India News
ਨਿਊਯਾਰਕ 'ਚ ਹੁਣ ਦੀਵਾਲੀ 'ਤੇ ਸਕੂਲਾਂ 'ਚ ਹੋਵੇਗੀ ਛੁੱਟੀ, ਭਾਰਤੀਆਂ 'ਚ ਖ਼ੁਸ਼ੀ ਦੀ ਲਹਿਰ
ਨਿਊਯਾਰਕ/ਅਮਰੀਕਾ (ਭਾਸ਼ਾ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਅਧਿਕਾਰੀਆਂ ਨੇ ਇਸ ਨੂੰ ਭਾਰਤੀ ਭਾਈਚਾਰੇ ਸਮੇਤ ਸ਼ਹਿਰ ਵਾਸੀਆਂ ਦੀ 'ਜਿੱਤ' ਦੱਸਿਆ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸਟੇਟ ਹਾਊਸ ਅਤੇ ਸਟੇਟ ਸੈਨੇਟ ਨੇ ਨਿਊਯਾਰਕ ਸਿਟੀ ਦੇ ਪਬਲਿਕ ਸਕੂਲਾ
27 Jun 2023
ਅੱਜ ਜਾਰੀ ਹੋ ਸਕਦਾ ਹੈ ਵਰਲਡ ਕੱਪ ਦਾ ਸ਼ੈਡਿਊਲ: ਓਪਨਿੰਗ ਤੇ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ , ਇਹ 10 ਟੀਮਾਂ ਲੈਣਗੀਆਂ ਹਿੱਸਾ
ਭਾਰਤ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ‘ਚ ਸਿਰਫ 100 ਦਿਨ ਬਾਕੀ ਹਨ। ਅੱਜ ਕ੍ਰਿਕਟ ਦੇ ਇਸ ਮਹਾਕੁੰਭ ਦਾ ਅਧਿਕਾਰਤ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ। ਇਸ ਸਬੰਧ ‘ਚ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨਾਲ ਮਿਲ ਕੇ ਮੁੰਬਈ ‘ਚ ਇਕ ਸਮਾਗਮ ਦਾ ਆਯੋਜਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਈਵੈਂਟ ‘ਚ ਵਿਸ਼ਵ ਕੱਪ ਦਾ ਸ਼ਡਿਊਲ ਜਾ
27 Jun 2023
ਖਰਾਬ ਮੌਸਮ ਦੇ ਬਾਵਜੂਦ 80 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚੇ ਸ੍ਰੀ ਹੇਮਕੁੰਟ ਸਾਹਿਬ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ
19 Jun 2023
ਪੰਜਾਬੀਆਂ ਨੇ ਵਿਦੇਸ਼ਾਂ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ ਦੇ ਸਨਮਾਨਿਤ ਹੋਣ ਵਾਲੇ 72 ਸਟਾਫ਼ ਮੈਂਬਰਾਂ ’ਚ ਪੰਜਾਬੀ ਕੁੜੀ ਸ਼ਾਮਲ
ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ (ਸੇਂਟ ਜੌਹਨ) ਵੱਲੋਂ ਬੀਤੇ ਕੱਲ੍ਹ ਦੇਸ਼ ਦੇ ਐਂਬੂਲੈਂਸ ਅਫਸਰਾਂ ਅਤੇ ਉੱਚ ਅਧਿਕਾਰੀਆਂ (ਕੁੱਲ 72) ਨੂੰ ਦੇਸ਼ ਦੀ ਗਵਰਨਰ ਜਨਰਲ ਵੱਲੋਂ ਸਨਮਾਨਿਤ ਕੀਤਾ ਗਿਆ। ਨਿਊਜ਼ੀਲੈਂਡ ਵਸਦੇ ਭਾਰਤੀ ਭਾਈਚਾਰੇ ਲਈ ਖੁਸ਼ੀ ਵਾਲੀ ਗੱਲ ਰਹੀ ਕਿ ਇਨ੍ਹਾਂ ਸਨਮਾਨਿਤ ਹੋਣ ਵਾਲੇ ਐਂਬੂਲੈਂਸ ਅਫ਼ਸਰਾਂ ਦੇ ਵਿੱਚ ਇੱਕ ਪੰਜਾਬੀ ਕੁੜੀ ਪਿੰਕੀ ਲਾਲ ਵੀ ਸ਼ਾਮਿਲ ਸੀ।
19 Jun 2023
ਆਪ ਪੰਜਾਬ ਨੂੰ ਮਿਲਿਆ ਨਵਾਂ ਸੂਬਾ ਕਾਰਜਕਾਰੀ ਪ੍ਰਧਾਨ, ਹੋਰ ਅਹੁਦਿਆਂ ਦੀ ਵੀ ਹੋਈ ਵੰਡ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਾਰਟੀ ਵੱਲੋਂ ਵੱਖ-ਵੱਖ ਅਹੁਦਿਆਂ ਉੱਪਰ ਸੂਬੇ ਦੇ ਨੌਜਵਾਨ ਅਤੇ ਪੁਰਾਣੇ ਆਗੂਆਂ ਨੂੰ ਨਿਯੁਕਤ ਕਰ ਦਿੱਤਾ ਗਿਆ। ਆਪਣੀ ਜ਼ਿੰਮੇਵਾਰੀ ਸੰਭਾਲਣ ਜਾ ਰਹੇ ਸਮੂਹ ਅਹੁਦੇਦਾਰਾਂ ਨੂੰ 'ਆਪ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਵਧਾਈ ਦਿੱਤੀ ਅਤੇ ਨਾਲ ਹੀ ਨਸੀਹਤ ਦਿੰਦਿਆਂ ਪਾ
12 Jun 2023
ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ 'ਤੇ ਅੜੇ ਪਹਿਲਵਾਨ, ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ
ਪਹਿਲਵਾਨਾਂ ਦੇ ਸਮਰਥਨ ਵਿੱਚ ਸ਼ਨੀਵਾਰ (10 ਜੂਨ) ਨੂੰ ਸੋਨੀਪਤ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਮਹਾਪੰਚਾਇਤ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫੈਸਲਾ ਨਾ ਲਿਆ ਤਾਂ ਅਗਲੇਰੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ
10 Jun 2023
ਲੰਡਨ ਦੇ ਇਸ ਆਰਟਿਸਟ ਨੇ ਬਣਾਇਆ ਸੀ Sidhu Moosewala ਦਾ Diamond Portrait, ਜਾਣੋ ਉਸ ਕਲਾਕਾਰ ਬਾਰੇ
Sidhu Moose Wala ਦੇ ਫੈਨ ਦੁਨੀਆ ਦੇ ਹਰ ਕੋਨੇ ‘ਚ ਹਨ। ਸਿੰਗਰ ਦੇ ਇਸ ਦੁਨੀਆ ਤੋਂ ਜਾਣ ਤੋਂ ਬਾਅਦ ਵੀ ਉਸ ਦੇ ਚਾਹੁਣ ਵਾਲਿਆਂ ‘ਚ ਕੋਈ ਕਮੀ ਨਹੀਂ ਆਈ। ਪਰ ਕਈ ਫੈਨ ਹੁੰਦੇ ਨੇ ਜੋ ਆਪਣੇ ਫੇਵਰੇਟ ਸਟਾਰ ਦੇ ਪਿਆਰ ‘ਚ ਕੁਝ ਅਜਿਹਾ ਕਰ ਜਾਂਦੇ ਹਨ ਜਿਸ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ। ਅੱਜ ਅਸੀਂ ਤੁਹਾਨੂੰ ਸਿੱਧੂ ਮੂਸੇਵਾਲਾ ਦੇ ਆਜਿਹੇ ਹੀ ਫੈਨ ਨਾਲ ਮਿਲਵਾ ਰਹੇ
10 Jun 2023
Australia ਹੁਣ ਭਾਰਤ ਨੂੰ ਹਲਕੇ 'ਚ ਨਹੀਂ ਲੈਂਦਾ, ਕੋਹਲੀ ਨੇ ਕਿਹਾ- ਟੈਸਟ ਟੀਮ ਦੇ ਰੂਪ 'ਚ ਮਿਲਿਆ ਸਨਮਾਨ
ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਕਿਹਾ ਕਿ ਭਾਰਤੀ ਟੈਸਟ ਟੀਮ ਨੇ ਆਸਟਰੇਲੀਆ ਨੂੰ ਉਸੇ ਦੀ ਧਰਤੀ 'ਤੇ ਦੋ ਵਾਰ ਹਰਾ ਕੇ ਕਾਫੀ ਸਨਮਾਨ ਹਾਸਲ ਕੀਤਾ ਹੈ ਤੇ ਹੁਣ ਉਸ ਨੂੰ ਰਵਾਇਤੀ ਰੂਪ 'ਚ ਹਲਕੇ ਨਹੀਂ ਲਿਆ ਜਾਂਦਾ। ਭਾਰਤ ਨੇ ਆਸਟਰੇਲੀਆ ਦੀ ਧਰਤੀ 'ਤੇ 2018-19 ਤੇ 2020-21 'ਚ ਬਾਰਡਰ-ਗਾਵਸਕਰ ਟਰਾਫੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 2-1 ਦੇ ਫਰਕ ਨਾਲ ਟੈਸਟ ਲੜੀ ਜਿੱਤੀ।
8 Jun 2023
ਗੈਂਗਸਟਰਾਂ ਖਿਲਾਫ NIA ਦੀ ਵੱਡੀ ਮੁਹਿੰਮ, ਅਰਸ਼ ਡੱਲਾ ਦੇ ਦੋ ਸਾਥੀ ਗ੍ਰਿਫਤਾਰ
ਨਵੀਂ ਦਿੱਲੀ - NIA ਨੇ ਖਾਲਿਸਤਾਨੀ ਗੈਂਗਸਟਰ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਸਹਿਯੋਗੀ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਰਸ਼ ਡੱਲਾ ਦੇ ਅੱਡੇ ’ਤੇ ਛਾਪੇਮਾਰੀ ਦੌਰਾਨ ਕੀਤੀ ਗਈ। NIA ਨੇ ਮੰਗਲਵਾਰ ਨੂੰ ਇਹ ਗ੍ਰਿਫਤਾਰੀ ਕੀਤੀ। ਇਹ ਵਿਅਕਤੀ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (KTF) ਦੇ ਦੋ ਵਿਦੇਸ਼ੀ ਅਧਾਰਤ ਕਾਰ
8 Jun 2023
ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ ਵਿਦਿਆਰਥੀ!, PM ਜਸਟਿਨ ਟਰੂਡੋ ਨੇ ਦਿੱਤਾ ਇਹ ਭਰੋਸਾ…
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੇਸ਼ ਨਿਕਾਲੇ ਦਾ ਸਾਹਮਣੇ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਨਿਆਂ ਹੋਵ
8 Jun 2023
CM ਮਾਨ ਵੱਲੋਂ ਖਰੜ ਵਿਖੇ 50 ਬੈੱਡ ਵਾਲੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ
ਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ ਵਿਖੇ 50 ਬੈੱਡ ਦੇ ਜੱਚਾ-ਬੱਚਾ ਵਿੰਗ ਦਾ ਉਦਘਾਟਨ ਕੀਤਾ। 8 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਮਸ਼ੀਨਾਂ ਨਾਲ ਲੈਸ ਇਹ ਵਿੰਗ ਮਾਹਰ ਡਾਕਟਰਾਂ ਤੇ ਨਰਸ ਸਟਾਫ਼ ਦੀ ਮਦਦ ਨਾਲ ਮਾਂ-ਨਵਜੰਮੇ ਬੱਚੇ ਦੀ ਸਾਂਭ-ਸੰਭਾਲ ਪੂਰੀ ਚੰਗੀ ਤਰ੍ਹਾਂ ਕਰਨਗੇ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ ਤੇ ਲਿਖਿਆ-ਖਰੜ ਵਿਖੇ 50
7 Jun 2023
ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਕੁੜੀ ਕੈਨੇਡਾ ਪੁਲਿਸ 'ਚ ਹੋਈ ਭਰਤੀ
ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਮੁਕਾਮ ਹਾਸਲ ਕਰ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਕੁੜੀ ਹਰਪ੍ਰੀਤ ਕੌਰ ਬਰਾੜ ਨੇ।ਦਰਅਸਲ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਖਾਲਸਾ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਅਤ
7 Jun 2023
