ਜੂਡਜ਼ ਕਾਨਵੈਂਟ ਸਕੂਲ ਦੇ 12 ਬੱਚੇ ਜ਼ਹਿਰੀਲਾ ਪਾਣੀ ਪੀਣ ਨਾਲ ਬਿਮਾਰ ਹੋ ਗਏ, ਸਾਰੇ ਬੱਚਿਆਂ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ ਸਾਰੇ ਬੱਚੇ 10ਵੀਂ ਅਤੇ 8ਵੀਂ ਜਮਾਤ ਦੇ ਹਨ ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ ਸੇਂਟ ਜੂਡਜ਼ ਕਾਨਵੈਂਟ ਸਕੂਲ ਦੇ ਅਧਿਆਪਕ 12 ਬੱਚਿਆਂ ਨੂੰ ਦੋ ਗੱਡੀਆਂ ’ਚ ਸਵਾਰ ਹੋ ਕੇ ਇਲਾਜ ਲਈ
5 Dec 2023
ਦਿਵਯਾ ਸ਼ਰਮਾ ਨੇ ਰੋਸ਼ਨ ਕੀਤਾ ਪੰਜਾਬ ਦਾ ਨਾਂ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਆ
ਦਿੱਲੀ ਵਿਖੇ ਕਰਵਾਏ ਗਏ ਰਾਸ਼ਟਰ ਪੱਧਰੀ ਪ੍ਰੋਗਰਾਮ 'ਚ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਪੁਰਸਕਾਰ ਹਾਸਲ ਕਰ ਕੇ ਨਯਾ ਨੰਗਲ, ਸ਼ਿਵਾਲਿਕ ਐਵੇਨਿਯੂ ਦੀ ਦਿਵਯਾ ਸ਼ਰਮਾ ਨੇ ਨੰਗਲ ਦੇ ਨਾਲ-ਨਾਲ ਪੰਜਾਬ ਦਾ ਨਾਮ ਵੀ ਰੋਸ਼ਨ ਕਰ ਦਿੱਤਾ। ਦਿਵਯਾ ਦੀ ਇਸ ਉਪਲੱਬਧੀ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਨੌਜਵਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਤ
4 Dec 2023
ਪੰਜਾਬ ਪੁਲਿਸ ਦੇ ਕਿੰਨੇ ਜ਼ੋਨ, ਰੇਂਜ ਅਤੇ ਜਿਲ੍ਹੇ ? ਪੁਲਿਸ ਨਾਲ ਜੁੜੀਆਂ ਅਹਿਮ ਜਾਣਕਾਰੀਆਂ
ਦੋਸਤੋ ਅੱਜ ਤੁਹਾਨੂੰ ਅਸੀਂ ਜਨਰਲ ਨੌਲਜ ਦੀ ਇਸ ਖ਼ਬਰ ਵਿੱਚ ਪੰਜਾਬ ਪੁਲਿਸ ਨਾਲ ਜੁੜੀਆਂ ਕੁੱਝ ਅਹਿਮ ਜਾਣਕਾਰੀਆਂ ਦੇਵਾਂਗੇ। ਇਹ ਜਨਰਲ ਨੌਲਜ ਉਹਨਾਂ ਨੌਜਵਾਨਾਂ ਲਈ ਕਾਫ਼ੀ ਫਾਈਦੇਮੰਦ ਹੋ ਸਕਦੀ ਹੈ ਜਿਹੜੇ ਪੰਜਾਬ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਪੰਜਾਬ ਪੁਲਿਸ ਨਾਲ ਸਬੰਧਤ ਸਾਰੀ ਜਨਰਲ ਨੌਲਜ ਅਸੀਂ ਇਸੇ ਤਰ੍ਹਾਂ ਤੁਹਾਡੇ ਨਾਲ ਸਾਂਝੀ ਕਰਦੇ ਰਹਾਂਗੇ। ਅੱਜ ਅਸੀਂ ਪੰਜਾਬ
4 Dec 2023
ਚੰਡੀਗੜ੍ਹ ‘ਚ ਹੁਣ ਬੱਚੇ ਦਬਾ ਸਕਣਗੇ ਪੈਨਿਕ ਬਟਨ, ਕੰਟਰੋਲ ਤੇ ਕਮਾਂਡ ਸੈਂਟਰ ਨਾਲ ਜੋੜੀਆਂ ਜਾਣਗੀਆਂ ਸਕੂਲੀ ਬੱਸਾਂ
ਚੰਡੀਗੜ੍ਹ ਟਰਾਂਸਪੋਰਟ ਅਥਾਰਟੀ ਵੱਲੋਂ ਰਜਿਸਟਰਡ ਸਾਰੀਆਂ ਸਕੂਲੀ ਬੱਸਾਂ ਨੂੰ ਹੁਣ ਕੰਟਰੋਲ ਐਂਡ ਕਮਾਂਡ ਸੈਂਟਰ ਨਾਲ ਜੋੜਿਆ ਜਾਵੇਗਾ। ਇਸ ‘ਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨ ‘ਤੇ ਸਿਰਫ ਇੱਕ ਬਟਨ ਦਬਾਉਣਾ ਹੋਵੇਗਾ। ਇਸ ਤੋਂ ਬਾਅਦ ਇਹ ਸੂਚਨਾ ਪੁਲਿਸ ਅਤੇ ਕਮਾਂਡ ਸੈਂਟਰ ਤੱਕ ਪਹੁੰਚੇਗੀ। ਇਸ ਤੋਂ ਬਾਅਦ ਹੈਲਪਲਾਈਨ ਟੀਮ ਜੀਪੀਐਸ ਟਰੈਕਿੰਗ ਰਾਹੀਂ ਉ
4 Dec 2023
5 State Election Results 2023: ਹੁਣ ਕਿਹੜੇ-ਕਿਹੜੇ ਸੂਬਿਆਂ ਵਿੱਚ ਭਾਜਪਾ ਤੇ ਕਾਂਗਰਸ ਦੀ ਸਰਕਾਰ ? ਜਾਣੋ ਨਤੀਜਿਆਂ ਤੋਂ ਬਾਅਦ ਦੀ ਸਥਿਤੀ
ਸਾਲ ਦੇ ਅਖ਼ੀਰ ਵਿੱਚ ਪਈਆਂ ਵੋਟਾਂ ਵਿੱਚੋਂ 3 ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ ਤੇ ਇਸ ਦੌਰਾਨ ਕਾਂਗਰਸ ਕੋਲ ਮਹਿਜ਼ ਤੇਲੰਗਾਨਾ ਸੂਬਾ ਆਇਆ ਹੈ। ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿੱਚ ਭਾਜਪਾ ਨੇ ਆਪਣਾ ਕਲਮ ਖਿੰਡਾ ਦਿੱਤਾ ਹੈ। ਜੇ ਗੱਲ ਮਿਜ਼ੋਰਮ ਦੀ ਕਰੀਏ ਤਾਂ ਉਸ ਦੇ ਨਤੀਜੇ 4 ਦਸੰਬਰ ਨੂੰ ਸਾਹਮਣੇ ਆਉਣਗੇ। ਇਨ੍ਹਾਂ ਸੂਬਿਆਂ ਵਿੱ
3 Dec 2023
