India News
ਸਿੱਧੂ ਦੀ ਰਿਹਾਈ ਦੀ ਤਾਰੀਕ ਹੋਈ ਪੱਕੀ ! ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਇਹ ਜਾਣਕਾਰੀ ਸਿੱਧੂ ਦੇ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ। ਫਿਲਹਾਲ ਕੈਦੀਆਂ ਦੀ ਰਿਹਾਈ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਜ਼ਿਕਰ ਕਰ ਦੇਈਏ ਕਿ 1990 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਹੋਣ
31 Mar 2023
Parineeti Chopra ਤੇ Raghav Chadha ਜਲਦ ਕਰਨ ਵਾਲੇ ਹਨ ਵਿਆਹ , Harrdy Sandhu ਨੇ ਕੀਤਾ ਕੰਫਰਮ , ਕਿਹਾ, ‘ ਮੈਂ ਵੀ ਵਧਾਈ ਦਿੱਤੀ
ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਸੁਰਖੀਆਂ ‘ਚ ਬਣੇ ਹੋਏ ਹਨ। ਹਾਲ ਹੀ ‘ਚ ਇਸ ਜੋੜੇ ਨੂੰ ਮੁੰਬਈ ‘ਚ ਲਗਾਤਾਰ ਦੋ ਡਿਨਰ ਅਤੇ ਲੰਚ ਡੇਟ ‘ਤੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਅਫਵਾਹਾਂ ਤੇਜ਼ ਹੋ ਗਈਆਂ ਸਨ। ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਸੁਰਖੀਆਂ
31 Mar 2023
ਅੱਜ ਤੋਂ ਬਦਲ ਜਾਣਗੇ ਸੋਨਾ ਤੇ ਗਹਿਣੇ ਖਰੀਦਣ ਦੇ ਨਿਯਮ, ਸਰਕਾਰ ਨੇ ਜਾਰੀ ਕੀਤਾ ਇਹ ਨਵਾਂ ਹੁਕਮ
ਸੋਨਾ ਅਤੇ ਗਹਿਣੇ ਖਰੀਦਣ ਅਤੇ ਵੇਚਣ ਵਾਲਿਆਂ ਲਈ ਵੱਡੀ ਖਬਰ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਹੈ ਕਿ ਅੱਜ ਤੋਂ HUID ਹਾਲਮਾਰਕਿੰਗ ਤੋਂ ਬਿਨਾਂ ਸੋਨਾ ਅਤੇ ਗਹਿਣੇ ਨਹੀਂ ਵਿਕ ਸਕਣਗੇ। ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਕਿਹਾ, 4 ਅੰਕਾਂ ਅਤੇ 6 ਅੰਕਾਂ ਦੇ ਹਾਲਮਾਰਕਿੰਗ ਨੂੰ ਲੈ ਕੇ ਖਪਤਕਾਰਾਂ ਵਿੱਚ ਭੰਬਲਭੂਸਾ ਦੂਰ ਕਰਨ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ।
31 Mar 2023
ਸ਼੍ਰੋਮਣੀ ਕਮੇਟੀ ਵੱਲੋਂ ਘੰਟਾ ਘਰ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫਤਰ ਤੱਕ ਕੱਢਿਆ ਗਿਆ ਰੋਸ ਮਾਰਚ, ਕਚਹਿਰੀ ਚੌੰਕ 'ਚ ਲਗਾਇਆ ਧਰਨਾ
ਅੰਮ੍ਰਿਤਪਾਲ ਸਿੰਘ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ੍ਰੀ ਹਰਿਮੰਦਰ ਸਾਹਿਬ ਤੋਂ ਡੀਸੀ ਦਫ਼ਤਰ ਤੱਕ ਅਰਥੀ ਫੂਕ ਮਾਰਚ ਕੱਢਿਆ ਗਿਆ। ਇਸ ਅਰਥੀ ਫੂਕ ਮਾਰਚ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਰਾਗੀ ਜਥਿਆਂ ਅਤੇ ਸ਼੍
31 Mar 2023
ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਪਹਿਲੇ ਮੈਚ ਤੋਂ ਬਾਹਰ ਰਹਿਣਗੇ ਐਮਐਸ ਧੋਨੀ? ਸਾਹਮਣੇ ਆਈ ਅਹਿਮ ਜਾਣਕਾਰੀ
IPL 2023: Hardik Pandya ਦੀ ਅਗਵਾਈ 'ਚ ਆਪਣੇ ਪਹਿਲੇ ਹੀ ਸੈਸ਼ਨ 'ਚ ਚੈਂਪੀਅਨ ਬਣੀ ਗੁਜਰਾਤ ਟਾਈਟਨਸ ਦੀ ਟੀਮ ਪਿਛਲੀ ਸਫਲਤਾ ਨੂੰ ਜਾਰੀ ਰੱਖਣ ਦੀ ਕੋਸ਼ਿਸ਼ ਕਰੇਗੀ, ਜਦੋਂ ਆਈਪੀਐੱਲ 2023 ਦੇ ਪਹਿਲੇ ਮੈਚ 'ਚ ਕ੍ਰਿਸ਼ਮਈ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਟੀਮ ਚੇਨਈ ਸੁਪਰ ਕਿੰਗਜ਼ ਨਾਲ ਭਿੜੇਗੀ। ਹਾਲਾਂਕਿ ਇਸ ਮੈਚ ਤੋਂ ਪਹਿਲਾਂ ਧੋਨੀ ਦੇ ਜ਼ਖਮੀ ਹੋਣ ਕਾਰਨ ਚੇਨਈ ਦੀਆਂ ਮੁਸ
31 Mar 2023
ਪੰਜਾਬੀਆਂ ਨੂੰ ਲਗੇਗਾ 50 ਪੈਸੇ ਯੂਨਿਟ ਮਹਿੰਗੀ ਬਿਜਲੀ ਦਾ ਝਟਕਾ, ਨਵੀਆਂ ਦਰਾਂ 1 ਅਪ੍ਰੈਲ ਤੋਂ ਹੋਣਗੀਆਂ ਲਾਗੂ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ। 1 ਅਪ੍ਰੈਲ ਤੋਂ ਵ
31 Mar 2023
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅੰਮ੍ਰਿਤਪਾਲ ਮਾਮਲਾ ਸਮਝ ਤੋਂ ਬਾਹਰ, ਮੁੱਖ ਮੰਤਰੀ ਦੇ ਬੱਚਿਆਂ ਨਾਲ ਦੁਰਵਿਵਹਾਰ ਕਰਨਾ ਬੇਵਕੂਫੀ ਹੈ, ਉਹ ਬੇਕਸੂਰ ਹਨ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਕਾਰਵਾਈ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਯੂ-ਟਿਊਬ ਚੈਨਲ 'ਤੇ ਇੰਟਰਵਿਊ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਸਮਝ ਤੋਂ ਪਰੇ ਦੱਸਿਆ ਹੈ। ਇਸ ਦੇ ਨਾਲ ਹੀ ਸੀਐਮ ਭ
31 Mar 2023
ਅਮਰੀਕਾ ਰਹਿੰਦੀ ਸੀਐਮ ਭਗਵੰਤ ਮਾਨ ਦੀ ਧੀ ਸੀਰਤ ਨੂੰ ਮਿਲੀਆਂ ਧਮਕੀਆਂ, ਵਕੀਲ ਵੱਲੋਂ ਦਾਅਵਾ
ਪੰਜਾਬ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਖਿਲਾਫ ਐਕਸ਼ਨ ਮਗਰੋਂ ਵਿਦੇਸ਼ ਰਹਿੰਦੇ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ। ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ
30 Mar 2023
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਹਮਲਾ, ਕਿਹਾ- ‘ਪੰਜਾਬ ਦੇ ਨੌਜਵਾਨਾਂ ਨੂੰ ਜੇਲ੍ਹਾਂ 'ਚ ਧੱਕ ਰਹੀ ਹੈ
ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਕਾਰਨ ਇੱਥੇ ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਸੁਖਬੀਰ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ
30 Mar 2023
ਪੰਜਾਬ ਤੇ ਹਰਿਆਣਾ ਵਿਚ ਅੱਜ ਤੇ ਭਲਕੇ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ
ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਅੱਜ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ 30 ਮਾਰਚ ਨੂੰ ਪੱਛਮੀ ਗੜਬੜੀ ਦੇ ਚਲਦਿਆਂ ਰਾਜਸਥਾਨ ਤੋਂ
30 Mar 2023
ਬੱਬੂ ਮਾਨ ਦਾ ਟਵਿਟਰ ਅਕਾਊਂਟ ਉਨ੍ਹਾਂ ਦੇ ਜਨਮਦਿਨ 'ਤੇ ਭਾਰਤ ‘ਚ ਹੋਇਆ ਬੰਦ
ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਬੱਬੂ ਮਾਨ ਦੇ ਟਵਿੱਟਰ 'ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ। ਮਹਿਫਿਲ ਮਿੱਤਰਾਂ ਦੀ' ਗੀਤ 'ਤੇ ਦੁਨੀਆ ਨੂੰ ਨਚਾਉਣ ਵਾਲੇ ਪੰਜਾਬੀ
29 Mar 2023
ਭਾਰਤ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ, ਅਕਾਲੀ ਦਲ ਦੀ ਚੇਤਾਵਨੀ, 'ਗੁਰੂ ਘਰ ਨਾਲ ਮੱਥਾ ਨਾ ਲਾਓ'
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਟਵਿੱਟਰ ਉਪਰ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
29 Mar 2023
