India News
India Newsਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ 'ਤੇ ਬਿਕਰਮ ਮਜੀਠੀਆ ਦੇ ਘੇਰੇ 'ਚ ਆਏ CM ਮਾਨ, ਲਾਏ ਇਹ ਦੋਸ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹੈਰਾਨ ਕਰਨ ਵਾਲੀ ਭੂਮਿਕਾ ਇਹ ਹੈ ਕਿ ਹਰਿਆਣਾ ਲਈ ਐਸ.ਵਾਈ.ਐਲ ਦਾ ਪਾਣੀ ਮੰਗਣ ਵਾਲੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀ
28 Oct 2023
ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਈਮੇਲ ਰਾਹੀਂ ਮੰਗੇ 20 ਕਰੋੜ ਰੁਪਏ
ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ
28 Oct 2023
ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਕਦੋਂ ਤੋਂ ਸ਼ੁਰੂ ਹੋਵੇਗਾ ਗ੍ਰਹਿਣ, ਜਾਣੋ ਭਾਰਤ ‘ਚ ਇਸਦਾ ਸੂਤਕ ਸਮਾਂ
ਸਾਲ ਦਾ ਦੂਜਾ ਤੇ ਆਖਰੀ ਚੰਦਰ ਗ੍ਰਹਿਣ ਅੱਜ ਲੱਗਣ ਜਾ ਰਿਹਾ ਹੈ। ਇਸ ਚੰਦਰ ਗ੍ਰਹਿਣ ‘ਤੇ ਸਰਦ ਪੂਰਨਿਮਾ ਦਾ ਸੰਜੋਗ ਬਣਨ ਜਾ ਰਿਹਾ ਹੈ। ਚੰਦਰ ਗ੍ਰਹਿਣ ਮੇਖ ਰਾਸ਼ੀ ਤੇ ਅਸ਼ਵਨੀ ਨਕਸ਼ੱਤਰ ਵਿਚ ਲੱਗਣ ਜਾ ਰਿਹਾ ਹੈ। ਸੂਰਜ ਦੀ ਪਰਿਕਰਮਾ ਦੌਰਾਨ ਜਦੋਂ ਧਰਤੀ, ਚੰਦਰਮਾ ਤੇ ਸੂਰਜ ਦੇ ਵਿਚ ਆ ਜਾਂਦੀ ਹੈ, ਉਦੋਂ ਚੰਦਰਗ੍ਰਹਿਣ ਲੱਗਦਾ ਹੈ। ਆਓ ਜਾਣਦੇ ਹਾਂ ਕਿ ਇਹ ਚੰਦਰ ਗ੍ਰਹਿਣ ਅੱਜ ਕਿ
28 Oct 2023
ਰਾਜਪਾਲ ਪੁਹੋਹਿਤ ਦੀ CM ਮਾਨ ਨੂੰ ਇਕ ਹੋਰ ਚਿੱਠੀ, ਮੋਹਾਲੀ ਤੋਂ MLA ਕੁਲਵੰਤ ਸਿੰਘ ਦੀ ਕੰਪਨੀ ‘ਤੇ ਚੁੱਕੇ ਸਵਾਲ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਹੋਰ ਚਿੱਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ‘ਤੇ ਲਿਖੀ ਹੈ। ਇਸ ਵਿਚ ਉਨ੍ਹਾਂ ਨੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਾਲੀ ਰੀਅਲ ਅਸਟੇਟ ਕੰਪਨੀ ਖਿਲਾਫ ਸ਼ਿਕਾਇਤ ਕੀਤੀ ਹੈ। ਰਾਜਪਾਲ ਨੇ ਸਪੱਸ਼ਟ ਕੀਤਾ ਹੈ ਕਿ ਇਹ ਸ਼ਿਕਾਇਤ ਉਨ੍ਹਾਂ ਕੋਲ ਕੇਂਦਰੀ ਵਾਤਾਵਰਣ ਮੰਤਰਾਲੇ ਨੇ ਕੀਤੀ ਹੈ। ਰਾਜਪਾਲ ਦੀ ਇਹ ਸ਼ਿਕਾਇਤ ਦੋ ਪ੍ਰਾਜੈਕ
27 Oct 2023
India NewsTwitter 'ਤੇ ਲਾਂਚ ਹੋਇਆ ਆਡੀਓ-ਵੀਡੀਓ ਕਾਲ ਫੀਚਰ, ਇੰਝ ਕਰ ਸਕਦੇ ਹੋ ਆਪਣਾ ਯਾਰਾਂ ਨਾਲ ਗੱਲਬਾਤ
ਟਵਿੱਟਰ ਦੇ ਜਿਸ ਫੀਚਰ ਨੂੰ ਲੈ ਕੇ ਕਾਫੀ ਸਮੇਂ ਤੋਂ ਬਾਜ਼ਾਰ 'ਚ ਚਰਚਾ ਚੱਲ ਰਹੀ ਸੀ, ਆਖਿਰਕਾਰ ਕੰਪਨੀ ਨੇ ਉਸ ਫੀਚਰ ਨੂੰ ਲਾਈਵ ਕਰਨਾ ਸ਼ੁਰੂ ਕਰ ਦਿੱਤਾ ਹੈ। ਹੌਲੀ-ਹੌਲੀ ਸਾਰੇ ਯੂਜ਼ਰਸ ਨੂੰ ਇਹ ਮਿਲ ਰਿਹਾ ਹੈ। ਅਗਸਤ ਵਿੱਚ, ਕੰਪਨੀ ਦੀ ਸੀਈਓ ਲਿੰਡਾ ਯਾਕਾਰਿਨੋ ਨੇ ਪੁਸ਼ਟੀ ਕੀਤੀ ਸੀ ਕਿ ਜਲਦੀ ਹੀ ਟਵਿੱਟਰ ਵਿੱਚ ਆਡੀਓ ਅਤੇ ਵੀਡੀਓ ਕਾਲ ਫੀਚਰ ਉਪਲਬਧ ਹੋਵੇਗਾ ਅਤੇ ਲੋਕ ਬਿਨਾ
27 Oct 2023
ਪਰਾਲੀ ਦੀ ਅੱਗ ਨੇ ਫੜੀ ਰਫ਼ਤਾਰ, ਅੰਕੜੇ ਤਿੰਨ ਹਜ਼ਾਰ ਤੋਂ ਪਾਰ, ਪਰਾਲੀ ਸਾੜਨ 'ਚ ਅੰਮ੍ਰਿਤਸਰ ਸਭ ਤੋਂ ਅੱਗੇ
ਪਰਾਲੀ ਦੀ ਅੱਗ ਰਫ਼ਤਾਰ ਫੜਨ ਲੱਗੀ ਹੈ। ਸੂਬੇ ਦੇ 22 ਜ਼ਿਲ੍ਹਿਆਂ ਵਿਚ ਇਸ ਸੀਜ਼ਨ ਵਿਚ ਹੁਣ ਤੱਕ 3293 ਥਾਈਂ ਪਰਾਲੀ ਸਾੜੀ ਜਾ ਚੁੱਕੀ ਹੈ ਤੇ ਸਿਲਸਿਲਾ ਜਾਰੀ ਹੈ। ਪਿਛਲੇ ਦੋ ਦਿਨਾਂ ਦੌਰਾਨ 987 ਥਾੲੀਂ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਅੰਮ੍ਰਿਤਸਰ ਜ਼ਿਲ੍ਹਾ ਪਰਾਲੀ ਨੂੰ ਅੱਗ ਲਾਉਣ ਵਿਚ ਸਭ ਤੋਂ ਅੱਗੇ ਹੈ ਜਦੋਂ ਕਿ ਪਠਾਨਕੋਟ ਇੱਕੋ ਇੱਕ ਅਜਿ
27 Oct 2023
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ, ਕਤਰ ਜਾਣਾ ਚਾਹੁੰਦੇ ਸੀ ਤਰਸੇਮ ਸਿੰਘ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕ ਲਿਆ ਗਿਆ। ਸੁਰੱਖਿਆ ਏਜੰਸੀਆਂ ਨੇ ਪੁੱਛਗਿੱਛ ਲਈ ਉਨ੍ਹਾਂ ਰੋਕਿਆ। ਅਧਿਕਾਰੀਆਂ ਨੇ ਤਰਸੇਮ ਸਿੰਘ ਤੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਕੀਤੀ ਤੇ ਫਿਰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਮੁਤਾਬਕ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕ
25 Oct 2023
ਕੀ ਹੈ AI ਕੈਮਰਾ ਸਿਸਟਮ ਜੋ ਪੰਜਾਬ ਦੀਆਂ ਜੇਲ੍ਹ 'ਚ ਲੱਗਣ ਜਾ ਰਿਹਾ, ਕਿਵੇਂ ਕੰਮ ਕਰਦਾ ਅਤੇ ਕਿਵੇਂ ਬੰਦੇ ਫੜ੍ਹਦਾ ?
ਪੰਜਾਬ ਦੀਆਂ ਜੇਲ੍ਹਾਂ ਹੁਣ ਹਾਈਟੈੱਕ ਹੋਣ ਜਾ ਰਹੀਆਂ ਹਨ। ਇਸ ਤਹਿਤ ਪੁਲਿਸ ਨੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨਾਲ ਲੈਸ ਸੀਸੀਟੀਵੀ ਕੈਮਰੇ ਲਗਾਉਣ ਦੇ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰੋਜੈਕਟ ਅਗਲੇ ਸਾਲ ਅਪ੍ਰੈਲ ਤੱਕ ਪੂਰਾ ਹੋ ਜਾਵੇਗਾ। ਇਹ ਪ੍ਰੋਜੈਕਟ ਇੱਕ ਪ੍ਰਾਈਵੇਟ ਕੰਪਨੀ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਹੈ, ਜਦਕਿ ਪੁਲਿਸ ਇਸ ਵਿੱਚ ਨੋਡਲ
25 Oct 2023
India Newsਰਾਹੁਲ ਗਾਂਧੀ ਨਾਲ ਇੰਟਰਵਿਊ ਦੌਰਾਨ ਸਤਿਆਪਾਲ ਮਲਿਕ ਬੋਲੇ, ‘ਮੈਂ ਲਿਖ ਕੇ ਦਿੰਦਾ ਹਾਂ ਹੁਣ ਮੋਦੀ ਸਰਕਾਰ ਨਹੀਂ ਆਵੇਗੀ’
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦਾ ਇੰਟਰਵਿਊ ਲਿਆ ਹੈ। ਇਸ 'ਚ ਉਨ੍ਹਾਂ ਨੇ ਕਿਸਾਨ ਅੰਦੋਲਨ, ਪੁਲਵਾਮਾ ਹਮਲੇ ਅਤੇ ਅਡਾਨੀ ਸਮੇਤ ਕਈ ਮੁੱਦਿਆਂ 'ਤੇ ਗੱਲ ਕੀਤੀ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਗੱਲਬਾਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕਰਦਿਆਂ ਹੋਇਆਂ ਰਾਹੁਲ ਗਾਂਧੀ ਨੇ ਲਿਖਿਆ, ''ਕੀ ਇਹ ਗੱਲਬਾਤ ਈਡੀ-ਸੀਬੀਆਈ ਦੀ ਭੱ
25 Oct 2023
ਮਨੀਪੁਰ ਹਿੰਸਾ ਬਾਰੇ ਆਰਐਸਐਸ ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ, ਬੋਲੇ..ਇਹ ਸੋਚੀ-ਸਮਝੀ ਸਾਜ਼ਿਸ਼...ਇਸ ਦਾ ਕਿਸ ਨੂੰ ਫਾਇਦਾ?
ਮਨੀਪੁਰ ਹਿੰਸਾ ਬਾਰੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਨਾਗਪੁਰ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮਨੀਪੁਰ ਵਿੱਚ ਹੋਈ ਜਾਤੀ ਹਿੰਸਾ ਸੋਚੀ ਸਮਝੀ ਸਾਜ਼ਿਸ਼ ਸੀ। ਉਨ੍ਹਾਂ ਉੱਤਰ-ਪੂਰਬੀ ਰਾਜ ਦੀ ਸਥਿਤੀ ਲਈ ‘ਬਾਹਰੀ ਤਾਕਤਾਂ’ ਨੂੰ ਜ਼ਿੰਮੇਵਾਰ ਦੱਸਿਆ। ਭਾਗਵਤ ਨੇ ਪੁੱਛਿਆ, ‘‘ਮੈਤੇਈ ਤੇ ਕੁਕੀ ਭਾਈਚਾਰਿਆਂ ਦੇ ਲ
25 Oct 2023
ਸ਼੍ਰੀਲੰਕਾ ਜਾਣ ਵਾਲਿਆਂ ਨੂੰ ਟੂਰਿਸਟ ਵੀਜ਼ਾ ਲਈ ਨਹੀਂ ਦੇਣੇ ਪੈਣਗੇ ਪੈਸੇ, ਭਾਰਤ ਸਮੇਤ 7 ਦੇਸ਼ਾਂ ਨੂੰ ਵੀ ਮਿਲੀ ਇਹ ਖਾਸ ਸਹੂਲਤ
ਲੰਕਾ, ਜਿਸ ਨੂੰ ਦੀਵਾਲੀਆ ਘੋਸ਼ਿਤ ਕੀਤਾ ਜਾ ਚੁੱਕਾ ਹੈ, ਆਪਣੇ ਆਪ ਨੂੰ ਦੁਬਾਰਾ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉੱਥੋਂ ਦੀ ਮੌਜੂਦਾ ਸਰਕਾਰ ਸੈਰ-ਸਪਾਟਾ ਖੇਤਰ ਨੂੰ ਮੁੜ ਮਜ਼ਬੂਤਕਰਨ ਵਿੱਚ ਲੱਗੀ ਹੋਈ ਹੈ। ਇਸ ਸਬੰਧੀ ਉਥੋਂ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਭਾਰਤ ਅਤੇ 6 ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਟੂਰਿਸਟ ਵੀਜ਼ਾ ਮੁਫਤ ਦਿੱਤਾ ਜਾਵੇਗਾ। ਸ
25 Oct 2023
ਐੱਸਵਾਈਐੱਲ ਦਾ ਮਾਮਲਾ : ਸਮਾਂ ਬਹਿਸ ਦਾ ਨਹੀਂ ਬਲਕਿ ਗੱਲਬਾਤ ਰਾਹੀਂ ਹੱਲ ਕੱਢਣ ਦੀ ਜ਼ਰੂਰਤ - ਸੀਨੀਅਰ ਵਕੀਲ ਫੂਲਕਾ
ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਰਾਜਸੀ ਵਿਰੋਧੀਆਂ ਨੂੰ ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ’ਤੇ 1 ਨਵੰਬਰ ਨੂੰ ਬਹਿਸ ਦੀ ਦਿੱਤੀ ਗਈ ਚੁਣੌਤੀ ’ਤੇ ਪ੍ਰਤੀਕ੍ਰਿਆਂ ਦਿੰਦਿਆਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਕਿਹਾ ਕਿ ਇਹ ਬਹਿਸ ਦਾ ਨਹੀਂ, ਗੱਲਬਾਤ ਦਾ ਸਮਾਂ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚਐੱਸ ਫੂੁਲਕਾ ਨ
24 Oct 2023
