Radio Spice

India News

ਵਰਿਆਮ ਸੰਧੂ, ਰਵਿੰਦਰ ਰਵੀ ਤੇ ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰIndia News

ਵਰਿਆਮ ਸੰਧੂ, ਰਵਿੰਦਰ ਰਵੀ ਤੇ ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ

ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ (ਕੈਨੇਡਾ) ਤੇ ਪੰਜਾਬੀ ਗਾਇਕ ਗੁਰਦਾ

9 Aug 2023

Pathankot ਜ਼ਮੀਨ ਘੁਟਾਲਾ : ਪ੍ਰਤਾਪ ਸਿੰਘ ਬਾਜਵਾ ਨੇ ਕਟਾਰੂਚੱਕ ਦਾ ਮੰਗਿਆ ਅਸਤੀਫ਼ਾ, ਵੱਡੇ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਕੀਤੀ ਮੰਗIndia News

Pathankot ਜ਼ਮੀਨ ਘੁਟਾਲਾ : ਪ੍ਰਤਾਪ ਸਿੰਘ ਬਾਜਵਾ ਨੇ ਕਟਾਰੂਚੱਕ ਦਾ ਮੰਗਿਆ ਅਸਤੀਫ਼ਾ, ਵੱਡੇ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਕੀਤੀ ਮੰਗ

ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾ

9 Aug 2023

ਇਕ ਕਰੋੜ ਦੇ ਲੰਗਰ ਜੂਠ ਘੁਟਾਲਾ ਮਾਮਲੇ 'ਚ 23 ਇੰਸਪੈਕਟਰ ਜਲਦ ਹੋਣਗੇ ਬਹਾਲ, ਸਬ-ਕਮੇਟੀ ਨੇ ਪਹਿਲੀ ਰਿਪੋਰਟ ਸੌਂਪੀIndia News

ਇਕ ਕਰੋੜ ਦੇ ਲੰਗਰ ਜੂਠ ਘੁਟਾਲਾ ਮਾਮਲੇ 'ਚ 23 ਇੰਸਪੈਕਟਰ ਜਲਦ ਹੋਣਗੇ ਬਹਾਲ, ਸਬ-ਕਮੇਟੀ ਨੇ ਪਹਿਲੀ ਰਿਪੋਰਟ ਸੌਂਪੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੁੱਕੀਆਂ ਰੋਟੀਆਂ ਜੂਠ 'ਚ ਹੋਈ ਇਕ ਕਰੋੜ ਰੁਪਏ ਦੀ ਹੇਰਾ-ਫੇਰੀ 'ਚ 51 ਮੁਅੱਤਲ ਮੁਲਾਜ਼ਮਾਂ ਸਬੰਧੀ ਬਣਾਈ ਸਬ-ਕਮੇਟੀ ਨੇ 23 ਇੰਸਪੈਕਟਰਾਂ ਨੂੰ ਹੇਰਾਫੇਰੀ 'ਚ ਸ਼ਾਮਲ ਨਾ ਹੋਣ ਤੇ ਅਣਗਹਿਲੀ ਦੀ ਪਹਿਲੀ ਰਿਪੋਰਟ ਅੰਤ੍ਰਿੰਗ ਕਮੇਟੀ ਨੂੰ ਸੌਂਪ ਦਿੱਤੀ ਹੈ। ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੁੱਕੀਆਂ ਰ

8 Aug 2023

ਚੰਡੀਗੜ੍ਹ-ਮਨਾਲੀ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ ਤੇ ਟਰੱਕ ਆਏ ਲਪੇਟ ‘ਚIndia News

ਚੰਡੀਗੜ੍ਹ-ਮਨਾਲੀ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ ਤੇ ਟਰੱਕ ਆਏ ਲਪੇਟ ‘ਚ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਹ ਰਾਹਤ ਦੀ ਗੱਲ ਹੈ ਕਿ ਕਿਸੇ ਦੀ ਜਾਨ ਨਹੀਂ ਗਈ ਹੈ। ਹੁਣ ਇੱਥੇ ਇੱਕ ਵਾਰ ਫਿਰ ਲੈ

8 Aug 2023

ਪੰਜਾਬ 'ਚ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਫੈਸਲਾ, ਅਦਾਲਤਾਂ 'ਚ ਹੋਵੇਗੀ ਆਨਲਾਈਨ ਪੇਸ਼ੀIndia News

ਪੰਜਾਬ 'ਚ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਫੈਸਲਾ, ਅਦਾਲਤਾਂ 'ਚ ਹੋਵੇਗੀ ਆਨਲਾਈਨ ਪੇਸ਼ੀ

ਹੁਣ ਬਜ਼ੁਰਗਾਂ ਨੂੰ ਪੰਜਾਬ ਦੀਆਂ ਅਦਾਲਤਾਂ ਵਿੱਚ ਪੇਸ਼ ਹੋਣ ਦੀ ਚਿੰਤਾ ਨਹੀਂ ਕਰਨੀ ਪਵੇਗੀ। ਸਰਕਾਰ ਨੇ ਬਜ਼ੁਰਗਾਂ ਦੀ ਸੁਣਵਾਈ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਸੂਬਾ ਸਰਕਾਰ ਵੱਲੋਂ ਇੱਕ ਮੋਬਾਈਲ ਲਿੰਕ ਉਪਲਬਧ ਕਰਵਾਇਆ ਜਾਵੇਗਾ। ਇਸ ਨਾਲ ਬਜ਼ੁਰਗ ਕਿਸੇ ਵੀ ਥਾਂ ਤੋਂ ਅਦਾਲਤ ਵਿੱਚ ਪੇਸ਼ ਹੋ ਸਕਣਗੇ। ਫ਼ਿਲਹਾਲ ਸੂਬਾ ਸਰਕਾਰ ਵੱਲੋਂ ਮੋਬਾਈਲ ਲਿੰਕ ਦੀ ਜਾਣਕਾਰੀ

8 Aug 2023

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST 'ਚ 16.5 ਤੇ ਆਬਕਾਰੀ 'ਚ 20.87 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾIndia News

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST 'ਚ 16.5 ਤੇ ਆਬਕਾਰੀ 'ਚ 20.87 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ

7 Aug 2023

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਗੈਰ-ਸਿੱਖ ਪ੍ਰਸ਼ਾਸਕ ਲਾਉਣਾ ਵੱਖਰੀ ਸਿੱਖ ਪਛਾਣ ਨੂੰ ਖ਼ੋਰਾ ਲਾਉਣ ਦੀ ਵੱਡੀ ਸਾਜ਼ਿਸ਼ : ਸੁਖਬੀਰ ਬਾਦਲIndia News

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਗੈਰ-ਸਿੱਖ ਪ੍ਰਸ਼ਾਸਕ ਲਾਉਣਾ ਵੱਖਰੀ ਸਿੱਖ ਪਛਾਣ ਨੂੰ ਖ਼ੋਰਾ ਲਾਉਣ ਦੀ ਵੱਡੀ ਸਾਜ਼ਿਸ਼ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਦਾ ਗੈਰ ਸਿੱਖ ਪ੍ਰਸ਼ਾਸਕ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਇਸਨੂੰ ਵੱਖਰੀ ਸਿੱਖ ਪਛਾਣ ’ਤੇ ਖਤਰਨਾਕ ਸਿਧਾਂਤਕ ਹਮਲਾ ਕਰਾਰ ਦਿੱਤਾ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਹਮਲੇ ਤੇ ਇਸਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ

7 Aug 2023

ਸਰਕਾਰੀ ਦਾਅਵਿਆਂ ਦੀ ਫਿਰ ਖੁੱਲ੍ਹੀ ਪੋਲ! ਸਾਈਕਲਾਂ ਨੂੰ ਪੰਕਚਰ ਲਾ ਕੇ ਗੁਜਾਰਾ ਕਰ ਰਿਹਾ ਕੌਮਾਂਤਰੀ ਪੱਧਰ ਦਾ ਖਿਡਾਰੀIndia News

ਸਰਕਾਰੀ ਦਾਅਵਿਆਂ ਦੀ ਫਿਰ ਖੁੱਲ੍ਹੀ ਪੋਲ! ਸਾਈਕਲਾਂ ਨੂੰ ਪੰਕਚਰ ਲਾ ਕੇ ਗੁਜਾਰਾ ਕਰ ਰਿਹਾ ਕੌਮਾਂਤਰੀ ਪੱਧਰ ਦਾ ਖਿਡਾਰੀ

ਸਰਕਾਰ ਚਾਹੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਅਸਲੀਅਤ ਕੁਝ ਹੋਰ ਹੀ ਹੈ। ਅਕਸਰ ਹੀ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੇ ਰੁਲਣ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਖਬਰ ਜ਼ਿਲ੍ਹਾ ਲੁਧਿਆਣਾ ਤੋਂ ਹੈ। ਇੱਥੇ ਹਲਕਾ ਸਾਹਨੇਵਾਲ ਦੇ ਪਿੰਡ ਰਾਏਪੁਰ ਦਾ ਮਨਰਾਜ ਸਿੰਘ (44) ਪਾਵਰ ਲਿਫਟਿੰਗ ਵਿੱਚ ਕੌਮਾਂਤਰੀ ਪੱਧਰ ਦਾ ਪੈਰਾ ਖਿਡਾਰੀ

7 Aug 2023

76 ਸਾਲਾਂ ਬਾਅਦ ਕਰਤਾਰਪੁਰ ‘ਚ ਪਹਿਲੀ ਵਾਰ ਮਿਲੇ ਭੈਣ-ਭਰਾ, ਇੱਕ ਦੂਜੇ ਨੂੰ ਮਿਲ ਗਲ਼ ਲੱਗ ਭੁੱਬਾਂ ਮਾਰ ਰੋਏIndia News

76 ਸਾਲਾਂ ਬਾਅਦ ਕਰਤਾਰਪੁਰ ‘ਚ ਪਹਿਲੀ ਵਾਰ ਮਿਲੇ ਭੈਣ-ਭਰਾ, ਇੱਕ ਦੂਜੇ ਨੂੰ ਮਿਲ ਗਲ਼ ਲੱਗ ਭੁੱਬਾਂ ਮਾਰ ਰੋਏ

ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਦੀ ਇੱਕ ਹੋਰ ਕਹਾਣੀ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਦੇਖਣ ਨੂੰ ਮਿਲੀ ਹੈ। ਪਾਕਿਸਤਾਨ ਦੇ ਸ਼ੇਖਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਪਣੇ 80 ਸਾਲਾ ਭਰਾ ਗੁਰਮੇਲ ਸਿੰਘ ਨੂੰ ਮਿਲੀ ਹੈ। ਆਪਣੇ ਜਨਮ ਤੋਂ ਲੈ ਕੇ, ਉਸਨੇ ਆਪਣੇ ਭਰਾ ਨੂੰ ਸਿਰਫ ਤਸਵੀਰਾਂ ਵਿੱਚ ਦੇਖ

7 Aug 2023

ਚੰਡੀਗੜ੍ਹ ਪੁਲਿਸ ਦੇ SI ਨੇ ਦਾਗੀ ਵਰਦੀ, ਕਾਰੋਬਾਰੀ ਨੂੰ ਕਿਡਨੈਪ ਕਰ ਲੁੱਟੇ 1 ਕਰੋੜ ਰੁ., 4 ਮੁਲਾਜ਼ਮਾਂ ‘ਤੇ ਪਰਚਾIndia News

ਚੰਡੀਗੜ੍ਹ ਪੁਲਿਸ ਦੇ SI ਨੇ ਦਾਗੀ ਵਰਦੀ, ਕਾਰੋਬਾਰੀ ਨੂੰ ਕਿਡਨੈਪ ਕਰ ਲੁੱਟੇ 1 ਕਰੋੜ ਰੁ., 4 ਮੁਲਾਜ਼ਮਾਂ ‘ਤੇ ਪਰਚਾ

ਚੰਡੀਗੜ੍ਹ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਝਗੜੇ ਦਾ ਸਬੰਧ ਚੰਡੀਗੜ੍ਹ ਪੁਲੀਸ ਦੇ ਉਸੇ ਸਬ-ਇੰਸਪੈਕਟਰ (ਐਸਆਈ) ਨਵੀਨ ਫੋਗਾਟ ਨਾਲ ਹੈ, ਜੋ ਹਾਲ ਹੀ ਵਿੱਚ ਮੁੜ ਨੌਕਰੀ ’ਤੇ ਪਰਤਿਆ ਹੈ। ਦੋਸ਼ੀ ਐਸਆਈ ਨਵੀਨ ਫੋਗਾਟ ਤੇ ਉਸ ਦੇ ਸਾਥੀ ਪੁਲੀਸ ਮੁਲਾਜ਼ਮਾਂ ’ਤੇ ਬਠਿੰਡਾ ਦੇ ਕਾਰੋਬਾਰੀ ਸੰਜੇ ਗੋਇਲ ਤੋਂ 1 ਕਰੋੜ ਰੁਪਏ ਦੀ ਲੁੱਟ ਕਰਨ ਦਾ ਦੋਸ਼ ਹੈ। ਚੰਡੀਗੜ੍ਹ

6 Aug 2023

ਖੇਡ ਮੰਤਰੀ ਦਾ ਐਲਾਨ, ਬਰਨਾਲਾ 'ਚ 6 ਕਰੋੜ ਦੀ ਲਾਗਤ ਨਾਲ ਬਣਨਗੇ 4 ਬੈਡਮਿੰਟਨ ਕੋਰਟIndia News

ਖੇਡ ਮੰਤਰੀ ਦਾ ਐਲਾਨ, ਬਰਨਾਲਾ 'ਚ 6 ਕਰੋੜ ਦੀ ਲਾਗਤ ਨਾਲ ਬਣਨਗੇ 4 ਬੈਡਮਿੰਟਨ ਕੋਰਟ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿੱਚ ਕਰਵਾਈ ਜਾ ਰਹੀ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਅੰਡਰ-19 ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪਹੁੰਚੇ। ਉਹ ਬੈਡਮਿੰਟਨ ਖਿਡਾਰੀਆਂ ਨੂੰ ਮਿਲੇ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਵਿੱਚ 6 ਕਰੋੜ ਦੀ ਲਾਗਤ ਨਾਲ 4 ਬੈਡਮਿੰਟਨ ਕੋਰਟ ਗਰਾਊਂਡ ਬਣਨ ਜਾ ਰਹੇ ਹਨ। ਕੈਬ

6 Aug 2023

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫ਼ੈਸਲਾ ਸ਼ਲਾਘਾਯੋਗ: ਐਡਵੋਕੇਟ ਧਾਮੀIndia News

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫ਼ੈਸਲਾ ਸ਼ਲਾਘਾਯੋਗ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟੇ੍ਰਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ

6 Aug 2023

Radio Spice Live