India News
ਰਾਜ ਸਭਾ ‘ਚ ਮੁਅੱਤਲ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ-‘ਸਸਪੈਂਡਡ MP’
ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ ਹੋਣ ਦੇ ਬਾਅਦ ਕਾਫੀ ਗੁੱਸੇ ਵਿਚ ਹਨ। ਉਨ੍ਹਾਂ ਨੇ ਆਪਣਾ ਗੁੱਸਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਜ਼ਰੀਏ ਜ਼ਾਹਿਰ ਕੀਤਾ ਹੈ। ਚੱਡਾ ਨੇ ਟਵਿੱਟਰ ‘ਤੇ ਆਪਣਾ ਸਟੇਟਸ ਮੈਂਬਰ ਆਫ ਪਾਰਲੀਮੈਂਟ ਤੋਂ ਬਦਲ ਕੇ ਸਸਪੈਂਡੇਡ ਮੈਂਬਰ ਆਫ ਪਾਰਲੀਮੈਂਟ ਕਰ ਦਿੱਤਾ ਹੈ। ਫਰਜ਼ੀ ਹਸਤਾਖਰ ਮਾਮਲਾ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਰਾਘਵ
12 Aug 2023
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 44 ਘੰਟੇ 15 ਮਿੰਟ ਚੱਲਿਆ ਸੈਸ਼ਨ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ੁੱਕਰਵਾਰ (11 ਅਗਸਤ) ਨੂੰ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਬਿਰਲਾ ਨੇ ਕਿਹਾ ਕਿ 20 ਜੁਲਾਈ ਤੋਂ ਸ਼ੁਰੂ ਹੋਏ ਲੋਕ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਦੀਆਂ 17 ਬੈਠਕਾਂ ਹੋਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਦਨ 44 ਘੰਟੇ 15 ਮਿੰਟ ਚੱਲਿਆ। ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਪਣੇ ਸਮਾਪਤੀ ਭਾ
12 Aug 2023
ਗਰੀਬ ਪਰਿਵਾਰ ਦੀਆਂ 2 ਸਕੀਆਂ ਭੈਣਾਂ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ, ਗੱਤਕਾ ਮੁਕਾਬਲੇ ‘ਚ ਜਿੱਤੇ ਸੋਨੇ-ਚਾਂਦੀ ਦੇ ਤਮਗੇ
ਫਰੀਦਕੋਟ ਜ਼ਿਲ੍ਹੇ ਦੀਆਂ ਦੋ ਸਕੀਆਂ ਭੈਣਾਂ ਨੇ ਫਰੀਦਕੋਟ ਜ਼ਿਲ੍ਹੇ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ। ਕੋਟਕਪੂਰਾ ਸ਼ਹਿਰ ਨਾਲ ਸਬੰਧਤ ਇੱਕ ਗਰੀਬ ਪਰਿਵਾਰ ਦੀਆਂ ਦੋ ਸਕੀਆਂ ਭੈਣਾਂ ਨੇ ਹਾਲ ਹੀ ਵਿੱਚ ਅਸਾਮ ਦੇ ਗੁਹਾਟੀ ਵਿੱਚ ਹੋਏ ਗੱਤਕਾ ਮੁਕਾਬਲੇ ਦੌਰਾਨ 2 ਸੋਨ ਅਤੇ ਇੱਕ ਚਾਂਦੀ ਦਾ ਤਮਗਾ ਜਿੱਤ ਕੇ ਇਹ ਉਪਲਬਧੀ ਹਾਸਲ ਕੀਤੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਦੋਵ
11 Aug 2023
ਪੰਜਾਬ 'ਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ, ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਕੀਤੀਆਂ ਭੰਗ
ਪੰਜਾਬ 'ਚ ਜਲਦ ਪੰਚਾਇਤੀ ਚੋਣਾਂ ਜਲਦ ਹੋਣ ਜਾ ਰਹੀਆਂ ਹਨ। ਸਰਕਾਰ ਨੇ ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ ਚੋਣਾਂ 25 ਨਵੰਬਰ ਤੋਂ ਪਹਿਲਾਂ ਤੇ ਗ੍ਰਾਮ ਪੰਚਾਇਤਾਂ ਲਈ ਚੋਣਾਂ 31 ਦਸੰਬਰ 2023 ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ
11 Aug 2023
ਫਿਲਮ ਅਦਾਕਾਰਾ ਤੇ ਸਾਬਕਾ MP ਜਯਾ ਪ੍ਰਦਾ ਨੂੰ ਹੋਈ 6 ਮਹੀਨੇ ਦੀ ਜੇਲ੍ਹ, ਅਦਾਲਤ ਨੇ 5000 ਜੁਰਮਾਨਾ ਵੀ ਲਾਇਆ
ਫਿਲਮ ਅਦਾਕਾਰਾ ਤੇ ਰਾਮਪੁਰ ਦੀ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਨੂੰ ਚੇਨਈ ਦੀ ਅਦਾਲਤ ਨੇ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਚੇਨਈ ਦੇ ਰਾਇਪੇਟਾ 'ਚ ਉਸ ਦੀ ਮਲਕੀਅਤ ਵਾਲੇ ਇਕ ਫਿਲਮ ਥੀਏਟਰ ਦੇ ਮੁਲਾਜ਼ਮਾਂ ਵੱਲੋਂ ਦਾਇਰ ਇਕ ਪਟੀਸ਼ਨ ਦੇ ਸਬੰਧ 'ਚ ਉਸਨੂੰ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਿਨੇਮਾ ਹਾਲ ਰਾਮ ਕੁਮਾਰ ਤੇ ਰਾਜਾ ਬਾਬੂ ਚਲਾਉਂਦੇ ਹਨ। ਸਮੱਸਿਆ ਉਦੋਂ ਸ
11 Aug 2023
Sedition Law: ਦੇਸ਼ਧ੍ਰੋਹ ਕਾਨੂੰਨ ਨੂੰ ਕੀਤਾ ਜਾਵੇਗਾ ਖ਼ਤਮ , ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕੀਤਾ ਐਲਾਨ
ਲੋਕ ਸਭਾ ਵਿੱਚ ਘੋਸ਼ਣਾ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ਧ੍ਰੋਹ ਕਾਨੂੰਨ ਨੂੰ ਖਤਮ ਕੀਤਾ ਜਾ ਰਿਹਾ ਹੈ, ਇਸ ਬਾਰੇ ਸਰਕਾਰ ਵੱਲੋਂ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੇ ਇਸ ਕਾਨੂੰਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ, ਕਈ ਵਿਰੋਧੀ ਪਾਰਟੀਆਂ ਨੇ ਇਸ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਸੀ ਅਤੇ ਇਸ ਦੀ ਦੁਰਵਰਤੋ
11 Aug 2023
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹ ਫੈਸਲੇ ਪੰਜਾਬ 'ਚ ਹੋਣਗੇ ਲਾਗੂ
ਪੰਜਾਬ ਸਰਕਾਰ ਦੀ ਅੱਜ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ ਜੋ ਕਾਫ਼ੀ ਅਹਿਮ ਰਹਿਣ ਵਾਲੀ ਹੈ। ਇਸ ਮੀਟਿੰਗ ਵਿੱਚ ਕਈ ਏਜੰਡੇ ਪਾਸ ਕੀਤੇ ਜਾਣਗੇ ਅਤੇ ਕਈਆਂ ਲਈ ਇਹ ਮੀਟਿੰਗ ਮੁਸਿਬਤ ਬਣ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਸਿਵਲ ਸਕੱਤਰੇਤ-1 ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਬੈਠਕ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮ
11 Aug 2023
ਪਠਾਨਕੋਟ ਜ਼ਮੀਨ ਘੁਟਾਲੇ 'ਚ ਮਾਨ ਸਰਕਾਰ ਦੀ ਪਹਿਲੀ ਵੱਡੀ ਕਾਰਵਾਈ, ਵਿਜੀਲੈਂਸ ਨੇ 2 ਔਰਤਾਂ ਵੀ ਕੀਤੀਆਂ ਕਾਬੂ
ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਹ ਕੇਸ ਹੁਣ ਵਿਜੀਲੈਂਸ ਕੋਲ ਆ ਗਿਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਹਿਲੀ ਵੱਡੀ ਕਾਰਵਾਈ ਕਰਦੇ ਹੋਏ ਏਡੀਸੀ (ਸਾਬਕਾ) ਕੁਲਦੀਪ ਸਿੰਘ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਫਿਲਹਾਲ ਕੁਲਦੀਪ ਸਿੰਘ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਕੁਲਦੀਪ ਸਿੰਘ ਦੀਆਂ 2 ਮਦਦਗਾਰ ਮਹਿਲਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ
10 Aug 2023
Sidhu Moose Wala ਕਤਲ ਮਾਮਲੇ 'ਚ ਪੇਸ਼ੀ, ਲਾਰੈੈਂਸ ਰਿਹਾ ਗ਼ੈਰ ਹਾਜ਼ਰ ! ਬਲਕੌਰ ਸਿੰਘ ਦਾ ਆਇਆ ਬਿਆਨ
ਮਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ 'ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ ਬਾਕੀ 24 ਗੈਂਗਸਟਰ ਹਨ। ਮੂਸੇਵਾਲਾ ਕਤਲ ਕੇਸ ਦੀ
10 Aug 2023
ਪੰਜਾਬ ‘ਚ ਚੱਲ ਰਹੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ : ਕੁਲਦੀਪ ਸਿੰਘ ਧਾਲੀਵਾਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀ
9 Aug 2023
ਚੰਡੀਗੜ੍ਹ ਤੋਂ ਹੀ ਹਾਈਟੈੱਕ ਹੋਵੇਗੀ ਮੋਹਾਲੀ ਪੁਲਿਸ: ਸੋਲਰ ਪੈਨਲ ਨਾਲ ਚੱਲਣ ਵਾਲੇ ਬੈਰੀਕੇਡਸ ਲਗਾਏ
ਚੰਡੀਗੜ੍ਹ ਪੁਲੀਸ ਆਪਣੇ ਆਪ ਵਿੱਚ ਹਾਈਟੈਕ ਪੁਲੀਸ ਮੰਨੀ ਜਾਂਦੀ ਹੈ ਪਰ ਮੁਹਾਲੀ ਪੁਲੀਸ ਹੁਣ ਇਸ ਤੋਂ ਵੀ ਅੱਗੇ ਨਿਕਲ ਗਈ ਹੈ। ਸ਼ਹਿਰ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਬੈਰੀਕੇਡ ਲਗਾਏ ਜਾ ਰਹੇ ਹਨ। ਇਨ੍ਹਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ। ਜੋ 360 ਡਿਗਰੀ ਘੁੰਮਾ ਕੇ ਫੋਟੋਆਂ ਖਿੱਚ ਸਕਦਾ ਹੈ। ਜੇਕਰ ਕੋਈ ਅਪਰਾਧੀ ਬੈਰੀਕੇਡ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹ
9 Aug 2023
ISRO ਨੇ ਦਿੱਤਾ ਵੱਡਾ ਅਪਡੇਟ, ‘ਚੰਦਰਯਾਨ-3’ ਅੱਜ ਚੰਨ ਦੇ ਔਰਬਿਟ ‘ਚ ਹੋਵੇਗਾ ਦਾਖਲ
ਭਾਰਤ ਦਾ ਚੰਦਰਯਾਨ-3 ਸਫਲਤਾਪੂਰਵਕ ਆਪਣੀ ਯਾਤਰਾ ‘ਤੇ ਅੱਗੇ ਵਧ ਰਿਹਾ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੰਦਰਯਾਨ-3 ਨੇ ਦੋ ਤਿਹਾਈ ਯਾਤਰਾ ਪੂਰੀ ਕਰ ਲਈ ਹੈ। 14 ਜੁਲਾਈ ਨੂੰ ਰਵਾਨਾ ਹੋਇਆ ਇਹ ਸ਼ਨੀਵਾਰ ਨੂੰ ਚੰਦਰਮਾ ਦੇ ਔਰਬਿਟ ਵਿੱਚ ਦਾਖਲ ਹੋਵੇਗਾ। ਇਸ ਦੇ ਲਾਂਚ ਹੋਣ ਤੋਂ ਬਾਅਦ ਚੰਦਰਯਾਨ-3 ਦੀ ਔਰਬਿਟ ਨੂੰ ਪੰਜ ਵਾਰ ਬਦਲਿਆ ਗਿਆ ਹੈ।
9 Aug 2023
