India News
ਕੈਨੇਡਾ ਆਪਣੇ ਸਟੈਂਡ ਤੋਂ ਪਿੱਛੇ ਹਟਣੋਂ ਇਨਕਾਰੀ, ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਪ੍ਰਮਾਣਿਕ ਦੋਸ਼’ ਲਾਏ ਹਨ ਤੇ ਇਨ੍ਹਾਂ ਨੂੰ ‘ਬੇਹੱਦ ਸੰਜੀਦਗੀ’ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣ ਤੇ
22 Sept 2023
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲੇ CM ਮਾਨ, ਸਨਮਾਨ ਰਾਸ਼ੀ 1 ਕਰੋੜ ਦਾ ਚੈੱਕ ਕੀਤਾ ਭੇਂਟ
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਮੁੱਖ ਮੰਤਰੀ ਭਗਵੰਤ ਮਾਨ ਅੱਜ ਉਨ੍ਹਾਂ ਦੇ ਘਰ ਪਹੁੰਚੇ।ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਦੱਸ ਦੇਈਏ ਕਿ ਪਿਛਲੇ ਦਿਨੀਂ ਅਨੰਤਨਾਗ ‘ਚ ਮੁਕਾਬਲੇ ‘ਚ 3 ਅਫਸਰ ਸ਼ਹੀਦ ਹੋਏ ਸਨ ਜਿਨ੍ਹਾਂ ‘ਚ ਇੱਕ ਪੰਜਾਬ ਦਾ ਪੁੱਤ ਕਰਨਲ ਮਨਪ੍ਰੀਤ ਵੀ ਸੀ।ਸੀਐੱਮ ਭਗਵੰਤ ਮਾਨ ਵਲੋਂ ਪਰਿਵਾਰ ਨੂੰ 1 ਕਰੋੜ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕੀਤਾ
21 Sept 2023
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ ਕਰਵਾਇਆ ਕਿ ਦੇਸ਼ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਕੇ
21 Sept 2023
India Newsਕੈਨੇਡਾ 'ਚ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਭਾਰਤ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਇਲਾਕਿਆਂ ਤੇ ਸੰਭਾਵੀ ਥਾਵਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦਰਅਸਲ ਮੰਗਲਵਾਰ ਨੂੰ ਕੈਨੇਡਾ ਵੱਲੋਂ ਜਾਰੀ ਐਡਵਾਈਜ਼ਰੀ ਤੋਂ ਬਾਅਦ
20 Sept 2023
Nari Shakti Vandan ਦੇ ਨਾਂ ਨਾਲ ਲੋਕ ਸਭਾ 'ਚ ਪੇਸ਼ ਹੋਇਆ ਮਹਿਲਾ ਰਿਜ਼ਰਵੇਸ਼ਨ ਬਿੱਲ, 27 ਸਾਲਾਂ ਤੋਂ ਕਿਉਂ ਲਟਕਿਆ ਸੀ
ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਨਵੇਂ ਸੰਸਦ ਭਵਨ ਦੀ ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ 'ਚ ਇਸ ਨੂੰ ਨਾਰੀ ਸ਼ਕਤੀ ਵੰਦਨ ਵਜੋਂ ਸੰਬੋਧਨ ਕੀਤਾ ਸੀ। ਇਹ ਮਹਿਲਾ ਰਾਖਵਾਂਕਰਨ ਬਿੱਲ ਪਿਛਲੇ 27 ਸਾਲਾਂ ਤੋਂ ਸੰਸਦ 'ਚ ਲਟਕਿਆ ਹੋਇਆ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਿਛਲੇ ਕਈ ਸ
19 Sept 2023
1984 ਦੀ ਸਿੱਖ ਨਸਲਕੁਸ਼ੀ ਦੀ ਸਰਬਸੰਮਤੀ ਨਾਲ ਨਿਖੇਧੀ ਕਰੇ ਸੰਸਦ: ਹਰਸਿਮਰਤ ਕੌਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 17ਵੀਂ ਸੰਸਦ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ 1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕਰੇ ਤੇ ਉਹਨਾਂ ਨੇ ਪੁਰਾਣੀ ਸੰਸਦੀ ਇਮਾਰਤ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਹਨਾਂ ਨੇ ਭਾਰਤ ਵਿਚ ਲੋਕਤੰਤਰ ਦੀ ਨੀਂਹ ਰੱਖੀ ਨੂੰ ਸਮਰਪਿਤ ਕਰਨ ਦੀ ਗੱਲ
19 Sept 2023
ਵਿਆਹ ਤੋਂ ਪਹਿਲਾਂ Parineeti Chopra ਤੇ Raghav Chadha ਵਿਚਾਲੇ ਹੋਵੇਗਾ ਕ੍ਰਿਕਟ ਮੈਚ, ਜਾਣੋ ਕੀ ਹੈ ਮਾਮਲਾ
ਸਿਰਫ਼ ਪੰਜ ਦਿਨਾਂ ਬਾਅਦ ਇਹ ਜੋੜਾ ਇੱਕ-ਦੂਜੇ ਦੇ ਜੀਵਨ ਸਾਥੀ ਬਣਨ ਜਾ ਰਿਹਾ ਹੈ। ਇਸ ਦੌਰਾਨ ਹੁਣ ਵਿਆਹ ਨੂੰ ਲੈ ਕੇ ਇੱਕ ਅਪਡੇਟ ਸਾਹਮਣੇ ਆਇਆ ਹੈ। ਖਬਰ ਹੈ ਕਿ ਵਿਆਹ ਤੋਂ ਪਹਿਲਾਂ ਕਈ ਮਜ਼ੇਦਾਰ ਗਤੀਵਿਧੀਆਂ ਹੋਣ ਵਾਲੀਆਂ ਹਨ। ਇਸ 'ਚ ਸਭ ਤੋਂ ਪਹਿਲਾਂ ਜੋੜਿਆਂ ਵਿਚਾਲੇ ਕ੍ਰਿਕਟ ਮੈਚ ਹੋਵੇਗਾ। ਪਰਿਣੀਤੀ-ਰਾਘਵ ਦਾ ਵਿਆਹ ਤੋਂ ਪਹਿਲਾਂ ਹੋਵੇਗਾ ਮੈਚ 24 ਸਤੰਬਰ ਨੂੰ ਇਹ ਜੋੜਾ ਰ
18 Sept 2023
ਅਧੀਰ ਰੰਜਨ ਚੌਧਰੀ ਨੇ ਬੀਜੇਪੀ 'ਤੇ ਕੱਸਿਆ ਤਨਜ਼, ਕਿਹਾ- ਮਨਮੋਹਨ ਸਿੰਘ ਚੁੱਪ ਨਹੀਂ ਸੀ, ਉਹ ਗੱਲ ਘੱਟ ਤੇ ਕੰਮ ਕਰਦੇ ਸਨ ਜ਼ਿਆਦਾ
ਅੱਜ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਪੁਰਾਣੀ ਸੰਸਦ ਵਿੱਚ ਅੱਜ ਆਖ਼ਰੀ ਵਾਰ ਸੈਸ਼ਨ ਦੀ ਕਾਰਵਾਈ ਚੱਲ ਰਹੀ ਹੈ। ਇਸ ਮੌਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਜਵਾਹਰ ਲਾਲ ਨਹਿਰੂ ਦਾ ਨਾਂ ਲੈ ਕੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆਂ। 'ਮਨਮੋਹਨ ਸ
18 Sept 2023
ਸੁਪਰੀਮ ਕੋਰਟ ਨੇ ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ SIT ਨੂੰ ਕੀਤੀ ਭੰਗ
ਕਿਸਾਨ ਅੰਦਲੋਨ ਦੌਰਾਨ ਲਖੀਮਪੁਰ 'ਚ ਹੋਈ ਹਿੰਸਾ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੂੰ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਆਖਦਿਆਂ ਭੰਗ ਕਰ ਦਿੱਤਾ ਕਿ ਜਾਂਚ ਪੂਰੀ ਹੋ ਗਈ ਹੈ। ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ, ਜਿਨ੍ਹਾਂ ਨੂੰ ਇਸ ਕੇਸ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਹੈ।
18 Sept 2023
ਗੁਰੂ ਇਤਿਹਾਸ ਨਾਲ ਜੋੜਨ ਲਈ ਪਿੰਡ ਚੁੱਘੇ ਖੁਰਦ ਦੇ ਗੁਰਦੁਆਰਾ ਸਾਹਿਬ ਵਿੱਚ ਮੁਫ਼ਤ ਲਾਇਬੇ੍ਰਰੀ ਦਾ ਕੀਤਾ ਆਰੰਭ
ਸਮਾਜ ਵਿਚ ਆ ਰਹੇ ਨਿਘਾਰ ਅਤੇ ਨਸ਼ਿਆਂ ਦੀ ਦਲਦਲ ਵਿਚ ਫਸ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਤੇ ਗੁਰੂ ਇਤਿਹਾਸ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਚੁੱਘੇ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਮੁਫ਼ਤ ਲਾਈਬੇ੍ਰਰੀ ਦੀ ਆਰੰਭਤਾ ਕੀਤੀ ਗਈ। ਅੱਜ ਸੰਗਰਾਂਦ ਦੇ ਭੋਗ ਉਪਰੰਤ ਅਰਦਾਸ ਕਰਕੇ ਇਹ ਲਾਇਬੇ੍ਰਰੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਲਾਇਬੇ੍ਰਰੀ ਵਿਚ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਸ
17 Sept 2023
ਟਰਾਂਸਜੈਂਡਰ ਭਾਈਚਾਰੇ ਦੀਆਂ ਮੁਸ਼ਕਲਾਂ ਹੋਈਆਂ ਦੂਰ, ਇੱਥੇ ਖੁੱਲ੍ਹੀ ਦੇਸ਼ ਦੀ ਪਹਿਲੀ ਵਿਸ਼ੇਸ਼ ਓਪੀਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਮੌਕੇ 'ਤੇ ਟਰਾਂਸਜੈਂਡਰ ਭਾਈਚਾਰੇ ਨੂੰ ਇੱਕ ਵੱਡਾ ਤੋਹਫ਼ਾ ਮਿਲਿਆ ਹੈ। ਸਿਹਤ ਸੰਭਾਲ ਦੀ ਪਹੁੰਚ ਵੱਲ ਇੱਕ ਕਦਮ ਚੁੱਕਦੇ ਹੋਏ, ਦਿੱਲੀ ਦੇ ਰਾਮ ਮਨੋਹਰ ਲੋਹੀਆ (RML) ਹਸਪਤਾਲ ਨੇ ਅੱਜ ਭਾਰਤ ਦੇ ਪਹਿਲੇ ਟਰਾਂਸਜੈਂਡਰ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਰੋਹ ਦੀ ਅਗਵਾਈ ਆਰਐਮਐਲ ਹਸਪਤਾਲ ਦੇ ਡਾਇਰੈਕਟਰ
17 Sept 2023
ਅਸਲਾ ਲਾਇਸੈਂਸ ਲੈਣ ਲਈ ਖ਼ੁਦ ਹੀ ਕਰਵਾਇਆ ਘਰ ’ਤੇ ਹਮਲਾ, ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਬੂ
ਪੁਲਿਸ ਨੇ ਯੂਥ ਅਕਾਲੀ ਦਲ ਸਰਕਲ ਨੰਦਾਚੌਰ ਦੇ ਸਰਕਲ ਪ੍ਰਧਾਨ ਦੇ ਘਰ ’ਤੇ ਵਾਰ-ਵਾਰ ਹੋ ਰਹੇ ਹਮਲਿਆਂ ਦਾ ਪਰਦਾਫਾਸ਼ ਕਰਦਿਆਂ ਉਸੇ ਆਗੂ ਤੇ ਸੱਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਇੱਕ ਏਅਰ ਪਿਸਤੌਲ ਅਤੇ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਲਾਈਨ ਵਿਖੇ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਡੀਆਈਜੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਦੀ ਵਿਸ਼ੇਸ਼
17 Sept 2023
