Radio Spice

India News

ਮਣੀਪੁਰ ਪਹੁੰਚਿਆ ਵਿਰੋਧੀ ਨੇਤਾਵਾਂ ਦਾ ਵਫਦ, ਵੀਡੀਓ ਮਾਮਲੇ 'ਚ CBI ਨੇ ਦਰਜ ਕੀਤੀ FIRIndia News

ਮਣੀਪੁਰ ਪਹੁੰਚਿਆ ਵਿਰੋਧੀ ਨੇਤਾਵਾਂ ਦਾ ਵਫਦ, ਵੀਡੀਓ ਮਾਮਲੇ 'ਚ CBI ਨੇ ਦਰਜ ਕੀਤੀ FIR

ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A. 21 ਸੰਸਦ ਮੈਂਬਰ ਮਨੀਪੁਰ ਲਈ ਰਵਾਨਾ ਹੋ ਗਏ ਹਨ। ਇਹ ਆਗੂ ਦੋ ਦਿਨ ਮਣੀਪੁਰ ਵਿੱਚ ਰਹਿਣਗੇ ਅਤੇ ਉਥੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਵੀ ਮਣੀਪੁਰ ਵਿੱਚ ਹਿੰਸਾ ਰੋਕਣ ਵਿੱਚ ਨਾਕਾਮ ਰਹੀ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਸਾਹਮਣੇ ਆਈਆਂ ਔਰਤਾਂ ਨਾਲ ਜ਼ੁਲ

29 Jul 2023

ਹੁਣ ਘਰ-ਘਰ ਪਹੁੰਚੇਗਾ ਆਟਾ, ਨਵੀਂ ਖੇਡ ਪਾਲਿਸੀ ਨੂੰ ਮਨਜ਼ੂਰੀ, ਪੜ੍ਹੋ ਪੰਜਾਬ ਕੈਬਨਿਟ ਵੱਲੋਂ ਲਏ ਗਏ ਵੱਡੇ ਫੈਸਲੇIndia News

ਹੁਣ ਘਰ-ਘਰ ਪਹੁੰਚੇਗਾ ਆਟਾ, ਨਵੀਂ ਖੇਡ ਪਾਲਿਸੀ ਨੂੰ ਮਨਜ਼ੂਰੀ, ਪੜ੍ਹੋ ਪੰਜਾਬ ਕੈਬਨਿਟ ਵੱਲੋਂ ਲਏ ਗਏ ਵੱਡੇ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਕਈ ਸਾਲਾਂ ਤੋਂ ਪੈਂਡਿੰਗ ਨਵੀਂ ਖੇਡ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬ

29 Jul 2023

ਹੁਣ ਆਨਲਾਈਨ ਮੌਕੇ 'ਤੇ ਹੀ ਭਰ ਸਕੋਗੇ ਟ੍ਰੈਫਿਕ ਚਲਾਨ ਦਾ ਜੁਰਮਾਨਾ, ਟ੍ਰੈਫਿਕ ਪੁਲਿਸ ਨੂੰ ਮਿਲੀਆਂ 25 ਕੈਸ਼ ਸਵੈਪ ਮਸ਼ੀਨਾਂIndia News

ਹੁਣ ਆਨਲਾਈਨ ਮੌਕੇ 'ਤੇ ਹੀ ਭਰ ਸਕੋਗੇ ਟ੍ਰੈਫਿਕ ਚਲਾਨ ਦਾ ਜੁਰਮਾਨਾ, ਟ੍ਰੈਫਿਕ ਪੁਲਿਸ ਨੂੰ ਮਿਲੀਆਂ 25 ਕੈਸ਼ ਸਵੈਪ ਮਸ਼ੀਨਾਂ

ਹੁਣ ਟ੍ਰੈਫਿਕ ਪੁਲਿਸ ਵੱਲੋਂ ਕੱਟੇ ਚਲਾਨ ਦਾ ਜੁਰਮਾਨਾ ਮੌਕੇ ’ਤੇ ਏਟੀਐਮ ਡੈਬਿਟ, ਕ੍ਰੈਡਿਟ ਕਾਰਡ ਤੇ ਗੁਗਲ ਪੇਅ ਰਾਹੀਂ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਕੰਮ ਲਈ ਬਠਿੰਡਾ ਜ਼ਿਲ੍ਹਾ ਪੁਲਿਸ ਟ੍ਰੈਫਿਕ ਪੁਲਿਸ ਨੂੰ 25 ਕਾਰਡ ਸਵੈਪ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਪੰਜਾਬ ਪੁਲਿਸ ਦੇ ਇਸ ਕਦਮ ਨਾਲ ਜਿੱਥੇ ਟ੍ਰੈਫਿਕ ਨਿਯਮਾਂ ਹਾਈਟੈੱਕ ਹੋਣਗੇ ਉੱਥੇ ਹੀ ਲੋਕਾਂ ਨੂੰ ਸਹੂਲਤ

29 Jul 2023

MP ਪਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਕੀਤੀ ਰਾਹਤ ਦੀ ਮੰਗIndia News

MP ਪਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਕੀਤੀ ਰਾਹਤ ਦੀ ਮੰਗ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ । ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19

28 Jul 2023

ਸਿਮਰਨਜੀਤ ਸਿੰਘ ਮਾਨ ਦੇ ਸਾਥੀ ਵੱਲੋਂ ਬਗਾਵਤ, ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦਾ ਕੀਤਾ ਗਠਨIndia News

ਸਿਮਰਨਜੀਤ ਸਿੰਘ ਮਾਨ ਦੇ ਸਾਥੀ ਵੱਲੋਂ ਬਗਾਵਤ, ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦਾ ਕੀਤਾ ਗਠਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਸੱਜਾ ਹੱਥ ਮੰਨੇ ਜਾਂਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਮਾਨ ਤੋਂ ਦੂਰੀ ਬਣਾ ਕੇ ਵੱਖਰੀ ਪਾਰਟੀ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਬੁੱਧਵਾਰ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਗਠ

28 Jul 2023

ਐੱਜਸਜੀਪੀਸੀ ਨੇ ਪੀਟੀਸੀ ਨੂੰ 24.90 ਲੱਖ ਰੁਪਏ ਦਾ ਭੇਜਿਆ ਨੋਟਿਸ, ਕੈਨੇਡਾ ਦੇ ਰੇਡੀਓ ਸਟਾਫ ਨੂੰ ਵੀ ਯਾਤਰੀ ਨਿਵਾਸ ਦੇ ਕਮਰੇ ਖਾਲੀ ਕਰਨ ਲਈ ਕਿਹਾIndia News

ਐੱਜਸਜੀਪੀਸੀ ਨੇ ਪੀਟੀਸੀ ਨੂੰ 24.90 ਲੱਖ ਰੁਪਏ ਦਾ ਭੇਜਿਆ ਨੋਟਿਸ, ਕੈਨੇਡਾ ਦੇ ਰੇਡੀਓ ਸਟਾਫ ਨੂੰ ਵੀ ਯਾਤਰੀ ਨਿਵਾਸ ਦੇ ਕਮਰੇ ਖਾਲੀ ਕਰਨ ਲਈ ਕਿਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐੱਸਜੀਪੀਸੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਯਤਨ ਕਰੇ ਸ਼ੁਰੂ ਕਰ ਦਿੱਤੇ ਹਨ। ਧਾਮੀ ਨੇ ਪਿਛਲੇ 11 ਸਾਲਾਂ ਤੋਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਰਹੇ ਪੀਟੀਸੀ ਚੈਨਲ ਨੂੰ 24.90 ਲੱਖ ਰੁਪਏ ਦੀ ਬਕਾਇਆ ਰਾਸ਼ੀ ਦੇਣ ਦਾ ਨੋਟਿਸ ਜਾਰੀ ਕੀਤਾ ਹੈ। ਚੈਨ

28 Jul 2023

ਕੱਚੇ ਅਧਿਆਪਕਾਂ ਨੂੰ ਮਿਲੇਗਾ ਅੱਜ ਵੱਡਾ ਤੋਹਫਾ, 10 ਸਾਲਾਂ ਦੀ ਮੰਗ ਸਰਕਾਰ ਕਰਨ ਜਾ ਰਹੀ ਪੂਰੀ, ਚੰਡੀਗੜ੍ਹ 'ਚ ਰੱਖਿਆ ਵੱਡਾ ਸਮਾਗਮIndia News

ਕੱਚੇ ਅਧਿਆਪਕਾਂ ਨੂੰ ਮਿਲੇਗਾ ਅੱਜ ਵੱਡਾ ਤੋਹਫਾ, 10 ਸਾਲਾਂ ਦੀ ਮੰਗ ਸਰਕਾਰ ਕਰਨ ਜਾ ਰਹੀ ਪੂਰੀ, ਚੰਡੀਗੜ੍ਹ 'ਚ ਰੱਖਿਆ ਵੱਡਾ ਸਮਾਗਮ

ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੋਣ ਵਾਲਾ ਹੈ। ਪੰਜਾਬ ਸਰਕਾਰ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਯਾਨੀ 28 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸਿੱਖਿਆ ਮ

28 Jul 2023

Gadar 2: ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ 'ਤੇ ਸੰਨੀ ਦਿਓਲ ਨੇ ਆਖੀ ਇਹ ਗੱਲ, 'ਰਾਜਨੀਤਿਕ ਖੇਡ ਨਫ਼ਰਤ ਪੈਦਾ ਕਰ ਰਹੀ ਹੈ'India News

Gadar 2: ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ 'ਤੇ ਸੰਨੀ ਦਿਓਲ ਨੇ ਆਖੀ ਇਹ ਗੱਲ, 'ਰਾਜਨੀਤਿਕ ਖੇਡ ਨਫ਼ਰਤ ਪੈਦਾ ਕਰ ਰਹੀ ਹੈ'

ਸੰਨੀ ਦਿਓਲ ਤੇ ਅਮੀਸ਼ਾ ਪਟੇਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਗਦਰ 2' ਨੂੰ ਲੈ ਕੇ ਸੁਰਖੀਆਂ 'ਚ ਹਨ। 'ਗਦਰ 2' ਨਾਲ ਇਹ ਅਦਾਕਾਰ 22 ਸਾਲਾਂ ਬਾਅਦ ਤਾਰਾ ਦੇ ਰੂਪ 'ਚ ਵੱਡੇ ਪਰਦੇ 'ਤੇ ਵਾਪਸੀ ਕਰ ਰਿਹਾ ਹੈ। ਫਿਲਮ ਦੇ ਰਿਲੀਜ਼ ਹੋਣ 'ਚ ਅਜੇ ਸਮਾਂ ਹੈ ਪਰ ਫਿਲਮ ਦਾ ਟ੍ਰੇਲਰ ਹਾਲ ਹੀ 'ਚ ਮੁੰਬਈ 'ਚ ਲਾਂਚ ਕੀਤਾ ਗਿਆ ਹੈ। ਇਸ ਟ੍ਰੇਲਰ ਲਾਂਚ ਵਿੱਚ ਸੰਨੀ ਦਿਓਲ ਤਾਰਾ ਸਿੰ

28 Jul 2023

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖ਼ਬਰ, SDM ਦਫ਼ਤਰ 'ਚ ਫੋਟੋ ਤੇ ਵੀਡੀਓ ਰਾਹੀਂ ਵੀ ਦੇ ਸਕਦੇ ਹੋ ਨੁਕਸਾਨ ਦੀ ਰਿਪੋਰਟIndia News

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖ਼ਬਰ, SDM ਦਫ਼ਤਰ 'ਚ ਫੋਟੋ ਤੇ ਵੀਡੀਓ ਰਾਹੀਂ ਵੀ ਦੇ ਸਕਦੇ ਹੋ ਨੁਕਸਾਨ ਦੀ ਰਿਪੋਰਟ

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਅਹਿਮ ਖ਼ਬਰ ਹੈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ ਸਬੰਧਤ ਐਸਡੀਐਮ ਦਫ਼ਤਰ ਜਾਂ ਡੀਸੀ ਦਫ਼ਤਰ ਵਿੱਚ ਮੁਆਵਜ਼ੇ ਲਈ ਅਰਜ਼ੀਆਂ ਦੇਣ। ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਸਬੰਧੀ ਜਾਇਜ਼ਾ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰ

26 Jul 2023

ਹਿਮਾਚਲ ‘ਚ ਕੁਦਰਤ ਦਾ ਕਹਿਰ ਜਾਰੀ, ਕੁੱਲੂ ‘ਚ ਮੁੜ ਫਟਿਆ ਬੱਦਲ, ਪੰਜ ਮਕਾਨ ਹੋਏ ਤਬਾਹIndia News

ਹਿਮਾਚਲ ‘ਚ ਕੁਦਰਤ ਦਾ ਕਹਿਰ ਜਾਰੀ, ਕੁੱਲੂ ‘ਚ ਮੁੜ ਫਟਿਆ ਬੱਦਲ, ਪੰਜ ਮਕਾਨ ਹੋਏ ਤਬਾਹ

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸੂਬੇ ਵਿੱਚ ਸਰਕਾਰੀ ਜਾਇਦਾਦ ਦੇ ਨਾਲ-ਨਾਲ ਨਿੱਜੀ ਜਾਇਦਾਦ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਬੱਦਲ ਫਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਘਟਨਾ

25 Jul 2023

ਕਾਰਗਿਲ ਫ਼ਤਿਹ ਦਿਹਾੜਾ : ਆਖਰ ਕਾਰਗਿਲ ਜੰਗ 'ਚ ਕੀ ਹੋਇਆ? ਜਾਣੋ ਭਾਰਤ-ਪਾਕਿ ਫੌਜ ਵਿਚਾਲੇ ਟਾਕਰੇ ਦੀ ਪੂਰੀ ਹਕੀਕਤIndia News

ਕਾਰਗਿਲ ਫ਼ਤਿਹ ਦਿਹਾੜਾ : ਆਖਰ ਕਾਰਗਿਲ ਜੰਗ 'ਚ ਕੀ ਹੋਇਆ? ਜਾਣੋ ਭਾਰਤ-ਪਾਕਿ ਫੌਜ ਵਿਚਾਲੇ ਟਾਕਰੇ ਦੀ ਪੂਰੀ ਹਕੀਕਤ

ਭਾਰਤ ਨੇ ਕਈ ਜੰਗਾਂ ਲੜੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਫੌਜ ਦੀ ਬਹਾਦਰੀ ਦੀਆਂ ਕਹਾਣੀਆਂ ਅੱਜ ਵੀ ਮਸ਼ਹੂਰ ਹਨ। ਅਜਿਹੀ ਹੀ ਇੱਕ ਜੰਗ 1999 ਵਿੱਚ ਲੜੀ ਗਈ ਸੀ, ਜਿਸ ਨੂੰ ਕਾਰਗਿਲ ਯੁੱਧ ਕਿਹਾ ਜਾਂਦਾ ਹੈ। ਜਦੋਂ ਦੁਸ਼ਮਣ ਭਾਰਤ ਦੀ ਸਰਹੱਦ ਵਿੱਚ ਦਾਖਲ ਹੋ ਗਿਆ ਤੇ ਕਈ ਚੋਟੀਆਂ 'ਤੇ ਕਬਜ਼ਾ ਕਰ ਰਿਹਾ ਸੀ, ਤਾਂ ਭਾਰਤੀ ਸੈਨਿਕਾਂ ਦੀ ਹਿੰਮਤ ਤੇ ਬਹਾਦਰੀ ਨੇ ਉਨ੍ਹਾਂ ਨੂੰ ਬਾਹਰ ਕੱ

25 Jul 2023

ਭਾਰੀ ਮੀਂਹ ਕਾਰਨ ਬਦਰੀਨਾਥ ਹਾਈਵੇਅ ਦਾ ਇੱਕ ਹਿੱਸਾ ਰੁੜ੍ਹਿਆ, 1000 ਤੋਂ ਵੱਧ ਸ਼ਰਧਾਲੂ ਫਸੇIndia News

ਭਾਰੀ ਮੀਂਹ ਕਾਰਨ ਬਦਰੀਨਾਥ ਹਾਈਵੇਅ ਦਾ ਇੱਕ ਹਿੱਸਾ ਰੁੜ੍ਹਿਆ, 1000 ਤੋਂ ਵੱਧ ਸ਼ਰਧਾਲੂ ਫਸੇ

ਦੇਸ਼ ਦੇ ਉੱਤਰੀ ਰਾਜਾਂ ਵਿੱਚ ਇਨ੍ਹੀਂ ਦਿਨੀਂ ਭਾਰੀ ਬਾਰਸ਼ ਜਾਰੀ ਹੈ, ਜਦੋਂ ਕਿ ਇਸ ਕਾਰਨ ਇਨ੍ਹਾਂ ਰਾਜਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦੂਜੇ ਪਾਸੇ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਮੀਂਹ ਨੇ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਉੱਤਰਾਖੰਡ ਦੇ ਕਾਮੇੜਾ ’ਚ ਭਾਰੀ ਮੀਂਹ ਕਾਰਨ ਗੌਚਰ-ਬਦਰੀਨਾਥ ਹਾਈਵੇਅ ਦਾ ਕੁੱਝ ਹਿੱਸਾ ਰੁੜ੍ਹ ਗਿਆ, ਜਿਸ ਕਾਰਨ

25 Jul 2023

Radio Spice Live