India News
ਰਾਹੁਲ ਗਾਂਧੀ ਨੂੰ ਦਿੱਲੀ ਦੀ ਅਦਾਲਤ ਤੋਂ ਵੱਡੀ ਰਾਹਤ, ਨਵਾਂ ਪਾਸਪੋਰਟ ਬਣਾਉਣ ਦੀ ਦਿੱਤੀ ਮਨਜ਼ੂਰੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਨਵੇਂ ਪਾਸਪੋਰਟ ਲਈ ਦਾਇਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਯਾਨੀ ਉਨ੍ਹਾਂ ਨੂੰ ਨਵਾਂ ਪਾਸਪੋਰਟ ਬਣਾਉਣ ਦੀ ਮਨਜ਼ੂਰੀ ਮਿਲ ਗਈ ਹੈ। ਰਾਹੁਲ ਗਾਂਧੀ ਨੇ ਅਦਾਲਤ ਤੋਂ ਪਾਸਪੋਰਟ ਲੈਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਲਈ ਕਿਹਾ ਸੀ
26 May 2023
ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਜਾਰੀ ਕੀਤਾ ਜਾਵੇਗਾ 75 ਰੁਪਏ ਦਾ ਸਿੱਕਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਮੌਕੇ 'ਤੇ 75 ਰੁਪਏ ਦਾ ਨਵਾਂ ਸਿੱਕਾ ਵੀ ਜਾਰੀ ਕੀਤਾ ਜਾਵੇਗਾ, ਜਿਸ 'ਚ ਕਈ ਖ਼ਾਸੀਅਤਾਂ ਹੋਣਗੀਆਂ। ਵਿੱਤ ਮੰਤਰਾਲੇ ਨੇ ਨਵੇਂ ਸਿੱਕਿਆਂ ਦੀ ਮਿਨਟਿੰਗ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਧਾਤੂਆਂ ਤੋਂ ਬਣੇਗਾ ਸਿੱਕਾ ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਨ
26 May 2023
India Newsਸਿੱਧੂ ਮੂਸੇਵਾਲਾ ਦੀ ਯਾਦ 'ਚ 30 ਮਈ ਨੂੰ ਪਿੰਡ ਮੂਸਾ 'ਚ ਲੱਗੇਗਾ ਖੂਨਦਾਨ ਕੈਂਪ, ਗੁਰਦੁਆਰਾ ਸਾਹਿਬ ਪਾਏ ਜਾਣਗੇ ਭੋਗ
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਆਉਂਦੀ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ। ਹੁਣ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ
26 May 2023
ਕੇਂਦਰ ਦੇ ਆਰਡੀਨੈਂਸ 'ਤੇ ਸਿਆਸੀ ਜੰਗ, ਅਰਵਿੰਦ ਕੇਜਰੀਵਾਲ ਨੇ ਕੀਤੀ ਊਧਵ ਠਾਕਰੇ ਨਾਲ ਮੁਲਾਕਾਤ; ਮਮਤਾ ਬੈਨਰਜੀ ਦਾ ਮਿਲਿਆ ਸਮਰਥਨ
ਦਿੱਲੀ 'ਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨੂੰ ਲੈ ਕੇ ਕੇਂਦਰ ਤੇ ਦਿੱਲੀ ਸਰਕਾਰ ਵਿਚਾਲੇ ਟਕਰਾਅ ਬਣਿਆ ਹੋਇਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਮੰਗਣ ਲਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਮਿਲ ਰਹੇ ਹਨ। ਕੇਜਰੀਵਾਲ ਨੇ ਇਸ ਸਬੰਧ 'ਚ ਬੁੱਧਵਾਰ ਨੂੰ ਸ਼ਿਵ ਸੈਨਾ (ਯੂਬੀਟੀ) ਦੇ ਪ੍ਰਧਾਨ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ।
24 May 2023
ਸਰਕਾਰੀ ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫਾ ! ਪੰਜਾਬ ਸਰਕਾਰ ਨੇ ਜਾਰੀ ਕੀਤੀ DA ਦੇ ਬਕਾਏ ਦੀ ਇਕ ਕਿਸ਼ਤ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ, ’’ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ…. ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ
24 May 2023
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ 'ਤੇ ਕਿਸੇ ਹੋਰ ਨੂੰ ਹੀ ਦਬੋਚਿਆ, ਬੈਂਗਲੁਰੂ ਤੋਂ ਖਾਲੀ ਹੱਥ ਪਰਤੀ ਪੰਜਾਬ ਪੁਲਿਸ
ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਪੰਜਾਬ ਪੁਲਿਸ ਬੈਕਫੁੱਟ 'ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਲਈ ਬੈਂਗਲੁਰੂ ਏਅਰਪੋਰਟ 'ਤੇ ਗ੍ਰਿਫਤਾਰ ਵਿਅਕਤੀ ਨੂੰ ਹਿਰਾਸਤ 'ਚ ਲੈਣ ਪਹੁੰਚੀ ਫਰੀਦਕੋਟ ਪੁਲਿਸ ਦੀ ਟੀਮ ਖਾਲੀ ਹੱਥ ਪਰਤੀ ਹੈ। ਦੱਸ ਦਈ
24 May 2023
ਡਿਬਰੂਗੜ੍ਹ ਜੇਲ੍ਹ ਪਹੁੰਚਿਆ ਐਨਐਸਏ ਤਹਿਤ ਗਠਿਤ ਬੋਰਡ, ਅੰਮ੍ਰਿਤਪਾਲ ਤੇ ਸਾਥੀਆਂ ਦੇ ਬਿਆਨ ਦਰਜ
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਐਨਐਸਏ ਤਹਿਤ ਗਠਿਤ ਬੋਰਡ ਦੇ ਮੈਂਬਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਪੁੱਜੇ। ਬੋਰਡ ਦੇ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨਾਲ ਵੱਖ-ਵੱਖ ਤੌਰ ’ਤੇ ਮੁਲਾਕਾਤ ਕੀਤੀ। ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਤੇ ਬਿਆਨ ਦਰਜ ਕੀਤੇ। ਹਾਲਾਂਕਿ ਬੋਰਡ ਦੇ ਮੈਂਬਰਾਂ ਵੱਲੋਂ
24 May 2023
ਕਿਲ੍ਹਾ ਰਾਏਪੁਰ ’ਚ 11 ਜੂਨ ਨੂੰ ਬੈਲ ਗੱਡੀਆਂ ਦੀਆਂ ਦੌੜਾਂ ਦੀ ਹੋਵੇਗੀ ਸ਼ੁਰੂਆਤ, ਰੋਕ ਹਟਾਉਣ ’ਤੇ SC ਦਾ ਕੀਤਾ ਧੰਨਵਾਦ
ਸੁਪਰੀਮ ਕੋਰਟ ਵੱਲੋਂ ਪਿਛਲੇ ਕਈ ਸਾਲਾਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦੇ ਦਿੱਤੇ ਹੁਕਮਾਂ ’ਤੇ ਬੈਲ ਦੌੜਾਕ ਕਮੇਟੀ ਪੰਜਾਬ ਤੇ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਵੱਲੋਂ ਕਿਲਾ ਰਾਏਪੁਰ ਸਪੋਰਟਸ ਸਟੇਡੀਅਮ ’ਚ ਇਕ ਵਿਸ਼ੇਸ਼ ਮੀਟਿੰਗ ਕਰ ਕੇ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ 11 ਜੂਨ ਨੂੰ ਕਿਲਾ ਰਾਏਪੁਰ ਸਪੋਰਟਸ
23 May 2023
ਗੁਰਬਾਣੀ ਪ੍ਰਸਾਰਣ ਲਈ SGPC ਜਲਦ ਮੰਗੇਗੀ ਖੁੱਲ੍ਹੇ ਟੈਂਡਰ, ਪ੍ਰਧਾਨ ਬੋਲੇ- 'ਗੁਰਬਾਣੀ ਵੇਚਣ' ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ CM
ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਜਲਦ ਟੈਂਡਰ ਖੁੱਲ੍ਹੇ ਟੈਂਡਰ ਮੰਗੇਗੀ ਤੇ ਇਸ ਸਬੰਧੀ ਅਖਬਾਰ 'ਚ ਇਸ਼ਤਿਹਾਰ ਵੀ ਦੇਵੇਗੀ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਕੀ ਉਹ 'ਗੁਰਬਾਣੀ ਵੇਚਣ' ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਚੈਨਲ ’ਤੇ
23 May 2023
ਬਰਗਾੜੀ ਬੇਅਦਬੀ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਗ੍ਰਿਫ਼ਤਾਰ, ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ ਸੰਦੀਪ ਬਰੇਟਾ
ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਤੇ ਪ੍ਰਦੀਪ ਕਲ
23 May 2023
ਮਨੀਪੁਰ 'ਚ ਮੁੜ ਭੜਕੀ ਹਿੰਸਾ, ਕਈ ਘਰਾਂ ਨੂੰ ਲਾਈ ਅੱਗ, ਇੰਫਾਲ 'ਚ ਕਰਫਿਊ, ਇੰਟਰਨੈੱਟ ਸੇਵਾਵਾਂ ਠੱਪ
ਮਨੀਪੁਰ ਵਿੱਚ ਅੱਜ ਮੁੜ ਹਿੰਸਾ ਭੜਕ ਗਈ। ਅੱਜ ਸਵੇਰੇ ਇੱਥੇ ਇੰਫਾਲ ਦੇ ਨਿਊ ਲਾਂਬੂਲੇਨ ਇਲਾਕੇ ਵਿੱਚ ਭੀੜ ਵੱਲੋਂ ਕੁਝ ਘਰਾਂ ਨੂੰ ਅੱਗ ਲਾ ਦਿੱਤੀ ਗਈ। ਸੁਰੱਖਿਆ ਕਰਮਚਾਰੀ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚੇ। ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅੱਗਜ਼ਨੀ ਦੀਆਂ ਖ਼ਬਰਾਂ ਤੋਂ ਬਾਅਦ ਸੂਬੇ ਭਰ 'ਚ ਸਵੇਰੇ 6 ਵਜੇ ਤੋਂ ਦੁਪਹਿ
23 May 2023
ਅੱਜ ਤੋਂ ਬਦਲਿਆ ਜਾ ਸਕੇਗਾ 2000 ਰੁਪਏ ਦਾ ਨੋਟ, RBI ਨੇ ਬੈਂਕਾਂ ਨੂੰ ਦਿੱਤੇ ਖਾਸ ਨਿਰਦੇਸ਼
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪਿਛਲੇ ਸ਼ੁੱਕਰਵਾਰ ਨੂੰ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੰਗਲਵਾਰ (23 ਮਈ) ਤੋਂ 2000 ਰੁਪਏ ਦੇ ਨੋਟ ਜਮ੍ਹਾ ਕਰਵਾਉਣ ਅਤੇ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਕਿਸੇ ਵੀ ਬੈਂਕ ਵਿੱਚ ਜਾ ਕੇ ਨੋਟ ਬਦਲੇ ਜਾ ਸਕਦੇ ਹਨ। ਵਿਰੋਧੀ ਪਾਰਟੀਆਂ ਨੇ ਇਸ ਫੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ
23 May 2023
