Radio Spice

India News

ਪਾਕਿਸਤਾਨੀ ਹਿੰਦੂ ਪ੍ਰਵਾਸੀਆਂ ਦੇ ਘਰ ਉਜਾੜ ਫਸੀ ਟੀਨਾ ਡਾਬੀ, ਰਾਜਸਥਾਨ ਸਰਕਾਰ ਕਰ ਸਕਦੀ ਹੈ ਕਾਰਵਾਈIndia News

ਪਾਕਿਸਤਾਨੀ ਹਿੰਦੂ ਪ੍ਰਵਾਸੀਆਂ ਦੇ ਘਰ ਉਜਾੜ ਫਸੀ ਟੀਨਾ ਡਾਬੀ, ਰਾਜਸਥਾਨ ਸਰਕਾਰ ਕਰ ਸਕਦੀ ਹੈ ਕਾਰਵਾਈ

ਟੀਨਾ ਡਾਬੀ ਰਾਜਸਥਾਨ ਕੇਸ 2016 ਬੈਚ ਦੀ ਆਈਏਐਸ ਅਧਿਕਾਰੀ ਟੀਨਾ ਡਾਬੀ ਹੁਣ ਇੱਕ ਨਵੇਂ ਵਿਵਾਦ ਵਿੱਚ ਫਸ ਗਈ ਹੈ, ਜਿਸ ਕਾਰਨ ਉਸ ਦੇ ਖਿਲਾਫ ਕਾਰਵਾਈ ਹੋ ਸਕਦੀ ਹੈ। ਦਰਅਸਲ, ਜੈਸਲਮੇਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਟੀਨਾ ਦੇ ਅਧਿਕਾਰ ਖੇਤਰ ਅਧੀਨ ਅਮਰਸਾਗਰ ਗ੍ਰਾਮ ਪੰਚਾਇਤ ਖੇਤਰ ਵਿੱਚ ਪਾਕਿਸਤਾਨ ਤੋਂ ਉਜਾੜੇ ਗਏ ਹਿੰਦੂਆਂ ਦੀਆਂ ਅਸਥਾਈ ਬਸਤੀਆਂ (ਕੱਚੀ ਬਸਤੀ) ਦੇ ਖਿਲਾਫ ਇੱਕ "ਕ

19 May 2023

ਚੰਡੀਗੜ੍ਹ ਪੁਲਿਸ 'ਚ 700 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਅਗਲੇ ਹਫ਼ਤੇ ਹੋਵੇਗੀ ਸ਼ੁਰੂ, 12ਵੀਂ ਪਾਸ ਕਰ ਸਕਣਗੇ ਅਪਲਾਈIndia News

ਚੰਡੀਗੜ੍ਹ ਪੁਲਿਸ 'ਚ 700 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਅਗਲੇ ਹਫ਼ਤੇ ਹੋਵੇਗੀ ਸ਼ੁਰੂ, 12ਵੀਂ ਪਾਸ ਕਰ ਸਕਣਗੇ ਅਪਲਾਈ

ਲੰਬੇ ਸਮੇਂ ਤੋਂ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਦੀ ਉਡੀਕ ਕਰ ਰਹੇ ਹਜ਼ਾਰਾਂ ਨੌਜਵਾਨਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ 700 ਕਾਂਸਟੇਬਲਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪੁਲਿਸ ਅਗਲੇ ਇੱਕ-ਦੋ ਦਿਨਾਂ ਵਿੱਚ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਹ ਭਰਤੀ ਕੇਂਦਰੀ ਸੇਵਾ ਨਿਯਮ ਦੇ ਤਹਿਤ ਹੋਵੇਗੀ। ਸ਼ਨੀਵਾਰ ਨੂੰ ਪੁਲਿਸ ਵਿਭ

19 May 2023

ਸੀਐੱਮ ਮਾਨ ਨੇ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ, 1 ਜੂਨ ਤੋਂ ਹੋਵੇਗੀ ਕਾਰਵਾਈIndia News

ਸੀਐੱਮ ਮਾਨ ਨੇ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ, 1 ਜੂਨ ਤੋਂ ਹੋਵੇਗੀ ਕਾਰਵਾਈ

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਵਿਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਉਹ 31 ਮਈ ਤਕ ਕੀਤੇ ਹੋਏ ਇਹ ਨਾਜਾਇਜ਼ ਕਬਜ਼ੇ ਛੱਡ ਦੇਣ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਰਕਾਰ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ

19 May 2023

ਵਿਵਾਦ ’ਚ ਘਿਰੇ ਜਥੇਦਾਰ ਦੇ ਹੱਕ ’ਚ ਨਿੱਤਰੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਮੰਗਣੀ 'ਚ ਸ਼ਾਮਲ ਹੋਣ ਲਈ ਜਥੇਦਾਰ ਦਾ ਕੀਤਾ ਧੰਨਵਾਦIndia News

ਵਿਵਾਦ ’ਚ ਘਿਰੇ ਜਥੇਦਾਰ ਦੇ ਹੱਕ ’ਚ ਨਿੱਤਰੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਮੰਗਣੀ 'ਚ ਸ਼ਾਮਲ ਹੋਣ ਲਈ ਜਥੇਦਾਰ ਦਾ ਕੀਤਾ ਧੰਨਵਾਦ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਨਿੱਤਰਦਿਆਂ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਈ-ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਦੋ ਸਤਰਾਂ ’ਚ ਹੀ ਆਪਣਾ ਸੁਨੇਹਾ ਦੇ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ 13 ਮਈ ਨੂੰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ’ਚ ਸ਼

19 May 2023

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਸਰਕਾਰੀ ਬੱਸਾਂ ਲਈ ਡੀਜ਼ਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਮਿਲੇਗੀ ਛੋਟIndia News

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਸਰਕਾਰੀ ਬੱਸਾਂ ਲਈ ਡੀਜ਼ਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਮਿਲੇਗੀ ਛੋਟ

ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘ

17 May 2023

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਪਹਿਲਾ ਜਥਾ ਹੋਇਆ ਰਵਾਨਾIndia News

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਪਹਿਲਾ ਜਥਾ ਹੋਇਆ ਰਵਾਨਾ

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ। ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਜਾਣ

17 May 2023

ਜਲਦ ਹੀ ਦਿੱਲੀ 'ਚ ਸਿਰਫ ਔਰਤਾਂ ਲਈ ਬਣਨਗੇ "ਪਿੰਕ ਪਾਰਕ' ਜਿੱਥੇ ਪੁਰਸ਼ਾਂ ਨੂੰ ਆਉਣ ਨਹੀਂ ਦਿੱਤਾ ਜਾਵੇਗਾIndia News

ਜਲਦ ਹੀ ਦਿੱਲੀ 'ਚ ਸਿਰਫ ਔਰਤਾਂ ਲਈ ਬਣਨਗੇ "ਪਿੰਕ ਪਾਰਕ' ਜਿੱਥੇ ਪੁਰਸ਼ਾਂ ਨੂੰ ਆਉਣ ਨਹੀਂ ਦਿੱਤਾ ਜਾਵੇਗਾ

ਦਿੱਲੀ 'ਚ ਕਈ ਪਾਰਕਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ, ਜੋ ਕਿ ਔਰਤਾਂ ਲਈ ਵਿਸ਼ੇਸ਼ ਹੋਣਗੇ। ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਵਧੇਰੇ ਆਰਾਮਦਾਇਕ ਸਥਾਨ ਪ੍ਰਦਾਨ ਕਰਨਾ ਹੈ। ਰਿਪੋਰਟਾਂ ਦੇ ਅਨੁਸਾਰ, ਸਾਰੇ MCD ਵਾਰਡਾਂ ਵਿੱਚ ਇਹਨਾਂ ਪਾਰਕਾਂ ਦੀ ਸਥਾਪਨਾ ਲਈ ਸਥਾਨਾਂ ਦੀ ਪਛਾਣ ਕਰਨ 'ਤੇ ਕੰਮ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ; ਇਨ੍ਹਾਂ ਨੂੰ ਸਿਰਫ਼ ਔਰਤਾਂ ਲਈ ਪਿੰਕ ਪਾਰਕ ਵ

17 May 2023

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਗ੍ਰਿਫ਼ਤਾਰIndia News

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਗ੍ਰਿਫ਼ਤਾਰ

ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ( Kushaldeep Singh Dhillon ) ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ 'ਚ ਪੰਜਾਬ ਵਿਜੀਲੈਂਸ ਵਿਭਾਗ ਵਲੋਂ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ

17 May 2023

ਲਖਨਊ ਪਲੇਆਫ ਦੇ ਨੇੜੇ, ਮੁੰਬਈ ਨੂੰ 5 ਦੌੜਾਂ ਨਾਲ ਹਰਾਇਆ: ਮੋਹਸਿਨ ਨੇ ਆਖਰੀ ਓਵਰ ਵਿੱਚ 11 ਦੌੜਾਂ ਦਾ ਕੀਤਾ ਡਿਫੈਂਡIndia News

ਲਖਨਊ ਪਲੇਆਫ ਦੇ ਨੇੜੇ, ਮੁੰਬਈ ਨੂੰ 5 ਦੌੜਾਂ ਨਾਲ ਹਰਾਇਆ: ਮੋਹਸਿਨ ਨੇ ਆਖਰੀ ਓਵਰ ਵਿੱਚ 11 ਦੌੜਾਂ ਦਾ ਕੀਤਾ ਡਿਫੈਂਡ

ਲਖਨਊ ਸੁਪਰਜਾਇੰਟਸ ਇੰਡੀਅਨ ਪ੍ਰੀਮੀਅਰ ਲੀਗ 2023 ਦੇ ਪਲੇਆਫ ਦੇ ਬਹੁਤ ਨੇੜੇ ਪਹੁੰਚ ਗਈ ਹੈ। ਟੀਮ ਅਧਿਕਾਰਤ ਯੋਗਤਾ ਤੋਂ ਸਿਰਫ਼ 2 ਅੰਕ ਦੂਰ ਹੈ। ਐਲਐਸਜੀ ਨੇ ਮੁੰਬਈ ਇੰਡੀਅਨਜ਼ ਨੂੰ ਉਸ ਦੇ ਘਰੇਲੂ ਮੈਦਾਨ 'ਤੇ 5 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਲਖਨਊ ਨੰਬਰ-3 'ਤੇ ਆ ਗਿਆ। ਟੀਮ ਨੇ 13 ਮੈਚਾਂ 'ਚ 7ਵੀਂ ਜਿੱਤ ਦਰਜ ਕੀਤੀ ਹੈ। ਐਲਐਸਜੀ ਦੇ 15 ਅੰਕ ਹਨ, ਜਦਕਿ ਮੁੰਬਈ

17 May 2023

ਪੰਜਾਬ ਲਈ ਬਿਜਲੀ ਬੱਸਾਂ ਦੀ ਪਾਲਿਸੀ ਹੋਵੇਗੀ ਤਿਆਰ, CM ਮਾਨ ਬੋਲੇ- ਸਾਰੇ ਸ਼ਹਿਰਾਂ 'ਚ ਜਲਦ ਲੋਕਲ ਬੱਸ ਸੇਵਾ 'ਚ ਹੋਵੇਗਾ ਵਾਧਾIndia News

ਪੰਜਾਬ ਲਈ ਬਿਜਲੀ ਬੱਸਾਂ ਦੀ ਪਾਲਿਸੀ ਹੋਵੇਗੀ ਤਿਆਰ, CM ਮਾਨ ਬੋਲੇ- ਸਾਰੇ ਸ਼ਹਿਰਾਂ 'ਚ ਜਲਦ ਲੋਕਲ ਬੱਸ ਸੇਵਾ 'ਚ ਹੋਵੇਗਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਝੋਨੇ ਲਾਉਣ ਤੋਂ ਲੈ ਕੇ ਮੰਡੀਆਂ ਤਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਅਗਲੇ ਦਿਨਾਂ 'ਚ ਬਿਜਲਈ ਬੱਸਾਂ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਲਦ ਸਾਰੇ ਸ਼ਹਿਰਾਂ 'ਚ ਲੋਕਲ ਬੱਸ ਸੇਵਾ 'ਚ ਵਾਧਾ ਕੀਤਾ ਜਾਵੇਗਾ। ਮੁੱਖ ਮੰਤਰੀ ਵਲੋਂ ਮੰਗਲਵਾਰ ਨੂੰ ਪਟਿਆਲਾ 'ਚ ਅਤਿ ਆਧੁਨਿਕ ਬਸ ਅੱਡੇ ਦਾ ਉਦਘਾਟਨ ਕੀਤਾ

16 May 2023

ਹੁਣ ਕੋਈ ਨਹੀਂ ਪੜ੍ਹ ਸਕੇਗਾ ਤੁਹਾਡੀ ਪਰਸਨਲ ਚੈਟ, WhatsApp ਲਿਆਇਆ ਨਵਾਂ ਫੀਚਰIndia News

ਹੁਣ ਕੋਈ ਨਹੀਂ ਪੜ੍ਹ ਸਕੇਗਾ ਤੁਹਾਡੀ ਪਰਸਨਲ ਚੈਟ, WhatsApp ਲਿਆਇਆ ਨਵਾਂ ਫੀਚਰ

ਜੇਕਰ ਤੁਸੀਂ ਮੈਟਾ ਦੀ ਮਸ਼ਹੂਰ ਮੈਸੇਜਿੰਗ ਐਪ WhatsApp ਦੀ ਵਰਤੋਂ ਕਰਦੇ ਹੋ ਤਾਂ ਅਸੀਂ ਤੁਹਾਡੇ ਲਈ ਇਕ ਨਵਾਂ ਅਪਡੇਟ ਲੈ ਕੇ ਆਏ ਹਾਂ। ਦਰਅਸਲ ਕੰਪਨੀ ਆਪਣੇ ਯੂਜ਼ਰਜ਼ ਦੀ ਸੁਰੱਖਿਆ ਤੇ ਪ੍ਰਾਈਵੇਸੀ ਲਈ ਇਕ ਨਵਾਂ ਫੀਚਰ ਰੋਲਆਊਟ ਕਰਨ ਜਾ ਰਹੀ ਹੈ। ਵ੍ਹਟਸਐਪ ਯੂਜ਼ਰਜ਼ ਲਈ ਚੈਟ ਲੌਕ (WhatsApp Chat Lock) ਪੇਸ਼ ਕੀਤਾ ਜਾ ਰਿਹਾ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰਜ਼ ਹੁਣ ਪ

16 May 2023

CCI ਨੂੰ ਮਿਲੀ ਚੇਅਰਪਰਸਨ, IAS ਰਵਨੀਤ ਕੌਰ ਦੀ ਪੰਜ ਸਾਲ ਲਈ ਹੋਈ ਨਿਯੁਕਤੀIndia News

CCI ਨੂੰ ਮਿਲੀ ਚੇਅਰਪਰਸਨ, IAS ਰਵਨੀਤ ਕੌਰ ਦੀ ਪੰਜ ਸਾਲ ਲਈ ਹੋਈ ਨਿਯੁਕਤੀ

ਸਰਕਾਰ ਵੱਲੋਂ ਰਵਨੀਤ ਕੌਰ ਨੂੰ ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ (CCI) ਦੀ ਚੇਅਰਪਰਸਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਸਾਬਕਾ ਚੇਅਰਪਰਸਨ ਅਸ਼ੋਕ ਕੁਮਾਰ ਗੁਪਤਾ ਦੇ ਅਕਤੂਬਰ 2022 ਨੂੰ ਅਸਤੀਫਾ ਦੇਣ ਤੋਂ ਬਾਅਦ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਦਾ ਕੋਈ ਫੁੱਲ-ਟਾਈਮ ਚੇਅਰਪਰਸਨ ਨਹੀਂ ਸੀ, ਉਦੋਂ ਤੋਂ ਸ

16 May 2023

Radio Spice Live