Radio Spice

India News

2000 ਦੇ ਨੋਟਾਂ ਬਾਰੇ ਕੇਂਦਰ ਸਰਕਾਰ ਦਾ ਵੱਡਾ ਐਲਾਨ, ਨੋਟ ਬਦਲਣ ਦੀ ਨਹੀਂ ਵਧੇਗੀ ਤਾਰੀਖIndia News

2000 ਦੇ ਨੋਟਾਂ ਬਾਰੇ ਕੇਂਦਰ ਸਰਕਾਰ ਦਾ ਵੱਡਾ ਐਲਾਨ, ਨੋਟ ਬਦਲਣ ਦੀ ਨਹੀਂ ਵਧੇਗੀ ਤਾਰੀਖ

ਦੋ ਹਜ਼ਾਰ ਦੇ ਨੋਟਾਂ ਬਾਰੇ ਤਾਜ਼ਾ ਅਪਡੇਟ ਆਇਆ ਹੈ। ਕੇਂਦਰੀ ਵਿੱਤ ਮੰਤਰਾਲੇ (Union Ministry of Finance) ਨੇ ਸਪਸ਼ਟ ਕਰ ਦਿੱਤਾ ਹੈ ਕਿ ਦੋ ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ। ਇਸ ਲਈ 30 ਸਤੰਬਰ ਤੋਂ ਮਗਰੋਂ 2000 ਦੇ ਨੋਟ ਸਿਰਫ ਕਾਗਜ਼ ਦੇ ਟੁਕੜੇ ਰਹਿ ਜਾਣਗੇ। ਲੋਕ ਸਭਾ ਵਿੱਚ ਲਿਖਤੀ ਜਵਾਬ ਦਾਖਲ ਕ

25 Jul 2023

ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਕੇਂਦਰ ਅਸਫਲ : ਰਾਘਵ ਚੱਢਾIndia News

ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਕੇਂਦਰ ਅਸਫਲ : ਰਾਘਵ ਚੱਢਾ

ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦਾ ਹੈ ਕਿ ਉਹ ਮਨੀਪੁਰ ਦੀ ਸਥਿਤੀ ਦਾ ਹੱਲ ਕਰਨ ਅਤੇ ਇਹ ਦੱਸਣ ਕਿ ਸੂਬਾ ਕਿਉਂ ਅਸ਼ਾਂਤੀ ਦਾ

24 Jul 2023

ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਟਾਈਟਲਰ ਦੀ ਆਵਾਜ਼ ਦੇ ਨਮੂਨੇ ਪੰਜ ਦਿਨਾਂ ’ਚ ਦੇਣ ਦੇ ਦਿੱਤੇ ਆਦੇਸ਼India News

ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਟਾਈਟਲਰ ਦੀ ਆਵਾਜ਼ ਦੇ ਨਮੂਨੇ ਪੰਜ ਦਿਨਾਂ ’ਚ ਦੇਣ ਦੇ ਦਿੱਤੇ ਆਦੇਸ਼

ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਨਮੂਨੇ ਦੀ ਫੋਰੈਂਸਿਕ ਰਿਪੋਰਟ ਪੰਜ ਦਿਨਾਂ ’ਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਟਾਈਟਲਰ 1984 ਦੇ ਸਿੱਖ ਵਿਰੋਧੀ ਦੰਗਿਆਂ ’ਚ ਮੁਲਜ਼ਮ ਹੈ। ਐਡੀਸ਼ਨਲ ਚੀਫ ਮੈਟਰੋਪੋਲਿਟਨ ਮੈਜਿਸਟ੍ਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਸੁਣਵਾਈ 26 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਜੱਜ ਨੇ ਇਹ ਆਦੇਸ਼

23 Jul 2023

ਮਾਨ 'ਤੇ ਵਰ੍ਹੇ SGPC ਪ੍ਰਧਾਨ, ਬੋਲੇ- ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖਿਲਾਫ਼ ਖੜਣ ਲਈ ਸਰਕਾਰ ਦੇ ਰਹੀ ਲਾਲਚ, ਯੂਨੀਅਨ ਬਣਾਉਣ ਵਾਲੇ ਮੁਲਾਜ਼ਮਾਂ ਨੂੰ ਦਿੱਤੀ ਚਿਤਾਵਨੀIndia News

ਮਾਨ 'ਤੇ ਵਰ੍ਹੇ SGPC ਪ੍ਰਧਾਨ, ਬੋਲੇ- ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖਿਲਾਫ਼ ਖੜਣ ਲਈ ਸਰਕਾਰ ਦੇ ਰਹੀ ਲਾਲਚ, ਯੂਨੀਅਨ ਬਣਾਉਣ ਵਾਲੇ ਮੁਲਾਜ਼ਮਾਂ ਨੂੰ ਦਿੱਤੀ ਚਿਤਾਵਨੀ

ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂ-ਟਿਊਬ ਚੈਨਲ (YouTube Channel) ਸ਼ੁਰੂ ਕਰ ਦਿੱਤਾ ਹੈ। ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਕੰਪਲੈਕਸ ਵਿਚ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਦੇ ਅਸਥਾਨ ਤੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ। ਗੁਰਦੁ

23 Jul 2023

UPSC ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਪੰਜਾਬ ਸਰਕਾਰ, ਵਿੱਤੀ ਸਹਾਇਤਾ ਵੀ ਮਿਲੇਗੀIndia News

UPSC ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਪੰਜਾਬ ਸਰਕਾਰ, ਵਿੱਤੀ ਸਹਾਇਤਾ ਵੀ ਮਿਲੇਗੀ

ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਇਕ ਉੱਚ ਪੱਧਰੀ ਮੀਟਿੰਗ

22 Jul 2023

CM ਮਾਨ ਨੇ ਮੁੜ SGPC 'ਤੇ ਵਿੰਨ੍ਹਿਆ ਨਿਸ਼ਾਨਾ, ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚਣ ਦੀ ਕੀਤੀ ਨਿਖੇਧੀIndia News

CM ਮਾਨ ਨੇ ਮੁੜ SGPC 'ਤੇ ਵਿੰਨ੍ਹਿਆ ਨਿਸ਼ਾਨਾ, ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚਣ ਦੀ ਕੀਤੀ ਨਿਖੇਧੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਵਿੱਤਰ ਗੁਰਬਾਣੀ ਦਾ

22 Jul 2023

ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝੇ 'ਚ ਹੜ੍ਹਾਂ ਦਾ ਕਹਿਰ, ਕਈ ਸਰਹੱਦੀ ਪਿੰਡਾਂ ਦਾ ਸੰਪਰਕ ਟੁੱਟਾ, ਕਰਤਾਰਪੁਰ ਸਾਹਿਬ ਦੀ ਯਾਤਰਾ ਰੱਦIndia News

ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝੇ 'ਚ ਹੜ੍ਹਾਂ ਦਾ ਕਹਿਰ, ਕਈ ਸਰਹੱਦੀ ਪਿੰਡਾਂ ਦਾ ਸੰਪਰਕ ਟੁੱਟਾ, ਕਰਤਾਰਪੁਰ ਸਾਹਿਬ ਦੀ ਯਾਤਰਾ ਰੱਦ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਪੁਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਪੁਲ ਦੀ ਨੀਂਹ ਪਾਣੀ ਦੇ ਵਹਾਅ ਕਾਰਨ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘਾ ਵੀ ਅਗਲੇ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਸ਼

21 Jul 2023

ਮਨੀਪੁਰ 'ਚ ਭੜਕੀ ਹਿੰਸਾ ਦੀ ਅੱਗ, ਜਾਣੋ ਕਿਵੇਂ ਸ਼ੁਰੂ ਹੋਈ ਦੋ ਭਾਈਚਾਰਿਆਂ ਵਿਚਾਲੇ ਹਿੰਸਕ ਝੜਪIndia News

ਮਨੀਪੁਰ 'ਚ ਭੜਕੀ ਹਿੰਸਾ ਦੀ ਅੱਗ, ਜਾਣੋ ਕਿਵੇਂ ਸ਼ੁਰੂ ਹੋਈ ਦੋ ਭਾਈਚਾਰਿਆਂ ਵਿਚਾਲੇ ਹਿੰਸਕ ਝੜਪ

ਮਣੀਪੁਰ ਹਿੰਸਾ ਦੀ ਅੱਗ ਵਿੱਚ ਸੜ ਰਿਹਾ ਹੈ। ਅੱਜ ਵੀ ਮਨੀਪੁਰ ਵਿੱਚ ਦੋ ਸਮੁਦਾਇ ਮੈਤਾਈ ਤੇ ਕੁਕੀ ਦਰਮਿਆਨ ਹਿੰਸਕ ਝੜਪਾਂ ਦੇਖਣ ਨੂੰ ਮਿਲ ਰਹੀਆਂ ਹਨ। ਜਦਕਿ ਪਿਛਲੇ ਦਿਨੀਂ ਮੈਤਾਈ ਸਮੁਦਾਇ ਦੇ ਮਰਦਾਂ ਵੱਲੋਂ ਕੁੱਕੀ ਸਮੁਦਾਇ ਦੀਆਂ ਦੋ ਔਰਤਾਂ ਦੀ ਨਿਰਵਸਤਰ ਕਰ ਘੁਮਾਇਆ ਗਿਆ ਸੀ | ਜਿਸ ਤੋਂ ਬਾਅਦ ਪੂਰੇ ਦੇਸ਼ 'ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲੋਕਾਂ

21 Jul 2023

ਹਰਿਆਣਾ ਦੇ 12 ਜ਼ਿਲ੍ਹੇ ਪਾਣੀ ਦੀ ਮਾਰ ਹੇਠ, 6 ਹਜ਼ਾਰ ਤੋਂ ਵੱਧ ਫਸੇ ਲੋਕਾਂ ਨੂੰ ਕੱਢਿਆ ਬਾਹਰ, ਰੈਸਕਿਊ ਜਾਰੀIndia News

ਹਰਿਆਣਾ ਦੇ 12 ਜ਼ਿਲ੍ਹੇ ਪਾਣੀ ਦੀ ਮਾਰ ਹੇਠ, 6 ਹਜ਼ਾਰ ਤੋਂ ਵੱਧ ਫਸੇ ਲੋਕਾਂ ਨੂੰ ਕੱਢਿਆ ਬਾਹਰ, ਰੈਸਕਿਊ ਜਾਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਹਾ ਕਿ ਹਰਿਆਣਾ ਸਰਕਾਰ ਹੜ੍ਹ ਰਾਹਤ ਲਈ ਹਿਮਾਚਲ ਸੀਏਮ ਰਾਹਤ ਫੰਡ ਵਿਚ 5 ਕਰੋੜ ਰੁਪਏ ਦੀ ਸਹਾਇਤਾ ਦਾ ਯੋਗਦਾਨ ਦਵੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਸਾਤ ਦੇ ਕਾਰਨ ਪ੍ਰਭਾਵਿਤ ਇਲਾਕਿਆਂ ਅਤੇ ਲੋਕਾਂ ਨੂੰ ਆਰਥਕ ਅਤੇ ਮੈਡੀਕਲ ਸਹਾਇਤਾ ਸਮੇਤ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ। ਹਰ

20 Jul 2023

ਭਾਰਤ ਨੇ ਦੂਜੇ ਮਹਿਲਾ ਵਨਡੇ 'ਚ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਬਰਾਬਰIndia News

ਭਾਰਤ ਨੇ ਦੂਜੇ ਮਹਿਲਾ ਵਨਡੇ 'ਚ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਬਰਾਬਰ

ਭਾਰਤ ਨੇ ਬੁੱਧਵਾਰ ਨੂੰ ਇੱਥੇ ਸ਼ੇਰ-ਏ-ਬੰਗਲਾ ਸਟੇਡੀਅਮ ਵਿੱਚ ਦੂਜੇ ਮਹਿਲਾ ਵਨਡੇ ਵਿੱਚ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਦਿੱਤੀ। ਭਾਰਤ ਨੇ ਜੇਮਿਮਾ ਰੌਡਰਿਗਜ਼ (86) ਅਤੇ ਕਪਤਾਨ ਹਰਮਨਪ੍ਰੀਤ ਕੌਰ (52) ਦੇ ਅਰਧ ਸੈਂਕੜਿਆਂ ਦੀ ਮਦਦ ਨਾਲ ਅੱਠ ਵਿਕਟਾਂ 'ਤੇ 228 ਦੌੜਾਂ ਬਣਾਈਆਂ। ਇਸ ਦੇ ਜਵਾਬ 'ਚ ਬੰਗਲਾਦੇਸ਼ ਦੀ ਟੀਮ

19 Jul 2023

ਹੁਣ ਝੋਨੇ ਦੀ ਪਨੀਰੀ ਦਾ ਫਿਕਰ ਨਾ ਕਰੋ, ਸਰਕਾਰ ਨੇ ਨੰਬਰ ਕੀਤਾ ਜਾਰੀ, ਮਦਦ ਲਈ ਕੰਟਰੋਲ ਰੂਮ ਸਥਾਪਤIndia News

ਹੁਣ ਝੋਨੇ ਦੀ ਪਨੀਰੀ ਦਾ ਫਿਕਰ ਨਾ ਕਰੋ, ਸਰਕਾਰ ਨੇ ਨੰਬਰ ਕੀਤਾ ਜਾਰੀ, ਮਦਦ ਲਈ ਕੰਟਰੋਲ ਰੂਮ ਸਥਾਪਤ

ਹੜ੍ਹਾਂ ਨੇ ਪੰਜਾਬ ਦੇ ਵੱਡੇ ਹਿੱਸੇ ਵਿਚ ਤਬਾਹੀ ਮਚਾਈ ਹੈ। ਹੜ੍ਹਾਂ ਦੇ ਪਾਣੀ ਕਾਰਨ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਇਲਾਕਿਆਂ ਵਿਚ ਤਾਜ਼ਾ ਲੱਗੀ ਝੋਨੇ ਦੀ ਫਸਲ ਤਬਾਹ ਹੋ ਗਈ ਹੈ ਤੇ ਹੁਣ ਦੁਬਾਰਾ ਲੁਆਈ ਲਈ ਕਿਸਾਨਾਂ ਕੋਲ ਪਨੀਰੀ ਦੀ ਘਾਟ ਸਭ ਤੋਂ ਵੱਡੀ ਸਮੱਸਿਆ ਹੈ। ਇਸ ਨੂੰ ਵੇਖਦੇ ਹੋਏ ਹੁਣ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਈ ਹੈ। ਪੰਜਾਬ

18 Jul 2023

ਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਝੀਲ 'ਚ ਡੁੱਬਣ ਨਾਲ ਮੌਤIndia News

ਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਝੀਲ 'ਚ ਡੁੱਬਣ ਨਾਲ ਮੌਤ

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ

18 Jul 2023

Radio Spice Live