India News
ਕਿਸਾਨਾਂ ਲਈ ਖੁਸ਼ਖਬਰੀ! ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ, ਪ੍ਰਤੀ ਏਕੜ 1500 ਰੁਪਏ ਮੁਆਵਜ਼ੇ ਦਾ ਐਲਾਨ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ
16 May 2023
ਕਿਸਾਨ ਦੀਆਂ ਦੋ ਧੀਆਂ ਨੇ ਚਮਕਾਇਆ ਦੇਸ਼ ਦਾ ਨਾਮ, ਕੌਮੀ ਤੇ ਕੌਮਾਂਤਰੀ ਖੇਡਾਂ 'ਚ ਜਿੱਤੇ ਮੈਡਲ
ਸਮਾਜ ਵਿਚ ਜਿੱਥੇ ਧੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਮਾੜੀ ਸੋਚ ਦੇ ਲੋਕਾਂ ਵੱਲੋਂ ਧੀਆਂ ਨੂੰ ਕੁੱਖਾਂ ’ਚ ਮਰਵਾ ਕੇ ਭਰੂਣ ਹੱਤਿਆ ਜਿਹੇ ਘਿਣਾਉਣੇ ਅਪਰਾਧ ਕੀਤੇ ਜਾਂਦੇ ਹਨ। ਉਥੇ ਹੀ, ਉਨ੍ਹਾਂ ਮਾਪਿਆਂ ਲਈ ਪੇ੍ਰਰਨਾ-ਸਰੋਤ ਬਣੀਆਂ ਹਨ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਿੱਕੀ ਨਿਕੋਸਰਾ ਦੇ ਇਕ ਗਰੀਬ ਕਿਸਾਨ ਦੀਆਂ ਦੋ ਧੀਆਂ, ਜਿਨ੍ਹਾਂ ਨੇ ਇੰਟਰਨੈਸ਼ਨਲ ਅਤੇ ਨੈਸ਼ਨਲ ਗੇਮਾਂ
16 May 2023
ਆਰੀਅਨ ਡਰੱਗਜ਼ ਮਾਮਲੇ 'ਚ ਸੀਬੀਆਈ ਨੇ ਵਾਨਖੇੜੇ ਖ਼ਿਲਾਫ਼ ਕੀਤਾ ਵੱਡਾ ਖ਼ੁਲਾਸਾ, 25 ਕਰੋੜ ਦੀ ਫਿਰੌਤੀ ਦੀ ਸਾਜ਼ਿਸ਼ ਦਾ ਪਰਦਾਫਾਸ਼
ਆਰੀਅਨ ਖ਼ਾਨ ਨੂੰ ਡਰੱਗਜ਼ ਮਾਮਲੇ 'ਚ ਸੀਬੀਆਈ ਵੱਲੋਂ ਕਿਹਾ ਗਿਆ ਹੈ ਕਿ ਆਰੀਅਨ ਖਾਨ ਦੇ ਪਰਿਵਾਰ ਤੋਂ 25 ਕਰੋੜ ਰੁਪਏ ਦੀ ਵਸੂਲੀ ਦੀ ਸਾਜ਼ਿਸ਼ ਰਚੀ ਗਈ ਸੀ। ਹੁਣ ਇਸ ਮਾਮਲੇ 'ਚ ਗਵਾਹ ਕੇਪੀ ਗੋਸਾਵੀ ਅਤੇ ਉਸ ਦੇ ਸਾਥੀਆਂ 'ਤੇ ਜ਼ਬਰਦਸਤੀ ਦੇ ਦੋਸ਼ ਲੱਗੇ ਹਨ। 25 ਕਰੋੜ ਰੁਪਏ ਹੜੱਪਣ ਦੀ ਸਾਜ਼ਿਸ਼ ਰਚੀ ਇਲਜ਼ਾਮ ਹੈ ਕਿ ਜਾਂਚ ਦੌਰਾਨ ਸਾਬਕਾ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬ
15 May 2023
ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਗਰੂਰ ਦੀ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਜਾਰੀ ਕੀਤੇ ਸੰਮਨ,
ਜ਼ਿਲ੍ਹਾ ਅਦਾਲਤ ਸੰਗਰੂਰ ਦੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਨੇ 100 ਕਰੋੜ ਰੁਪਏ ਦੇ ਮਾਣਹਾਨੀ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤੇ ਹਨ। ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਨੇ ਸੰਗਰੂਰ ਦੀ ਅਦਾਲਤ ਵਿੱਚ ਮਲਿਕਾਅਰਜੁਨ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣ
15 May 2023
17 ਮਈ ਨੂੰ ਜਲੰਧਰ 'ਚ ਹੋਵੇਗੀ ਕੈਬਨਿਟ ਮੀਟਿੰਗ, ਸੀਐੱਮ ਮਾਨ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਕਿ ਸਰਕਾਰ ਤੁਹਾਡੇ ਦੁਆਰ”। ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇ
15 May 2023
ਗੁਰਦੁਆਰਾ ਦੂਖਨਿਵਾਰਨ ਸਾਹਿਬ 'ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ, ਸੇਵਾਦਾਰ ਜ਼ਖ਼ਮੀ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੇਰ ਸ਼ਾਮ ਗੁਰਦੁਆਰਾ ਸਾਹਿਬ ’ਚ ਸਰੋਵਰ ਕੋਲ ਇਕ ਔਰਤ ਸ਼ਰਾਬ ਪੀ ਰਹੀ
15 May 2023
ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਬਣੇ CBI ਦੇ ਨਵੇਂ ਡਾਇਰੈਕਟਰ, ਮੌਜੂਦਾ ਡਾਇਰੈਕਟਰ ਦਾ ਕਾਰਜਕਾਲ 25 ਮਈ ਨੂੰ ਹੋਵੇਗਾ ਖ਼ਤਮ
ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਦੋ ਸਾਲਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ 1986 ਬੈਚ ਦੇ ਆਈਪੀਐਸ ਅਧਿਕਾਰੀ ਸੂਦ ਦੋ ਸਾਲਾਂ ਤੱਕ ਇਸ ਅਹੁਦੇ 'ਤੇ ਰਹਿਣਗੇ। ਸੀਬੀਆਈ ਦੇ ਮੌਜੂਦਾ ਡਾਇਰੈਕਟਰ ਸੁਬੋਧ ਕੁਮਾਰ ਜੈਸਵਾਲ ਦਾ ਕਾਰਜਕਾਲ 25 ਮਈ ਨੂੰ ਖ਼ਤਮ ਹੋ ਰਿਹਾ ਹੈ। ਸੂਦ ਉਸੇ ਦਿਨ ਸ਼ਾਮਲ ਹੋ ਸਕਦੇ ਹਨ। ਸੂਦ ਮਾਰ
14 May 2023
India Newsਜਥੇਦਾਰ ਦੇ ਰਾਘਵ-ਪਰਿਣੀਤੀ ਦੀ ਮੰਗਣੀ 'ਚ ਸ਼ਾਮਲ ਹੋਣ 'ਤੇ ਛਿੜਿਆ ਵਿਵਾਦ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ
14 May 2023
ਆਮ ਆਦਮੀ ਪਾਰਟੀ ਦੀ ਸਰਕਾਰ ਵੀ ਭੁੱਲੀ ਸ਼ਹੀਦਾਂ ਦੀ ਵਿਰਾਸਤ, ਹੈਰਾਨ ਕਰ ਦੇਵੇਗਾ ਦਾਅਵਿਆਂ ਤੇ ਅਸਲੀਅਤ ਦਾ ਫਰਕ
ਪੰਜਾਬ ਵਿੱਚ ਸ਼ਹੀਦਾਂ ਦੀ ਵਿਰਾਸਤ ਨੂੰ ਨਹੀਂ ਸੰਭਾਲਿਆ ਜਾ ਰਿਹਾ। ਹਰ ਸਰਕਾਰ ਵਾਅਦੇ ਤਾਂ ਕਰਦੀ ਹੈ ਪਰ ਉਸ ਨੂੰ ਅਮਲੀ ਜਾਮਾ ਨਹੀਂ ਪਹਿਣਾਇਆ ਜਾ ਰਿਹਾ। ਇਹ ਦੀ ਮਿਸਾਲ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਰਾਜਗੁਰੂ ਦੇ ਸਾਥੀ ਸ਼ਹੀਦ ਸੁਖਦੇਵ ਥਾਪਰ ਦਾ ਲੁਧਿਆਣਾ ਸਥਿਤ ਜੱਦੀ ਘਰ ਹੈ। ਇਹ ਵਿਰਾਸਤੀ ਜਗ੍ਹਾ ਸਿਆਸੀ ਆਗੂਆਂ ਦੀ ਅਣਦੇਖੀ ਦੀ
14 May 2023
ਉੜੀ ’ਚ ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਕੀਤੀ ਨਾਕਾਮ, ਦੋ ਅੱਤਵਾਦੀ ਢੇਰ
ਜੀ-20 ਦੇਸ਼ਾਂ ਦੇ ਸੰਮੇਲਨ ਤੋਂ ਪਹਿਲਾਂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਫੌਜ ਦੇ ਚੌਕਸ ਜਵਾਨਾਂ ਨੇ ਨਾਕਾਮ ਕਰ ਦਿੱਤੀ। ਉੱਤਰੀ ਕਸ਼ਮੀਰ ਦੇ ਉੜੀ (ਬਾਰਾਮੁਲਾ) ਸੈਕਟਰ ’ਚ ਸਰਹੱਦ ਪਾਰ ਤੋਂ ਅੱਤਵਾਦੀਆਂ ਦੇ ਦਲ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਫ਼ੌਜ ਨੇ ਤੁਰੰਤ ਕਰਾਵਾਈ ਕਰ ਕੇ ਦੋ ਘੁਸਪੈਠੀਆਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀਆਂ ਲਾਸ਼ਾਂ ਕੰਟਰ
14 May 2023
ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਹੋਏ 198 ਭਾਰਤੀ ਮਛੇਰੇ, ਸਾਢੇ ਚਾਰ ਸਾਲਾਂਂ ਤੋਂ ਸੀ ਕੈਦ
ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਰਾਤ ਅਟਾਰੀ-ਵਾਹਗਾ ਸਰਹੱਦ 'ਤੇ 198 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਮਛੇਰਿਆਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਦੇਸ਼ ਦੇ ਖੇਤਰੀ ਪਾਣੀਆਂ 'ਚ ਕਥਿਤ ਤੌਰ 'ਤੇ ਗੈਰ-ਕਾਨੂੰਨੀ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਕਰਾਚੀ ਦੀ ਮਲੀਰ ਜੇਲ੍ਹ ਤੋਂ ਵੀਰਵਾਰ ਸ਼ਾਮ 198 ਭਾਰਤੀ ਮਛੇਰਿਆਂ ਨੂੰ ਰਿਹਾਅ ਕੀ
13 May 2023
CBI ਨੇ ਆਰੀਅਨ ਖਾਨ ਨੂੰ ਗ੍ਰਿਫਤਾਰ ਕਰਨ ਵਾਲੇ ਸਮੀਰ ਵਾਨਖੇੜੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਕੀਤਾ ਦਰਜ
ਸੀਬੀਆਈ ਨੇ ਆਰੀਅਨ ਖਾਨ ਕਰੂਜ਼ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੰਬਈ ਐੱਨਸੀਬੀ ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਅਤੇ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਸ ਮਾਮਲੇ 'ਚ ਮੁੰਬਈ, ਦਿੱਲੀ, ਰਾਂਚੀ (ਝਾਰਖੰਡ) ਅਤੇ ਕਾਨਪੁਰ (ਉੱਤਰ ਪ੍ਰਦੇਸ਼) 'ਚ 29 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਵਾਨਖੇੜੇ ਨੇ
13 May 2023
