India News
ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਫੁੱਟਓਵਰ ਬ੍ਰਿਜ ਡਿੱਗਣ ਕਾਰਨ 20 ਤੋਂ ਵੱਧ ਲੋਕ ਹੋਏ ਜ਼ਖ਼ਮੀ
ਜੰਮੂ-ਕਸ਼ਮੀਰ 'ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਊਧਮਪੁਰ ਦੇ ਚੇਨਾਨੀ ਬਲਾਕ ਦੇ ਬੇਨ ਪਿੰਡ ਦੇ ਬੇਨੀ ਸੰਗਮ 'ਚ ਵਿਸਾਖੀ ਤਿਉਹਾਰ ਦੌਰਾਨ ਫੁੱਟਬ੍ਰਿਜ ਡਿੱਗ ਗਿਆ। ਇਸ ਹਾਦਸੇ 'ਚ ਕਈ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਬਚਾਅ ਕਾਰਜ ਜਾਰੀ ਹੈ। ਪੁਲਿਸ ਅਤੇ ਹੋਰ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਊਧਮਪੁਰ ਦੇ ਐਸਐਸਪੀ ਡਾਕਟਰ ਵਿਨੋਦ ਨੇ ਦੱਸਿਆ ਕਿ ਬਚਾਅ ਟ
14 Apr 2023
16 ਅਪਰੈਲ ਨੂੰ ਦਿੱਲੀ ਤੋਂ ਆਰੰਭ ਹੋਏਗਾ ਖਾਲਸਾ ਫ਼ਤਹਿ ਮਾਰਚ
ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸ਼ਤਾਬਦੀ ਨੂੰ ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾ ਰਹੀ ਹੈ। ਇਸ ਤਹਿਤ ਖਾਲਸਾ ਫ਼ਤਹਿ ਮਾਰਚ ਦੇ ਰੂਪ ਵਿੱਚ ਨਗਰ ਕੀਰਤਨ ਦਿੱਲੀ ਤੋਂ ਆਰੰਭ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ
14 Apr 2023
'ਆਪ' ਸਰਕਾਰ ਮੇਰਾ ਕਤਲ ਵੀ ਕਰਵਾ ਸਕਦੀ, ਵਿਸਾਖੀ ਦੀ ਛੁੱਟੀ ਦੇ ਬਾਵਜੂਦ ਮੇਰੀ ਪੇਸ਼ੀ ਲਈ ਵਿਜੀਲੈਂਸ ਦਫਤਰ ਖੁੱਲ੍ਹਵਾਇਆ: ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਇਲਜ਼ਾਮ ਲਾਇਆ ਹੈ ਕਿ ਉਹ ਮੇਰਾ ਕਤਲ ਵੀ ਕਰਵਾ ਸਕਦੇ ਹਨ। ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਪੇਸ਼ੀ ਤੋਂ ਪਹਿਲਾਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਚਰਨਜੀਤ ਚੰਨੀ ਨੇ ਕਿਹਾ, 'ਵਿਜੀਲੈਂਸ ਨੇ ਪਹਿਲਾਂ 12 ਅਪ੍ਰੈਲ ਨੂੰ ਜਾਂਚ 'ਚ ਸ਼
14 Apr 2023
ਬ੍ਰਿਟੇਨ 'ਚ ਭਾਰਤ ਵਿਰੋਧੀ ਅਨਸਰਾਂ ਖਿਲਾਫ ਕੀਤੀ ਜਾਵੇ ਕਾਰਵਾਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ PM ਰਿਸ਼ੀ ਸੁਨਕ ਤੋਂ ਬ੍ਰਿਟੇਨ 'ਚ ਭਾਰਤ ਵਿਰੋਧੀ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਅਤੇ ਭਾਰਤੀ ਮਿਸ਼ਨ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਦੋਹਾਂ ਨੇਤਾਵਾਂ ਵਿਚਾਲੇ ਫੋਨ 'ਤੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋਈ। 2 ਦਿਨਾਂ ਵਿੱਚ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਭਾਰਤ ਨੇ ਯੂਕੇ ਨੂੰ ਆਪਣੀ ਧਰਤੀ 'ਤੇ ਵਧ ਰਹੀਆਂ ਭਾਰਤ ਵਿਰੋਧੀ ਗ
14 Apr 2023
India News‘ਸਾਡਾ MP ਗੁੰਮਸ਼ੁਦਾ’, ਸੰਸਦ ਮੈਂਬਰ ਸੰਨੀ ਦਿਓਲ ਦੇ ‘ਲਾਪਤਾ’ ਹੋਣ ਦੇ ਪਠਾਨਕੋਟ ‘ਚ ਲੱਗੇ ਪੋਸਟਰ, ਹਲਕੇ ‘ਚ ਨਾ ਆਉਣ ਕਰਕੇ ਭੜਕੇ ਲੋਕ
ਪੰਜਾਬ ਦੇ ਪਠਾਨਕੋਟ ਤੋਂ ਸੰਸਦ ਮੈਂਬਰ ਸੰਨੀ ਦਿਓਲ ‘ਲਾਪਤਾ’ ਹੋ ਗਏ ਹਨ ਕਿਉਂਕਿ ਉਨ੍ਹਾਂ ਦੇ ਲਾਪਤਾ ਪੋਸਟਰ ਪਠਾਨਕੋਟ ਵਿੱਚ ਲਗਾਏ ਗਏ ਹਨ। ਨੌਜਵਾਨਾਂ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਉਸ ਦੇ ਲਾਪਤਾ ਪੋਸਟਰ ਲਗਾਏ ਗਏ। ਇਸ ਦੇ ਨਾਲ ਹੀ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ, ਕਿਉਂਕਿ ਸਨੀ ਦਿਓਲ ਸੰਸਦ ਮੈਂਬਰ ਬਣਨ ਤੋਂ ਬਾਅਦ ਅੱਜ ਤੱਕ ਪਠਾਨਕੋਟ ਨਹੀਂ ਆਏ। ਆਮ
11 Apr 2023
ਸਿੱਖ ਕਤਲੇਆਮ ਮਾਮਲੇ 'ਚ ਸੀਬੀਆਈ ਨੇ ਜਗਦੀਸ਼ ਟਾਈਟਲਰ ਦਾ ਲਿਆ ਵਾਈਸ ਸੈਂਪਲ
ਜਗਦੀਸ਼ ਟਾਈਟਲਰ, ਜਿਸ ਨੂੰ ਸਿੱਖ ਕਤਲੇਆਮ ਮਾਮਲੇ ਵਿਚ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ, ਨੂੰ ਸੀਬੀਆਈ ਨੇ ਮੰਗਲਵਾਰ (11 ਅਪ੍ਰੈਲ) ਨੂੰ ਆਵਾਜ਼ ਦੇ ਨਮੂਨੇ ਲੈਣ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀ.ਐੱਫ.ਐੱਸ.ਐੱਲ.) ਲੈਬ ਵਿਚ ਲਿਆਂਦਾ, ਜਿੱਥੇ ਉਸ ਨੇ ਉਸ ਦੀ ਆਵਾਜ਼ ਦੇ ਨਮੂਨੇ ਰਿਕਾਰਡ ਕੀਤੇ, ਜੋ ਬਾਕੀ ਦੇ ਸਮੇਂ ਵਿਚ ਵਰਤੇ ਗਏ ਸਨ। ਉਸ ਦੀ ਭੂਮਿਕਾ ਦ
11 Apr 2023
ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ! 18% ਤਕ ਕਣਕ ਦੇ ਟੁੱਟੇ ਤੇ ਬਦਰੰਗ ਦਾਣਿਆਂ ਨੂੰ ਵੀ ਖਰੀਦੇਗੀ ਕੇਂਦਰ ਸਰਕਾਰ; ਨੋਟੀਫਿਕੇਸ਼ਨ ਜਾਰੀ
ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੇ ਟੁੱਟੇ ਤੇ ਬਦਰੰਗ ਦਾਣਿਆਂ ਦੀ ਖਰੀਦ 'ਤੇ 18 ਫੀਸਦ ਤਕ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿਰਫ 6 ਫ਼ੀਸਦ ਤਕ ਖਰਾਬ ਹੋਏ ਅਨਾਜ ਦੀ ਖਰੀਦ ਕੀਤੀ ਜਾ ਸਕਦੀ ਸੀ। ਚੇਤੇ ਰਹੇ ਕਿ ਪਿਛਲੇ ਦਿਨੀਂ ਪਏ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲ
11 Apr 2023
ਸਾਬਕਾ CM ਚਰਨਜੀਤ ਚੰਨੀ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼ਿਕੰਜਾ ਕੱਸ ਲਿਆ ਹੈ। ਬਿਊਰੋ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚੰਨੀ ਨੂੰ ਬੁੱਧਵਾਰ ਸਵੇਰੇ 10:30 ਵਜੇ ਤਲਬ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਪੱਖ ਤੋਂ ਵੀ ਪੁੱਛ
11 Apr 2023
Sidhu Moosewala ਨੇ ਤੋੜੇ ਸਾਰੇ ਰਿਕਾਰਡ: You Tube ‘ਤੇ ਸਿੱਧੂ ਦੇ ਚੈੱਨਲ ਨੇ ਪਾਰ ਕੀਤੇ 20 ਮਿਲੀਅਨ Subscribers
ਸਿੱਧੂ ਮੂਸੇਵਾਲਾ ਨੇ ਤੋੜੇ ਸਾਰੇ ਰਿਕਾਰਡ ਯੂਟਿਊਬ ‘ਤੇ ਸਿੱਧੂ ਮੂਸੇਵਾਲਾ ਦੇ ਚੈੱਨਲ ਨੇ 20 ਮਿਲੀਅਨ ਸਬਸਕ੍ਰਾਈਬ੍ਰਸ ਪਾਰ ਕਰ ਲਏ ਹਨ।ਸਿੱਧੂ ਮੂਸੇਵਾਲਾ ਅਜਿਹਾ ਕਰਨ ਵਾਲਾ ਭਾਰਤ ਦਾ ਇਕਲੌਤਾ ਇਨਡਪੈਂਡੈਂਟ ਕਲਾਕਾਰ ਬਣਿਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 7 ਅਪ੍ਰੈਲ ਨੂੰ ‘ਮੇਰਾ ਨਾ’ ਨਵਾਂ ਗੀਤ ਰਿਲੀਜ਼ ਹੋਇਆ ਸੀ ।ਜਿਸ ਨੂੰ ਉਸਦੇ ਚਾਹੁਣ ਵਾਲਿਆਂ ਵਲੋਂ ਭਰਵਾਂ ਹੁੰਗ
11 Apr 2023
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਮਿਲਿਆ ਦਰਜਾ
ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਦੱਸ ਦੇਈਏ ਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਪਾਰਟੀ ਲਈ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਸੀਪੀਆਈ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਹੈ। ਦੱਸ ਦੇਈਏ ਕਿ
11 Apr 2023
ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਫਿਟਕਾਰ ਮਗਰੋਂ ਸ਼੍ਰੋਮਣੀ ਕਮੇਟੀ ਹੋਈ ਐਕਟਿਵ, ਡਿਬਰੂਗੜ੍ਹ ਜੇਲ੍ਹ 'ਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਲਈ ਆਸਾਮ ਪਹੁੰਚਿਆ ਵਫਦ
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰੇਗਾ। ਯਾਦ ਰਹੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂ
10 Apr 2023
ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਹੁਸ਼ਿਆਰਪੁਰ ਤੋਂ ਹੋਈ ਗ੍ਰਿਫ਼ਤਾਰੀ
ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਜਲੰਧਰ ਤੋਂ ਫਰਾਰ ਹੋਇਆ ਪੱਪਲਪ੍ਰੀਤ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਸੀ ਅਤੇ ਹੁਸ਼ਿਆਰਪੁਰ 'ਚ ਦੋਵੇਂ ਵੱਖ ਹੋ ਗਏ ਸਨ। ਪੁਲਿਸ ਨੇ ਪੱਪਲਪ੍ਰੀਤ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ। ਪੁ
10 Apr 2023
