India News
ਭਾਰਤ ਦੀ ਰਾਹ ‘ਤੇ ਜਾਪਾਨ, ਚੰਦਰਮਾ ‘ਤੇ ਪਹੁੰਚਣ ਲਈ SLIM ਮੂਨ ਲੈਂਡਰ ਕੀਤਾ ਲਾਂਚ
ਹਾਲ ਹੀ ਭਾਰਤ ਦੇ ਚੰਦਰਯਾਨ-3 ਨੇ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਾਫਟ ਲੈਂਡਿੰਗ ਨਾਲ ਇਤਿਹਾਸ ਰਚਿਆ। ਹੁਣ ਜਾਪਾਨ ਵੀ ਭਾਰਤ ਦੀ ਰਾਹ ‘ਤੇ ਚੱਲ ਪਿਆ ਹੈ। ਜਾਪਾਨ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਸਵੇਰੇ ਆਪਣੇ ਚੰਦਰਮਾ ਲੈਂਡਰ ਨੂੰ ਲਿਜਾਣ ਵਾਲੇ ਰਾਕੇਟ H-IIA ਨੂੰ ਲਾਂਚ ਕਰ ਦਿੱਤਾ ਹੈ। ਮੌਸਮ ਖਰਾਬ ਹੋਣ ਕਾਰਨ ਪਿਛਲੇ ਮਹੀਨੇ ਇਸ ਲਾਂਚ ਨੂੰ ਇੱਕ ਹਫ਼ਤੇ ਵਿੱਚ ਤਿੰਨ ਵਾਰ ਮੁਲਤ
7 Sept 2023
ਸਰਕਾਰੀ ਸਕੂਲਾਂ ਚੋਂ ਵਿਦਿਆਰਥੀਆਂ ਦੀ ਘਟੀ ਗਿਣਤੀ ਤਾਂ DEO ਹੋਵੇਗਾ ਜ਼ਿੰਮੇਵਾਰ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
ਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਪਿਛਲੇ ਹਫਤੇ ਵਿਭਾਗ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇ ਕੋਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਗਿਣਤੀ ਵਧਦੀ ਹੈ ਤਾਂ ਇਸ ਲਈ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ (ਡੀਈਓ) ਜ਼ਿੰਮੇਵਾਰ ਹੋਣਗੇ। ਵਿਦਿਆਰਥੀਆਂ ਦੀ ਗਿਣਤੀ ਵਿੱਚ ਗਿਰਾਟਵ ਆਉਣ ਤੋਂ
7 Sept 2023
ਅਮਰੀਕੀ ਰਾਸ਼ਟਰਪਤੀ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਆਉਣਗੇ ਭਾਰਤ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਉਹ ਏਅਰਫੋਰਸ-1 ਰਾਹੀਂ ਦਿੱਲੀ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਵੀ ਉਨ੍ਹਾਂ ਦਾ ਸਵਾਗਤ ਕਰ ਸਕਦੇ ਹਨ8 ਸਤੰਬਰ ਨੂੰ ਬਾਇਡਨ ਪੀਐਮ ਮੋਦੀ ਨਾਲ ਦੋ-ਪੱਖੀ ਬੈਠਕ ਵੀ ਕਰਨਗੇ। ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਦੱਸਿਆ ਸੀ ਕਿ ਉਹ 7 ਸਤੰਬਰ ਤੋਂ ਦਿੱਲੀ ਦੇ ਦੌਰੇ 'ਤੇ ਹੋਣਗੇ।
7 Sept 2023
ਆਪ'-ਕਾਂਗਰਸ ਗਠਜੋੜ 'ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ
"ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ ਪ੍ਰੈਸ ਕਾਨਫਰੰਸ ਨੂੰ ਸਬੋਧ
6 Sept 2023
ਫਰਿਸ਼ਤਾ ਬਣੀ ਮਾਨ ਸਰਕਾਰ, ਹਾਦਸੇ ‘ਚ ਜ਼ਖਮੀਆਂ ਦਾ ਪਹਿਲੇ 48 ਘੰਟਿਆਂ ਦੇ ਅੰਦਰ ਹੋਵੇਗਾ ਮੁਫ਼ਤ ਇਲਾਜ
ਪੰਜਾਬ ਵਿੱਚ “ਫਰਿਸ਼ਤੇ ਸਕੀਮ” ਦੇ ਤਹਿਤ, ਸਰਕਾਰ ਨੇ ਸਾਰੇ ਸੜਕ ਦੁਰਘਟਨਾ ਪੀੜਤਾਂ ਦਾ 48 ਘੰਟਿਆਂ ਦੇ ਅੰਦਰ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਸ. ਸਿਹਤ ਮੰਤਰੀ ਬਲਬੀਰ ਸਿੰਘ ਨੇ ਦਿੱਤੀ ਹੈ। ਮੰਗਲਵਾਰ ਨੂੰ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ‘ਫਰਿਸ਼ਤੇ’ ਸਕੀਮ ਤਹਿਤ ਹਾਦਸੇ ਦੇ 48 ਘੰਟਿਆਂ ਦੇ ਅੰਦਰ ਸਾਰੇ ਸੜਕ ਹਾਦ
6 Sept 2023
ਮਾਨ ਸਰਕਾਰ ਦਾ ਇੱਕ ਹੋਰ ਯੂ ਟਰਨ, ਪੰਚਾਇਤਾਂ ਭੰਗ ਕਰਨ ਦੇ ਫੈਸਲੇ ਤੋਂ ਬਾਅਦ ਆਹ ਹੁਕਮ ਵੀ ਲਿਆ ਵਾਪਸ
ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪਹਿਲਾਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਅਤੇ ਜਦੋਂ ਹਾਈ ਕੋਰਟ ਤੋਂ ਫਟਕਾਰ ਲੱਗੀ ਤਾਂ ਇਹ ਫੈਸਲਾ ਵਾਪਸ ਲੈ ਲਿਆ ਸੀ। ਅਜਿਹਾ ਹੀ ਪੰਜਾਬ ਸਰਕਾਰ ਨਾਲ ਮੁੜ ਵਾਪਰਿਆ ਹੈ। ਹੁਣ ਮਾਨ ਸਰਕਾਰ ਨੇ ਹਾਈ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਹੀ ਅਜਿਹਾ ਫੈਸਲਾ ਲੈ ਲਿਆ ਹੈ। ਦਰਅਸਲ ਹੁਣ ਪੰਜਾਬ ਸਰਕਾਰ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰ
6 Sept 2023
Manipur Violence 'ਤੇ ਸੰਯੁਕਤ ਰਾਸ਼ਟਰ ਦੇ ਮਾਹਿਰਾਂ ਨੇ ਜਤਾਈ ਚਿੰਤਾ
ਮਣੀਪੁਰ ਵਿੱਚ ਮਈ ਮਹੀਨੇ ਤੋਂ ਜਾਰੀ ਜਾਤੀ ਹਿੰਸਾ ਦਾ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਮਣੀਪੁਰ 'ਚ ਨੰਗੀਆਂ ਔਰਤਾਂ ਦੀ ਪਰੇਡ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਇਸ ਦੇ ਨਾਲ ਹੀ, ਹੁਣ ਸੰਯੁਕਤ ਰਾਸ਼ਟਰ ਦੇ ਮਾਹਿਰਾਂ ਨੇ ਬੀਤੇ ਸੋਮਵਾਰ ਨੂੰ ਕਿਹਾ ਕਿ ਮਣੀਪੁਰ ਵਿੱਚ ਔਰਤਾਂ ਅਤੇ ਲੜਕੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਲਿੰਗ ਆਧਾਰਿਤ ਹਿੰਸਾ ਦੀਆਂ ਖਬਰਾ
5 Sept 2023
ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਬਕਾਇਆ ਜਮ੍ਹਾਂ ਕਰਵਾਉਣ 'ਤੇ ਇਸ ਤਾਰੀਕ ਤਕ ਦਿੱਤੀ ਛੋਟ
ਆਪ' ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਹੁਕਮਾਂ ਅਨੁਸਾਰ 31 ਦਸੰਬਰ ਤਕ ਬਕਾਇਆ ਜਮ੍ਹਾ ਕਰਵਾਉਣ ‘ਤੇ ਵਿਆਜ ਤੇ ਜੁਰਮਾਨਾ ਨਹੀਂ ਲੱਗੇਗਾ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤਕ ਬਕਾਇਆ ਜਮ੍ਹਾਂ ਕਰਵਾਉਣ 'ਤੇ ਵਿਆਜ ਤੇ ਜੁਰਮਾਨਾ ਮਾਫ਼ ਕਰ ਦਿੱਤਾ ਜਾਵੇਗਾ। ਦਿੱਤੀ
5 Sept 2023
ਆਦਿੱਤਿਆ L1 ਦਾ ਸਫਲਤਾਪੂਰਵਕ ਦੂਜੇ ਪੰਧ 'ਚ ਬਦਲਾਅ, ਇਸਰੋ ਨੇ ਦਿੱਤੀ ਇਹ ਅਪਡੇਟ
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਦੇ ਪਹਿਲੇ ਸੂਰਜੀ ਮਿਸ਼ਨ ਆਦਿੱਤਿਆ-ਐੱਲ1 ਪੁਲਾੜ ਯਾਨ ਨੇ ਧਰਤੀ ਦੇ ਚੱਕਰ ਨੂੰ ਬਦਲਣ ਦਾ ਦੂਜਾ ਪੰਧ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਇਸਰੋ ਅਨੁਸਾਰ ਆਦਿੱਤਿਆ ਐੱਲ1 ਮਿਸ਼ਨ ਧਰਤੀ ਨਾਲ ਜੁੜੇ ਦੂਜੇ ਪੰਧ (EBN-2) ਨੂੰ ਬਦਲਣ ਵਿਚ ਸਫਲ ਰਿਹਾ ਹੈ ਅਤੇ ਹੁਣ 10 ਸਤੰਬਰ ਨੂੰ ਭਾਰਤੀ ਸਮੇਂ ਅਨੁਸਾਰ ਦੁਪਹਿਰ ਲਗ
5 Sept 2023
SGPC ਦੀ ਇਕੱਤਰਤਾ 'ਚ ਸਮੂਹ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤੇ ਸਮੇਤ ਲਏ ਗਏ ਅਹਿਮ ਫੈਸਲੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri H
5 Sept 2023
ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕ , ਭਲਕੇ ਮੋਗਾ ‘ਚ ਹੋਵੇਗਾ ਸਮਾਗਮ
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 (5 ਸਤੰਬਰ) ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿੱਚ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ ਦਿੱਤੇ ਜਾਣਦੇ ਇਹ ਪੁਰਸਕਾਰ ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ
5 Sept 2023
PM ਮੋਦੀ ਨੇ 9 ਸਾਲਾਂ 'ਚ ਕਿੰਨੀਆਂ ਛੁੱਟੀਆਂ ਲਈਆਂ? RTI 'ਚ ਮਿਲਿਆ ਹੈਰਾਨ ਕਰਨ ਵਾਲਾ ਜਵਾਬ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਕੋਈ ਛੁੱਟੀ ਨਹੀਂ ਲਈ ਹੈ। ਇੰਨਾ ਹੀ ਨਹੀਂ ਪਿਛਲੇ 9 ਸਾਲਾਂ 'ਚ ਉਹ ਦੇਸ਼-ਵਿਦੇਸ਼ 'ਚ 3000 ਤੋਂ ਵੱਧ ਪ੍ਰੋਗਰਾਮਾਂ 'ਚ ਹਿੱਸਾ ਲੈ ਚੁੱਕੇ ਹਨ। ਪੁਣੇ ਦੇ ਨਾਗਰਿਕ ਅਧਿਕਾਰ ਕਾਰਕੁਨ ਪ੍ਰਫੁੱਲ ਸ਼ਾਰਦਾ ਨੇ ਆਰਟੀਆਈ ਰਾਹੀਂ ਇਹ ਜਾਣਕਾਰੀ ਹਾਸਲ ਕੀਤੀ। ਪ੍ਰਫੁੱਲ ਸ਼ਾਰਦਾ ਨੇ ਆਰਟੀਆਈ ਰਾਹੀਂ ਪ੍ਰਧਾਨ ਮੰਤ
4 Sept 2023
