India News
4 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ, ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਪੂਰਾ ਪ੍ਰੋਗਰਾਮ
ਸੰਸਦ ਦਾ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ ਸ਼ੁਰੂ ਹੋਵੇਗਾ। ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ 22 ਦਸੰਬਰ ਤੱਕ ਚੱਲੇਗਾ। ਪ੍ਰਹਿਲਾਦ ਜੋਸ਼ੀ ਮੁਤਾਬਕ 19 ਦਿਨਾਂ ਤੱਕ ਚੱਲਣ ਵਾਲੇ ਸਰਦ ਰੁੱਤ ਸੈਸ਼ਨ 'ਚ 15 ਬੈਠਕਾਂ ਹੋਣਗੀਆਂ।
9 Nov 2023
ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਹੈ ਕਿ ਹੁਣ ਰਿਕਸ਼ਾ ਵਾਲਿਆਂ ਅਤੇ ਜੱਜਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ - ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋ
9 Nov 2023
ਦੀਵਾਲੀ 'ਤੇ ਮਿਲੇਗਾ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਵੱਡਾ ਤੋਹਫਾ, ਮਾਂ ਚਰਨ ਕੌਰ ਨੇ ਕੀਤਾ ਨਵੇਂ ਗਾਣੇ ਦੀ ਰਿਲੀਜ਼ ਡੇਟ ਦਾ ਐਲਾਨ
ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਸਾਲ ਹੋ ਚੁੱਕਿਆ ਹੈ, ਪਰ ਉਹ ਆਪਣੇ ਗੀਤਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਥੋੜੇ-ਥੋੜੇ ਸਮੇਂ ਬਾਅਦ ਰਿਲੀਜ਼ ਹੁੰਦੇ ਰਹਿੰਦੇ ਹਨ, ਜਿਸ ਨਾਲ ਫੈਨਜ਼ ਵਿੱਚ ਤਾਜ਼ਗੀ ਬਣੀ ਰਹਿੰਦੀ ਹੈ। ਹੁਣ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਦੀਵਾਲੀ ;ਤੇ ਨਵਾਂ
9 Nov 2023
ਕਿਹੜੀ ਫਸਲ ਤੋਂ ਹੁੰਦੀ ਸਭ ਤੋਂ ਵੱਧ ਪਰਾਲੀ? ਜਾਣੋ ਆਪਣੇ ਸਵਾਲ ਦਾ ਜਵਾਬ
ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਸ ਦੌਰਾਨ ਦਿੱਲੀ ਸਮੇਤ ਕਈ ਰਾਜਾਂ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਵੱਧ ਜਾਂਦੀ ਹੈ। ਜਿਸ ਦਾ ਕਾਰਨ ਫੈਕਟਰੀਆਂ ਅਤੇ ਵਾਹਨਾਂ ਵਿੱਚੋਂ ਨਿਕਲ ਵਾਲਾ ਧੂੰਆਂ ਹੈ। ਪਰ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਰਹਿ ਗਈ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਦੇ ਹਨ ਤਾਂ ਉਸ ਵਿੱਚੋਂ ਨਿਕਲਦਾ ਧੂੰਆਂ ਵੀ ਪ੍ਰਦੂਸ਼ਣ ਦਾ ਕਾਰਨ ਦੱਸਿਆ ਜਾਂਦਾ ਹੈ। ਇਸ ਸਬੰਧੀ ਸਰ
8 Nov 2023
ਕਿਸਾਨਾਂ ਲਈ ਮਿਸਾਲ ਬਣਿਆ ਜਲੰਧਰ ਦਾ ਗੁਰਭੇਜ ਸਿੰਘ, 15 ਸਾਲਾਂ ਤੋਂ ਨਹੀਂ ਸਾੜੀ ਪਰਾਲੀ
ਪਰਾਲੀ ਪ੍ਰਬੰਧਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉਸ ਦੇ ਨਾਲ ਹੀ ਫਸਲਾਂ ਦੀ ਪੈਦਾਵਾਰ ’ਚ ਵੀ ਵਾਧਾ ਹੁੰਦਾ ਹੈ। ਇਸ ਦੇ ਉਲਟ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਮੀਨ ਦੀ ਸਿਹਤ ਖ਼ਰਾਬ ਹੁੰਦੀ ਹੈ, ਉਥੇ ਹੀ ਕਈ ਤਰ੍ਹਾਂ ਦੇ ਮਿੱਤਰ ਕੀੜੇ ਵੀ ਅੱਗ ਦੀ ਭੇਟ ਚੜ੍ਹ ਜਾਂਦੇ ਹਨ। ਇਹ ਸਾਰਾ ਤਜਰਬਾ ਪਿਛਲੇ ਸਾਲਾਂ ਦੌਰਾਨ ਖੇਤਾਂ ’ਚ ਪ
8 Nov 2023
ਪਟਾਕਿਆਂ 'ਤੇ ਸੁਪਰੀਮ ਕੋਰਟ ਨੇ ਕਿਹਾ- ਪੂਰੇ ਦੇਸ਼ 'ਚ ਲਾਈ ਜਾਵੇ ਪਾਬੰਦੀ, ਸਾਡਾ ਹੁਕਮ ਸਿਰਫ਼ ਦਿੱਲੀ-ਐਨਸੀਆਰ ਤੱਕ ਸੀਮਤ ਨਹੀਂ
ਪਟਾਕਿਆਂ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਵੱਲੋਂ ਦਿੱਤੇ ਗਏ ਪਿਛਲੇ ਹੁਕਮ ਸਿਰਫ਼ ਦਿੱਲੀ ਲਈ ਨਹੀਂ ਸਨ। ਪਟਾਕਿਆਂ 'ਤੇ ਪਾਬੰਦੀ ਲਾਉਣ ਦਾ ਸਾਡਾ ਹੁਕਮ ਪੂਰੇ ਦੇਸ਼ ਲਈ ਸੀ। ਉਨ੍ਹਾਂ ਕਿਹਾ, 'ਸਾਡੇ ਪੁਰਾਣੇ ਹੁਕਮਾਂ ਵਿੱਚ ਅਸੀਂ ਪਟਾਕਿਆਂ 'ਤੇ ਪੂਰਨ ਪਾਬੰਦੀ ਦਾ ਮੁੱਦਾ ਸਥਾਨਕ ਸਰਕਾਰ 'ਤੇ ਛੱਡ ਦਿੱਤਾ ਸੀ, ਪਰ ਸਾਨੂੰ ਹ
7 Nov 2023
India Newsਸੁਖਬੀਰ ਬਾਦਲ ਨੇ ਅਕਾਲੀ ਦਲ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਮੁੱਖ ਬੁਲਾਰੇ ਡਾ. ਚੀਮਾ ਨੇ ਸਾਂਝੀ ਕੀਤੀ ਜਾਣਕਾਰੀ
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸੁਰਜੀਤ ਸਿੰਘ ਪਹਿਲਵਾਨ ਪ੍ਰਧਾਨ ਸ਼੍ਰੀ ਅੰਮ੍ਰਿਤਸਰ (ਸ਼ਹਿਰੀ), ਲੱਧੇ ਤੋਂ ਰਾਜਵਿੰਦਰ ਸਿੰਘ ਰਾਜਾ ਪ੍ਰਧਾਨ ਸ਼੍ਰੀ ਅੰਮ੍ਰਿਤਸਰ (ਦਿਹਾਤੀ), ਐੱਸਸੀ ਵਿੰਗ ਦੇ ਚੇਅਰਮੈਨ ਦਿਲਬਾਗ ਸਿੰਘ ਇੰਚਾਰਜ ਵਿਧਾਨ ਸਭ
7 Nov 2023
ਪਰਾਲੀ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਅ ਰਿਹੈ ਕਿਸਾਨ ਗਗਨਦੀਪ ਸਿੰਘ, ਐੱਸਡੀਐੱਮ ਤੇ ਡੀਐੱਸਪੀ ਨੇ ਖੇਤਾਂ ’ਚ ਪਹੁੰਚ ਕੇ ਕੀਤੀ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ
ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਰੁਝਾਨ ਦੇ ਉਲਟ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਦਾ ਕਿਸਾਨ ਗਗਨਦੀਪ ਸਿੰਘ ਇਸ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਉਣ ਦੇ ਨਾਲ-ਨਾਲ ਆਪਣੀ ਆਰਥਿਕਤਾ ਵੀ ਮਜ਼ਬੂਤ ਕਰ ਰਿਹਾ ਹੈ। ਕਿਸਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਹੁਣ ਤੱਕ ਉਸ ਨੇ 300 ਏਕੜ ਤੋਂ ਵਧੇਰੇ ਰਕਬੇ ਤੋਂ ਪਰਾਲੀ ਇਕੱਠੀ ਕਰ ਕੇ ਉਸ ਦੀਆਂ ਗੱਠਾਂ
7 Nov 2023
WhatsApp, Telegram ਅਤੇ snapchat ਲੀਕ ਕਰ ਸਕਦੇ ਨੇ ਤੁਹਾਡਾ IP ਐਡਰੈੱਸ, ਬਚਣ ਲਈ ਕਰੋ ਇਹ ਕੰਮ
ਅੱਜ ਕਰੋੜਾਂ ਲੋਕ ਕਾਲਾਂ ਅਤੇ ਚੈਟਾਂ ਲਈ ਵਟਸਐਪ, ਸਨੈਪਚੈਟ, ਟੈਲੀਗ੍ਰਾਮ ਵਰਗੀਆਂ ਸੋਸ਼ਲ ਮੀਡੀਆ ਐਪਾਂ 'ਤੇ ਨਿਰਭਰ ਹਨ। ਇਨ੍ਹਾਂ ਰਾਹੀਂ ਅੱਜ ਕੋਈ ਵਿਅਕਤੀ ਇੱਕ ਥਾਂ ਤੋਂ ਦੂਜੀ ਥਾਂ ਸੂਚਨਾ ਭੇਜਦਾ ਹੈ। ਸੋਸ਼ਲ ਮੀਡੀਆ ਐਪਸ ਹੁਣ ਸਾਡੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ ਅਤੇ ਅਸੀਂ ਹਰ ਰੋਜ਼ ਇਨ੍ਹਾਂ ਵਿੱਚ ਘੰਟੇ ਬਿਤਾਉਂਦੇ ਹਾਂ। ਹਾਲਾਂਕਿ ਇਹ ਐਪਸ ਸਾਡੀ ਜ਼ਿੰਦਗੀ ਦਾ ਅਹਿਮ ਹਿ
6 Nov 2023
ਦਿੱਲੀ 'ਚ 13 ਤੋਂ 20 ਨਵੰਬਰ ਤੱਕ ਲਾਗੂ ਹੋਵੇਗਾ Odd Even, 10 ਤੱਕ ਸਕੂਲ ਰਹਿਣਗੇ ਬੰਦ
ਦਿੱਲੀ ਵਿੱਚ ਹਵਾ ਦੀ ਮਾੜੀ ਸਥਿਤੀ ਦੇ ਵਿਚਕਾਰ, ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕਈ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਨਿਯਮ ਔਡ-ਈਵਨ ਨਿਯਮ ਹੈ। ਇਸ ਤਹਿਤ ਹਫਤੇ 'ਚ ਕੁਝ ਦਿਨ ਸਿਰਫ ਈਵਨ ਨੰਬਰ ਪਲੇਟ ਵਾਲੇ ਵਾਹਨ ਹੀ ਸੜਕ
6 Nov 2023
ਗੁਰਪੁਰਬ 'ਤੇ ਸ਼ੁਰੂ ਹੋਵੇਗੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ', ਇਨ੍ਹਾਂ ਧਾਰਮਿਕ ਸਥਾਨਾਂ ਦੀ ਕਰ ਸਕੋਗੇ ਯਾਤਰਾ
ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਹੋਈ ਮੀਟਿੰਗ 'ਚ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍
6 Nov 2023
Delhi-NCR : ਦਿੱਲੀ 'ਚ GRAP 4 ਲਾਗੂ, Work From Home, ਟਰੱਕਾਂ ਅਤੇ ਵਪਾਰਕ ਵਾਹਨਾਂ 'ਤੇ ਪਾਬੰਦੀ, ਬੇਹੱਦ ਗੰਭੀਰ ਹੋਇਆ AQI
ਦਿੱਲੀ-ਐਨਸੀਆਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ 'ਗੰਭੀਰ' ਸ਼੍ਰੇਣੀ ਵਿੱਚ ਹੋਣ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਜਨਤਕ ਪ੍ਰਾਜੈਕਟਾਂ ਨਾਲ ਸਬੰਧਤ ਨਿਰਮਾਣ ਕਾਰਜਾਂ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਟਰੱਕਾਂ ਅਤੇ ਚਾਰ ਪਹੀਆ ਵਾਹਨਾਂ ਦੇ ਵਪਾਰਕ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਲਗਾਉਣ ਦਾ ਹੁਕਮ ਐਤਵਾਰ ਨੂੰ ਜਾਰੀ
6 Nov 2023
