Radio Spice

India News

ਰਾਜੌਰੀ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਹੋਏ ਸ਼ਹੀਦśIndia News

ਰਾਜੌਰੀ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਹੋਏ ਸ਼ਹੀਦś

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਕੰਡੀ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੌਜ ਨੂੰ ਰਾਜੌਰੀ ਸੈਕਟਰ ਦੇ ਕੰਢੀ ਜੰਗਲ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਖਾਸ ਸੂਚਨਾ 'ਤੇ ਇਕ ਸਾਂਝਾ ਆਪ੍ਰੇਸ਼ਨ

5 May 2023

ਪਾਕਿਸਤਾਨ ਨੂੰ ਖੁਫੀਆ ਸੂਚਨਾ ਦੇਣ ਦੇ ਦੋਸ਼ 'ਚ ਭਾਰਤੀ ਵਿਗਿਆਨੀ ਗ੍ਰਿਫਤਾਰ,India News

ਪਾਕਿਸਤਾਨ ਨੂੰ ਖੁਫੀਆ ਸੂਚਨਾ ਦੇਣ ਦੇ ਦੋਸ਼ 'ਚ ਭਾਰਤੀ ਵਿਗਿਆਨੀ ਗ੍ਰਿਫਤਾਰ,

ਮਹਾਰਾਸ਼ਟਰ ਏਟੀਐਸ ਨੇ ਵੀਰਵਾਰ (4 ਮਈ) ਨੂੰ ਪਾਕਿਸਤਾਨ ਦੇ ਏਜੰਟ ਨੂੰ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ। ਏਟੀਐਸ ਨੇ ਪੁਣੇ ਸਥਿਤ ਡੀਆਰਡੀਓ ਦੇ ਨਿਰਦੇਸ਼ਕ ਅਤੇ ਵਿਗਿਆਨੀ ਡਾਕਟਰ ਪ੍ਰਦੀਪ ਕੁਰੂਲਕਰ ਨੂੰ ਪਾਕਿਸਤਾਨ ਨੂੰ ਸੰਵੇਦਨਸ਼ੀਲ ਜਾਣਕਾਰੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਏਟੀਐਸ ਸੂਤਰਾਂ ਨੇ ਦੱਸਿਆ ਕਿ ਸਾਇੰਟਿਸਟ ਕੁਰੁਲਕਰ

5 May 2023

ਸਰਕਾਰ ਨੂੰ ਵਖਤ ਪਾਉਣਗੇ ਬਲਕੌਰ ਸਿੰਘ ! ਪੁੱਤ ਦੇ ਇਨਸਾਫ਼ ਲਈ ਜਲੰਧਰ 'ਚ ਕੱਢਣਗੇ ਇਨਸਾਫ਼ ਮਾਰਚIndia News

ਸਰਕਾਰ ਨੂੰ ਵਖਤ ਪਾਉਣਗੇ ਬਲਕੌਰ ਸਿੰਘ ! ਪੁੱਤ ਦੇ ਇਨਸਾਫ਼ ਲਈ ਜਲੰਧਰ 'ਚ ਕੱਢਣਗੇ ਇਨਸਾਫ਼ ਮਾਰਚ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬਾੜਾ ਪਿੰਡ ਤੋਂ ਹੋਵੇਗੀ। ਇਹ ਸ਼ਨੀਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਲੋਕਾਂ ਨੂੰ

5 May 2023

ਕੋਹਲੀ-ਗੰਭੀਰ ਵਿਚਾਲੇ ਕਿਉਂ ਹੋਈ ਬਹਿਸ ਦਾ ਹੋਇਆ ਖੁਲਾਸਾIndia News

ਕੋਹਲੀ-ਗੰਭੀਰ ਵਿਚਾਲੇ ਕਿਉਂ ਹੋਈ ਬਹਿਸ ਦਾ ਹੋਇਆ ਖੁਲਾਸਾ

ਲਖਨਊ ਅਤੇ ਆਰਸੀਬੀ ਵਿਚਾਲੇ ਖੇਡੇ ਗਏ ਮੈਚ ‘ਚ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਵਿਚਾਲੇ ਜ਼ਬਰਦਸਤ ਬਹਿਸ ਹੋਈ। ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਟੀਮਾਂ ਦੇ ਖਿਡਾਰੀਆਂ ਨੂੰ ਬਚਾਅ ‘ਤੇ ਆਉਣਾ ਪਿਆ। ਕੋਹਲੀ ਅਤੇ ਗੰਭੀਰ ਦਾ ਝਗੜਾ ਕਿਸ ਗੱਲ ‘ਤੇ ਹੋਇਆ ਸੀ ਹੁਣ ਹਰ ਕੋਈ ਜਾਣ ਚੁੱਕਾ ਹੈ। ਹਾਲਾਂਕਿ ਦੋਵਾਂ ਵਿਚਾਲੇ ਬਹਿਸ ਦੌਰਾਨ ਕੀ ਹੋਇਆ, ਇਸ ਦਾ ਖੁਲਾਸਾ ਹੁਣ ਹੋ ਗਿਆ ਹੈ। ਵਿਰ

3 May 2023

ਦੁਨੀਆ ਦੇ ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ, ਸੀਐਮ ਭਗਵੰਤ ਮਾਨ ਨੂੰ ਮਿਲਿਆ ਚੌਥਾ ਸਥਾਨIndia News

ਦੁਨੀਆ ਦੇ ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ, ਸੀਐਮ ਭਗਵੰਤ ਮਾਨ ਨੂੰ ਮਿਲਿਆ ਚੌਥਾ ਸਥਾਨ

ਯੂਕੇ ਦੀ ਸਿੱਖ ਸੰਸਥਾ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ‘ਦ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਵੀ ਦਰਜ ਕੀਤਾ ਗਿਆ ਹੈ। ਲੰਡਨ ਤੋਂ ‘ਦ ਸਿੱਖ ਗਰੁੱਪ’ ਦੇ ਸੰਸਥਾਪਕ ਨਵਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਸ

3 May 2023

ਰਾਘਵ ਚੱਢਾ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ED ਦੀ ਸਪਲੀਮੈਂਟਰੀ ਚਾਰਜਸ਼ੀਟ 'ਚ ਆਇਆ ਨਾਂIndia News

ਰਾਘਵ ਚੱਢਾ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ED ਦੀ ਸਪਲੀਮੈਂਟਰੀ ਚਾਰਜਸ਼ੀਟ 'ਚ ਆਇਆ ਨਾਂ

ਦਿੱਲੀ ਐਕਸਾਈਜ਼ ਪਾਲਿਸੀ (Delhi Liquor Policy) ਦੇ ਕਥਿਤ ਘੁਟਾਲੇ ਦੇ ਮਾਮਲੇ 'ਚ ਰੋਜ਼ਾਨਾ ਆਮ ਆਦਮੀ ਪਾਰਟੀ (AAP) ਦੇ ਨਵੇਂ-ਨਵੇਂ ਲੀਡਰਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਇਸੇ ਲੜੀ 'ਚ ਹੁਣ AAP ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ (Raghav Chadha) 'ਤੇ ਵੀ ਗਾਜ਼ ਡਿੱਗਦੀ ਨਜ਼ਰ ਆ ਰਹੀ ਹੈ। ਈਡੀ ਦੀ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਸਪਲੀਮੈਂਟਰੀ ਚਾਰਜਸ਼ੀਟ ਵ

3 May 2023

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ : ਹਰਪਾਲ ਸਿੰਘ ਚੀਮਾIndia News

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ

3 May 2023

ਅਦਾਕਾਰ ਦਿਲਜੀਤ ਦੁਸਾਂਝ ਨੂੰ ਝਟਕਾ, ਚਮਕੀਲੇ ਦੀ ਜ਼ਿੰਦਗੀ 'ਤੇ ਬਣੀ ਫਿਲਮ 'ਤੇ ਸਥਾਨਕ ਅਦਾਲਤ ਨੇ ਲਾਈ ਰੋਕIndia News

ਅਦਾਕਾਰ ਦਿਲਜੀਤ ਦੁਸਾਂਝ ਨੂੰ ਝਟਕਾ, ਚਮਕੀਲੇ ਦੀ ਜ਼ਿੰਦਗੀ 'ਤੇ ਬਣੀ ਫਿਲਮ 'ਤੇ ਸਥਾਨਕ ਅਦਾਲਤ ਨੇ ਲਾਈ ਰੋਕ

ਸਥਾਨਕ ਅਦਾਲਤ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੀ ਜ਼ਿੰਦਗੀ 'ਤੇ ਬਣ ਰਹੀ ਫਿਲਮ ਦੀ ਰਿਲੀਜ਼ ਅਤੇ ਪ੍ਰਸਾਰਣ 'ਤੇ ਰੋਕ ਲਾ ਦਿੱਤੀ ਹੈ। ਅਦਾਲਤ ਵੱਲੋਂ ਰਿਲਾਈਸ ਇੰਟਰਟੇਂਨਮੈਂਟ, ਨਿਰਮਾਤਾ ਇਮਤਿਆਜ ਅਲੀ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਨਿਤੀ ਚੌਪੜਾ ਅਤੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਤੇ ਬਣੀ

3 May 2023

ਬੇਅਦਬੀ ਦੇ ਦੋਸ਼ੀ ਦੇ ਸਸਕਾਰ 'ਚ ਸ਼ਾਮਲ ਨਾ ਹੋਣ ਸੰਗਤਾਂ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਅਪੀਲIndia News

ਬੇਅਦਬੀ ਦੇ ਦੋਸ਼ੀ ਦੇ ਸਸਕਾਰ 'ਚ ਸ਼ਾਮਲ ਨਾ ਹੋਣ ਸੰਗਤਾਂ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਅਪੀਲ

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪਾਠੀ ਸਿੰਘਾਂ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ ਦੀ ਹੋਈ ਮੌਤ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤਾਂ ਦੇ ਨਾਮ ਅਪੀਲ ਜਾਰੀ ਕਰਦਿਆਂ ਦੋਸ਼ੀ ਦੇ ਸਸਕਾਰ ਵਿੱਚ ਸ਼ਾਮਲ ਨਾ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨੇ ਜ

2 May 2023

ਅੱਤਵਾਦ ਖਿਲਾਫ ਇਕ ਹੋਰ ਕਦਮ, ਕੇਂਦਰ ਸਰਕਾਰ ਨੇ 14 ਪਾਕਿਸਤਾਨੀ ਮੈਸੇਂਜਰ ਐਪਸ 'ਤੇ ਲਗਾਈ ਪਾਬੰਦੀIndia News

ਅੱਤਵਾਦ ਖਿਲਾਫ ਇਕ ਹੋਰ ਕਦਮ, ਕੇਂਦਰ ਸਰਕਾਰ ਨੇ 14 ਪਾਕਿਸਤਾਨੀ ਮੈਸੇਂਜਰ ਐਪਸ 'ਤੇ ਲਗਾਈ ਪਾਬੰਦੀ

ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਵਿੱਚ ਵਰਤੀਆਂ ਜਾ ਰਹੀਆਂ ਪਾਕਿਸਤਾਨ ਦੀਆਂ 14 ਮੋਬਾਈਲ ਐਪਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਸੀ।ਸਰਹੱਦ ਪਾਰ ਤੋਂ ਆਉਣ ਵਾਲੇ ਇਹ ਅੱਤਵਾਦੀ ਪਾਕਿਸਤਾਨ 'ਚ ਬੈਠੇ ਆਪਣੇ ਆਕਾਵਾਂ ਨਾਲ ਗੱਲ ਕਰਨ ਲਈ ਇਨ੍ਹਾਂ ਐਪਸ ਦੀ ਵਰਤੋਂ ਕਰਦੇ ਸਨ। ਖੁਫ

2 May 2023

ਮੋਰਿੰਡਾ ’ਚ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਾਨਸਾ ’ਚ ਮੌਤ, ਛਾਤੀ ’ਚ ਦਰਦ ਮਗਰੋਂ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀIndia News

ਮੋਰਿੰਡਾ ’ਚ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਾਨਸਾ ’ਚ ਮੌਤ, ਛਾਤੀ ’ਚ ਦਰਦ ਮਗਰੋਂ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੀਤੇ ਦਿਨੀਂ ਗ੍ਰੰਥੀ ਸਿੰਘਾਂ ਨਾਲ ਬਦਸਲੂਕੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਮੁਲਜ਼ਮ ਜਸਵੀਰ ਸਿੰਘ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਉਸ ਨੂੰ 24 ਅਪ੍ਰੈਲ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਮਾਨਸਾ ਜੇਲ੍ਹ ਲਿਆਂਦਾ ਗਿਆ ਸੀ। ਜੇਲ੍ਹ ’ਚ ਛਾਤੀ ’ਚ ਦਰਦ ਦੀ ਸ਼ਿਕਾਇਤ

2 May 2023

IOS ਯੂਜ਼ਰਸ ਨੂੰ ਹੁਣ WhatsApp ‘ਤੇ ਮਿਲੇਗਾ ਕਮਾਲ ਦੇ ਫੀਚਰਸ, ਚੈੱਟ ਕਰਨ ‘ਚ ਆਵੇਗਾ ਵਧੇਰੇ ਮਜ਼ਾIndia News

IOS ਯੂਜ਼ਰਸ ਨੂੰ ਹੁਣ WhatsApp ‘ਤੇ ਮਿਲੇਗਾ ਕਮਾਲ ਦੇ ਫੀਚਰਸ, ਚੈੱਟ ਕਰਨ ‘ਚ ਆਵੇਗਾ ਵਧੇਰੇ ਮਜ਼ਾ

ਦੁਨੀਆ ਭਰ ਵਿੱਚ 2 ਬਿਲੀਅਨ ਤੋਂ ਵੱਧ ਲੋਕ WhatsApp ਦੀ ਵਰਤੋਂ ਕਰਦੇ ਹਨ। ਹੁਣ ਇਸ ਐਪ ਰਾਹੀਂ ਕੰਮ ਕਰਨਾ ਬਹੁਤ ਆਸਾਨ ਹੋ ਗਿਆ ਹੈ ਕਿਉਂਕਿ ਇਸ ਐਪ ਰਾਹੀਂ ਬਹੁਤ ਸਾਰੀਆਂ ਚੀਜ਼ਾਂ ਸਕਿੰਟਾਂ ਵਿੱਚ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਪਹੁੰਚ ਜਾਂਦੀਆਂ ਹਨ। ਇਸ ਦੌਰਾਨ ਕੰਪਨੀ ਨੇ iOS ਯੂਜ਼ਰਸ ਨੂੰ ਐਪ ‘ਤੇ ਇੱਕ ਨਵਾਂ ਫੀਚਰ ਦਿੱਤਾ ਹੈ। ਮੇਟਾ ਨੇ ਪਲੇਅਸਟੋਰ ‘ਤੇ WhatsApp

1 May 2023

Radio Spice Live