Radio Spice

India News

ਰਾਘਵ ਚੱਢਾ ਦੀ ਮੁਅੱਤਲੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਰੁਖ, ਰਾਜ ਸਭਾ ਸਕੱਤਰੇਤ ਨੂੰ ਨੋਟਿਸ ਭੇਜ ਮੰਗਿਆ ਜਵਾਬIndia News

ਰਾਘਵ ਚੱਢਾ ਦੀ ਮੁਅੱਤਲੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਰੁਖ, ਰਾਜ ਸਭਾ ਸਕੱਤਰੇਤ ਨੂੰ ਨੋਟਿਸ ਭੇਜ ਮੰਗਿਆ ਜਵਾਬ

ਹੁਣ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ਵਿੱਚ ਸਟੈਂਡ ਲਿਆ ਹੈ। ਸੁਪਰੀਮ ਕੋਰਟ ਨੇ ਮੁਅੱਤਲੀ ਮਾਮਲੇ 'ਤੇ ਰਾਜ ਸਭਾ ਸਕੱਤਰੇਤ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਅਕਤੂਬਰ ਨੂੰ ਤੈਅ ਕੀਤੀ ਹੈ ਅਤੇ ਮਾਮਲੇ 'ਚ ਭਾਰਤ ਦੇ ਅਟਾਰਨੀ ਜਨਰਲ ਆਰ ਵੈਂਕਟਰਮਣੀ ਦੀ ਮਦਦ

16 Oct 2023

ਰਾਘਵ ਚੱਢਾ ਤੇ ਕਾਂਗਰਸੀ ਆਗੂ ਪਵਨ ਖੇੜਾ ਦੇ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾIndia News

ਰਾਘਵ ਚੱਢਾ ਤੇ ਕਾਂਗਰਸੀ ਆਗੂ ਪਵਨ ਖੇੜਾ ਦੇ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ

ਸਮੇਤ ਸੰਸਦ ਤੋਂ ਮੁਅੱਤਲ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਐਮਪੀ ਰਾਘਵ ਚੱਢਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਭਾਵ ਸੋਮਵਾਰ ਨੂੰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਰਾਘਵ ਚੱਢਾ ਦੀ ਰਾਜ ਸਭਾ ਤੋਂ ਅਣਮਿੱਥੇ ਸਮੇਂ ਲਈ ਮੁਅੱਤਲੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪਵਨ ਖੇੜਾ ਦੀ ਟਿੱਪਣੀ ਦੇ ਮਾਮਲੇ

16 Oct 2023

ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਨਹੀਂ ਦਿੱਤਾ ਗਿਆ 'ਗਾਰਡ ਆਫ ਆਨਰ'? ਫੌਜ ਨੇ ਦੱਸਿਆ ਇਹ ਕਾਰਨ !India News

ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਨਹੀਂ ਦਿੱਤਾ ਗਿਆ 'ਗਾਰਡ ਆਫ ਆਨਰ'? ਫੌਜ ਨੇ ਦੱਸਿਆ ਇਹ ਕਾਰਨ !

ਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ 19 ਸਾਲਾ ਅੰਮ੍ਰਿਤਪਾਲ ਸਿੰਘ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ। ਉਹ ਰਾਜੌਰੀ, ਜੰਮੂ-ਕਸ਼ਮੀਰ ਵਿੱਚ ਤਾਇਨਾਤ ਸੀ। 11 ਅਕਤੂਬਰ ਨੂੰ ਉਸ ਦੀ ਆਪਣੀ ਰਾਈਫਲ ਨਾਲ ਗੋਲੀ ਚੱਲੀ ਅਤੇ ਉਸ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਅੰਮ੍ਰਿਤਪਾਲ ਸਿੰਘ (Agniveer Amritpal Singh) ਦਾ ਸ਼ੁੱਕਰਵਾਰ (13 ਅਕਤੂਬਰ

15 Oct 2023

ISRO ਦੇ ਮਾਨਵ ਰਹਿਤ ਗਗਨਯਾਨ ਮਿਸ਼ਨ ਦੇ ਪਹਿਲੇ ਟੈਸਟ ਵਾਹਨ (TV-D1) ਦੀ ਹੋਵੇਗੀ 21 ਅਕਤੂਬਰ ਨੂੰ ਸ਼ੁਰੂਆਤIndia News

ISRO ਦੇ ਮਾਨਵ ਰਹਿਤ ਗਗਨਯਾਨ ਮਿਸ਼ਨ ਦੇ ਪਹਿਲੇ ਟੈਸਟ ਵਾਹਨ (TV-D1) ਦੀ ਹੋਵੇਗੀ 21 ਅਕਤੂਬਰ ਨੂੰ ਸ਼ੁਰੂਆਤ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੁਆਰਾ ਭਾਰਤ ਦਾ ਪਹਿਲਾ ਮਨੁੱਖ ਵਾਲਾ ਪੁਲਾੜ ਮਿਸ਼ਨ - 'ਗਗਨਯਾਨ' 2024 ਵਿੱਚ ਲਾਂਚ ਕੀਤਾ ਜਾਣਾ ਹੈ। ਇਸ ਮਿਸ਼ਨ ਦੇ ਤਹਿਤ ਪੁਲਾੜ ਯਾਤਰੀਆਂ ਨੂੰ ਧਰਤੀ ਦੇ 400 ਕਿਲੋਮੀਟਰ ਦੇ ਪੰਧ 'ਤੇ ਲਿਜਾਣ, ਉਨ੍ਹਾਂ ਨੂੰ ਭਾਰਤੀ ਸਮੁੰਦਰੀ ਸਤ੍ਹਾ 'ਤੇ ਉਤਾਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੂਪ ਨਾਲ ਧਰਤੀ 'ਤੇ ਵਾਪਸ ਲਿਆਉਣ ਲਈ ਪੁਲਾੜ ਯਾਨ ਦੀ ਸਮਰੱਥ

14 Oct 2023

ਮਾਪਿਆਂ ਨੂੰ ਮਿਲੀ ਮੂਸੇਵਾਲਾ ਦੀ ਪਸੰਦੀਦਾ ਘੜੀ, ਕ.ਤਲ ਤੋਂ ਪਹਿਲਾਂ ਸਿੱਧੂ ਨੇ ਆਸਟ੍ਰੇਲੀਆ ‘ਚ ਕੀਤਾ ਸੀ ਆਰਡਰIndia News

ਮਾਪਿਆਂ ਨੂੰ ਮਿਲੀ ਮੂਸੇਵਾਲਾ ਦੀ ਪਸੰਦੀਦਾ ਘੜੀ, ਕ.ਤਲ ਤੋਂ ਪਹਿਲਾਂ ਸਿੱਧੂ ਨੇ ਆਸਟ੍ਰੇਲੀਆ ‘ਚ ਕੀਤਾ ਸੀ ਆਰਡਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਸੰਦੀਦਾ ਘੜੀ ਦੇਖ ਕੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਭਾਵੁਕ ਹੋ ਗਏ। ਪਿਤਾ ਬਲਕੌਰ ਸਿੰਘ ਨੇ ਇਹ ਘੜੀ ਸਿੱਧੂ ਮੂਸੇਵਾਲਾ ਦੇ ਪੁਤਲੇ ਦੇ ਗੁੱਟ ‘ਤੇ ਸਜਾਈ ਹੈ। ਮੂਸੇਵਾਲਾ ਦੀ ਇਹ ਘੜੀ ਉਨ੍ਹਾਂ ਨੂੰ ਆਸਟ੍ਰੇਲੀਅਨ ਘੜੀ ਨਿਰਮਾਤਾ ਹਾਊਸ ਆਫ ਖਾਲਸਾ ਦੇ ਸੰਸਥਾਪਕ ਡੈਨੀ ਸਿੰਘ ਨੇ ਦਿੱਤੀ ਹੈ। ਇਸ ਦੇ ਨਾਲ ਹੀ ਪਹਿਰੇ ਨਾਲ ਜੁੜੀ

14 Oct 2023

PSEB ਦਾ ਅਹਿਮ ਫੈਸਲਾ, ਹੁਣ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੰਨੇ ਅੰਕ ਹਾਸਲ ਕਰਨੇ ਹੋਣਗੇ ਲਾਜ਼ਮੀIndia News

PSEB ਦਾ ਅਹਿਮ ਫੈਸਲਾ, ਹੁਣ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੰਨੇ ਅੰਕ ਹਾਸਲ ਕਰਨੇ ਹੋਣਗੇ ਲਾਜ਼ਮੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਨਵੇਂ ਐਲਾਨ ਮੁਤਾਬਕ 6ਵੀਂ ਤੋਂ 10ਵੀਂ ਕਲਾਸ ਤੱਕ ਹਰ ਇਕ ਵਿਦਿਆਰਥੀ ਨੂੰ ਪਾਸ ਹੋਣ ਲਈ ਲਿਖਤ, ਪ੍ਰੈਕਟੀਕਲ ਤੇ ਅੰਦਰੂਨੀ ਮੁਲਾਂਕਣ ਮਿਲਾ ਕੇ 33 ਫੀਸਦੀ ਅੰਕ ਹਾਸਲ ਕਰਨੇ ਲਾਜ਼ਮੀ ਹੋਣਗੇ ਤੇ ਨਾਲ ਹੀ ਲਿਖਿਤ ਪ੍ਰੀਖਿਆ ਵਿਚ 25 ਫੀਸਦੀ ਅੰਕ ਲੈਣੇ ਜ਼ਰੂਰੀ ਹੋਣਗੇ। PSEB ਵੱਲੋਂ 2023-24 ਵਿਚ ਪੈਟਰਨ ਨੂੰ ਤਿੰਨ

13 Oct 2023

ਸਾਬਕਾ CM ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀIndia News

ਸਾਬਕਾ CM ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਖਿਲਾਫ ਕਾਰਵਾਈ ਲਈ ਪ੍ਰਵਾਨਗੀ ਮੰਗੀ ਹੈ। ਅਧਿਕਾਰੀਆਂ ਮੁਤਾਬਕ ਸਰਕਾਰ ਤੋਂ ਇਜਾਜ਼ਤ ਮਿਲਣ ਦੇ ਬਾਅਦ ਉਨ੍ਹਾਂ ਖਿਲਾਫ ਵਿਜੀਲੈਂਸ ਕਾਨੂੰਨੀ ਕਾਰਵਾਈ ਸ਼ੁਰੂ ਕਰ ਦੇਵੇਗੀ। ਜੇਕਰ ਚੰਨੀ ‘ਤੇ ਕੇਸ ਦਰਜ

13 Oct 2023

ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕਿਹਾ- “ਇਮਾਨਦਾਰੀ ਨਾਲ ਲੋਕਾਂ ਨੂੰ ਦਵਾਵਾਂਗੀ ਇਨਸਾਫ਼”India News

ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕਿਹਾ- “ਇਮਾਨਦਾਰੀ ਨਾਲ ਲੋਕਾਂ ਨੂੰ ਦਵਾਵਾਂਗੀ ਇਨਸਾਫ਼”

ਸਥਾਨਕ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਨੇ ਜੱਜ ਬਣ ਕੇ ਸੂਬੇ ਦੇ ਨਾਲ-ਨਾਲ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮੀਨਾਕਸ਼ੀ ਵੱਲੋਂ ਦਿੱਤੇ ਇਮਤਿਹਾਨਾਂ ਤੋਂ ਬਾਅਦ ਉਸ ਨੂੰ ਬਤੌਰ ਜੱਜ ਚੁਣਿਆ ਗਿਆ ਹੈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਮੀਨਾਕਸ਼ੀ ਪੁੱਤਰੀ ਸੁਭਾਸ਼ ਚੰਦਰ ਵੱਲੋਂ ਪੀ. ਸੀ. ਐੱਸ. ਜ਼ੁਡੀਸ਼ੀਅਲ ਦੀ ਤਿਆਰੀ ਕਰਦੇ ਹ

12 Oct 2023

ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਛੱਡੀ ਪਾਰਟੀ, ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾIndia News

ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਛੱਡੀ ਪਾਰਟੀ, ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ 4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ। ਬਠਿੰਡਾ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ

12 Oct 2023

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾIndia News

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ

ਚੰਡੀਗੜ੍ਹ - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ

12 Oct 2023

Android ਯੂਜ਼ਰਜ਼ ਲਈ ਸਰਕਾਰ ਨੇ ਜਾਰੀ ਕੀਤਾ ਨਵਾਂ ਅਲਰਟ! ਇਨ੍ਹਾਂ ਯੂਜ਼ਰਜ਼ ਨੂੰ ਤੁਰੰਤ ਕਰਨਾ ਹੋਵੇਗਾ ਇਹ ਕੰਮIndia News

Android ਯੂਜ਼ਰਜ਼ ਲਈ ਸਰਕਾਰ ਨੇ ਜਾਰੀ ਕੀਤਾ ਨਵਾਂ ਅਲਰਟ! ਇਨ੍ਹਾਂ ਯੂਜ਼ਰਜ਼ ਨੂੰ ਤੁਰੰਤ ਕਰਨਾ ਹੋਵੇਗਾ ਇਹ ਕੰਮ

Android ਫੋਨ ਦੀ ਵਰਤੋਂ ਕਰਦੇ ਹੋ ਤਾਂ ਜਾਣਕਾਰੀ ਤੁਹਾਡੇ ਲਈ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਕੀ ਤੁਸੀਂ ਵੀ ਉਨ੍ਹਾਂ ਯੂਜ਼ਰਜ਼ ’ਚੋਂ ਹੋ ਜੋ ਫੋਨ ’ਚ ਸਿਸਟਮ ਵਲੋਂ ਭੇਜੇ ਗਏ ਸਾਫ਼ਟਵੇਅਰ ਅਪਡੇਟ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਜੇ ਹਾਂ ਤਾਂ ਸਰਕਾਰ ਵਲੋਂ ਇਹ ਵਰਨਿੰਗ ਤੁਹਾਡੇ ਲਈ ਹੀ ਹੈ। ਸਰਕਾਰ ਵਲੋਂ ਸਾਈਬਰ ਸੁਰੱਖਿਆ ਨੂੰ ਲੈ ਕੇ ਨਵੇਂ ਖ਼ਤਰਿਆਂ ਦੀ ਜਾਣਕਾਰੀ ਦਿੱਤੀ

11 Oct 2023

ਇਨਸਾਨਾਂ ਨੂੰ ਪੁਲਾੜ 'ਚ ਭੇਜੇਗਾ ਭਾਰਤ, ਮਿਸ਼ਨ ਦੀ ਤਿਆਰੀ ਹੋਈ ਪੂਰੀ, ਇਸ ਤਰੀਕ ਨੂੰ ਲਾਂਚ ਹੋਵੇਗਾ ਆਪਰੇਸ਼ਨIndia News

ਇਨਸਾਨਾਂ ਨੂੰ ਪੁਲਾੜ 'ਚ ਭੇਜੇਗਾ ਭਾਰਤ, ਮਿਸ਼ਨ ਦੀ ਤਿਆਰੀ ਹੋਈ ਪੂਰੀ, ਇਸ ਤਰੀਕ ਨੂੰ ਲਾਂਚ ਹੋਵੇਗਾ ਆਪਰੇਸ਼ਨ

ਮੰਗਲ ਗ੍ਰਹਿ ਤੋਂ ਬਾਅਦ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਫਲਤਾਪੂਰਵਕ ਉਤਰ ਕੇ ਰਿਕਾਰਡ ਬਣਾਉਣ ਵਾਲੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਹੁਣ ਪੁਲਾੜ 'ਚ ਮਨੁੱਖੀ ਮਿਸ਼ਨ ਭੇਜਣ ਦੀ ਤਿਆਰੀ ਪੂਰੀ ਕਰ ਲਈ ਹੈ। ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਅਤੇ ਪੁਲਾੜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਸਰੋ 21 ਅਕਤੂਬਰ ਨੂੰ ਗਗਨਯਾਨ ਮਿਸ਼ਨ ਲਈ ਪਹਿਲੀ ਟੈਸਟ ਉਡਾਣ ਸ਼ੁਰੂ ਕਰਨ ਜਾ ਰਿ

11 Oct 2023

Radio Spice Live