India News
ਜੇ CM ਨੇ ਹੁਣ ਵੀ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਤਾਂ ਕਾਰਵਾਈ ਲਏ ਰਹੇ ਤਿਆਰ-ਰਾਜਪਾਲ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 'ਆਪ' ਸਰਕਾਰ 'ਤੇ ਸੰਵਿਧਾਨ ਦੇ ਵਿਰੁੱਧ ਕੰਮ ਕਰਨ ਅਤੇ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਾ ਦੇਣ ਦਾ ਦੋਸ਼ ਲਗਾਇਆ ਹੈ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚਿਤਾਵ
25 Aug 2023
ਲਦਾਖ ਦੇ ਖ਼ੂਨ 'ਚ ਕਾਂਗਰਸ ਦੀ ਵਿਚਾਰਧਾਰਾ, ਭਾਜਪਾ ਲੋਕਾਂ ਦੀ ਜ਼ਮੀਨ ਖੋਹਣਾ ਚਾਹੁੰਦੀ ਹੈ', ਰਾਹੁਲ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਕਾਂਗਰਸ ਨੇਤਾ ਰਾਹੁਲ ਗਾਂਧੀ ਲੱਦਾਖ ਦੇ ਦੌਰੇ 'ਤੇ ਹਨ। ਆਪਣੇ ਦੌਰੇ ਦੇ ਆਖ਼ਰੀ ਦਿਨ ਉਨ੍ਹਾਂ ਨੇ ਕਾਰਗਿਲ 'ਚ ਰੈਲੀ ਕੀਤੀ। ਰੈਲੀ ਦੌਰਾਨ ਉਨ੍ਹਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨਿਆ। ਰਾਹੁਲ ਨੇ ਰੁਜ਼ਗਾਰ ਤੋਂ ਲੈ ਕੇ ਮਹਿੰਗਾਈ ਅਤੇ ਚੀਨ ਨਾਲ ਸਰਹੱਦੀ ਮੁੱਦੇ 'ਤੇ ਸਰਕਾਰ 'ਤੇ ਹਮਲਾ ਬੋਲਿਆ। ਰਾਹੁਲ ਗਾਂਧੀ ਦੇ ਭਾਸ਼ਣ ਦੀਆਂ ਵੱਡੀਆਂ ਗੱਲਾਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ
25 Aug 2023
National Film Award 2023 : ਕਿਸ ਫਿਲਮ ਤੇ ਕਿਸ ਅਦਾਕਾਰ ਨੂੰ ਮਿਲਿਆ ਅਵਾਰਡ, ਇੱਥੇ ਦੇਖੋ ਜੇਤੂਆਂ ਦੀ ਪੂਰੀ ਲਿਸਟ
National Film Awards 2023 Winner List: ਪ੍ਰੈਸ ਇਨਫਰਮੇਸ਼ਨ ਬਿਊਰੋ (PIB) ਦੁਆਰਾ ਰਾਸ਼ਟਰੀ ਫਿਲਮ ਐਵਾਰਡ 2023 ਦੇ ਜੇਤੂਆਂ ਦੀ ਘੋਸ਼ਣਾ ਕੀਤੀ ਜਾ ਰਹੀ ਹੈ। ਇਸ ਲੇਖ ਵਿਚ, ਅਸੀਂ ਤੁਹਾਨੂੰ 69ਵੇਂ ਨੈਸ਼ਨਲ ਫਿਲਮ ਫੈਸਟੀਵਲ ਦੇ ਜੇਤੂਆਂ ਦੇ ਨਾਵਾਂ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਇਹ ਵਿਸ਼ੇਸ਼ ਪੁਰਸਕਾਰ ਸਮਾਰੋਹ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਆਯੋਜ
25 Aug 2023
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਿਲੀ ਵੱਡੀ ਰਾਹਤ, ਬਿਆਸ ‘ਚ ਦਰਜ FIR ਹਾਈਕੋਰਟ ਨੇ ਕੀਤੀ ਰੱਦ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਜੁਲਾਈ 2021 ਵਿੱਚ ਅੰਮ੍ਰਿਤਸਰ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈ ਕੋਰਟ ਦੇ ਜਸਟਿਸ ਅਨੂਪ
24 Aug 2023
ਭਾਰਤੀ ਪਹਿਲਵਾਨਾਂ ਨੂੰ UWW ਦਾ ਵੱਡਾ ਝਟਕਾ ! ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਕੀਤੀ ਗਈ ਮੁਅੱਤਲ !
ਯੂਨਾਈਟਿਡ ਵਰਲਡ ਰੈਸਲਿੰਗ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਭਾਰਤੀ ਕੁਸ਼ਤੀ ਮਹਾਸੰਘ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਉਨ੍ਹਾਂ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਚੋਣਾਂ ਸਮੇਂ ਸਿਰ ਨਹੀਂ ਕਰਵਾਈਆਂ ਗਈਆਂ ਸਨ। ਅੰਤਰਰਾਸ਼ਟਰੀ ਕੁਸ਼ਤੀ ਫੈਡਰੇਸ਼ਨ ਨੇ WFI ਨੂੰ 45 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਵਿੱਚ ਅਸਫਲ ਰਹਿਣ ਲਈ ਮੁਅੱਤਲ ਕਰ
24 Aug 2023
ਜਲੰਧਰ ਤੋਂ ਨੇਪਾਲ ਜਾ ਰਹੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟੀ, 15 ਲੋਕ ਹੋਏ ਜ਼ਖ਼ਮੀ
ਸ਼ਾਹਜਹਾਂਪੁਰ-ਪੀਲੀਭੀਤ ਰਾਸ਼ਟਰੀ ਰਾਜਮਾਰਗ 'ਤੇ ਬੁੱਧਵਾਰ ਸਵੇਰੇ ਜਲੰਧਰ ਤੋਂ ਨੇਪਾਲ ਜਾ ਰਹੀ ਇਕ ਟੂਰਿਸਟ ਬੱਸ ਤੂੜੀ ਨਾਲ ਭਰੇ ਟਰੱਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਬੱਸ 'ਚ ਸਵਾਰ 15 ਲੋਕ ਜ਼ਖਮੀ ਹੋ ਗਏ। ਗੰਭੀਰ ਜ਼ਖਮੀਆਂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ 'ਚ ਚੱਲ ਰਿਹਾ ਹੈ ਜਦਕਿ ਬਾਕੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾ
24 Aug 2023
ਕੇਐੱਲ ਰਾਹੁਲ ਨੂੰ ਟੀਮ ਇੰਡੀਆ 'ਚ ਜਗ੍ਹਾ ਦੇਣ 'ਤੇ ਭੜਕੇ ਸ਼੍ਰੀਕਾਂਤ, ਚੋਣਕਾਰਾਂ ਨੂੰ ਫਟਕਾਰ ਲਗਾਈ
ਭਾਰਤ ਨੇ ਏਸ਼ੀਆ ਕੱਪ 2023 ਲਈ ਟੀਮ ਦਾ ਐਲਾਨ ਕਰ ਦਿੱਤੀ ਹੈ। ਭਾਰਤੀ ਚੋਣਕਾਰਾਂ ਨੇ ਕੇਐਲ ਰਾਹੁਲ ਨੂੰ ਵੀ ਟੀਮ ਇੰਡੀਆ ਵਿੱਚ ਜਗ੍ਹਾ ਦਿੱਤੀ ਹੈ। ਰਾਹੁਲ ਸੱਟ ਕਾਰਨ ਲੰਬੇ ਸਮੇਂ ਤੱਕ ਕ੍ਰਿਕਟ ਤੋਂ ਦੂਰ ਰਹੇ। ਪਰ ਹੁਣ ਉਹ ਨੈੱਟਸ 'ਤੇ ਅਭਿਆਸ ਕਰ ਰਿਹਾ ਹੈ। ਰਾਹੁਲ ਨੇ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਕਾਫੀ ਮਿਹਨਤ ਕੀਤੀ ਹੈ। ਪਰ ਸਾਬਕਾ ਭਾਰਤੀ ਕ੍ਰਿਕਟਰ ਸ਼੍ਰੀਕਾਂਤ ਬੀਸੀਸੀਆਈ
23 Aug 2023
Chandrayaan 3 Soft Landing : ਇੰਨੇ ਲੱਖ ਲੋਕਾਂ ਨੇ ਵੇਖੀ ਚੰਦਰਯਾਨ-3 ਦੀ ਲੈਂਡਿੰਗ, ਬਣਾਇਆ ਰਿਕਾਰਡ
ਭਾਰਤ ਨੇ ਬੁੱਧਵਾਰ ਨੂੰ ਆਪਣੇ ਚੰਦ ਮਿਸ਼ਨ ਚੰਦਰਯਾਨ-3 ਦੇ ਚੰਦਰਮਾ ਦੀ ਸਤ੍ਹਾ 'ਤੇ ਉਤਰਨ ਤੋਂ ਬਾਅਦ ਇਤਿਹਾਸ ਰਚ ਦਿੱਤਾ। ਇਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ) ਦੇ ਚੰਦਰਯਾਨ-3 ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ 14 ਜੁਲਾਈ ਨੂੰ ਚੰ
23 Aug 2023
ਕਿਸਾਨ ਪ੍ਰੀਤਮ ਸਿੰਘ ਦੀ ਮੌਤ ਮਗਰੋਂ ਕਿਸਾਨਾਂ 'ਤੇ ਹੀ ਠੋਕਿਆ ਪਰਚਾ!
ਸੋਮਵਾਰ ਨੂੰ ਪੁਲਿਸ ਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਖਿਲਾਫ ਹੀ ਪਰਚਾ ਦਰਜ ਕਰ ਦਿੱਤਾ ਹੈ। ਲੌਂਗੋਵਾਲ ਪੁਲਿਸ ਨੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ 18 ਮਾਲੂਮ ਤੇ 30 ਤੋਂ 35 ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਮੰਗਲਵਾਰ ਨੂੰ ਲੌ
23 Aug 2023
ਵਾਰਿਸ ਸ਼ਾਹ ਆਲਮੀ ਫਾਊਂਡੇਸ਼ਨ ਨੇ ਗੁਰਦਾਸ ਮਾਨ ਨੂੰ ਸੰਗੀਤ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਰੱਦ, ਜਾਣੋ ਵਜ੍ਹਾ
ਲਹਿੰਦੇ ਪੰਜਾਬ ਦੀ ਸੰਸਥਾ ਵਾਰਿਸ਼ ਸ਼ਾਹ ਆਲਮੀ ਫਾਊਂਡੇਸ਼ਨ ਨੇ ਸੰਗੀਤ ਪੁਰਸਕਾਰ ਗੁਰਦਾਸ ਮਾਨ ਨੂੰ ਦੇਣ ਦਾ ਫ਼ੈਸਲਾ ਰੱਦ ਕਰਦਿਆਂ ਹੋਇਆਂ ਹੁਣ ਇਹ ਪੁਰਸਕਾਰ 'ਬਾਬਾ ਗਰੁੱਪ' ਦੇ ਸੂਫੀ ਗਾਇਕਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨੀ ਪੰਜਾਬ ਨਾਲ ਸਬੰਧਤ ਨਾਮਵਰ ਸਾਹਿਤਕਾਰ ਨਜ਼ੀਰ ਕਹੂਟ 'ਸਾਂਝ ਲੋਕ ਰਾਜ ਪਾਕ ਪਟਨ', ਸ਼ਬੀਰ ਜੀ 'ਵਾਰਿਸ ਸ਼ਾਹ ਪ੍ਰਚਾਰ ਤੇ ਪ੍ਰਸਾਰ ਪਰਿਆ'
22 Aug 2023
ਸਿੱਧੂ ਮੂਸੇਵਾਲਾ ਨੂੰ 'ਅੱਤਵਾਦੀ' ਕਹਿਣ ਵਾਲੇ ਪੁਲਿਸ ਅਫਸਰ ਨੇ ਮੰਗੀ ਮਾਫੀ...ਬੋਲਿਆ, ਬਾਅਦ 'ਚ ਪਤਾ ਲੱਗਾ ਇਹ ਤਾਂ ਨੌਜਵਾਨਾਂ ਦਾ ਆਦਰਸ਼
ਝਾਰਖੰਡ ਦੇ ਜਮਸ਼ੇਦਪੁਰ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਨੇ ਮਾਫੀ ਮੰਗ ਲਈ ਹੈ। ਐਸਐਚਓ ਭੂਸ਼ਣ ਕੁਮਾਰ ਨੇ ਸੋਸ਼ਲ ਮੀਡੀਆ ਉੱਤੇ ਮੁਆਫੀ ਮੰਗੀ ਹੈ। ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਦੌਰਾਨ ਸਪੈਸ਼ਲ ਨਾਕੇ 'ਤੇ ਇੱਕ ਵਿਅਕਤੀ ਨੂੰ ਬਿਨਾਂ ਹੈਲਮੇਟ ਦੇ ਆਉਂਦਾ ਦੇ
22 Aug 2023
ਸਨੀ ਦਿਓਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, BJP ਲਈ ਝਟਕਾ!
ਫਿਲਮ ਗਦਰ-2 ਦੀ ਸਫਲਤਾ ਤੋਂ ਬਾਅਦ ਫਿਲਮ ਐਕਟਰ ਸੰਨੀ ਦਿਓਲ ਚਰਚਾ ‘ਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ ਵਾਪਸ ਲੈ ਲਿਆ ਹੈ। ਬੈਂਕ ਨੇ ਇਸ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਪਰ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਇਸ ਸਭ ਦੇ ਵਿਚਕਾਰ ਸੰਨੀ ਦਿਓਲ ਨੇ ਵੱਡਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਲਈ ਝਟਕੇ ਵਾਂਗ ਹੈ। ਸ
22 Aug 2023
