India News
ਔਰਤਾਂ ਨੇ ਇਕ ਹਜ਼ਾਰ ਨਾ ਮਿਲਣ ਤੇ 'ਆਪ' ਸਰਕਾਰ ਖ਼ਿਲਾਫ਼ ਖੁੱਲ੍ਹਿਆ ਮੋਰਚਾ, ਕਿਹਾ, 12 ਮਹੀਨੇ ਦਾ ਪੈਸਾ ਦਿਓ
ਪੰਜਾਬ ਦੇ ਜਲੰਧਰ 'ਚ ਵੀ ਮਹਿਲਾ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਵਾਅਦੇ ਮੁਤਾਬਕ 1000 ਰੁਪਏ ਨਾ ਮਿਲਣ 'ਤੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਮਹਿਲਾ ਕਾਂਗਰਸ ਅਤੇ ਕੁਝ ਹੋਰ ਜਥੇਬੰਦੀਆਂ ਦੀਆਂ ਔਰਤਾਂ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸੰਵਿਧਾਨ ਚੌਕ ਪੁੱਜੀਆਂ। ਔਰਤਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ 12 ਮਹੀਨਿਆਂ ਲਈ 11-ਹਜ਼ਾਰ ਰੁਪ
29 Apr 2023
ਦਿੱਲੀ ਪੁਲਿਸ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਦਰਜ ਕੀਤੀਆਂ 2 FIR, ਪੋਕਸੋ ਐਕਟ ਵੀ ਕੀਤਾ ਲਾਗੂ
ਦਿੱਲੀ ਪੁਲਿਸ ਨੇ ਸ਼ੁੱਕਰਵਾਰ (28 ਅਪ੍ਰੈਲ) ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਹਨ। ਪਹਿਲੀ ਐਫਆਈਆਰ ਨਾਬਾਲਗ ਪਹਿਲਵਾਨ ਦੀ ਸ਼ਿਕਾਇਤ 'ਤੇ ਕਨਾਟ ਪਲੇਸ ਥਾਣੇ ਵਿੱਚ ਦਰਜ ਕੀਤੀ ਗਈ ਹੈ, ਜਿਸ ਵਿੱਚ ਜਿਨਸੀ ਅਪਰਾਧਾਂ ਤੋਂ ਬੱਚਿਆਂ ਦ
29 Apr 2023
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਜਨਤਾ ਦੇ ਹੱਕ 'ਚ ਲਏ ਅਹਿਮ ਫੈਸਲੇ,ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ
28 Apr 2023
ਸਪਾਈਸ ਜੈੱਟ ਦਾ ਵੱਡਾ ਕਾਰਨਾਮਾ, ਜਹਾਜ਼ 14 ਯਾਤਰੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਛੱਡ ਕੇ ਦੁਬਈ ਲਈ ਹੋਇਆ ਰਵਾਨਾ
ਸਪਾਈਸ ਜੈੱਟ ਨੇ ਕੁਝ ਅਜਿਹਾ ਕਰ ਦਿੱਤਾ ਹੈ ਕਿ ਜਿਸ ਤੋਂ ਬਾਅਦ ਯਾਤਰੀ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ। ਸਪਾਈਸ ਜੈੱਟ ਦਾ ਜਹਾਜ਼ 14 ਯਾਤਰੀਆਂ ਨੂੰ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਛੱਡ ਕੇ ਦੁਬਈ ਲਈ ਰਵਾਨਾ ਹੋਇਆ। ਸਪਾਈਸ ਜੈੱਟ ਦਾ ਗਰਾਊਂਡ ਸਟਾਫ ਨੇ ਵੀਜ਼ਾ 'ਤੇ ਨਾਮ ਨੂੰ ਲੈ ਕੇ ਗੜਬੜੀ ਹੋਣ ਦਾ ਹਵਾਲਾ ਦੇ ਰਿਹਾ ਹੈ। ਇਸ ਦੇ ਨਾਲ ਹੀ ਯਾਤਰੀਆਂ ਦਾ ਕਹਿਣਾ
28 Apr 2023
ਪ੍ਰਧਾਨ ਮੰਤਰੀ ਮੋਦੀ ਨੇ ਸਾਂਝੇ ਕੀਤੇ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੇ ਅਣਸੁਣੇ ਕਿੱਸੇ...
ਦੇਸ਼ ਦੇ ਸਭ ਤੋਂ ਉਮਰਦਰਾਜ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਪੰਜ ਵਾਰ ਦੇ ਮੁੱਖ ਮੰਤਰੀ ਦਾ ਬੇਹੱਦ ਗਮਗੀਨ ਮਾਹੌਲ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਬਾਗ ’ਚ ਵਿਸ਼ੇਸ਼ ਤੌਰ ’ਤੇ ਬਣਾਈ ਗਈ ਥਾਂ ’ਤੇ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ ਸਨ। ਪ
28 Apr 2023
ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਖਾਲਿਸਤਾਨ ਪੱਖੀ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨ
ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ ਕਿਹਾ ਹੈ ਕਿ 29 ਅਪਰੈਲ ਨੂੰ ਪੰਜਾਬ ਦੇ ਲੋਕ ਰੇਲਵੇ ਟਰੈਕ ’ਤੇ ਬੈਲ ਗੱਡੀਆਂ ਤੇ ਟਰੈਕਟਰ ਖੜ੍ਹੇ ਕਰ ਦੇਣ। ਪੰਨੂ ਨੇ ਕਿਹਾ ਕਿ 23 ਮਈ ਨੂੰ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਪ੍ਰਧਾਨ ਮੰਤਰੀ ਨਰਿ
28 Apr 2023
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਪਰਿਵਾਰਾਕ ਮੈਂਬਰਾਂ ਨੇ ਕੀਤੀ ਮੁਲਾਕਾਤ
ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਬੀਤੇ ਦਿਨਾਂ ਅੰਦਰ ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤਾ ਹੋਇਆ ਹੈ। ਅੱਜ ਨੌਜਵਾਨਾਂ ਨਾਲ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਕਾਤ ਕਰਵਾਈ ਗਈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ
28 Apr 2023
ਖੇਡ ਮੰਤਰੀ ਵੱਲੋਂ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਖੇਡ ਮੰਤਰੀ ਮੀਤ ਹੇਅਰ ਨੇ ਕੌਰ ਸਿੰਘ ਦੇ ਤੁਰ ਜਾਣ ਨੂੰ ਭਾਰਤੀ ਖੇਡ ਖੇਤਰ ਖ਼
27 Apr 2023
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ ਕੀਤੀ ਅਪੀਲ, ਕਿਹਾ- ਵਧਾਈ ਜਾਵੇ ਮੇਰੀ ਸੁਰੱਖਿਆ
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਉਸ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਵੀਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਕਾਂਗਰਸੀ ਆਗੂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ‘ਵਾਈ’ ਤੋਂ ‘ਜ਼ੈੱਡ+’ ਸ਼੍ਰੇਣੀ ਵਿੱਚ ਅਪਗ੍ਰੇਡ ਕੀਤਾ ਜਾਵੇ। ਦੱਸ ਦੇਈਏ ਕਿ ਨਵਜੋਤ ਸਿੰ
26 Apr 2023
ਸੀਐਮ ਭਗਵੰਤ ਮਾਨ ਸ਼ਹੀਦ ਜਵਾਨਾਂ ਦੇ ਘਰ ਜਾ ਕੇ ਸੌਂਪੇ ਇੱਕ-ਇੱਕ ਕਰੋੜ ਦੇ ਚੈੱਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ’ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ। https://twitter.com/BhagwantMann/status/16511
26 Apr 2023
ਸੂਡਾਨ ‘ਚ ਫਸੇ ਭਾਰਤੀਆਂ ਦੀ ਮਦਦ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਬਣਾਇਆ ਕੰਟਰੋਲ ਰੂਮ, ਜਾਰੀ ਕੀਤਾ ਹੈਲਪਲਾਈਨ ਨੰਬਰ
ਸੂਡਾਨ ਹਿੰਸਾ ਵਿਚ ਫਸੇ ਭਾਰਤੀਆਂ ਦੀ ਮਦਦ ਖਾਤਰ ਚੰਡੀਗੜ੍ਹ ਪ੍ਰਸ਼ਾਸਨ ਕੰਟਰੋਲ ਰੂਮ ਸਥਾਪਤ ਕੀਤਾ ਹੈ। ਚੰਡੀਗੜ੍ਹ ਨੇ ਟੋਲ ਫ੍ਰੀ ਤੇ ਵ੍ਹਟਸਐਪ ਨੰਬਰ ਜਾਰੀ ਕੀਤਾ ਹੈ। ਹੈਲਪਲਾਈਨ ਤੋਂ ਸੂਡਾਨ ਵਿਚ ਫਸੇ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਸੂਡਾਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੇ ‘ਆਪ੍ਰੇਸ਼ਨ ਕਾਵੇਰੀ’ ਸ਼ੁਰੂ ਕੀਤਾ ਹੈ। ਇਸ ਵਿਚ ਸੂ
26 Apr 2023
ਕੇਰਲ ‘ਚ ਸ਼ੁਰੂ ਹੋਈ ਵਾਟਰ ਮੈਟਰੋ, PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਕੇਰਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਪਹਿਲੀ ਵਾਟਰ ਮੈਟਰੋ ਦਾ ਵੀ ਉਦਘਾਟਨ ਕੀਤਾ। ਇਹ ਦੇਸ਼ ਦੀ 16ਵੀਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਹੈ ਜੋ ਤਿਰੂਵਨੰਤਪੁਰਮ ਨੂੰ ਕਾਸਰਗੋਡ ਨਾਲ ਜੋੜੇਗੀ। ਇਸ ਮੌਕੇ ‘ਤੇ PM ਮੋਦੀ ਦੇ ਨਾਲ ਕੇਰਲ ਦੇ
25 Apr 2023
