India News
ਮੱਧ ਪ੍ਰਦੇਸ਼ ਦੇ ਖਰਗੋਨ 'ਚ ਪੁਲ ਤੋਂ ਹੇਠਾਂ ਡਿੱਗੀ ਬੱਸ; 15 ਲੋਕਾਂ ਦੀ ਹੋਈ ਮੌਤ
ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ, ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਬੱਸ ਓਵਰਲੋਡ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ,ਡੀਸੀ ਤੇ
9 May 2023
ਜਲਦ ਹੀ ਜਲੰਧਰ ‘ਚ ਸ਼ੁਰੂ ਹੋਵੇਗੀ ਮਹਿਲਾ ਹਾਕੀ ਅਕਾਦਮੀ- CM ਮਾਨ ਨੇ ਦਿੱਤੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੁਰਜੀਤ ਹਾਕੀ ਸੁਸਾਈਟੀ ਵੱਲੋਂ ਜਲੰਧਰ ਵਿੱਚ ਖਰਾਬ ਫਲੱਡ ਲਾਈਟਾਂ ਨੂੰ ਨਵੀਆਂ ਐੱਲ.ਈ.ਡੀ. ਨਾਲ ਤਬਦੀਲ ਕਰਨ ਅਤੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਮਹਿਲਾ ਹਾਕੀ ਅਕਾਦਮੀ ਖੋਲ੍ਹਣ ਦੀਆਂ ਮੰਗਾਂ ‘ਤੇ ਤਤਕਾਲ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਨੇ ਐਤਵ
8 May 2023
ਚੰਡੀਗੜ੍ਹ ‘ਚ ਖੋਲ੍ਹਿਆ ਦੇਸ਼ ਦਾ ਪਹਿਲਾ ਏਅਰ ਫੋਰਸ ਹੈਰੀਟੇਜ ਸੈਂਟਰ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਉਦਘਾਟਨ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਵਿਖੇ ਬਣੇ ਭਾਰਤੀ ਹਵਾਈ ਸੈਨਾ ਦੇ ਪਹਿਲੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਸਵੇਰੇ ਉਹ ਸਰਕਾਰੀ ਪ੍ਰੈੱਸ ਭਵਨ ਸੈਕਟਰ-18 ਵਿਖੇ ਬਣਾਏ ਗਏ ਹਵਾਈ ਸੈਨਾ ਦੇ ਪਹਿਲੇ ਵਿਰਾਸਤੀ ਕੇਂਦਰ ਪਹੁੰਚੇ। ਉਨ੍ਹਾਂ ਨਾਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੇ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਹਨ। ਇਸ ਦੌਰਾਨ ਰੱਖਿਆ ਮੰਤਰੀ ਨੇ ਇੱਥੇ ਸਥ
8 May 2023
ਅੰਮ੍ਰਿਤਸਰ 'ਚ ਧਮਾਕੇ 'ਤੇ ਡੀਜੀਪੀ ਗੌਰਵ ਯਾਦਵ ਦਾ ਬਿਆਨ - ਸਾਹਮਣੇ ਨਹੀਂ ਆਇਆ ਕੋਈ ਅੱਤਵਾਦੀ ਐਂਗਲ
ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ 'ਚ ਅੱਜ ਫਿਰ ਧਮਾਕਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਧਮਾਕਾ ਸਵੇਰ ਵੇਲੇ 6 ਵਜੇ ਹੋਇਆ। ਘਟਨਾ ਸਥਾਨ 'ਤੇ ਪੁਲਿਸ ਕਮਿਸ਼ਨਰ ਤੇ ਪੁਲਿਸ ਅਧਿਕਾਰੀ ਮੌਜੂਦ ਹਨ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬੰਬ ਸਕੂਐਡ ਤੇ ਫੋਰੈਂਸਿਕ ਟੀਮ ਮੌਕੇ 'ਤੇ ਮੌਜੂਦ ਹੈ।ਧਮਾਕੇ ਨਾਲ ਸ਼ਰਧਾਲੂਆਂ ਦੇ ਮਨ 'ਚ ਦਹਿ
8 May 2023
ਸ਼੍ਰੀ ਹਰਿਮੰਦਰ ਸਾਹਿਬ ਨੇੜੇ 2 ਦਿਨਾਂ 'ਚ ਹੋਇਆ ਦੂਜਾ ਧਮਾਕਾ
ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕ
8 May 2023
ਕੇਰਲ 'ਚ ਹਾਊਸਬੋਟ ਡੁੱਬਣ ਨਾਲ 15 ਲੋਕਾਂ ਦੀ ਹੋਈ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਤਨੂਰ ਖੇਤਰ ਵਿੱਚ ਓਟੂਮਪੁਰਮ ਨੇੜੇ ਐਤਵਾਰ (7 ਮਈ) ਸ਼ਾਮ ਨੂੰ ਇੱਕ ਹਾਊਸਬੋਟ ਡੁੱਬ ਗਈ। ਕਿਸ਼ਤੀ 'ਚ ਸਵਾਰ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15
8 May 2023
ਭਾਜਪਾ ਲਈ ਗਲ਼ੇ ਦੀ ਹੱਡੀ ਬਣਿਆ ਬ੍ਰਿਜ ਭੂਸ਼ਣ ! ਪਹਿਲਵਾਨਾਂ ਦੇ ਹੱਕ 'ਚ ਆਈਆਂ 70 ਖਾਪ ਪੰਚਾਇਤਾਂ !
ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਸਘੰਰਸ਼ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਪਹਿਲਵਾਨਾਂ ਦੇ ਇਸ ਧਰਨੇ ਨੂੰ ਗੈਰ-ਸਿਆਸੀ ਤੇ ਸਿਆਸੀ ਧਿਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੇ ਨੁਮਾਇੰਦਿਆਂ ਨੇ ਜੰਤਰ-ਮੰਤਰ 'ਤੇ ਮਹਾਪੰਚਾਇਤ ਬੁਲਾਈ ਹੈ। ਇਸ ਕਾਰਨ ਹਰਿਆਣਾ ਤੇ ਦਿੱਲੀ ਪੁਲਿਸ ਅਲਰਟ ਮੋਡ ਵਿੱਚ ਨਜ਼ਰ
7 May 2023
ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ 'ਤੇ ਹੋਇਆ ਧਮਾਕਾ!, ਕਈ ਸ਼ਰਧਾਲੂ ਹੋਏ ਜ਼ਖ਼ਮੀ
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ 'ਤੇ ਧਮਾਕਾ ਹੋਣ ਦੀ ਖਬਰ ਹੈ। ਇਹ ਧਮਾਕਾ ਹੈਰੀਟੇਜ ਸਟਰੀਟ 'ਤੇ ਇਕ ਮਠਿਆਈ ਦੀ ਦੁਕਾਨ ਦੀ ਚਿਮਨੀ ਫਟਣ ਕਾਰਨ ਹੋਇਆ ਹੈ। ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਅਚਾਨਕ ਧਮਾਕੇ ਕਾਰਨ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ। ਚਿਮਨੀ ਫਟਣ ਕਾਰਨ ਸ਼ਰਧਾਲੂਆਂ ਉਤੇ ਸ਼ੀਸ਼ੇ ਤੇ ਹੋਰ ਕਚਰਾ ਡਿੱਗਿਆ। ਪੁਲਿਸ ਨੇ ਮੌਕੇ 'ਤੇ
7 May 2023
ਅਕਾਲੀ ਦਲ ਨੂੰ ਝਟਕਾ, CM ਮਾਨ ਦੀ ਮੌਜੂਦਗੀ ‘ਚ ਚੰਦਨ ਗਰੇਵਾਲ ‘ਆਪ’ ‘ਚ ਹੋਏ ਸ਼ਾਮਿਲ
ਪੰਜਾਬ ਦੇ ਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਝਟਕਿਆਂ ਤੋਂ ਬਾਅਦ ਝਟਕੇ ਲੱਗ ਰਹੇ ਹਨ। ਪਾਰਟੀ ਆਗੂ, ਸਾਬਕਾ ਵਿਧਾਇਕ, ਹਲਕਾ ਇੰਚਾਰਜ ਲਗਾਤਾਰ ਛਿੜਕ ਰਹੇ ਹਨ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਵਿਧਾਨ ਸਭਾ ਚੋਣਾਂ ਵਿ
6 May 2023
ਹੁਣ ਘਰ ਬੈਠੇ ਪਤਾ ਕਰੋ ਆਧਾਰ ਨਾਲ ਕਿਹੜਾ ਮੋਬਾਈਲ ਨੰਬਰ ਤੇ Email ID ਹੈ ਲਿੰਕਡ, UIDAI ਨੇ ਸ਼ੁਰੂ ਕੀਤੀ ਨਵੀਂ ਸਰਵਿਸ
ਆਧਾਰ ਪਛਾਣ ਨੰਬਰ ਜਾਰੀ ਕਰਨ ਵਾਲੀ ਸਰਕਾਰੀ ਏਜੰਸੀ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) ਨੇ ਦੇਸ਼ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਆਧਾਰ ਨਾਲ ਲਿੰਕ ਕੀਤੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੀ ਪੁਸ਼ਟੀ ਸਹੂਲਤ ਦਿੱਤੀ ਹੈ। ਇਸ ਨਾਲ ਕਿਸੇ ਹੋਰ ਨੰਬਰ ਜਾਂ ਮੇਲ 'ਤੇ OTP ਜਾਣ ਬਾਰੇ ਕਾਰਡ ਧਾਰਕਾਂ ਦੀਆਂ ਚਿੰਤਾਵਾਂ ਦੂਰ ਹੋ ਜਾਣਗੀਆਂ। ਇਲੈਕਟ੍ਰਾਨਿਕਸ ਤੇ ਸੂਚਨ
6 May 2023
ਪਾਕਿਸਤਾਨ 600 ਭਾਰਤੀ ਮਛੇਰਿਆਂ ਨੂੰ ਕਰੇਗਾ ਰਿਹਾਅ , ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੀ ਭਾਰਤ ਫੇਰੀ ਦੌਰਾਨ ਲਿਆ ਗਿਆ ਫੈਸਲਾ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਦੌਰੇ 'ਤੇ ਹਨ। ਇਸ ਦੌਰਾਨ ਪਾਕਿਸਤਾਨ ਨੇ ਕਿਹਾ ਕਿ ਉਹ ਸਦਭਾਵਨਾ ਵਜੋਂ 600 ਭਾਰਤੀ ਮਛੇਰਿਆਂ ਨੂੰ ਰਿਹਾਅ ਕਰੇਗਾ। ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਮਛੇਰਿਆਂ ਨੇ ਸਮੁੰਦਰੀ ਸੀਮਾ ਦੀ ਉਲੰਘਣਾ ਕੀਤੀ ਹੈ। ਇਸ ਦੇ ਲ
6 May 2023
ਮਨੀਪੁਰ 'ਚ ਹਿੰਸਾ ਰੁਕੀ, ਕਰਫਿਊ ਜਾਰੀ, 13 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
ਮਨੀਪੁਰ ਵਿੱਚ ਅਦਿਵਾਦੀ ਅੰਦੋਲਨ ਤੋਂ ਬਾਅਦ ਭੜਕੀ ਹਿੰਸਾ ਦੀ ਸਥਿਤੀ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਸੂਬੇ 'ਚ ਹਿੰਸਾ ਰੁਕ ਗਈ ਹੈ ਪਰ 8 ਜ਼ਿਲਿਆਂ 'ਚ ਕਰਫਿਊ ਅਜੇ ਵੀ ਜਾਰੀ ਹੈ। ਹਿੰਸਾ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਣ ਲਈ ਰਾਜ ਵਿੱਚ ਫੌਜ ਅਤੇ ਕੇਂਦਰੀ ਸੁਰੱਖਿਆ ਬਲਾਂ ਦੀਆਂ 100 ਤੋਂ ਵੱਧ ਕੰਪਨੀਆਂ ਤਾਇਨਾਤ ਹਨ। 13 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇ
6 May 2023
