Radio Spice

India News

ਲਾਪਤਾ ਨੌਜਵਾਨਾਂ ਦੀ ਭਾਲ ਦੌਰਾਨ ਪੁਲਿਸ ਹੈਰਾਨ, ਅਧਿਕਾਰੀਆਂ ਨੂੰ 45 ਸ਼ੱਕੀ ਬੈਗਾਂ 'ਚੋਂ ਮਿਲੇ ਮਨੁੱਖੀ ਅੰਗIndia News

ਲਾਪਤਾ ਨੌਜਵਾਨਾਂ ਦੀ ਭਾਲ ਦੌਰਾਨ ਪੁਲਿਸ ਹੈਰਾਨ, ਅਧਿਕਾਰੀਆਂ ਨੂੰ 45 ਸ਼ੱਕੀ ਬੈਗਾਂ 'ਚੋਂ ਮਿਲੇ ਮਨੁੱਖੀ ਅੰਗ

ਪੱਛਮੀ ਮੈਕਸੀਕੋ ਤੋਂ ਹਾਲ ਹੀ ਵਿੱਚ ਲਾਪਤਾ ਹੋਏ ਅੱਠ ਨੌਜਵਾਨਾਂ ਦੀ ਭਾਲ ਵਿੱਚ ਪੁਲਿਸ ਨੂੰ ਇੱਕ ਸੁਰਾਗ ਮਿਲਿਆ ਹੈ। ਦਰਅਸਲ, ਅਧਿਕਾਰੀਆਂ ਨੇ ਲਾਪਤਾ ਨੌਜਵਾਨਾਂ ਦੇ ਪਰਿਵਾਰਾਂ ਨੂੰ ਦੱਸਿਆ ਹੈ ਕਿ ਗੁਆਡਾਲਜਾਰਾ ਦੇ ਬਾਹਰਵਾਰ ਦਰਜਨਾਂ ਬੋਰੀਆਂ ਵਿੱਚ ਮਿਲੇ ਮਨੁੱਖੀ ਅਵਸ਼ੇਸ਼ ਸ਼ੁਰੂਆਤ ਵਿੱਚ ਕੁਝ ਲਾਪਤਾ ਨੌਜਵਾਨਾਂ ਨਾਲ ਮੇਲ ਖਾਂਦੇ ਹਨ। ਬਚੀਆਂ ਲਾਸ਼ਾਂ ਦੀ ਭਾਲ ਜੈਲਿਸਕੋ ਰਾਜ

2 Jun 2023

ਪਹਿਲਵਾਨਾਂ ਦੇ ਪ੍ਰਦਰਸ਼ਨ 'ਤੇ ਮਿਥੁਨ ਚਕਰਵਰਤੀ ਦਾ ਵੱਡਾ ਬਿਆਨ, ਬੋਲੇ- 'ਇਹ ਮਾਮਲਾ ਕੇਂਦਰ ਦਾ ਨਹੀਂ ਰਾਜ ਸਰਕਾਰ ਦਾ'India News

ਪਹਿਲਵਾਨਾਂ ਦੇ ਪ੍ਰਦਰਸ਼ਨ 'ਤੇ ਮਿਥੁਨ ਚਕਰਵਰਤੀ ਦਾ ਵੱਡਾ ਬਿਆਨ, ਬੋਲੇ- 'ਇਹ ਮਾਮਲਾ ਕੇਂਦਰ ਦਾ ਨਹੀਂ ਰਾਜ ਸਰਕਾਰ ਦਾ'

ਦੇਸ਼ 'ਚ ਲੰਬੇ ਸਮੇਂ ਤੋਂ ਚੱਲ ਰਹੇ ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਵਿਰੋਧ ਪ੍ਰਦਰਸ਼ਨ 'ਤੇ ਸਿਆਸਤਦਾਨਾਂ ਤੋਂ ਲੈ ਕੇ ਅਦਾਕਾਰਾਂ ਤੱਕ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ, ਹਾਲ ਹੀ 'ਚ ਮਿਥੁਨ ਚੱਕਰਵਰ

2 Jun 2023

ਜਲੰਧਰ ਵਿੱਚ ਧਾਰਾ 144 ਲਾਗੂ, ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲIndia News

ਜਲੰਧਰ ਵਿੱਚ ਧਾਰਾ 144 ਲਾਗੂ, ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸੁਰੱਖਿਆ ਨੂੰ ਲੈ ਕੇ ਅਲਰਟ, ਜਲੰਧਰ ਪੁਲਿਸ ਨੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਏ.ਡੀ.ਸੀ.ਪੀ ਸਿਟੀ 2 ਅਦਿੱਤਿਆ ਦੀ ਨਿਗਰਾਨੀ ਹੇਠ ਏ.ਸੀ.ਪੀ ਸੈਂਟਰਲ ਨਿਰਮਲ ਸਿੰਘ ਨੇ ਆਪਣੀ ਟੀਮ ਸਮੇਤ ਕਈ

2 Jun 2023

ਰਾਜਪਾਲ ਪੁਰੋਹਿਤ ਨੇ CM ਮਾਨ ਨੂੰ ਕਿਹਾ, 'ਘਿਨੌਣਾ ਅਪਰਾਧ ਕਰਨ ਵਾਲੇ ਕਟਾਰੂਚੱਕ ਨੂੰ ਮੰਤਰੀ ਮੰਡਲ 'ਚ ਰਹਿਣ ਦਾ ਕੋਈ ਅਧਿਕਾਰ ਨਹੀਂ'India News

ਰਾਜਪਾਲ ਪੁਰੋਹਿਤ ਨੇ CM ਮਾਨ ਨੂੰ ਕਿਹਾ, 'ਘਿਨੌਣਾ ਅਪਰਾਧ ਕਰਨ ਵਾਲੇ ਕਟਾਰੂਚੱਕ ਨੂੰ ਮੰਤਰੀ ਮੰਡਲ 'ਚ ਰਹਿਣ ਦਾ ਕੋਈ ਅਧਿਕਾਰ ਨਹੀਂ'

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰਜਿਨਸੀ ਸ਼ੋਸ਼ਣ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਮੰਤਰੀ 'ਤੇ 'ਘਿਨਾਉਣੇ ਅਪਰਾਧ' ਕਰਨ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਮੰਡਲ 'ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਤੋਂ ਪਹਿ

2 Jun 2023

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੂਬੇ ਵਧਾਈ ਸੁਰੱਖਿਆ, ਪੁਲਿਸ ਕੱਢ ਰਹੀ ਫਲੈਗ ਮਾਰਚIndia News

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੂਬੇ ਵਧਾਈ ਸੁਰੱਖਿਆ, ਪੁਲਿਸ ਕੱਢ ਰਹੀ ਫਲੈਗ ਮਾਰਚ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਇਸ ਦੌਰਾਨ ਵੀਰਵਾਰ ਨੂੰ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ ਪੈਦਾ ਕਰਨ ਦੇ ਉਪਾਅ

2 Jun 2023

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰIndia News

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਨਵੀਂ ਜ਼ਿੰਮੇਵਾਰੀ ਸੌਂਪਣ ਲ

1 Jun 2023

ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨIndia News

ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨ

ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। CM Bhagwant Mann ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਦੱਸ ਦਈ

1 Jun 2023

6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ ਕਰਵਾਏ ਜਾਣਗੇ ਦਰਸ਼ਨ : ਐਡਵੋਕੇਟ ਧਾਮੀIndia News

6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ ਕਰਵਾਏ ਜਾਣਗੇ ਦਰਸ਼ਨ : ਐਡਵੋਕੇਟ ਧਾਮੀ

ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ

31 May 2023

ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਅੱਜ ਚੁੱਕਣਗੇ ਕੈਬਨਿਟ ਮੰਤਰੀ ਵਜੋਂ ਸਹੁੰIndia News

ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਅੱਜ ਚੁੱਕਣਗੇ ਕੈਬਨਿਟ ਮੰਤਰੀ ਵਜੋਂ ਸਹੁੰ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਪੰਜਾਬ ਵਜ਼ਾਰਤ ਵਿਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਸਰਕਾਰ ਨੇ ਰਾਜਪਾਲ

31 May 2023

ਹਰਿਦੁਆਰ 'ਚ ਪਹਿਲਵਾਨਾਂ ਨੇ ਗੰਗਾ ‘ਚ ਨਹੀਂ ਵਹਾਏ ਆਪਣੇ ਮੈਡਲ, ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਮੰਨੀ ਗੱਲ, ਪੰਜ ਦਿਨਾਂ ਦਾ ਦਿੱਤਾ ਸਮਾਂIndia News

ਹਰਿਦੁਆਰ 'ਚ ਪਹਿਲਵਾਨਾਂ ਨੇ ਗੰਗਾ ‘ਚ ਨਹੀਂ ਵਹਾਏ ਆਪਣੇ ਮੈਡਲ, ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਮੰਨੀ ਗੱਲ, ਪੰਜ ਦਿਨਾਂ ਦਾ ਦਿੱਤਾ ਸਮਾਂ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਮੰਗਲਵਾਰ ਨੂੰ ਗੰਗਾ ਨਦੀ ਵਿੱਚ ਆਪਣੇ ਤਗਮੇ ਵਹਾਉਣ ਹਰਿਦੁਆਰ ਪਹੁੰਚੇ। ਹਾਲਾਂਕਿ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਮਨਾ ਲਿਆ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਪਹਿਲਵਾਨਾ

31 May 2023

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸੀਐੱਮ ਕੇਜਰੀਵਾਲ ਨੂੰ ਸੀਤਾਰਾਮ ਯੇਚੁਰੀ ਦਾ ਮਿਲਿਆ ਸਮਰਥਨ, ਹੁਣ ਤੱਕ ਇਨ੍ਹਾਂ ਵਿਰੋਧੀ ਨੇਤਾਵਾਂ ਨੇ ਦਿੱਤਾ ਸਮਰਥਨIndia News

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸੀਐੱਮ ਕੇਜਰੀਵਾਲ ਨੂੰ ਸੀਤਾਰਾਮ ਯੇਚੁਰੀ ਦਾ ਮਿਲਿਆ ਸਮਰਥਨ, ਹੁਣ ਤੱਕ ਇਨ੍ਹਾਂ ਵਿਰੋਧੀ ਨੇਤਾਵਾਂ ਨੇ ਦਿੱਤਾ ਸਮਰਥਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨਾਲ ਮੁਲਾਕਾਤ ਕੀਤੀ। ਸੀਪੀਆਈ (ਐਮ) ਨੇ ਕੇਂਦਰ ਦੇ ਆਰਡੀਨੈਂਸ ਵਿਰੁੱਧ ਦਿੱਲੀ ਸਰਕਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਨੇ ਯੇਚੁਰੀ ਨਾਲ ਮੁਲਾਕਾਤ ਦੌਰਾਨ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ

30 May 2023

BJP ਦਾ ਜਹਾਜ਼ ਡੋਬੇਗਾ ਬ੍ਰਿਜ ਭੂਸ਼ਣ ? ਪਹਿਲਾਵਾਨ ਤੇ ਕਿਸਾਨ ਹੋਏ ਇਕੱਠੇ, 1 ਜੂਨ ਲਈ ਕਰ ਦਿੱਤਾ ਵੱਡਾ ਐਲਾਨIndia News

BJP ਦਾ ਜਹਾਜ਼ ਡੋਬੇਗਾ ਬ੍ਰਿਜ ਭੂਸ਼ਣ ? ਪਹਿਲਾਵਾਨ ਤੇ ਕਿਸਾਨ ਹੋਏ ਇਕੱਠੇ, 1 ਜੂਨ ਲਈ ਕਰ ਦਿੱਤਾ ਵੱਡਾ ਐਲਾਨ

ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਅੰਦੋਲਨ ਕਰ ਰਹੇ ਪਹਿਲਵਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਸਮਰਥਨ ਮਿਲ ਗਿਆ ਹੈ। ਮੰਗਲਵਾਰ (30 ਮਈ) ਨੂੰ ਪਹਿਲਵਾਨਾਂ ਨਾਲ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ। 1 ਜੂਨ ਨੂੰ ਸੰਯੁਕਤ ਮੋਰਚੇ ਵੱਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਜ਼ਿਲ੍ਹਾ

30 May 2023

Radio Spice Live