Radio Spice

India News

ਗ੍ਰਹਿ ਮੰਤਰਾਲੇ ਨੇ 130 ਸਾਲ ਪੁਰਾਣੇ ਜੇਲ੍ਹ ਐਕਟ 'ਚ ਕੀਤਾ ਬਦਲਾਅ, ਮਾਡਰਨ ਜੇਲ੍ਹ ਐਕਟ-2023 ਤਿਆਰIndia News

ਗ੍ਰਹਿ ਮੰਤਰਾਲੇ ਨੇ 130 ਸਾਲ ਪੁਰਾਣੇ ਜੇਲ੍ਹ ਐਕਟ 'ਚ ਕੀਤਾ ਬਦਲਾਅ, ਮਾਡਰਨ ਜੇਲ੍ਹ ਐਕਟ-2023 ਤਿਆਰ

ਗ੍ਰਹਿ ਮੰਤਰਾਲੇ ਨੇ 130 ਸਾਲ ਪੁਰਾਣੇ ਜੇਲ੍ਹ ਐਕਟ ਵਿੱਚ ਬਦਲਾਅ ਕਰਕੇ ਇੱਕ ਵਿਆਪਕ ‘ਮਾਡਲ ਜੇਲ੍ਹ ਐਕਟ-2023’ ਤਿਆਰ ਕੀਤਾ ਹੈ। ਪੁਰਾਣੇ ਜੇਲ੍ਹ ਕਾਨੂੰਨਾਂ ਦੀਆਂ ਸਬੰਧਤ ਧਾਰਾਵਾਂ ਨੂੰ ਵੀ ਨਵੇਂ ਜੇਲ੍ਹ ਐਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਰਾਜਾਂ ਅਤੇ ਉਹਨਾਂ ਦੇ ਕਾਨੂੰਨੀ ਅਧਿਕਾਰ ਖੇਤਰ ਲਈ ਇੱਕ ਮਾਰਗਦਰਸ਼ਕ ਦਸਤਾਵੇਜ਼ ਵਜੋਂ ਕੰਮ ਕਰਨ ਵਿੱਚ ਮਦਦਗਾਰ ਹੋਵੇਗਾ। ਇਹ ਫ਼ੈਸਲ

13 May 2023

ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਇਸ ਵਜ੍ਹਾ ਕਰਕੇ ਸਰਕਾਰ ਨੇ ਲਿਆ ਫੈਸਲਾIndia News

ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਇਸ ਵਜ੍ਹਾ ਕਰਕੇ ਸਰਕਾਰ ਨੇ ਲਿਆ ਫੈਸਲਾ

ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ ਦਿਨ ਵੀ ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨੂੰ ਲੈ ਕੇ ਸਰਕਾਰੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਸੋ ਲੋਕ ਅੱਜ ਦੇ ਦਿਨ ਦਾ ਫਾਇਦਾ ਲੈ ਸਕਦੇ ਨੇ ਤੇ ਜ਼

13 May 2023

ਭਾਰਤ ਦੀ ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਨੇ<br>ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾIndia News

ਭਾਰਤ ਦੀ ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਨੇ<br>ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾ

ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ ਇਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ 10 ਮੀਟਰ ਏਅਰ ਪਿਸਟਲ ਮਿਸ਼ਰਿਤ ਟੀਮ ਮੁਕਾਬਲੇ ਦਾ ਸੋਨ ਤਮਗਾ ਜਿੱਤਿਆ। ਸੋਨ ਤਮਗੇ ਮੁਕਾਬਲੇ ਵਿਚ ਭਾਰਤੀ ਜੋੜੀ ਨੇ ਸਰਬੀਆ ਦੇ ਜੋਰੋਨਾ ਅਰੁਨੋਵਿਚ ਤੇ ਦਾਮਿਰ ਮਿਕੇਚ ਦੀ ਜੋੜੀ ਨੂੰ 16-14 ਨਾਲ ਹਰਾਇਆ। ਸਿਮਲ ਯਿਲਮਾਜ ਤੇਇਸਮਾਇਲ ਕੇਲੇਸ ਦੀ ਤੁਰਕੀ ਦੀ ਜੋੜੀ ਨੇ ਸ

12 May 2023

ਸੇਵਾ ਸਕੱਤਰ ਦੇ ਤਬਾਦਲੇ ਦੀ ਇਜਾਜ਼ਤ ਨਹੀਂ ਦੇ ਰਿਹਾ ਕੇਂਦਰ..., ਵੱਡੇ ਫ਼ੈਸਲੇ ਤੋਂ ਇਕ ਦਿਨ ਬਾਅਦ ਮੁੜ ਸੁਪਰੀਮ ਕੋਰਟ ਪਹੁੰਚੀ 'ਆਪ'India News

ਸੇਵਾ ਸਕੱਤਰ ਦੇ ਤਬਾਦਲੇ ਦੀ ਇਜਾਜ਼ਤ ਨਹੀਂ ਦੇ ਰਿਹਾ ਕੇਂਦਰ..., ਵੱਡੇ ਫ਼ੈਸਲੇ ਤੋਂ ਇਕ ਦਿਨ ਬਾਅਦ ਮੁੜ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਸਰਕਾਰ ਨੇ ਕੇਂਦਰ 'ਤੇ ਸੰਵਿਧਾਨਕ ਬੈਂਚ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਮੁੜ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਸਰਕਾਰ ਨੇ ਦੋਸ਼ ਲਾਇਆ ਕਿ ਕੇਂਦਰ ਇੱਕ ਅਧਿਕਾਰੀ ਦੇ ਤਬਾਦਲੇ ਵਿੱਚ ਰੁਕਾਵਟ ਪਾ ਰਿਹਾ ਹੈ, ਜਿਸਦਾ ਆਦੇਸ਼ ਸੁਪਰੀਮ ਕੋਰਟ ਦੇ ਇੱਕ ਇਤਿਹਾਸਕ ਫੈਸਲੇ ਤੋਂ ਬਾਅਦ ਦਿੱਤਾ ਗਿਆ ਸੀ। ਕੇਜਰੀਵਾਲ ਸਰਕਾਰ ਨੇ ਵੀਰਵਾਰ ਸ਼ਾਮ ਨੂੰ ਦਿੱਲੀ ਸਰਕ

12 May 2023

ਅਦਾਲਤ 'ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਮਾਨ ਸਰਕਾਰ 'ਤੇ ਲਗਾਏ ਗੰਭੀਰ ਦੋਸ਼India News

ਅਦਾਲਤ 'ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਮਾਨ ਸਰਕਾਰ 'ਤੇ ਲਗਾਏ ਗੰਭੀਰ ਦੋਸ਼

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਦੁਪਹਿਰ ਨੂੰ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਸਾਲ 2020 ਵਿੱਚ ਬਿਆਸ ਥਾਣੇ ਵਿੱਚ ਸੁਖਬੀਰ ਬਾਦਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਸਮੇਤ ਕਈ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਘਟਨਾ ਸਮੇਂ

12 May 2023

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਦੀ ਮੰਗ ਦੇ ਮਾਮਲੇ 'ਚ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਸੀਲ ਬੰਦ ਰਿਪੋਰਟIndia News

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਦੀ ਮੰਗ ਦੇ ਮਾਮਲੇ 'ਚ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਸੀਲ ਬੰਦ ਰਿਪੋਰਟ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਦੀ ਮੰਗ ਦੇ ਮਾਮਲੇ 'ਚ ਸਰਕਾਰ ਨੇ ਹਾਈ ਕੋਰਟ ਨੂੰ ਸੀਲ ਬੰਦ ਰਿਪੋਰਟ ਸੌਂਪੀ ਹੈ। ਇਸ ਸੀਲਬੰਦ ਪੁਰਾਣੀ ਰਿਪੋਰਟ ਦੇ ਆਧਾਰ 'ਤੇ ਸਿੱਧੂ ਦੀ ਸੁਰੱਖਿਆ ਜ਼ੈੱਡ ਤੋਂ ਵਾਈ 'ਚ ਬਦਲ ਦਿੱਤੀ ਗਈ। ਸਿੱਧੂ ਦੇ ਵਕੀਲ ਨੇ ਕਿਹਾ ਕਿ ਉਸ ਦੀ ਸੁਰੱਖਿਆ ਵਿਚ ਕੌਣ-ਕੌਣ ਪੁਲਿਸ ਮੁਲਾਜ਼ਮ ਲੱਗੇ ਹੋਏ ਹਨ, ਇਹ ਕੋਈ ਰੁਝਾਨ ਨਹੀਂ ਹੈ, ਸਾਰੇ ਸੇ

12 May 2023

ਸਿਹਤ ਵਿਭਾਗ ਵੱਲੋਂ ਟੀਕੇ ਲਾਉਣ ਤੋਂ ਬਾਅਦ ਮਾਛੀਵਾੜਾ ਦੇ ਸਰਕਾਰੀ ਸਕੂਲ ’ਚ 15 ਤੋਂ ਵੱਧ ਵਿਦਿਆਰਥਣਾਂ ਦੀ ਹਾਲਤ ਹੋਈ ਖ਼ਰਾਬ, ਸਿਵਲ ਹਸਪਤਾਲ 'ਚ ਕਰਵਾਇਆ ਭਰਤੀIndia News

ਸਿਹਤ ਵਿਭਾਗ ਵੱਲੋਂ ਟੀਕੇ ਲਾਉਣ ਤੋਂ ਬਾਅਦ ਮਾਛੀਵਾੜਾ ਦੇ ਸਰਕਾਰੀ ਸਕੂਲ ’ਚ 15 ਤੋਂ ਵੱਧ ਵਿਦਿਆਰਥਣਾਂ ਦੀ ਹਾਲਤ ਹੋਈ ਖ਼ਰਾਬ, ਸਿਵਲ ਹਸਪਤਾਲ 'ਚ ਕਰਵਾਇਆ ਭਰਤੀ

ਸਿਹਤ ਵਿਭਾਗ ਵੱਲੋਂ ਵੀਰਵਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਨੂੰ ਟੀਕੇ ਲਗਾਉਣ ਤੋਂ ਬਾਅਦ ਕਈ ਲੜਕੀਆਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਉਣਾ ਪਿਆ। ਜਾਣਕਾਰੀ ਅਨੁਸਾਰ ਸਰਕਾਰੀ ਕੰਨਿਆ ਸਕੂਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਟੈਟਨੈੱਸ ਦੀ ਵੈਕਸ਼ੀਨੇਸ਼ਨ ਵਿਦਿਆਰਥਣਾਂ ਨੂੰ ਲਾਈ ਜਾ ਰਹੀ ਹੈ।

12 May 2023

ਯਸ਼ਸਵੀ ਦੀ ਧਮਾਕੇਦਾਰ ਪਾਰੀ ਨਾਲ ਰਾਜਸਥਾਨ ਨੇ 13.1 ਓਵਰਾਂ 'ਚ ਜਿੱਤਿਆ: ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆIndia News

ਯਸ਼ਸਵੀ ਦੀ ਧਮਾਕੇਦਾਰ ਪਾਰੀ ਨਾਲ ਰਾਜਸਥਾਨ ਨੇ 13.1 ਓਵਰਾਂ 'ਚ ਜਿੱਤਿਆ: ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 56ਵੇਂ ਮੈਚ 'ਚ ਰਾਜਸਥਾਨ ਰਾਇਲਜ਼ ਨੇ ਯਸ਼ਸਵੀ ਜੈਸਵਾਲ ਦੀ ਧਮਾਕੇਦਾਰ ਪਾਰੀ ਦੇ ਦਮ 'ਤੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਈਡਨ ਗਾਰਡਨ ਸਟੇਡੀਅਮ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੇਕੇਆਰ ਨੇ 20 ਓਵਰਾਂ 'ਚ 8 ਵਿਕਟਾਂ 'ਤੇ 149 ਦੌੜਾਂ ਬਣਾਈਆਂ। ਜਵਾਬ ਵਿੱਚ ਜੈਸਵਾਲ ਨੇ 47 ਗੇਂਦਾਂ ਵਿ

12 May 2023

'ਚੱਲਣ ਦਾ ਅਧਿਕਾਰ' ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬIndia News

'ਚੱਲਣ ਦਾ ਅਧਿਕਾਰ' ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਸੜਕਾਂ 'ਤੇ ਨਾਗਰਿਕਾਂ ਨੂੰ ਸੁਰੱਖਿਅਤ ਢੰਗ ਨਾਲ ਗੱਡੀ ਚਲਾਉਣ ਦਾ ਅਧਿਕਾਰ ਦੇਣ ਲਈ ਹੁਕਮ ਜਾਰੀ ਕੀਤੇ ਹਨ।ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਕਾਰਵਾਈ ਨੂੰ ਲਾਗੂ ਕਰਨ ਲਈ ਇਹ ਹੁਕਮ ਜਾਰੀ ਕੀਤਾ ਹੈ।ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਪਿਛਲੇ ਸਾਲ ਸੁਪਰੀਮ ਕੋਰਟ ਦੇ ਵੱਲੋਂ ਤੁਰ

11 May 2023

ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਫਸੇ ਪੰਜਾਬੀਆਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰIndia News

ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਫਸੇ ਪੰਜਾਬੀਆਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਮਣੀਪੁਰ ਪਿਛਲੇ ਕੁਝ ਦਿਨਾਂ ਦੀ ਹਿੰਸਾ ਤੋਂ ਬਾਅਦ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਹਿੰਸਾ 'ਚ 50 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਕਈ ਪੰਜਾਬੀ ਵੀ ਇਸ ਹਿੰਸਾ ਦੇ ਵਿੱਚ ਫਸੇ ਹੋਏ ਨੇ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿਚ ਹਿੰਸਾ

10 May 2023

ਭਾਰਤੀ ਫੌਜ ‘ਚ ਵੱਡਾ ਬਦਲਾਅ, ਬ੍ਰਿਗੇਡੀਅਰ ਤੇ ਉਸ ਤੋਂ ਉਪਰਲੇ ਰੈਂਕ ਦੇ ਅਫ਼ਸਰ ਪਾਉਣਗੇ ਇੱਕੋ ਜਿਹੀ ਵਰਦੀIndia News

ਭਾਰਤੀ ਫੌਜ ‘ਚ ਵੱਡਾ ਬਦਲਾਅ, ਬ੍ਰਿਗੇਡੀਅਰ ਤੇ ਉਸ ਤੋਂ ਉਪਰਲੇ ਰੈਂਕ ਦੇ ਅਫ਼ਸਰ ਪਾਉਣਗੇ ਇੱਕੋ ਜਿਹੀ ਵਰਦੀ

ਭਾਰਤੀ ਫੌਜ ਆਪਣੀ ਵਰਦੀ ਵਿੱਚ ਵੱਡਾ ਬਦਲਾਅ ਕਰਨ ਜਾਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਲੈਗ ਰੈਂਕ ਯਾਨੀ ਬ੍ਰਿਗੇਡੀਅਰ ਅਤੇ ਇਸ ਤੋਂ ਉੱਪਰ ਦੇ ਸੀਨੀਅਰ ਅਫਸਰਾਂ ਲਈ ਇੱਕੋ ਜਿਹੀ ਵਰਦੀ ਦਿੱਤੀ ਜਾਏਗੀ। ਦੂਜੇ ਪਾਸੇ ਫੌਜ ਦੇ ਕਰਨਲ ਤੇ ਹੇਠਾਂ ਦੇ ਰੈਂਕ ਦੇ ਅਧਿਕਾਰੀਆਂ ਵੱਲੋਂ ਪਾਈ ਜਾਣ ਵਾਲੀ ਵਰਦੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਏਗਾ। ਸੂਤਰਾਂ ਦਾ ਕਹਿਣਾ ਹੈ ਕਿ

9 May 2023

Manipur Violence : ਹਿੰਸਾ ਪ੍ਰਭਾਵਿਤ ਇਲਾਕਿਆਂ ਤੋਂ 518 ਫਸੇ ਲੋਕਾਂ ਨੂੰ ਕੱਢਿਆ ਸੁਰੱਖਿਅਤ, ਹੁਣ ਤੱਕ 60 ਦੀ ਮੌਤIndia News

Manipur Violence : ਹਿੰਸਾ ਪ੍ਰਭਾਵਿਤ ਇਲਾਕਿਆਂ ਤੋਂ 518 ਫਸੇ ਲੋਕਾਂ ਨੂੰ ਕੱਢਿਆ ਸੁਰੱਖਿਅਤ, ਹੁਣ ਤੱਕ 60 ਦੀ ਮੌਤ

3 ਮਈ ਨੂੰ ਭੜਕੀ ਹਿੰਸਾ ਤੋਂ ਬਾਅਦ ਮਣੀਪੁਰ ਵਿੱਚ ਵੱਡੇ ਪੱਧਰ 'ਤੇ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਅਸਾਮ ਰਾਈਫਲਜ਼, ਕੇਐਸਓ ਅਤੇ ਚੂਰਾਚੰਦਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਨੀਪੁਰ ਅਖੰਡਤਾ 'ਤੇ ਤਾਲਮੇਲ ਕਮੇਟੀ (ਸੀਓਕੋਮੀ) ਦੀ ਪਹਿਲਕਦਮੀ ਤਹਿਤ ਸੋਮਵਾਰ ਨੂੰ 518 ਫਸੇ ਲੋਕਾਂ ਨੂੰ ਬਾਹਰ ਕੱਢਿਆ। ਅਤੇ ਉਨ੍ਹਾਂ ਨੂੰ ਇੰਫਾਲ ਸ਼ਿਫਟ ਕਰ ਦਿੱਤਾ। ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰ

9 May 2023

Radio Spice Live