India News
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ, ਛੇ ਪਿਸਤੌਲ ਤੇ ਕਾਰਤੂਸ ਬਰਾਮਦ
ਪੰਜਾਬ ਪੁਲਿਸ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਛੇ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪੰਜਾਬ ਅਤੇ ਹਰਿਆਣਾ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਮਲ ਹਨ। https://twitter.com/AN
22 May 2023
ਬ੍ਰਿਜਭੂਸ਼ਣ ਦੀ ਚੁਣੌਤੀ 'ਤੇ ਵਿਨੇਸ਼ ਫੋਗਾਟ ਨੇ ਕਿਹਾ- ਨਾਰਕੋ ਲਈ ਤਿਆਰ, ਲਾਈਵ ਹੋਵੋ ਤਾਂ ਜੋ ਦੇਸ਼ ਦੇਖ ਸਕੇ ਧੀਆਂ ਪ੍ਰਤੀ ਕਰੂਰਤਾ
ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨ ਪਿਛਲੇ ਇਕ ਮਹੀਨੇ ਤੋਂ ਹੜਤਾਲ 'ਤੇ ਹਨ। ਇਸ ਦੌਰਾਨ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਨਾਰਕੋ ਟੈਸਟ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਪੂਨੀਆ ਨੇ
22 May 2023
ਆਜ਼ਾਦਬੀਰ ਨੇ 15 ਥਾਵਾਂ ’ਤੇ ਕਰਨੇ ਸਨ ਧਮਾਕੇ, ਪੁਲਿਸ ਹਿਰਾਸਤ ’ਚ ਖੋਲ੍ਹੇ ਕਈ ਰਾਜ਼
ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਲੜੀਵਾਰ ਬੰਬ ਧਮਾਕਿਆਂ ਦੇ ਮੁਲਜ਼ਮ ਆਜ਼ਾਦਬੀਰ ਸਿੰਘ ਨੇ ਪੁਲਿਸ ਹਿਰਾਸਤ ਵਿਚ ਖ਼ੁਲਾਸਾ ਕੀਤਾ ਕਿ ਉਸ ਨੇ ਸ਼ਹਿਰ ਵਿਚ 15 ਥਾਵਾਂ ’ਤੇ ਧਮਾਕੇ ਕਰ ਕੇ ਦਹਿਸ਼ਤ ਫੈਲਾਉਣੀ ਸੀ। ਇਸ ਦੇ ਲਈ ਉਹ ਸ਼ਹਿਰ ਵਿਚ ਟਿਕਾਣਿਆਂ ਦੀ ਭਾਲ ਕਰ ਰਿਹਾ ਸੀ। ਹਾਲਾਂਕਿ ਪਹਿਲੇ ਵਿਸਫੋਟ ਤੋਂ ਬਾਅਦ ਉਸ ਦੀਆਂ ਯੋਜਨਾਵਾਂ ਉਦੋਂ ਚਕਨਾਚੂਰ ਹੋ ਗਈਆਂ ਜਦੋਂ ਪੁਲਿਸ ਨੇ
22 May 2023
SGPC ਗੁਰੂਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ, ਗੁਰਬਾਣੀ ਪ੍ਰਸਾਰਣ ਜਾਂ ਗੁਰੂਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰ ਕੇ ਦੁਵਿਧਾ ਪੈਦਾ ਨਾ ਕਰਨ ਮੁੱਖ ਮੰਤਰੀ : ਐਡਵੋਕੇਟ ਧਾਮੀ
ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਗੁਰੂਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਨੂੰ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸਿੱਖ ਸੰਸਥ
22 May 2023
India Newsਆਰਡੀਨੈਂਸ ਨੂੰ ਲੈ ਕੇ CM ਕੇਜਰੀਵਾਲ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ, PM ਮੋਦੀ ਦੇ ਪੁਰਾਣੇ ਟਵੀਟ 'ਤੇ ਪੁੱਛੇ ਸਵਾਲ
ਸ਼ੁੱਕਰਵਾਰ ਦੇਰ ਰਾਤ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਐਨਸੀਸੀਐਸਏ ਆਰਡੀਨੈਂਸ ਨੂੰ ਲੈ ਕੇ ਭਾਜਪਾ ਅਤੇ 'ਆਪ' ਵਿਚਾਲੇ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸਮੇਤ 'ਆਪ' ਦੇ ਕਈ ਨੇਤਾਵਾਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ 'ਤੇ ਹਮਲਾ ਬੋਲਿਆ ਸੀ, ਉਥੇ ਹੀ ਭਾਜਪਾ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਰਡੀਨੈਂਸ ਦਾ ਸਮਰ
21 May 2023
ਜੰਗ 'ਚ ਦੋਵੇਂ ਲੱਤਾਂ ਗੁਆਉਣ ਦੇ ਬਾਵਜੂਦ ਇਸ ਸਾਬਕਾ ਫੌਜੀ ਨੇ ਰਚਿਆ ਇਤਿਹਾਸ, ਫ਼ਤਿਹ ਕੀਤਾ ਐਵਰੈਸਟ
ਕਹਿੰਦੇ ਹਨ ਕਿ ਜੇਕਰ ਟੀਚਾ ਹਾਸਲ ਕਰਨ ਲਈ ਜ਼ਿੱਦ ਹੋਵੇ ਤਾਂ ਸਫਲਤਾ ਯਕੀਨੀ ਹੈ। ਅਜਿਹੀ ਇੱਕ ਮਿਸਾਲ ਦੇਖਣ ਨੂੰ ਮਿਲੀ, ਜਦੋਂ ਇੱਕ ਸਾਬਕਾ ਫੌਜੀ ਨੇ ਹੈਰਾਨੀਜਨਕ ਆਪਣੀ ਜ਼ਿੱਦ ਨੂੰ ਸਫਲਤਾ ਦੇ ਵਿੱਚ ਬਦਲ ਦਿੱਤਾ। ਦੱਸ ਦਈਏ ਇੱਕ ਸਾਬਕਾ ਨੇਪਾਲੀ ਸੈਨਿਕ, ਜਿਸ ਨੇ ਇੱਕ ਜੰਗ ਵਿੱਚ ਆਪਣੀਆਂ ਦੋਵੇਂ ਲੱਤਾਂ ਗੁਆ ਲਈਆਂ ਸਨ। ਪਰ ਫਿਰ ਵੀ ਇਸ ਸਖ਼ਸ਼ ਨੇ ਆਪਣੀ ਕਾਮਯਾਬੀ ਦੇ ਝੰਡੇ ਮਾਊ
21 May 2023
Mig-21 Grounded: ਮਿਗ-21 ਦੀ ਉਡਾਣ 'ਤੇ ਲੱਗੀ ਪਾਬੰਦੀ, ਰਾਜਸਥਾਨ 'ਚ ਹਾਦਸੇ ਤੋਂ ਬਾਅਦ ਲਿਆ ਗਿਆ ਇਹ ਅਹਿਮ ਫੈਸਲਾ
ਹਵਾਈ ਸੈਨਾ ਦੇ ਮਿਗ-21 ਜਹਾਜ਼ਾਂ ਦੇ ਲਗਾਤਾਰ ਹਾਦਸਿਆਂ ਤੋਂ ਬਾਅਦ ਪੂਰੇ ਬੇੜੇ ਦੀ ਉਡਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲਾਂਕਿ ਇਹ ਪਾਬੰਦੀ ਸਥਾਈ ਨਹੀਂ ਹੈ। ਹਾਲ ਹੀ ਵਿੱਚ, 8 ਮਈ ਨੂੰ, ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਲੜਾਕੂ ਜਹਾਜ਼ ਰੁਟੀਨ ਦੀ ਘਾਟ ਦੌਰਾਨ ਰਾਜਸਥਾਨ ਦੇ ਹਨੂੰਮਾਨ ਗੜ੍ਹ ਵਿੱਚ ਇੱਕ ਰਿਹਾਇਸ਼ੀ ਖੇਤਰ ਵਿੱਚ ਕਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ
21 May 2023
India Newsਪੰਜਾਬ ਸਰਕਾਰ ਵੱਲੋਂ ਡਰੱਗ ਕੇਸ 'ਚ ਬਿਕਰਮ ਮਜੀਠਿਆ ਖਿਲਾਫ ਨਵੀਂ SIT ਦਾ ਗਠਨ
ਪੰਜਾਬ ਸਰਕਾਰ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕੀਤਾ ਹੈ। ਨਵੀਂ ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਨਵੀਂ ਐਸਆਈਟੀ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ
21 May 2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ
21 May 2023
ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਪੱਤਰ ਦਾਇਰ ਕਰਨਾ ਸਿੱਖ ਭਾਈਚਾਰੇ ਦੀ ਵੱਡੀ ਜਿੱਤ : ਹਰਮੀਤ ਸਿੰਘ ਕਾਲਕਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਪੱਤਰ ਦਾਇਰ ਕਰਨਾ ਸਿੱਖ ਭਾਈਚਾਰੇ ਦੀ ਵੱਡੀ ਜਿੱਤ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ 39 ਸਾਲਾਂ ਤੋਂ ਸੰਘਰਸ਼ ਜਾਰੀ ਹੈ। ਛੇਤੀ ਇਨਸਾਫ਼ ਮਿਲਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਡੀਐੱਸਜੀਐੱ
21 May 2023
28 ਮਈ ਨੂੰ ਹੋਵੇਗਾ ਨਵੇਂ ਸੰਸਦ ਭਵਨ ਦਾ ਉਦਘਾਟਨ, ਲੋਕ ਸਭਾ ਸਪੀਕਰ ਓਮ ਬਿਰਲਾ ਨੇ PM ਮੋਦੀ ਨੂੰ ਦਿੱਤਾ ਸੱਦਾ
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਸਮਾਂ ਨੇੜੇ ਹੈ। ਦਿੱਲੀ ਦੇ ਲੁਟੀਅਨ ਸੈਂਟਰ ਵਿੱਚ ਬਣੀ ਨਵੀਂ ਸੰਸਦ ਦਾ ਉਦਘਾਟਨ 28 ਮਈ ਨੂੰ ਕੀਤਾ ਜਾਵੇਗਾ। ਵੀਰਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਸੱਦਾ ਦਿੱਤਾ। ਦੱਸ ਦਈਏ ਕਿ ਨਵੀਂ ਸੰਸਦ ਭਵਨ ਦਾ ਨਿਰਮਾਣ ਸੈਂਟਰਲ ਵਿਸਟਾ ਪੁਨਰਵਿਕਾਸ ਪ੍ਰੋਜੈਕਟ
20 May 2023
ਦੋਫਾੜ ਜਾਪਿਆ ਜਥੇਦਾਰ ਨੂੰ ਹਟਾਉਣ ਦਾ ਫੈਸਲਾ ! ਨਹੀਂ ਹੋਈ ਮੀਟਿੰਗ 'ਚ ਚਰਚਾ, ਪੁਲਿਸ ਲਈ ਪ੍ਰਗਟਾਈ ਨਰਾਜ਼ਗੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਇਹ ਕਨਸੋਆਂ ਹਨ ਕਿ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ 'ਚ ਹੀ ਫੁੱਟ
20 May 2023
