India News
ਮੈਂ ਫੋਨ ਟੈਪਿੰਗ ਤੋਂ ਨਹੀਂ ਡਰਦਾ', ਐਪਲ ਤੋਂ ਅਲਰਟ ਮਿਲਣ 'ਤੇ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ (31 ਅਕਤੂਬਰ) ਨੂੰ 'ਰਾਜ-ਪ੍ਰਯੋਜਿਤ ਹਮਲਾਵਰਾਂ' ਦੀ ਮਦਦ ਨਾਲ ਉਨ੍ਹਾਂ ਦੇ ਆਈਫੋਨ ਨਾਲ ਛੇੜਛਾੜ ਕਰਨ ਦੀਆਂ ਕੋਸ਼ਿਸ਼ਾਂ 'ਤੇ ਵਿਰੋਧੀ ਨੇਤਾਵਾਂ ਨੂੰ ਐਪਲ ਦੀ ਚੇਤਾਵਨੀ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨਿੰਦਾ ਕੀਤੀ। ਉਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਫੋਨ ਟੈਪਿੰਗ ਤੋਂ ਨਹੀਂ ਡਰਦਾ। ਮੀਡੀਆ ਨਾਲ ਗੱਲ ਕਰਦੇ ਹੋਏ ਕਾਂ
1 Nov 2023
ਆਫਿਸ ’ਚ ਕੰਮ ਕਰਨ ਵਾਲਿਆਂ ਤੋਂ ਨਹੀਂ ਛੁਪਾਉਣੀ ਹੋਵੇਗੀ ਹੁਣ WhatsApp DP, ਜਲਦ ਆ ਰਿਹਾ ਇਹ ਨਵਾਂ ਫੀਚਰ
ਜੇਕਰ ਤੁਸੀਂ WhatsApp ਦੀ ਵਰਤੋਂ ਕਰਦੇ ਹੋ ਤਾਂ ਇਹ ਨਵਾਂ ਅਪਡੇਟ ਤੁਹਾਡੇ ਲਈ ਵੀ ਫ਼ਾਇਦੇਮੰਦ ਹੋ ਸਕਦਾ ਹੈ। ਕਈ ਵਾਰ ਯੂਜ਼ਰ ਦੇ ਪਰਿਵਾਰ ਤੇ ਦੋਸਤਾਂ ਤੋਂ ਇਲਾਵਾ ਦਫਤਰ ਦੇ ਲੋਕ ਵੀ ਵਟਸਐਪ ਨਾਲ ਜੁੜਦੇ ਹਨ। ਅਜਿਹੇ 'ਚ ਯੂਜ਼ਰ ਆਫਿਸ ਦੇ ਲੋਕਾਂ ਤੋਂ ਆਪਣੀ ਪ੍ਰੋਫਾਈਲ ਲੁਕਾਉਣ ਦੇ ਆਪਸ਼ਨ 'ਤੇ ਜਾਂਦਾ ਹੈ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਵਟਸਐਪ 'ਤੇ ਨਵੇਂ ਅਪਡੇਟ ਤੋ
1 Nov 2023
ਮੈਂ ਪੰਜਾਬ ਬੋਲਦਾ ਹਾਂ: ਭਗਵੰਤ ਮਾਨ ਦਾ ਵਿਰੋਧੀਆਂ 'ਤੇ ਵਾਰ; ਜੇ ਮੇਰੇ ਖਿਲਾਫ਼ ਕੁਝ ਮਿਲਦਾ ਤਾਂ ਜ਼ਰੂਰ ਆਉਂਦੇ
‘ਮੈਂ ਪੰਜਾਬ ਬੋਲਦਾ ਹਾਂ' ਨਾਮ 'ਤੇ ਰੱਖੀ ਸਿਆਸੀ ਡਿਬੇਟ ਵਿਚ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਹਾਲ ਵਿੱਚ ਹਾਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਦੀਆਂ ਕੁਰਸੀਆਂ ਖਾਲੀ ਸਨ। ਸਰਕਾਰ ਵੱਲੋਂ ਐਸਵਾਈਐਲ ਸਮੇਤ ਹੋਰ ਅਹਿਮ ਮੁੱਦਿਆਂ ਤੇ ਖੁੱਲੀ ਬਹਿਸ ਲਈ ਵੱਖ-ਵੱਖ ਰਾਜਨੀਤਿਕ ਦਲਾਂ ਦੇ ਆਗੂਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਵਿਰੋਧੀਆਂ ਵੱਲੋਂ ਸਾਂਝੇ ਤ
1 Nov 2023
Cristiano Ronaldo ਨੇ ਨਹੀਂ ਕੀਤਾ ਸਲਮਾਨ ਖ਼ਾਨ ਨੂੰ ਨਜ਼ਰਅੰਦਾਜ਼, ਸਾਹਮਣੇ ਆਈ ਨਵੀਂ ਤਸਵੀਰ
ਫਿਲਮੀ ਸਿਤਾਰਿਆਂ ਅਤੇ ਖੇਡ ਜਗਤ ਦੇ ਖਿਡਾਰੀਆਂ ਦਾ ਰਿਸ਼ਤਾ ਕਾਫ਼ੀ ਪੁਰਾਣਾ ਹੈ। ਫਿਰ ਚਾਹੇ ਉਹ ਬਾਲੀਵੁੱਡ ਹੋਵੇ ਜਾਂ ਹਾਲੀਵੁੱਡ। ਇਨ੍ਹੀਂ ਦਿਨੀਂ ਸਲਮਾਨ ਖਾਨ ਅਤੇ Cristiano Ronaldo ਸੋਸ਼ਲ ਮੀਡੀਆ 'ਤੇ ਕਾਫ਼ੀ ਸੁਰਖੀਆਂ 'ਚ ਹਨ। ਦਰਅਸਲ ਇਸ ਮਹਾਨ ਸ਼ਖ਼ਸੀਅਤ ਨੇ ਐਤਵਾਰ ਨੂੰ ਦੁਬਈ 'ਚ ਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਦੋਵਾਂ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਉ
31 Oct 2023
ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਖ਼ਿਲਾਫ਼ ਕੇਰਲ 'ਚ ਐਫਆਈਆਰ ਦਰਜ, ਧਾਰਮਿਕ ਨਫ਼ਰਤ ਫੈਲਾਉਣ ਦਾ ਦੋਸ਼
ਕੇਰਲ ਪੁਲਸ ਨੇ ਕੇਂਦਰੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਖਿਲਾਫ ਨਫਰਤ ਭਰੇ ਬਿਆਨ ਦੇਣ ਦੇ ਦੋਸ਼ 'ਚ ਐੱਫ.ਆਈ.ਆਰ. ਕੇਰਲ ਪੁਲਿਸ ਨੇ ਕੋਚੀ ਧਮਾਕਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਮੰਤਰੀ ਦੇ ਤਾਜ਼ਾ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਹੈ। ਉਸ 'ਤੇ ਸੂਬੇ ਦੇ ਮਲਪੁਰਮ ਜ਼ਿਲ੍ਹੇ 'ਚ ਇਸਲਾਮਿਕ ਸਮੂਹ ਵੱਲੋਂ ਆਯੋਜਿਤ ਇਕ ਸਮਾਗਮ 'ਚ ਹਮਾਸ ਨੇਤਾ ਦੇ ਸੰਬੋਧਨ ਦੇ ਸਬੰਧ 'ਚ ਨਫਰਤ ਭਰੇ
31 Oct 2023
'ਦਿੱਲੀ ਵਾਂਗ ਪੰਜਾਬ 'ਚ ਵੀ ਹੋਇਆ 550 ਕਰੋੜ ਦਾ ਸ਼ਰਾਬ ਘੁਟਾਲਾ' ਅਕਾਲੀ ਦਲ ਨੇ ਸੀਐਮ ਮਾਨ ਤੇ ਰਾਘਵ ਚੱਢਾ ਨੂੰ ਘੇਰਿਆ
ਦਿੱਲੀ ਦੀ ਆਬਕਾਰੀ ਨੀਤੀ ਵਾਂਗ ਪੰਜਾਬ ਵਿੱਚ ਹੀ ਵੱਡਾ ਘੁਟਾਲਾ ਹੋਇਆ ਹੈ। ਇਹ ਦਾਅਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਨਹੀਂ ਐਕਸਾਈਜ਼ ਪੋਲਿਸੀ ਤਹਿਤ 550 ਕਰੋੜ ਰੁਪਏ ਦਾ ਘੁਟਾਲਾ ਹੋਇਆ ਹੈ ਜਿਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਦਰਅਸਲ ਬੀਤੇ ਦਿਨ ਦਿੱਲੀ ਦੇ ਸਾਬਕਾ ਸਿ
31 Oct 2023
ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing
ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ
30 Oct 2023
ਵੱਡੇ ਅਫ਼ਸਰ ਦੀ ਸ਼ਿਕਾਇਤ 'ਤੇ ਹੋ ਸਕਦੀ ਵੱਡੀ ਸੁਣਵਾਈ, DGP ਗੌਰਵ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ
ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ। ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਖਿਲਾਫ਼ CAT 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ CAT ਵਿੱਚ ਚੈਲੰਜ ਕੀਤਾ ਗਿਆ ਹੈ। ਕੇ
30 Oct 2023
ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ
ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਨੀਲ ਜਾਖੜ
30 Oct 2023
ਅਚਾਨਕ ਖੇਤ 'ਚ ਪਹੁੰਚੇ ਰਾਹੁਲ ਗਾਂਧੀ, ਪਰਨਾ ਬੰਨ੍ਹ ਸ਼ੁਰੂ ਕਰ ਦਿੱਤਾ ਝੋਨਾ ਵੱਢਣਾ
ਛੱਤੀਸਗੜ੍ਹ ਦੌਰੇ 'ਤੇ ਆਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਵੀ ਚੋਣ ਰੈਲੀ 'ਚ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਰਾਜਨੰਦਗਾਓਂ ਅਤੇ ਕਵਰਧਾ ਵਿੱਚ ਚੋਣ ਰੈਲੀਆਂ ਤੋਂ ਪਹਿਲਾਂ ਰਾਹੁਲ ਅੱਜ ਨਵਾਂ ਰਾਏਪੁਰ ਦੇ ਕੋਲ ਕਾਟੀਆ ਪਿੰਡ ਵਿੱਚ ਖੇਤਾਂ ਵਿੱਚ ਪਹੁੰਚੇ। ਰਾਹੁਲ ਨੇ ਖੇਤਾਂ 'ਚ ਜਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਨੇ ਮਜ਼ਦੂਰਾਂ ਨਾਲ ਰ
29 Oct 2023
ਰੁਕਣ ਦਾ ਨਾਂ ਨਹੀਂ ਲੈ ਰਿਹਾ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦਾ ਸਿਲਸਿਲਾ, 80 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੀ ਕੀਮਤ; ਜਾਣੋ ਸਰਕਾਰ ਦੀ ਯੋਜਨਾ
ਜਿਵੇਂ-ਜਿਵੇਂ ਦੀਵਾਲੀ ਨੇੜੇ ਆ ਰਹੀ ਹੈ, ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ 'ਚ ਪਿਆਜ਼ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਦਿੱਲੀ ਦੇ ਪ੍ਰਚੂਨ ਬਾਜ਼ਾਰ 'ਚ ਪਿਆਜ਼ ਦੀ ਕੀਮਤ 65 ਰੁਪਏ ਤੋਂ ਵਧ ਕੇ 80 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਮਦਰ ਡੇਅਰੀ, ਜਿਸਦੇ ਦਿੱਲੀ-ਐਨਸੀਆਰ ਵਿੱਚ ਲਗਭਗ 400 ਸਫਲ ਸਟੋਰ ਹਨ। ਇੱਥੇ
29 Oct 2023
ਐੱਸਡੀਐੱਮ ਢਿੱਲੋਂ ਨੇ ਐੱਸਜੀਪੀਸੀ ਦੀਆਂ ਵੋਟਾਂ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸਡੀਐਮ ਮਜੀਠਾ ਕਮ ਰਿਟਰਨਿੰਗ ਅਫਸਰ ਅਤੇ ਰਿਵਾਈਜ਼ਿੰਗ ਅਥਾਰਟੀ ਡਾ: ਹਰਨੂਰ ਕੌਰ ਿਢੱਲੋਂ ਵੱਲੋਂ ਤਹਿਸੀਲਦਾਰ ਮਜੀਠਾ ਰਤਨਜੀਤ ਖੁੱਲਰ, ਮਾਲ ਪਟਵਾਰੀਆਂ, ਰੈਵੇਨਿਊ ਕਾਨੁਗੋ, ਨਗਰ ਕੌਸਲ ਮਜੀਠਾ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਸ਼੍ਰੋਮ
28 Oct 2023
