Radio Spice

India News

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼India News

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ

2 Oct 2023

11 ਅਕਤੂਬਰ ਨੂੰ ਸਮਾਪਤ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਗੁਰਦੁਆਰਾ ਮੈਨੇਜਮੈਂਟ ਟਰੱਸਟ ਦੀ ਸੰਗਤ ਨੂੰ ਇਹ ਅਪੀਲIndia News

11 ਅਕਤੂਬਰ ਨੂੰ ਸਮਾਪਤ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਗੁਰਦੁਆਰਾ ਮੈਨੇਜਮੈਂਟ ਟਰੱਸਟ ਦੀ ਸੰਗਤ ਨੂੰ ਇਹ ਅਪੀਲ

ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਸੰਗਤਾਂ ਦੀ ਭਾਰੀ ਭੀੜ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 11 ਅਕਤੂਬਰ (ਬੁੱਧਵਾਰ) ਨੂੰ ਇਸ ਸਾਲ ਦੀ ਯਾਤਰਾ ਦੀ ਸਮਾਪਤੀ ਦੇ ਨਾਲ ਹੀ ਬੰਦ ਕਰ ਦਿੱਤੇ ਜਾਣਗੇ। ਪਿਛਲੇ ਦੋ ਮਹੀਨਿਆਂ ਤੋਂ ਮੌਸਮ ਖ਼ਰਾਬ ਹੋਣ ਕਾਰਨ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਰਹੀ ਪਰ ਹੁਣ ਖਿੜਦੀ ਧੁੱਪ ਨਾਲ ਸ਼ਰਧਾਲੂਆਂ ਦੀ ਗਿਣਤੀ ਵਧੀ ਹੈ।

1 Oct 2023

Aditya-L1 Mission: ਧਰਤੀ ਤੋਂ 9.2 ਲੱਖ ਕਿਲੋਮੀਟਰ ਦੂਰ ਪਹੁੰਚਿਆ ਆਦਿਤਿਆ-L1,India News

Aditya-L1 Mission: ਧਰਤੀ ਤੋਂ 9.2 ਲੱਖ ਕਿਲੋਮੀਟਰ ਦੂਰ ਪਹੁੰਚਿਆ ਆਦਿਤਿਆ-L1,

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ਨੀਵਾਰ (30 ਸਤੰਬਰ) ਨੂੰ ਭਾਰਤ ਦੇ ਸੂਰਜ ਮਿਸ਼ਨ ਬਾਰੇ ਵੱਡੀ ਜਾਣਕਾਰੀ ਸਾਂਝੀ ਕੀਤੀ। ਇਸਰੋ ਨੇ ਟਵੀਟ ਕੀਤਾ ਕਿ ਆਦਿਤਿਆ-ਐਲ1 ਮਿਸ਼ਨ (Aditya-L1 Solar Mission) ਦੇ ਤਹਿਤ ਭੇਜੇ ਗਏ ਪੁਲਾੜ ਯਾਨ ਨੇ ਧਰਤੀ ਦੇ ਪ੍ਰਭਾਵ ਦੇ ਖੇਤਰ ਨੂੰ ਸਫਲਤਾਪੂਰਵਕ ਛੱਡ ਦਿੱਤਾ ਹੈ ਅਤੇ 9.2 ਲੱਖ ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕੀਤੀ ਹੈ। ਆਦ

1 Oct 2023

ਕਿਸਾਨ ਜਥੇਬੰਦੀਆਂ ਨੇ ਲਿਆ ਵੱਡਾ ਫੈਸਲਾ, 23 ਤੇ 24 ਅਕਤੂਬਰ ਨੂੰ ਦੇਸ਼ ਭਰ 'ਚ 'ਕਿਸਾਨੀ ਦੁਸਹਿਰਾ' ਮਨਾਉਣ ਦਾ ਕੀਤਾ ਐਲਾਨIndia News

ਕਿਸਾਨ ਜਥੇਬੰਦੀਆਂ ਨੇ ਲਿਆ ਵੱਡਾ ਫੈਸਲਾ, 23 ਤੇ 24 ਅਕਤੂਬਰ ਨੂੰ ਦੇਸ਼ ਭਰ 'ਚ 'ਕਿਸਾਨੀ ਦੁਸਹਿਰਾ' ਮਨਾਉਣ ਦਾ ਕੀਤਾ ਐਲਾਨ

ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ 19 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਦੇ ਅਗਲੇ ਪੜਾਅ ਤਹਿਤ ਕਿਸਾਨਾਂ ਨੇ ਸ਼ਨਿਚਰਵਾਰ ਨੂੰ ਅੰਬਾਲੇ ’ਚ ਰੇਲ ਰੋਕੋ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਸੂਬੇ ਅੰਦਰ 17 ਥਾਵਾਂ ’ਤੇ ਜਾਰੀ ਰੇਲ ਰੋਕੋ ਅੰਦੋਲਨ ਦੀ

30 Sept 2023

ਅੱਜ ਤੋਂ ਮਹਿੰਗਾ ਹੋ ਜਾਵੇਗਾ ਆਨਲਾਈਨ ਗੇਮ ਖੇਡਣਾ, ਵਿੱਤ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨIndia News

ਅੱਜ ਤੋਂ ਮਹਿੰਗਾ ਹੋ ਜਾਵੇਗਾ ਆਨਲਾਈਨ ਗੇਮ ਖੇਡਣਾ, ਵਿੱਤ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅੱਜ ਤੋਂ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜ ਦੌੜ ’ਤੇ GST ਦੀਆਂ ਨਵੀਆਂ ਦਰਾਂ ਲਾਗੂ ਹੋਣਗੀਆ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰਾਲੇ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਗੇਮਿੰਗ 'ਤੇ 28 ਫ਼ੀਸਦੀ GST ਆਨਲਾਈਨ ਗੇਮਿੰਗ, ਕੈਸੀਨੋ ਅਤੇ ਘੋੜ ਦੌੜ 'ਤੇ GST ਦਰ ਨੂੰ ਲੈ ਕੇ ਰਾਜ ਸਰਕਾਰਾਂ ਤੇ

30 Sept 2023

ਹਰਿਆਣਾ ਤੱਕ ਪਹੁੰਚਿਆ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 200 ਤੋਂ ਵੱਧ ਰੇਲ ਗੱਡੀਆਂ ਹੋਈਆਂ ਪ੍ਰਭਾਵਿਤIndia News

ਹਰਿਆਣਾ ਤੱਕ ਪਹੁੰਚਿਆ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 200 ਤੋਂ ਵੱਧ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ

ਪੰਜਾਬ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦਾ ਅਸਰ ਹਰਿਆਣਾ ਤੱਕ ਵੀ ਪਹੁੰਚਿਆ ਹੈ। ਹਰਿਆਣਾ ਦੇ ਅੰਬਾਲਾ 'ਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਸੱਦੇ 'ਤੇ ਕਿਸਾਨ ਨੈਸ਼ਨਲ ਹਾਈਵੇ-152 ਡੀ ਪੁਲ ਦੇ ਹੇਠਾਂ ਰੇਲਵੇ ਟਰੈਕ 'ਤੇ ਬੈਠ ਗਏ ਹਨ। ਪਿੰਡ ਘੇਲ (ਅੰਬਾਲਾ) ਵਿਖੇ ਸ਼ੰਭੂ ਟੋਲ ਪਲਾਜ਼ਾ ਨੇੜੇ ਕਿਸਾਨ ਟਰੈਕ ਜਾਮ ਕਰ ਕੇ ਸਰਕਾਰ

30 Sept 2023

ਫ਼ਿਲਮ 'ਯਾਰੀਆਂ 2' ਦੀ ਟੀਮ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਮੁਆਫ਼ੀਨਾਮਾ, ਦਿਵਾਇਆ ਇਹ ਭਰੋਸਾIndia News

ਫ਼ਿਲਮ 'ਯਾਰੀਆਂ 2' ਦੀ ਟੀਮ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਮੁਆਫ਼ੀਨਾਮਾ, ਦਿਵਾਇਆ ਇਹ ਭਰੋਸਾ

ਫ਼ਿਲਮ 'ਯਾਰੀਆਂ 2' ਆਪਣੇ ਇਕ ਗੀਤ ਦੇ ਵਿਵਾਦਿਤ ਸੀਨ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਇਸ ਸੀਨ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਫ਼ਿਲਮ ਦੀ ਟੀਮ ਨੇ ਐੱਸ.ਜੀ.ਪੀ.ਸੀ. , ਸ੍ਰੀ ਅਕਾਲ ਤਖ਼ਤ ਸਮੇਤ ਪੂਰੀ ਸਿੱਖ ਕੌਮ ਤੋਂ ਲਿਖ਼ਤੀ ਰੂਪ 'ਚ ਮੁਆਫ਼ੀ ਮੰਗੀ ਹੈ ਅਤੇ ਅਜਿਹੀ ਗਲਤੀ ਦੁਬਾਰਾ ਨਾ ਕਰਨ ਦਾ ਵਿਸ਼ਵਾਸ ਦਿਵਾਇਆ ਹੈ। ਇਸ ਵਿਵਾਦਿਤ ਦ੍

30 Sept 2023

ਦਿੱਲੀ-NCR ‘ਚ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ 1 ਅਕਤੂਬਰ ਤੋਂ ਡੀਜ਼ਲ ਜਨਰੇਟਰਾਂ ਦੀ ਵਰਤੋਂ ‘ਤੇ ਲਗੇਗੀ ਪਾਬੰਦੀIndia News

ਦਿੱਲੀ-NCR ‘ਚ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ 1 ਅਕਤੂਬਰ ਤੋਂ ਡੀਜ਼ਲ ਜਨਰੇਟਰਾਂ ਦੀ ਵਰਤੋਂ ‘ਤੇ ਲਗੇਗੀ ਪਾਬੰਦੀ

ਜੇਕਰ ਤੁਸੀਂ ਦਿੱਲੀ NCR ਵਿੱਚ ਰਹਿੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਅਸਲ, ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ 1 ਅਕਤੂਬਰ ਤੋਂ GREP (ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ) ਦਾ ਪਹਿਲਾ ਪੜਾਅ ਲਾਗੂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੁਣ ਡੀਜ਼ਲ ਜਨਰੇਟਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਹਰ ਸਾਲ ਸਤੰਬਰ ਦੇ ਅਖੀਰ ਅਤੇ ਅਕਤੂਬਰ ਦੇ ਸ਼ੁਰੂ ਵ

29 Sept 2023

ਪੰਜਾਬ 'ਚ ਪੰਜ ਆਈਪੀਐੱਸ ਅਫ਼ਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਪੂਰੀ ਸੂਚੀIndia News

ਪੰਜਾਬ 'ਚ ਪੰਜ ਆਈਪੀਐੱਸ ਅਫ਼ਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਪੂਰੀ ਸੂਚੀ

ਗੋਇੰਦਵਾਲ ਸਾਹਿਬ ’ਚ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ’ਚ ਤਰਨਤਾਰਨ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜੇ ਨੂੰ ਗਿ੍ਰਫ਼ਤਾਰ ਕਰਨ ਵਾਲੇ ਐੱਸਐੱਸਪੀ ਗੁਰਮੀਤ ਚੌਹਾਨ ਤੇ ਸ਼੍ਰੀ ਮੁਕਤਸਰ ਸਾਹਿਬ ’ਚ ਵਕੀਲ ਨਾਲ ਹੋਣ ਗ਼ੈਰ ਮਨੁੱਖੀ ਤਸ਼ਦੱਦ ਮਾਮਲੇ ਮਗਰੋਂ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਦਾ ਪੰਜਾਬ ਸਰਕਾਰ ਨੇ ਤਬਾਦਲਾ ਕਰ ਦਿੱਤਾ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪ

29 Sept 2023

ਪਿਛਲੇ ਡੇਢ ਸਾਲ 'ਚ ਅਸੀਂ ਸਭ ਕੁੱਝ ਬਦਲ ਦਿੱਤਾ...ਸੀਐਮ ਭਗਵੰਤ ਮਾਨ ਦਾ ਵੱਡਾ ਦਾਅਵਾIndia News

ਪਿਛਲੇ ਡੇਢ ਸਾਲ 'ਚ ਅਸੀਂ ਸਭ ਕੁੱਝ ਬਦਲ ਦਿੱਤਾ...ਸੀਐਮ ਭਗਵੰਤ ਮਾਨ ਦਾ ਵੱਡਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪਿਛਲੇ ਡੇਢ ਸਾਲ ਵਿੱਚ ਸਭ ਕੁਝ ਬਦਲ ਦਿੱਤਾ ਹੈ। ਅਸੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿੱਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਉੱਪਰ ਹਮਲਾ ਬੋਲਦਿਆਂ ਕਿਹਾ ਕਿ ਤੁਹਾਨੂੰ ਸਭ ਪਤਾ ਹੈ ਕਿ ਪਹ

29 Sept 2023

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨਾਲ ‘ਇੰਡੀਆ’ ’ਚ ਵਧ ਸਕਦੀ ਹੈ ਦਰਾੜ, ਪੰਜਾਬ ਕਾਂਗਰਸ ਦੇ ਨੇਤਾ ਪਹਿਲਾਂ ਤੋਂ ਹੀ ‘ਆਪ’ ਨਾਲ ਸਮਝੌਤੇ ਦੇ ਸਨ ਖ਼ਿਲਾਫ਼India News

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨਾਲ ‘ਇੰਡੀਆ’ ’ਚ ਵਧ ਸਕਦੀ ਹੈ ਦਰਾੜ, ਪੰਜਾਬ ਕਾਂਗਰਸ ਦੇ ਨੇਤਾ ਪਹਿਲਾਂ ਤੋਂ ਹੀ ‘ਆਪ’ ਨਾਲ ਸਮਝੌਤੇ ਦੇ ਸਨ ਖ਼ਿਲਾਫ਼

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਤੜਕੇ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗਿ੍ਰਫ਼ਤਾਰ ਕਰ ਲਿਆ। ਖਹਿਰਾ ਕਾਂਗਰਸ ਦੇ ਪਹਿਲੇ ਵਿਧਾਇਕ ਹਨ ਜਿਨ੍ਹਾਂ ਨੂੰ ਪੁਲਿਸ ਨੇ 2015 ਦੇ ਐੱਨਡੀਪੀਐੱਸ ਐਕਟ ਤਹਿਤ ਦਰਜ ਹੋਏ ਕਿ ਪਰਚੇ ਦਾ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਸਮੇਤ ਇਕ

29 Sept 2023

ਰਾਜਪਾਲ 4 ਅਕਤੂਬਰ ਤੋਂ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ, ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਨਹੀਂ ਕਰਨਗੇ ਵਰਤੋਂIndia News

ਰਾਜਪਾਲ 4 ਅਕਤੂਬਰ ਤੋਂ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ, ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਨਹੀਂ ਕਰਨਗੇ ਵਰਤੋਂ

ਰਾਜਪਾਲ ਪੁਰੋਹਿਤ ਹੁਣ 4 ਅਕਤੂਬਰ ਤੋਂ ਸੂਬੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਹ ਉਨ੍ਹਾਂ ਦਾ 5ਵਾਂ ਦੌਰਾ ਹੈ ਤੇ 3 ਦਿਨਾਂ ਤੱਕ ਉਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਜਾ ਕੇ ਸਥਾਈ ਪੰਚਾਇਤਾਂ ਨਾਲ ਗੱਲਬਾਤ ਕਰਨਗੇ। ਖਬਰ ਹੈ ਕਿ ਉਹ ਇਸ ਦੌਰੇ ਵਿਚ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕ

28 Sept 2023

Radio Spice Live