India News
ਆਗਰਾ, ਨੋਇਡਾ ਸਮੇਤ ਇਨ੍ਹਾਂ ਸ਼ਹਿਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ, ਪੈਟਰੋਲ-ਡੀਜ਼ਲ ਹੋਇਆ ਸਸਤਾ
ਭਾਰਤ ਵਿੱਚ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟ ਜਾਰੀ ਕਰਦੀਆਂ ਹਨ। ਇਹ ਕੀਮਤ ਕਈ ਵੱਖ-ਵੱਖ ਚੀਜ਼ਾਂ 'ਤੇ ਨਿਰਭਰ ਕਰਦੀ ਹੈ। ਸੋਮਵਾਰ 11 ਸਤੰਬਰ 2023 ਨੂੰ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਕੁਝ ਸ਼ਹਿਰਾਂ ਵਿੱਚ ਈਂਧਨ ਦੀਆਂ ਦਰਾਂ ਵਧੀਆਂ ਵੀ ਹਨ। ਚਾਰ ਮਹਾਨਗਰਾਂ ਦੀ
11 Sept 2023
ਜਲਦ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਚੋਣਾਂ : ਹਰਜਿੰਦਰ ਸਿੰਘ ਧਾਮੀ
‘ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਹੋ ਸਕਦੀਆਂ ਹਨ। ਇਸ ਲਈ ਪੰਥਕ ਸੇਵਾਵਾਂ ਲਈ ਵਰਕਰਾਂ ਨੂੰ ਕਮਰਕੱਸੇ ਕੱਸ ਲੈਣੇ ਚਾਹੀਦੇ ਹਨ ਕਿਉਂਕਿ ਪਹਿਲਾਂ ਹੀ ਪੰਥ ਦੋਖੀ ਤਾਕਤਾਂ ਸਿੱਖਾਂ ਦੇ ਗੁਰੂਧਾਮਾਂ ’ਤੇ ਕਬਜ਼ੇ ਕਰਨ ਦੀਆਂ ਵਿਉਂਤਾਂ ਬਣਾ ਰਹੀਆਂ ਹਨ। ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਸੀ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ
10 Sept 2023
ਭੁਪਿੰਦਰ ਸਿੰਘ ਅਸੰਧ ਬਣੇ ਐੱਚਐੱਸਜੀਪੀਸੀ ਦੇ ਪ੍ਰਧਾਨ, ਮਹੰਤ ਕਰਮਜੀਤ ਸਿੰਘ ਤੇ ਗੁਰਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਹੋਈ ਨਿਯੁਕਤੀ
ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਕਮੇਟੀ ਦੇ ਤੱਤਕਾਲੀ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ
10 Sept 2023
ਆਦਿਤਯ-ਐੱਲ 1 ਨੇ ਸਫਲਤਾਪੂਰਵਕ ਤੀਜੀ ਵਾਰ ਬਦਲਿਆ ਔਰਬਿਟ, ਅਜੇ 2 ਅਰਥ ਬਾਊਂਡ ਫਾਇਰ ਬਾਕੀ
ਭਾਰਤ ਦੇ ਪਹਿਲੇ ਸੌਰ ਮਿਸ਼ਨ ਆਦਿਤਯ-ਐੱਲ 1 ਨੇ ਤੀਜੀ ਵਾਰ ਆਰਬਿਟ ਬਦਲਣ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਭਾਰਤੀ ਸਪੇਸ ਏਜੰਸੀ ਇਸਰੋ ਨੇ ਟਵੀਟ ਕਰਕੇ ਦੱਸਿਆ ਕਿ ਬੰਗਲੌਰ ਸਥਿਤ ਇਸਟ੍ਰੈਕ ਸੈਂਟਰ ਤੋਂ ਆਦਿਤਯ ਐੱਲ-1 ਦੇ ਧਰਤੀ ਦੀ ਆਰਬਿਟ ਬਦਲਣ ਦਾ ਤੀਜਾ ਪੜਾਅ ਸਫਲਤਾਪੂਰਵਕ ਪੂਰਾ ਕੀਤਾ ਗਿਆ। ਆਪ੍ਰੇਸ਼ਨ ਦੌਰਾਨ ਮਾਰੀਸ਼ਸ, ਬੰਗਲੌਰ ਤੇ ਪੋਰਟ ਬਲੇਅਰ ਸਥਿਤ ਇ
10 Sept 2023
ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਗੱਲ ਨੂੰ ਅਮਰਿੰਦਰ ਸਿੰਘ ਨੇ ਕੀਤਾ ਖਾਰਿਜ਼, ਬੋਲੇ- BJP, ਸ਼ਾਹ ਤੇ PM ਮੋਦੀ ਦੇ ਲਈ ਨੇ ਵਚਨਬੱਧ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ (9 ਸਤੰਬਰ) ਨੂੰ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਕਿਹਾ ਜਾ ਗਿਆ ਹੈ ਕਿ ਉਹਨਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਅਜਿਹੀਆਂ ਅਫਵਾਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਅ
10 Sept 2023
India Newsਬਰਨਾਲਾ ‘ਚ ਮੂੰਹ ਢੱਕ ਕੇ ਬਾਹਰ ਨਿਕਲਣ ‘ਤੇ ਲੱਗੀ ਪਾਬੰਦੀ! DC ਨੇ ਜਾਰੀ ਕੀਤੇ ਹੁਕਮ
ਪੰਜਾਬ ਦੇ ਬਰਨਾਲਾ ‘ਚ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣਾ ਹੁਣ ਮੁਸੀਬਤ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ। ਡਿਪਟੀ
9 Sept 2023
ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਦਿਖਾਈ ਗੰਭੀਰਤਾ, ਪਰਾਲੀ ਦੇ ਹੱਲ ਲਈ ਸੂਬੇ ’ਚ ਦਿੱਤੇ ਜਾਣਗੇ 3945 ਸਰਫੇਸ ਸੀਡਰ
ਪੰਜਾਬ ਸਰਕਾਰ ਪਰਾਲੀ ਦੇ ਹੱਲ ਲਈ ਕਾਫ਼ੀ ਗੰਭੀਰ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਵੱਡੀ ਪੱਧਰ ’ਤੇ ਮਸ਼ੀਨਰੀ ਸਬਸਿਡੀ ’ਤੇ ਉਪਲੱਬਧ ਕਰਵਾਈ ਜਾਣੀ ਹੈ। ਪੰਜਾਬ ਸਰਕਾਰ ਚਾਹੁੰਦੀ ਹੈ ਕਿ ਪਰਾਲੀ ਨੂੰ ਖੇਤਾਂ ’ਚ ਅੱਗ ਨਾ ਲਗਾਈ ਜਾਵੇ ਸਗੋਂ ਇਸਦਾ ਨਿਪਟਾਰਾ ਖੇਤਾਂ ਵਿਚ ਹੀ ਕੀਤਾ ਜਾਵੇ। ਪੰਜਾਬ ਸਰਕਾਰ ਸੀਆਰਐੱਮ ਸਕੀਮ ਤਹਿਤ ਮਸ਼ੀਨਰੀ ਦੀ
9 Sept 2023
ਵ੍ਹਟਸਐਪ ਗਰੁੱਪ ਦੀ ਪ੍ਰਾਈਵੇਸੀ ਪਹਿਲਾਂ ਨਾਲੋਂ ਹੋਵੇਗੀ ਬਿਹਤਰ, ਬਿਨਾਂ ਨਾਂ ਰੱਖੇ ਬਣਾ ਸਕੋਗੇ ਗਰੁੱਪ
ਮਸ਼ਹੂਰ ਮੈਸੇਜਿੰਗ ਪਲੇਟਫਾਰਮ WhatsApp ਆਪਣੇ ਯੂਜ਼ਰਜ਼ ਲਈ ਕਈ ਖਾਸ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਕੰਪਨੀ ਕਈ ਵੱਡੇ ਅਪਡੇਟਸ ਦੇ ਨਾਲ ਯੂਜ਼ਰਜ਼ ਨੂੰ ਬਿਹਤਰ ਪ੍ਰਾਈਵੇਸੀ ਦੀ ਪੇਸ਼ਕਸ਼ ਕਰਦੀ ਹੈ। ਮੈਟਾ ਦੀ ਮਲਕੀਅਤ ਵਾਲਾ ਪਲੇਟਫਾਰਮ WhatsApp Communities ਯੂਜ਼ਰਜ਼ ਦੇ ਅਨੁਭਵ ਨੂੰ ਬਿਹਤਰ ਬਣਾਉਣ ਲਈ ਕਈ ਨਵੇਂ ਫੀਚਰਜ਼ ਜਾਰੀ ਕਰਦਾ ਰਹਿੰਦਾ ਹੈ। WABetaInfo ਦੀ ਰਿਪੋ
9 Sept 2023
ਆਂਧਰਾ ਪ੍ਰਦੇਸ਼ ਦੇ ਸਾਬਕਾ CM ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ, ਵਿਰੋਧ 'ਚ ਸੜਕਾਂ 'ਤੇ ਉਤਰੇ ਪਾਰਟੀ ਵਰਕਰ
ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ ਸ਼ਨੀਵਾਰ ਸਵੇਰੇ (9 ਸਤੰਬਰ 2023) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਆਂਧਰਾ ਪ੍ਰਦੇਸ਼ ਦੇ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਟੀਡੀਪੀ ਮੁਖੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਤ
9 Sept 2023
ਪਟਵਾਰੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਟ੍ਰੇਨਿੰਗ ਦੌਰਾਨ ਮਿਲੇਗਾ 3 ਗੁਣਾ ਤੋਂ ਜ਼ਿਆਦਾ ਭੱਤਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਸਮਾਗਮ ਦੌਰਾਨ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜੋ ਲੋਕਾਂ ਦੀ ਪਰਵਾਹ ਨਹੀਂ ਕਰਦੀਆਂ ਤਾਂ ਸਵਾਲ ਉਠਣੇ ਸੁਭਾਵਿਕ ਹਨ। ਜਦੋਂ ਚੁਣੇ ਨੁਮਾਇੰਦੇ ਆਪਣੇ ਮਹਿਲਾਂ ਦੇ ਦਰਵਾਜ਼ੇ ਬੰਦ ਕਰ ਲੈਣ ਤਾਂ ਜਨਤਾ ਦਾ ਬੈਚੇਨ ਹੋਣਾ ਸੁਭਾਵਿਕ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ,
8 Sept 2023
ਕਾਰਡ ਦਾ ਝੰਜਟ ਖ਼ਤਮ! ਹੁਣ UPI ਰਾਹੀਂ ਨਿਕਲੇਗਾ ATM ਤੋਂ ਪੈਸਾ, ਜਾਣੋ ਕਿਸ ਤਰ੍ਹਾਂ
ਭਾਰਤ ਦਾ ਪਹਿਲਾ UPI ATM ਲਾਂਚ ਹੋ ਚੱਕਾ ਹੈ। ਹਿਟਾਚੀ ਲਿਮਟਿਡ ਦੀ ਸਹਾਇਕ ਕੰਪਨੀ ਹਿਤਾਚੀ ਪੇਮੈਂਟ ਸਰਵਿਸਿਜ਼ ਨੇ ਯੂਪੀਆਈ ਏਟੀਐਮ ਲਾਂਚ ਕੀਤਾ ਹੈ। ਇਸ ਸਹੂਲਤ ਦੀ ਮਦਦ ਨਾਲ ਹੁਣ ਤੁਸੀਂ ਬਿਨਾਂ ਕਿਸੇ ਡੈਬਿਟ ਜਾਂ ਏਟੀਐਮ ਕਾਰਡ ਦੇ UPI ਰਾਹੀਂ ATM ਤੋਂ ਪੈਸੇ ਕਢਵਾ ਸਕੋਗੇ। ਭਾਰਤ ਦੇ ਲੋਕਾਂ ਨੂੰ ਇਹ ਸਹੂਲਤ ਪ੍ਰਦਾਨ ਕਰਨ ਲਈ, UPI ATM ਨੂੰ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ
8 Sept 2023
NDA ਬਨਾਮ I.N.D.I.A ਦੀ ਲੜਾਈ 'ਚ ਜਿੱਤੇਗਾ ਕੌਣ ? 'ਲਿਟਮਸ ਟੈਸਟ' ਦਾ ਫੈਸਲਾ ਅੱਜ
ਦੇਸ਼ ਦੇ ਛੇ ਰਾਜਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ 'ਤੇ 5 ਸਤੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਕੇਰਲ, ਬੰਗਾਲ, ਤ੍ਰਿਪੁਰਾ ਅਤੇ ਝਾਰਖੰਡ ਦੀਆਂ ਸੀਟਾਂ ਸ਼ਾਮਲ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਜ਼ਿਮਨੀ ਚੋਣ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੇਸ਼ ਦੇ ਛੇ ਰਾਜਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ '
8 Sept 2023
