Radio Spice

India News

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ 'ਤੇ FIR ਦਰਜIndia News

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ 'ਤੇ FIR ਦਰਜ

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ 'ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ’ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕੌਮੀ ਇਨਸਾਫ਼ ਮੋਰਚੇ ’ਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਦਰਮਿਆਨ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜ

10 Apr 2023

ਇੱਕੋ WhatsApp ਨੰਬਰ ਨੂੰ ਇਕੱਠੇ 2 ਫੋਨਾਂ 'ਚ ਕਿਵੇਂ ਚਲਾਈਏ, ਜਾਣੋ ਨਵਾਂ ਤੇ ਸੁਰੱਖਿਅਤ ਤਰੀਕਾIndia News

ਇੱਕੋ WhatsApp ਨੰਬਰ ਨੂੰ ਇਕੱਠੇ 2 ਫੋਨਾਂ 'ਚ ਕਿਵੇਂ ਚਲਾਈਏ, ਜਾਣੋ ਨਵਾਂ ਤੇ ਸੁਰੱਖਿਅਤ ਤਰੀਕਾ

WhatsApp ਭਾਰਤ ਵਿਚ ਨੰਬਰ ਇਕ ਇੰਸਟੈਂਟ ਮੈਸੇਜਿੰਗ ਐਪ ਹੈ। ਇਸ ਐਪ ਦੀ ਪ੍ਰਸਿੱਧੀ ਇੰਨੀ ਹੈ ਕਿ ਲੋਕ ਮੈਸੇਜ ਤੇ ਵੀਡੀਓ ਕਾਲ ਲਈ ਵ੍ਹਟਸਐਪ ਦੀ ਵਰਤੋਂ ਕਰਦੇ ਹਨ। ਹਾਲਾਂਕਿ ਪ੍ਰਸਿੱਧ ਐਪ ਵਿਚ ਕਈ ਫੀਚਰਜ਼ ਦੀ ਕਮੀ ਹੈ, ਜਿਸ ਦੀ ਯੂਜ਼ਰਜ਼ ਸਾਲਾਂ ਤੋਂ ਮੰਗ ਕਰ ਰਹੇ ਸਨ। ਮੈਟਾ ਅਧੀਨ ਆਉਣ ਤੋਂ ਬਾਅਦ ਵ੍ਹਸਟਐਪ 'ਚ ਕਈ ਵੱਡੇ ਬਦਲਾਅ ਹੋਏ ਹਨ। ਹੁਣ ਕੰਪਨੀ ਨੇ ਯੂਜ਼ਰਜ਼ ਨੂੰ ਦੋ ਮ

9 Apr 2023

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਜਾਣੋ ਬੱਸ ਦਾ ਰੂਟ, ਸਮਾਂ ਅਤੇ ਕਿਰਾਏ ਸਬੰਧੀ ਜਾਣਕਾਰੀIndia News

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਜਾਣੋ ਬੱਸ ਦਾ ਰੂਟ, ਸਮਾਂ ਅਤੇ ਕਿਰਾਏ ਸਬੰਧੀ ਜਾਣਕਾਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨ

9 Apr 2023

ਅਕਾਲੀ ਦਲ ਨੂੰ ਵੱਡਾ ਝਟਕਾ ! ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲ ਭਾਜਪਾ 'ਚ ਸ਼ਾਮਲ; ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰIndia News

ਅਕਾਲੀ ਦਲ ਨੂੰ ਵੱਡਾ ਝਟਕਾ ! ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲ ਭਾਜਪਾ 'ਚ ਸ਼ਾਮਲ; ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ

ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਅਟਵਾਲ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਇੰਦਰ ਇਕਬਾਲ ਅਟਵਾਲ ਭਾਜਪਾ 'ਚ ਸ਼ਾਮਲ ਹੋ ਗਏ ਹਨ। ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅਜੇ ਤਕ ਅਕਾਲੀ ਦਲ ਤੋਂ ਅਸਤੀਫਾ ਨਹੀਂ ਦ

9 Apr 2023

Jalandhar by-election: ਇਸ ਵਾਰ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ ਚੋਣ: ਸੁਖਬੀਰ ਸਿੰਘ ਬਾਦਲIndia News

Jalandhar by-election: ਇਸ ਵਾਰ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ ਚੋਣ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਦੀ ਜਲੰਧਰ ਜਿਮਨੀ ਚੋਣਾਂ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ। ਉਨ੍ਹਾਂ ਨੇ ਇਹ ਵੀ ਦਸਿਆ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ ਬਸ ਕੁਝ ਦਿਨਾਂ ਦੀ ਗੱਲ ਹੈ ਮੈਦਾਨ ਅਸੀ ਹੀ ਫਤਹ

9 Apr 2023

ਪੰਜਾਬ ਸਰਕਾਰ ਨੇ ਕੀਤੀ ADGP ਜੇਲ ਦੀ ਬਦਲੀIndia News

ਪੰਜਾਬ ਸਰਕਾਰ ਨੇ ਕੀਤੀ ADGP ਜੇਲ ਦੀ ਬਦਲੀ

ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਉਨ੍ਹਾਂ ਦੀ ਥਾਂ ਆਈਪੀਐਸ ਅਧਿਕਾਰੀ ਏਡੀਜੀਪੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਲਾਇਆ ਗਿਆ ਹੈ। ਦੱਸ ਦਈਏ ਕਿ ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ

8 Apr 2023

ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆIndia News

ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਵਿਚਲੇ ਸਾਰੇ ਸਰਕਾਰੀ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਮੈਂ ਖੁਦ ਸਵੇ

8 Apr 2023

ਆਪਣੇ ਹਲਕੇ ਗੁਰਦਾਸਪੁਰ ਹੀ ਨਹੀਂ ਸਗੋਂ ਪਾਰਲੀਮੈਂਟ 'ਚੋਂ ਵੀ ਗਾਇਬ ਐਮਪੀ ਸਨੀ ਦਿਓਲ, ਸਿਰਫ ਦੋ ਦਿਨ ਸੰਸਦ 'ਚ ਪਹੁੰਚੇIndia News

ਆਪਣੇ ਹਲਕੇ ਗੁਰਦਾਸਪੁਰ ਹੀ ਨਹੀਂ ਸਗੋਂ ਪਾਰਲੀਮੈਂਟ 'ਚੋਂ ਵੀ ਗਾਇਬ ਐਮਪੀ ਸਨੀ ਦਿਓਲ, ਸਿਰਫ ਦੋ ਦਿਨ ਸੰਸਦ 'ਚ ਪਹੁੰਚੇ

ਸੰਸਦ ਮੈਂਬਰ ਸਨੀ ਦਿਓਲ ਲੋਕ ਸਭਾ ਚੋਣ ਜਿੱਤ ਕੇ ਬੇਸ਼ੱਕ ਆਪਣੇ ਹਲਕੇ ਗੁਰਦਾਸਪੁਰ ਵਿੱਚ ਨਹੀਂ ਵੜ੍ਹੇ ਪਰ ਹੈਰਾਨੀ ਦੀ ਗੱਲ ਹੈ ਕਿ ਉਹ ਪਾਰਲੀਮੈਂਟ ਵਿੱਚ ਹਾਜ਼ਰੀ ਭਰਨ ਵਿੱਚ ਫਾਡੀ ਰਹੇ ਹਨ। ਸਨੀ ਦਿਓਲ ਚੋਣ ਜਿੱਤਣ ਮਗਰੋਂ ਆਪਣੇ ਹਲਕੇ ਗੁਰਦਾਸਪੁਰ ਵਿੱਚੋਂ ਗ਼ੈਰਹਾਜ਼ਰ ਚੱਲੇ ਆ ਰਹੇ ਹਨ। ਉਨ੍ਹਾਂ ਦੀ ਗੁੰਮਸ਼ੁਦਗੀ ਦੇ ਇਸ਼ਤਿਹਾਰ ਵੀ ਲੱਗ ਚੁੱਕੇ ਹਨ। ਹੁਣ ਸਾਹਮਣੇ ਆਇਆ ਹੈ ਕਿ

8 Apr 2023

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਹੋ ਸਕਦਾ ਹੈ ਐਲਾਨIndia News

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਹੋ ਸਕਦਾ ਹੈ ਐਲਾਨ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਚੋਣ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਕਾਂਗਰਸ, ਭਾਜਪਾ ਜਾਂ ਆਮ ਆਦਮੀ ਪਾਰਟੀ ਸਾਰੇ ਹੀ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੀ ਪਹਿਲਾਂ ਹੀ ਐਲਾਨ ਕਰ ਚੁੱਕਾ ਹੈ ਕਿ ਉਹ ਬਸਪਾ ਨਾਲ ਮਿਲ ਕੇ ਜਲੰਧਰ ਲੋਕ ਸਭਾ ਉਪ ਚੋਣ ਲੜਨ ਜਾ ਰਿਹਾ ਹੈ। ਇਸੇ ਸਿਲਸਿਲੇ ਵ

8 Apr 2023

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਪੰਜਾਬ ਪੁਲਿਸ ਦਾ ਸਾਹਮਣੇ ਆਇਆ ਬਿਆਨIndia News

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਪੰਜਾਬ ਪੁਲਿਸ ਦਾ ਸਾਹਮਣੇ ਆਇਆ ਬਿਆਨ

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਦੀਆਂ ਖਬਰਾਂ ਵਿਚਾਲੇ ਹੁਣ ਪੰਜਾਬ ਪੁਲਿਸ ਚੁੱਪੀ ਤੋੜੀ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ। ਇੱਕ ਮੀਡੀਆ ਰਿਪੋਰਟ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਹ ਝੂਠੀ ਖ਼ਬਰ ਅਤੇ ਗਲਤ ਖ਼ਬਰ ਹੈ। ਕੋਈ ਵੀ ਖਬਰ

8 Apr 2023

NCERT ਵੱਲੋਂ ਸਕੂਲੀ ਕਿਤਾਬਾਂ 'ਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਜਾਣਕਾਰੀ ਤੋਂ ਭੜਕੇ ਸਿੱਖ, ਤੁਰੰਤ ਹਟਾਉਣ ਦੀ ਮੰਗIndia News

NCERT ਵੱਲੋਂ ਸਕੂਲੀ ਕਿਤਾਬਾਂ 'ਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਜਾਣਕਾਰੀ ਤੋਂ ਭੜਕੇ ਸਿੱਖ, ਤੁਰੰਤ ਹਟਾਉਣ ਦੀ ਮੰਗ

ਐਨਸੀਈਆਰਟੀ ਵੱਲੋਂ ਸਕੂਲ ਸਿਲੇਬਸ ਦੀਆਂ ਕਿਤਾਬਾਂ ’ਚ ਕੀਤੀ ਤਬਦੀਲੀ ਦਾ ਸੇਕ ਪੰਜਾਬ ਤੱਕ ਵੀ ਪਹੁੰਚ ਗਿਆ ਹੈ। ਐਨਸੀਈਆਰਟੀ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਕੁਝ ਜਾਣਕਾਰੀ ਦਰਜ ਕੀਤੀ ਗਈ ਹੈ। ਇਸ ਨੂੰ ਲੈ ਕੇ ਸਿੱਖ ਸੰਸਥਾਵਾਂ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਇਸ ਨੂੰ ਗਲਤ ਜਾਣਕਾਰੀ ਕਰਾਰ ਦਿੰਦ

8 Apr 2023

CM ਮਾਨ ਨੇ ਨੌਜਵਾਨਾਂ ਲਈ ਕੀਤਾ ਐਲਾਨ, ਮੁਫ਼ਤ 'ਚ ਦਿੱਤੀ ਜਾਵੇਗੀ UPSC ਕੋਚਿੰਗIndia News

CM ਮਾਨ ਨੇ ਨੌਜਵਾਨਾਂ ਲਈ ਕੀਤਾ ਐਲਾਨ, ਮੁਫ਼ਤ 'ਚ ਦਿੱਤੀ ਜਾਵੇਗੀ UPSC ਕੋਚਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾ

8 Apr 2023

Radio Spice Live