India News
ਹਰਿਆਣਾ ਦੇ ਨੂਹ ‘ਚ ਮਾਹੌਲ ਤਣਾਅਪੂਰਨ, ਹੁਣ ਤੱਕ 4 ਮੌ.ਤਾਂ, 5 ਜ਼ਿਲਿਆਂ ‘ਚ ਧਾਰਾ 144, ਇੰਟਰਨੈੱਟ ਬੰਦ
ਹਰਿਆਣਾ ਦੇ ਹੁਣ ਇਹ ਨੂਹ (ਮੇਵਾਤ) ਤੋਂ ਬਾਅਦ ਗੁਰੂਗ੍ਰਾਮ ਤੱਕ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਰੇਵਾੜੀ, ਪਲਵਲ, ਫਰੀਦਾਬਾਦ ਸਮੇਤ 5 ਜ਼ਿਲ੍ਹਿਆਂ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੰਟਰਨੈੱਟ ਸੇਵਾ ਵੀ ਬੰਦ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਪੂਰੇ ਇਲਾਕੇ ‘ਚ ਅਰਧ ਸੈਨਿਕ ਬਲਾਂ ਦੀਆਂ 13 ਕੰਪਨੀ
1 Aug 2023
India News5G ਸੇਵਾ ਸ਼ੁਰੂ ਹੋਣ ਦੇ 10 ਮਹੀਨਿਆਂ ਦੇ ਅੰਦਰ 3 ਲੱਖ ਤੋਂ ਵੱਧ ਮੋਬਾਈਲ ਸਾਈਟਾਂ ਲਾਂਚ: ਅਸ਼ਵਿਨੀ ਵੈਸ਼ਨਵ
ਕੇਂਦਰੀ ਟੇਲੀਕੌਮ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋਣ ਦੇ ਦਸ ਮਹੀਨਿਆਂ ਦੇ ਅੰਦਰ 3 ਲੱਖ ਤੋਂ ਵੱਧ ਮੋਬਾਈਲ ਸਾਈਟਾਂ ਸ਼ੁਰੂ ਹੋ ਚੁੱਕੀਆਂ ਹਨ। ਕੇਂਦਰੀ ਮੰਤਰੀ ਨੇ ਸੋਸ਼ਲ ਮੀਡੀਆ ਸਾਈਟ ਕੂ 'ਤੇ ਦੱਸਿਆ ਕਿ 5ਜੀ ਸਾਈਟਾਂ ਦੇਸ਼ ਦੇ 714 ਜ਼ਿਲਿਆਂ 'ਚ ਫੈਲੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ "ਦੁਨੀਆ ਦਾ ਸਭ ਤੋਂ ਤੇਜ਼ 5G ਰੋਲਆਊਟ ਜਾਰ
1 Aug 2023
NIA ਕੋਰਟ ਦਾ ਵੱਡਾ ਫੈਸਲਾ ! ਖ਼ਾਲਿਸਤਾਨੀ ਹਰਵਿੰਦਰ ਸਿੰਘ ਸੰਧੂ ਸਮੇਤ ਛੇ ਗੈਂਗਸਟਰਾਂ ਨੂੰ ਭਗੌੜੇ ਐਲਾਨਿਆ
ਕੌਮੀ ਜਾਂਚ ਏਜੰਸੀ ਦੀ ਵਿਸ਼ੇਸ਼ ਅਦਾਲਤ ਨੇ ਛੇ ਗੈਂਗਸਟਰਾਂ ਨੂੰ ਭਗੌੜੇ ਅਪਰਾਧੀ ਐਲਾਨ ਦਿੱਤਾ ਹੈ। ਇਹ ਗੈਂਗਸਟਰ ਕੈਨੇਡਾ ਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਿਨ੍ਹਾਂ ਗੈਂਗਸਟਰਾਂ ਨੂੰ ਭਗੌੜੇ ਅਪਰਾਧੀ ਐਲਾਨਿਆ ਗਿਆ ਹੈ, ਉਨ੍ਹਾਂ ਵਿਚ ਕੈਨੇਡਾ ਵਾਸੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸ਼
1 Aug 2023
NIA ਨੇ ਪਿੰਡ ਸਰਾਵਾ ਬੋਦਲਾ 'ਚ ਕਿਸਾਨ ਲੀਡਰ ਸਤਨਾਮ ਸਿੰਘ ਸੱਤਾ ਦੇ ਘਰ ਕੀਤੀ ਰੇਡ, 7 ਅਗਸਤ ਨੂੰ ਸੱਦਿਆ ਦਿੱਲੀ
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾ ਬੋਦਲਾ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ ਸਤਨਾਮ ਸਿੰਘ ਸੱਤਾ ਦੇ ਘਰ ਰੇਡ ਕੀਤੀ ਹੈ, ਜੋ ਕਿਸਾਨ ਯੂਨਿਅਨ ਦੇ ਨਾਲ ਸਬੰਧ ਰੱਖਦਾ ਹੈ। ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ NIA ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਪਿੰਡ
1 Aug 2023
ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ (VIRASAT-E-KHALSA) , ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਹੁਣ ਇਹ ਮਿਊਜ਼ੀਅਮ ਅੱਜ 1 ਅ
1 Aug 2023
ਇਸ ਨੰਬਰ ਤੋਂ ਵ੍ਹਟਸਐਪ 'ਤੇ ਆਉਣ ਵਾਲੀ ਕਾਲ ਗ਼ਲਤੀ ਨਾਲ ਵੀ ਨਾ ਕਰੋ ਰਿਸੀਵ, ਨਹੀਂ ਤਾਂ ਪੈ ਜਾਣਗੇ ਲੈਣੇ ਦੇ ਦੇਣੇ
ਅੱਜ-ਕੱਲ੍ਹ ਭਾਰਤ ਬਹੁਤ ਸਾਰੇ ਆਨਲਾਈਨ ਘੁਟਾਲਿਆਂ ਦਾ ਸਾਹਮਣਾ ਕਰ ਰਿਹਾ ਹੈ। ਇਹ ਮਾਮਲੇ ਲਗਾਤਾਰ ਵੱਧ ਰਹੇ ਹਨ। ਸਾਈਬਰ ਅਪਰਾਧੀ ਲੋਕਾਂ ਨੂੰ ਠੱਗਣ ਅਤੇ ਭੋਲੇ-ਭਾਲੇ ਨਾਗਰਿਕਾਂ ਦੇ ਪੈਸੇ ਚੋਰੀ ਕਰਨ ਲਈ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ। ਯੂਟਿਊਬ ਘੁਟਾਲੇ ਅਤੇ OTP ਘੁਟਾਲੇ ਵਰਗੇ ਵਾਇਰਲ ਕੰਮ-ਘਰ-ਘਰ ਘੁਟਾਲਿਆਂ ਦੇ ਵਿਚਕਾਰ, ਇੱਕ ਹੋਰ ਔਨਲਾਈਨ ਧੋਖਾਧੜੀ ਹਾਲ ਹੀ ਵਿੱਚ ਸੁਰਖ
31 Jul 2023
Manipur Violence: ਮਣੀਪੁਰ 'ਚ ਔਰਤਾਂ 'ਤੇ ਅੱਤਿਆਚਾਰ ਦੇ ਮਾਮਲੇ 'ਚ CJI ਦਾ ਸਰਕਾਰ ਨੂੰ ਸਵਾਲ, '14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ?'
ਮਣੀਪੁਰ ਵਾਇਰਲ ਵੀਡੀਓ ਨੂੰ ਲੈ ਕੇ ਸੋਮਵਾਰ (31 ਜੁਲਾਈ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਈ ਸਖ਼ਤ ਸਵਾਲ ਪੁੱਛੇ। CJI DY ਚੰਦਰਚੂੜ ਨੇ ਪੁੱਛਿਆ, "4 ਮਈ ਦੀ ਘਟਨਾ 'ਤੇ ਪੁਲਿਸ ਨੇ 18 ਮਈ ਨੂੰ ਐਫਆਈਆਰ ਦਰਜ ਕੀਤੀ। 14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ? ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਔਰਤਾਂ ਨੂੰ ਨਗਨ
31 Jul 2023
ਕੀ ਹੈ ਪੰਜਾਬ ਦੀ ਨਵੀਂ ਖੇਡ ਨੀਤੀ ? ਦੇਖੋ ਕਿੰਨਾ ਰੱਖਿਆ ਇਨਾਮ ਤੇ ਕੋਚ ਦੀ ਕਿੰਨੀ ਤਨਖਾਹ, ਖੇਡ ਮੰਤਰੀ ਨੇ ਦਿੱਤੀ ਜਾਣਕਾਰੀ
ਬੀਤੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ। ਜਿਸ ਸਬੰਧੀ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਿੱਤੀ ਗਈ। ਖੇਡ ਵਿਭਾਗ ਵੱਲੋਂ ਨਵੀਂ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਜਿਸ ਵਿੱਚ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਚੀਫ ਕੋ
31 Jul 2023
1660.70 ਫੁੱਟ ’ਤੇ ਪਹੁੰਚਿਆ ਭਾਖੜਾ ਡੈਮ ’ਚ ਪਾਣੀ ਦਾ ਪੱਧਰ,ਅਜੇ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 20 ਫੁੱਟ ਹੇਠਾਂ ਹੈ ਪਾਣੀ
ਸੰਸਾਰ ਪ੍ਰਸਿੱਧ ਭਾਖੜਾ ਡੈਮ ਵਿਚ ਐਤਵਾਰ ਨੂੰ ਪਾਣੀ ਦਾ ਪੱਧਰ 1660.70 ਫੁੱਟ ’ਤੇ ਪਹੁੰਚ ਗਿਆ ਹੈ। ਪ੍ਰਾਪਤ ਕੀਤੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿਚ ਐਤਵਾਰ ਨੂੰ ਸਵੇਰੇ 6 ਵਜੇ ਪਾਣੀ ਦੀ ਆਮਦ 63884 ਕਿਊਸਿਕ ਫੁੱਟ ਦਰਜ ਕੀਤੀ ਗਈ। ਭਾਖੜਾ ਡੈਮ ਤੋਂ 41535 ਕਿਊਸਿਕ ਫੁੱਟ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਹਾਈਡਲ ਨਹਿਰ ਤੋਂ 12350 ਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ
31 Jul 2023
ਸਿਰ ਤੋਂ ਪੈਰਾਂ ਤੱਕ ਕਰਜ਼ੇ 'ਚ ਡੁੱਬਿਆ ਹੋਇਆ ਸੀ ਕਿਸਾਨ, ਟਮਾਟਰ ਨੇ ਬਦਲੀ ਜ਼ਿੰਦਗੀ, 45 ਦਿਨਾਂ 'ਚ ਕਮਾਏ 4 ਕਰੋੜ
ਦੇਸ਼ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦੂਜੇ ਪਾਸੇ ਕਈ ਕਿਸਾਨ ਇਸ ਨੂੰ ਵੇਚ ਕੇ ਮੋਟੀ ਕਮਾਈ ਕਰ ਰਹੇ ਹਨ। ਇੱਥੋਂ ਤੱਕ ਕਿ ਕਈ ਕਿਸਾਨਾਂ ਦੇ ਕਰੋੜਪਤੀ ਬਣਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਹੁਣ ਤਾਜ਼ਾ ਮਾਮਲਾ ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦਾ ਸਾਹਮਣੇ ਆਇਆ ਹੈ। ਇੱਥੇ ਕਿਸਾਨ ਮੁਰਲੀ ਨੇ ਟਮਾਟਰ ਵੇਚ ਕੇ 45 ਦਿਨਾਂ ਵਿੱਚ 4 ਕਰੋ
30 Jul 2023
ਸੀਐਮ ਭਗਵੰਤ ਮਾਨ ਦਾ ਦਾਅਵਾ, ਹੜ੍ਹਾਂ ਨਾਲ ਪੈਸੇ-ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ ਸਰਕਾਰ, 15 ਅਗਸਤ ਤੱਕ ਗਿਰਦਾਵਰੀ 'ਤੇ ਉੱਠਣ ਲੱਗੇ ਸਵਾਲ
ਪੰਜਾਬ ਵਿੱਚ ਹੜ੍ਹਾਂ 'ਤੇ ਸਿਆਸਤ ਭਖੀ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੇ ਪੈਸੇ-ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ। ਇਸ ਨੁਕਸਾਨ ਦੀ ਭਰਪਾਈ ਲਈ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ। ਪੰਜਾਬ ਮੰਤਰੀ ਮੰਡਲ ਨੇ
30 Jul 2023
ISRO ਨੇ ਭਰੀ ਸਫਲਤਾ ਦੀ ਇੱਕ ਹੋਰ ਉਡਾਣ, ਸਿੰਗਾਪੁਰ ਦੇ 7 ਉਪਗ੍ਰਹਿ ਕੀਤੇ ਲਾਂਚ, ਇੱਕ ਮਹੀਨੇ ਵਿੱਚ ਦੂਜਾ ਸਫਲ ਮਿਸ਼ਨ
ISRO: ਭਾਰਤ ਨੇ ਪੁਲਾੜ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਐਤਵਾਰ (30 ਜੁਲਾਈ) ਨੂੰ ਇੱਕੋ ਸਮੇਂ 7 ਉਪਗ੍ਰਹਿ ਲਾਂਚ ਕੀਤੇ ਹਨ। ਇਨ੍ਹਾਂ ਵਿੱਚ 1 ਸਵਦੇਸ਼ੀ ਅਤੇ ਸਿੰਗਾਪੁਰ ਦੇ ਛੇ ਉਪਗ੍ਰਹਿ ਸ਼ਾਮਲ ਹਨ। ਇਨ੍ਹਾਂ ਉਪਗ੍ਰਹਿਆਂ ਨੂੰ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਪੀਐਸਐਲ-ਸੀ56 ਰਾਕੇਟ ਰਾਹੀਂ ਲਾਂਚ ਕੀਤਾ ਗਿਆ ਸੀ। PSL
30 Jul 2023
