India News
ਨਸ਼ਾ ਤਸਕਰੀ ਵਿੱਚ ਸ਼ਾਮਿਲ PPS ਰਾਜਜੀਤ ਸਿੰਘ 'ਤੇ ਵੱਡੀ ਕਾਰਵਾਈ, ਨਾਮਜ਼ਦ ਕਰਕੇ ਨੌਕਰੀ ਤੋਂ ਕੀਤਾ ਬਰਖ਼ਾਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ
17 Apr 2023
ਜੰਡਿਆਲਾ ਗੁਰੂ 'ਚ ਪ੍ਰਦੇਸ਼ ਭਾਜਪਾ ਐੱਸਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਗੋਲ਼ੀ ਮਾਰੀ
ਭਾਜਪਾ ਐੱਸਸੀ ਮੋਰਚਾ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਗਿੱਲ ਐਤਵਾਰ ਰਾਤ ਗੋਲ਼ੀਬਾਰੀ ਨਾਲ ਜ਼ਖਮੀ ਹੋ ਗਏ।ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਐੱਸਪੀ ਜੁਗਰਾਜ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ।ਉਨ੍ਹਾਂ ਨੇ ਬਲਵਿੰਦਰ ਗਿੱਲ ਨੂੰ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਹੈ।। ਪੁਲਿਸ ਅਨੁਸਾਰ, ਬਲਵਿੰਦਰ ਗਿੱਲ ਐਤਵਾਰ ਰਾਤ ਆ
17 Apr 2023
ChatGPT ਦਾ Smartphone 'ਚ ਵੀ ਕਰ ਸਕਦੇ ਹੋ ਇਸਤੇਮਾਲ, ਇੰਝ ਕੰਮ ਕਰਦੀ ਹੈ ਇਹ ਟ੍ਰਿਕ
ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨਏਆਈ ਨੇ ਅਜੇ ਤਕ ਪ੍ਰਸਿੱਧ ਚੈਟਬੋਟ ਮਾਡਲ ਚੈਟਜੀਪੀਟੀ ਲਈ ਅਧਿਕਾਰਤ ਐਪ ਦਾ ਐਲਾਨ ਨਹੀਂ ਕੀਤਾ ਹੈ। ਚੈਟਬੋਟ ਦੀ ਵਰਤੋਂ ਲਈ ਯੂਜ਼ਰਜ਼ ਨੂੰ ਕੰਪਨੀ ਦੀ ਅਧਿਕਾਰਤ ਵੈਬਸਾਈਟ 'ਤੇ ਜਾਣਾ ਪੈਂਦਾ ਹੈ ਕਿਉਂਕਿ ਚੈਟਜੀਪੀਟੀ ਨੂੰ ਸਿਰਫ ਵੈਬ ਵਰਜ਼ਨ ਦੇ ਨਾਲ ਹੀ ਵਰਤਿਆ ਜਾ ਸਕਦਾ ਹੈ। ਹਾਲਾਂਕਿ, ਬਹੁਤ ਸਾਰੇ ਤਰੀਕੇ ਹਨ ਜਿਨ੍ਹਾਂ ਰਾਹੀਂ ਯੂਜ਼ਰਜ਼
16 Apr 2023
ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ, ਦਿੱਲੀ 'ਚ CBI ਵੱਲੋਂ ਪੁੱਛਗਿੱਛ ਦੌਰਾਨ ਗੁਜਰਾਤ ਦੀ ਅਦਾਲਤ ਨੇ ਭੇਜੇ ਸੰਮਨ
ਸੀਬੀਆਈ ਆਬਕਾਰੀ ਨੀਤੀ ਘੁਟਾਲਾ ਮਾਮਲੇ 'ਚ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਕੇਜਰੀਵਾਲ ਲਈ ਇਕ ਹੋਰ ਮੁਸੀਬਤ ਵਾਲੀ ਖਬਰ ਆਈ ਹੈ। ਅਹਿਮਦਾਬਾਦ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਮਾਮਲੇ 'ਚ ਸੰਮਨ ਜਾਰੀ ਕੀ
16 Apr 2023
ਰਾਜਸਥਾਨ ਦੀ ਨੰਦਿਨੀ ਗੁਪਤਾ ਬਣੀ ਮਿਸ ਇੰਡੀਆ 2023, ਦਿੱਲੀ ਦੀ ਸ਼੍ਰੇਆ ਪੁੰਜਾ ਬਣੀ ਪਹਿਲੀ ਰਨਰ ਅੱਪ
ਰਾਜਸਥਾਨ ਦੀ ਨੰਦਿਨੀ ਗੁਪਤਾ ਨੂੰ ਫੈਮਿਨਾ ਮਿਸ ਇੰਡੀਆ ਵਰਲਡ 2023 ਦਾ ਤਾਜ ਪਹਿਨਾਇਆ ਗਿਆ ਹੈ। ਉਨ੍ਹਾਂ ਦੇ ਨਾਲ ਹੀ ਦਿੱਲੀ ਦੀ ਸ਼੍ਰੇਆ ਪੂੰਜਾ ਫਸਟ ਰਨਰ-ਅੱਪ ਬਣੀ, ਜਦਕਿ ਮਣੀਪੁਰ ਦੀ ਥੌਨਾਓਜਮ ਸਟ੍ਰੇਲਾ ਲੁਵਾਂਗ ਦੂਜੀ ਰਨਰ-ਅੱਪ ਰਹੀ। ਨੰਦਿਨੀ ਨੇ ਮਿਸ ਇੰਡੀਆ 2023 ਦਾ ਤਾਜ ਜਿੱਤਿਆ 19 ਸਾਲਾ ਨੰਦਿਨੀ ਕੋਟਾ ਦੀ ਰਹਿਣ ਵਾਲੀ ਹੈ, ਜੋ ਕਿ ਇੰਜੀਨੀਅਰਿੰਗ ਅਤੇ ਮੈਡੀਕਲ ਦੇ ਚਾ
16 Apr 2023
ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦਾ ਕ੍ਰਿਕਟ ਮੈਚ : ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ
ਜਾਬ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦਰਮਿਆਨ ਅੱਜ ਖੇਡੇ ਗਏ ਕ੍ਰਿਕਟ ਮੈਚ ਵਿੱਚ ਪੰਜਾਬ ਦੀ ਟੀਮ 95 ਦੌੜਾਂ ਨਾਲ ਜੇਤੂ ਰਹੀ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ ਉੱਤੇ 15 ਓਵਰਾਂ ਵਿੱਚ 235 ਦੌੜਾਂ ਬਣਾਈਆਂ ਜਦਕਿ ਹਰਿਆਣਾ ਦੀ ਟੀਮ 15 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 140 ਦੌੜਾਂ ਹੀ ਬਣਾ ਸਕੀ। ਹਰਿਆਣਾ ਦੇ ਰਾਜਪਾਲ ਸ
16 Apr 2023
ਅਤੀਕ-ਅਸ਼ਰਫ ਦੇ ਕਤਲ ਤੋਂ ਬਾਅਦ ਪੂਰੇ ਯੂਪੀ ਵਿੱਚ ਧਾਰਾ 144 ਲਾਗੂ, ਸੀਐਮ ਯੋਗੀ ਨੇ ਡੀਜੀਪੀ ਨੂੰ ਪ੍ਰਯਾਗਰਾਜ ਭੇਜਿਆ
ਯੂਪੀ ਦੇ ਮਾਫੀਆ ਬਾਹੂਬਲੀ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਦੇ ਕਤਲ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ। ਸ਼ਨੀਵਾਰ ਸ਼ਾਮ ਨੂੰ ਵਾਪਰੀ ਦੋਹਰੇ ਹੱਤਿਆਕਾਂਡ ਦੀ ਇਸ ਘਟਨਾ ਤੋਂ ਬਾਅਦ ਜਿੱਥੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸਮੇਤ ਪੂਰੇ ਸੂਬੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਵਾਧੂ ਸੁਰ
16 Apr 2023
India News1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਇਸ ਵਾਰ 62 ਦਿਨਾਂ ਦੀ ਹੋਵੇਗੀ; 17 ਅਪ੍ਰੈਲ ਤੋਂ ਕਰ ਸਕਦੇ ਹੋ ਰਜਿਸਟ੍ਰੇਸ਼ਨ
ਸ ਸਾਲ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਔਫਲਾਈਨ ਅਤੇ ਔਨਲਾਈਨ ਮੋਡ ਰਾਹੀਂ ਸ਼ੁਰੂ ਹੋਵੇਗੀ। ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲ੍ਹੇ ਵਿਚ ਅਮਰਨਾਥ ਦੀ ਸਾਲਾਨਾ ਤੀਰਥ ਯਾਤਰਾ ਦਾ ਪ੍ਰਬੰਧ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਵੱਲੋਂ ਕੀਤੀ ਜਾਂਦੀ ਹੈ। ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਮੰਗ ਨਰੂਲਾ ਨ
15 Apr 2023
ਆਮ ਆਦਮੀ ਦੀ ਸਰਕਾਰ ਦੇ ਸ਼ਾਹੀ ਠਾਠ ! 11 ਮਹੀਨਿਆਂ 'ਚ ਖਾਣੇ ਤੇ ਚਾਹ 'ਤੇ ਖ਼ਰਚ ਕੀਤੇ 24 ਲੱਖ ਤੋਂ ਜ਼ਿਆਦਾ ਰੁਪਏ
ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਹੋਈਆਂ ਸਰਕਾਰੀ ਮੀਟਿੰਗਾਂ 'ਚ ਪਿਛਲੇ 11 ਮਹੀਨਿਆਂ ਦੌਰਾਨ ਚਾਹ-ਪਾਣੀ ਅਤੇ ਖਾਣੇ ਆਦਿ 'ਤੇ 24 ਲੱਖ 96 ਹਜ਼ਾਰ 640 ਰੁਪਏ ਖਰਚ ਕੀਤੇ ਗਏ ਹਨ। ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਵੱਲੋਂ ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਵਿਚ ਇਹ ਅੰਕੜਾ ਡਾਇਰੈਕਟਰ, ਪਬਲੀਸਿਟੀ ਐਂਡ ਹ
15 Apr 2023
ਉੱਤਰ ਪ੍ਰਦੇਸ਼ ਦੇ ਮਾਫੀਆ ਡੌਨ ਅਤੀਕ ਅਹਿਮਦ ਅਤੇ ਉਸਦੇ ਭਰਾ ਅਸ਼ਰਫ ਦੀ ਗੋਲੀਆਂ ਮਾਰ ਕੇ ਹੱਤਿਆ
ਸ਼ਨੀਵਾਰ ਦੇਰ ਰਾਤ ਤਿੰਨ ਹਮਲਾਵਰਾਂ ਨੇ ਗੈਂਗਸਟਰ ਤੋਂ ਰਾਜਨੇਤਾ ਬਣੇ ਅਤੀਕ ਅਹਿਮਦ (Ateeq Ahmed shot dead) ਅਤੇ ਉਸ ਦੇ ਭਰਾ ਅਸ਼ਰਫ ਦੀ ਪ੍ਰਯਾਗਰਾਜ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੋਵਾਂ ਨੂੰ ਪੁਲਿਸ ਮੈਡੀਕਲ ਚੈੱਕ ਅੱਪ ਲਈ ਹੱਥਕੜੀਆਂ ਵਿੱਚ ਅਤੇ ਪੁਲਿਸ ਮੌਜੂਦਗੀ ਵਿੱਚ ਲੈ ਕੇ ਜਾ ਰਹੀ ਸੀ ਜਿਸ ਵੇਲੇ ਇਹ ਹਮਲਾ ਹੋਇਆ। ਹਮਲਾਵਰਾਂ ਦੇ ਹੱਥਾਂ ਵਿੱਚ ਵੀਡੀਓ
15 Apr 2023
JIO ਬਣਿਆ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਆਪ੍ਰੇਟਰ
ਰਿਲਾਇੰਸ ਜੀਓ ਨੇ ਸ਼ੁੱਕਰਵਾਰ ਨੂੰ ਸਰਹਿੰਦ ਤੇ ਰਾਜਪੁਰਾ ’ਚ ਆਪਣੀਆਂ 5ਜੀ ਸੇਵਾਵਾਂ ਸ਼ੁਰੂ ਕਰਦੇ ਹੋਏ ਐਲਾਨ ਕੀਤਾ ਹੈ ਕਿ ਜੀਓ ਪੂਰੇ 450 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੂੰ 5ਜੀ ਸੇਵਾਵਾਂ ਨਾਲ ਕਵਰ ਕਰਨ ਵਾਲਾ ਪਹਿਲਾ ਅਤੇ ਇੱਕੋ-ਇਕ ਆਪ੍ਰੇਟਰ ਬਣ ਗਿਆ ਹੈ। ਦਿੱਲੀ-ਅੰਮ੍ਰਿਤਸਰ ਐੱਨਐੱਚ ਤੇ ਦਿੱਲੀ ਐੱਨਸੀਆਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਚੰਡੀਗੜ
15 Apr 2023
ਜਲੰਧਰ ‘ਚ BJP ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP ‘ਚ ਹੋਏ ਸ਼ਾਮਿਲ
10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਜਲੰਧਰ ਵਿੱਚ BJP ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਜਲੰਧਰ ਤੋਂ BJP ਦੇ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। CM ਭਗਵੰਤ ਮਾਨ ਨ
14 Apr 2023
