India News
ਹਰਿਆਣਾ ਸਰਕਾਰ ਦਾ ਦਾਅਵਾ, ਸੂਬੇ 'ਚ ਸਿਰਫ਼ 714 ਥਾਵਾਂ 'ਤੇ ਸਾੜੀ ਗਈ ਪਰਾਲੀ, ਪੰਜਾਬ ਨਾਲੋਂ ਢਾਈ ਗੁਣਾ ਘੱਟ ਮਾਮਲੇ
ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਹਰਿਆਣਾ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 714 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਪੰਜਾਬ ਵਿੱਚ ਇਸ ਤੋਂ ਢਾਈ ਗੁਣਾ ਵੱਧ ਪਰਾਲੀ ਸਾੜਨ ਦੀਆਂ 1794 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪਰਾਲੀ ਸਾੜਨ 'ਤੇ ਪਾਬੰਦੀ ਨਾ ਹੋਣ ਕਾਰਨ ਹਰਿਆਣਾ ਦੇ ਸੱਤ ਸ਼ਹਿਰਾਂ ਦੀ ਹਵਾ ਪ੍ਰਦੂਸ਼ਤ ਹੋ ਗਈ ਹੈ। ਸੂਬੇ ਵਿੱਚ ਫਰੀ
24 Oct 2023
WhatsApp ਚੈਨਲ 'ਤੇ ਆਪਣੀ ਆਵਾਜ਼ 'ਚ ਭੇਜ ਸਕੋਗੇ ਹੁਣ ਮੈਸੇਜ, ਜਲਦ ਆ ਰਿਹਾ ਹੈ ਐਪ 'ਤੇ ਨਵਾਂ ਫੀਚਰ
WhatsApp ਨੇ ਹਾਲ ਹੀ ਵਿੱਚ ਆਪਣੇ ਯੂਜ਼ਰਜ਼ ਲਈ ਚੈਨਲ ਦੀ ਸਹੂਲਤ ਪੇਸ਼ ਕੀਤੀ ਹੈ। ਵਟਸਐਪ ਚੈਨਲ ਦੇ ਜ਼ਰੀਏ, ਕਿਸੇ ਖਾਸ ਕੰਮ ਨਾਲ ਜੁੜੇ ਲੋਕ ਆਪਣੇ ਫਾਲੋਅਰਜ਼ ਨਾਲ ਇਕ ਗਰੁੱਪ ਦੇ ਜ਼ਰੀਏ ਜੁੜੇ ਰਹਿ ਸਕਦੇ ਹਨ। ਬਹੁਤ ਜਲਦੀ ਹੀ ਵਟਸਐਪ ਯੂਜ਼ਰਜ਼ ਚੈਨਲ 'ਤੇ ਫਾਲੋਅਰਜ਼ ਦੇ ਮੈਸੇਜ ਦਾ ਜਵਾਬ ਆਪਣੀ ਆਵਾਜ਼ ਨਾਲ ਦੇ ਸਕਣਗੇ। ਆਪਣੀ ਆਵਾਜ਼ 'ਚ ਵਟਸਐਪ ਚੈਨਲ 'ਤੇ ਕਰ ਸਕੋਗੇ ਮੈਸੇਜ
24 Oct 2023
ਅੱਜ ਸੂਬੇ ਦੇ ਸੇਵਾ ਕੇਂਦਰ ਅੱਧੇ ਦਿਨ ਲਈ ਖੁਲ੍ਹਣਗੇ, ਪੰਜਾਬ ਸਰਕਾਰ ਨੇ ਕੀਤਾ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱ
24 Oct 2023
ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਪਿੱਠ ਦਰਦ ਦਾ ਦਿੱਤਾ ਹਵਾਲਾ; ਵਕੀਲ ਜ਼ਰੀਏ ਜਮ੍ਹਾਂ ਕਰਵਾਇਆ ਪਾਸਪੋਰਟ
ਸ਼ਹਿਰ ਦੇ ਮਾਡਲ ਟਾਊਨ ਫੇਜ਼ ਇਕ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪੰਜਾਬ ਸਰਕਾਰ 65 ਲੱਖ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦਿਆਂ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇ
23 Oct 2023
ਗੁਜਰਾਤ 'ਚ 24 ਘੰਟਿਆਂ 'ਚ ਗਰਬਾ ਖੇਡਦੇ ਹੋਏ 10 ਲੋਕਾਂ ਦੀ ਗਈ ਜਾਨ, 500 ਤੋਂ ਜ਼ਿਆਦਾ ਆਈਆਂ Ambulance Calls, ਐਕਸਪਰਟ ਦੱਸ ਰਹੇ ਇਹ ਵਜ੍ਹਾ
ਅਜੋਕੇ ਸਮੇਂ ਵਿੱਚ ਹਾਰਟ ਅਟੈਕ ਇੱਕ ਆਮ ਗੱਲ ਹੋ ਗਈ ਹੈ ਪਰ ਜਿਸ ਉਮਰ ਵਿੱਚ ਇਸ ਦਾ ਖਤਰਾ ਵੱਧ ਗਿਆ ਹੈ ਉਹ ਬਹੁਤ ਪ੍ਰੇਸ਼ਾਨ ਕਰਨ ਵਾਲਾ ਅਤੇ ਹੈਰਾਨੀਜਨਕ ਹੈ। ਲੋਕਾਂ ਨੂੰ ਬਹੁਤ ਛੋਟੀ ਉਮਰ ਵਿੱਚ ਹਾਰਟ ਅਟੈਕ ਆ ਰਹੇ ਹਨ। ਕਈ ਲੋਕ ਮਰ ਵੀ ਰਹੇ ਹਨ। ਹਾਲ ਹੀ 'ਚ ਕਈ ਵੀਡੀਓ ਵਾਇਰਲ ਹੋਏ, ਜਿਸ 'ਚ ਜਿਮ 'ਚ ਵਰਕਆਊਟ ਕਰਦੇ ਸਮੇਂ ਕਿਸੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਅਤੇ
23 Oct 2023
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ ਇਨਫਲੂਐਂਸਰਾਂ ਲਈ https://bit.ly/Punjabinfluencerpolicy ਪੋਰਟਲ ‘ਤੇ ਰਜਿਸਟ੍ਰੇਸ਼ਨ ਫਾਰਮ ਕੀਤਾ ਜਾਰੀ ਪੰਜਾਬ
22 Oct 2023
Rajasthan Election 2023: ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ
ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲੜੀ ਵਿੱਚ ਇਸ ਨੇ ਸ਼ਨੀਵਾਰ ਨੂੰ 33 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਮੁੱਖ ਮੰਤਰੀ ਅਸ਼ੋਕ ਗਹਲੋਤ, ਸਚਿਨ ਪਾਇਲਟ ਤੇ ਸੀਪੀ ਜੋਸ਼ੀ ਦੇ ਨਾਂ ਵੀ ਸ਼ਾਮਲ ਹਨ। ਕਿਸ ਨੂੰ ਕਿਥੋਂ ਬਣਾਇਆ ਗਿਆ ਉਮੀਦਵਾਰ? ਕਾਂਗਰਸ ਦੀ ਪਹਿਲੀ ਸੂਚੀ ਅਨੁਸਾਰ ਨੌਹਰ ਤੋਂ ਅਮਿਤ ਚਚਾ
22 Oct 2023
ਡਰੰਕ ਐਂਡ ਡਰਾਈਵ ਕੇਸ 'ਚ 'ਬਾਜ਼ੀਗਰ' ਐਕਟਰ ਦਲੀਪ ਤਾਹਿਲ ਨੂੰ ਹੋਈ ਜੇਲ੍ਹ, 2018 'ਚ ਸ਼ਰਾਬ ਦੇ ਨਸ਼ੇ 'ਚ ਕੀਤਾ ਸੀ ਐਕਸੀਡੈਂਟ
ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਤਾਹਿਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਕਰੀਬ ਪੰਜ ਸਾਲ ਪੁਰਾਣੇ ਕੇਸ 'ਚ ਫੈਸਲਾ ਸੁਣਾਇਆ ਹੈ। ਫਿਲਮ ਇੰਡਸਟਰੀ 'ਚ ਸਾਲਾਂ ਤੋਂ ਸਰਗਰਮ ਦਲੀਪ ਤਾਹਿਲ ਨੂੰ ਡਰੰਕ ਐਂਡ ਡਰਾਈਵ ਮਾਮਲੇ 'ਚ ਸਜ਼ਾ ਸੁਣਾਈ ਗਈ ਹੈ। 65 ਸਾਲਾ ਦਲੀਪ ਤਾਹਿਲ ਨੂੰ 2018 'ਚ ਸ਼ਰਾਬ ਦੇ ਨਸ਼ੇ 'ਚ ਕੀਤੇ ਗਏ ਐਕਸੀਡੈਂਟ ਦੇ ਮਾਮਲੇ 'ਚ ਦੋ ਮਹੀਨੇ ਦੀ
22 Oct 2023
ਧਰਨਾਕਾਰੀ ਬਲਵਿੰਦਰ ਕੌਰ ਦੇ ਸੁਸਾਈਡ ਨੋਟ ਵਿਚ ਨਾਮ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਇਆ ਵੱਡਾ ਬਿਆਨ
1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੀ ਮੈਂਬਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਪੰਜਾਬ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਕਈ
22 Oct 2023
ਹੁਣ WhatsApp 'ਤੇ ਵੱਖ-ਵੱਖ ਫਾਰਮੈੱਟ ਤੇ ਸਟਾਈਲ 'ਚ ਭੇਜੋ ਟੈਕਸਟ, ਨਵੇਂ ਫੀਚਰ 'ਤੇ ਕੰਮ ਕਰ ਰਹੀ ਹੈ ਕੰਪਨੀ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗਾ ਫਾਇਦਾ
ਦੁਨੀਆ ਭਰ ਦੇ ਲੱਖਾਂ ਲੋਕ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਜੁੜੇ ਰਹਿਣ ਲਈ WhatsApp ਦੀ ਵਰਤੋਂ ਕਰਦੇ ਹਨ। ਗਾਹਕਾਂ ਨੂੰ ਬਿਹਤਰੀਨ ਅਨੁਭਵ ਦੇਣ ਲਈ ਕੰਪਨੀ ਸਮੇਂ-ਸਮੇਂ 'ਤੇ ਇਸ ਨੂੰ ਅਪਡੇਟ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਨਵੇਂ ਫੀਚਰਜ਼ ਲਿਆ ਕੇ ਯੂਜ਼ਰਜ਼ ਨੂੰ ਪਲੇਟਫਾਰਮ ਨਾਲ ਜੁੜੇ ਰੱਖਣ ਦੀ ਕੋਸ਼ਿਸ਼ ਕਰਦੇ ਹਨ। ਫਿਲਹਾਲ ਕੰਪਨੀ ਇੱਕ ਨਵੇਂ ਫੀਚਰ 'ਤੇ ਕੰਮ ਕਰ ਰਹ
21 Oct 2023
IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, 16 ਮਹੀਨਿਆਂ ਮਗਰੋਂ ਆਉਣਗੇ ਜੇਲ੍ਹ ਤੋਂ ਬਾਹਰ
ਸੀਵਰੇਜ ਵਿਛਾਉਣ ਦਾ ਟੈਂਡਰ ਲਗਵਾਉਣ ਬਦਲੇ ਠੇਕੇਦਾਰ ਤੋਂ ਕਮਿਸ਼ਨ ਦੇ ਰੂਪ ‘ਚ ਰਿਸ਼ਵਤ ਮੰਗਣ ਵਾਲੇ ਆਈ.ਏ.ਐੱਸ. ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅਧਿਕਾਰੀ ਸੰਜੇ ਪੋਪਲੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਪੋਪਲੀ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਇਸ ਵੇਲੇ ਫਿਰੋਜ਼ਪੁਰ ਵਿੱਚ ਦਰਜ ਇੱਕ ਹੋਰ ਮਾਮਲੇ
21 Oct 2023
CM ਮਾਨ ਵੱਲੋਂ ਦੀਵਾਲੀ ਦਾ ਤੋਹਫ਼ਾ, ਆਯੂਸ਼ਮਾਨ ਕਾਰਡ ਬਣਵਾਉਣ 'ਤੇ ਮਿਲੇਗਾ ਜ਼ਬਰਦਸਤ ਇਨਾਮ; ਫਟਾਫਟ ਜਾਣ ਲਓ ਡਿਟੇਲ
ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ 'ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ
21 Oct 2023
