Radio Spice

India News

ਲਾਪਤਾ ਬੱਚਿਆਂ ਲਈ ਹੈਲਪਲਾਈਨ ਨੰਬਰ ਜਾਰੀ: ਮੁੱਖ ਮੰਤਰੀ ਮਾਨ ਨੇ ਸਟੇਕਹੋਲਡਰਜ਼ ਵਰਕਸ਼ਾਪ ਦਾ ਕੀਤਾ ਉਦਘਾਟਨIndia News

ਲਾਪਤਾ ਬੱਚਿਆਂ ਲਈ ਹੈਲਪਲਾਈਨ ਨੰਬਰ ਜਾਰੀ: ਮੁੱਖ ਮੰਤਰੀ ਮਾਨ ਨੇ ਸਟੇਕਹੋਲਡਰਜ਼ ਵਰਕਸ਼ਾਪ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ‘ਚੈਟਬੋਟ’ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਇਸ ਹੈਲਪਲਾਈਨ ਨੰਬਰ ਨੂੰ ਔਰਤਾਂ ਅਤੇ ਬੱਚਿਆਂ ਦੀ ਇਕੱਠੇ ਮਦਦ ਕਰਨ ਲਈ ਸਟੇਕਹੋਲਡਰ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਜਾਰੀ ਕੀਤਾ। ਇਹ ਸਮਾਗਮ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਬੀ.ਐੱਸ.), ਮੋਹਾਲੀ ਵਿਖੇ ਕਰਵਾਇਆ ਗਿਆ। ਸੀਐਮ ਮਾਨ ਨੇ ਕਿਹਾ

28 Mar 2023

ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਕਾਰਵਾਈ! ਬੀਬੀਸੀ ਪੰਜਾਬੀ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬਲੌਕIndia News

ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਕਾਰਵਾਈ! ਬੀਬੀਸੀ ਪੰਜਾਬੀ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬਲੌਕ

ਬੀਬੀਸੀ ਨਿਊਜ਼ ਦਾ ਪੰਜਾਬੀ ਭਾਸ਼ਾ ਦਾ ਟਵਿੱਟਰ ਅਕਾਊਂਟ ਮੰਗਲਵਾਰ (28 ਮਾਰਚ) ਨੂੰ ਬਲੌਕ ਕਰ ਦਿੱਤਾ ਗਿਆ। ਟਵਿੱਟਰ ਹੈਂਡਲ 'ਤੇ ਇਕ ਟਵੀਟ 'ਚ ਕਿਹਾ ਗਿਆ ਹੈ ਕਿ ਇਕ ਕਾਨੂੰਨੀ ਮੰਗ ਦੇ ਜਵਾਬ 'ਚ ਅਕਾਊਂਟ ਨੂੰ ਬੈਨ ਕੀਤਾ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬੀਬੀਸੀ 'ਤੇ ਅਜਿਹੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਪੰਜਾਬ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ

28 Mar 2023

ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼India News

ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ

28 Mar 2023

ਕਰਨ ਔਜਲਾ ਕਿਸ 'ਤੇ ਹੋਏ ਨਾਰਾਜ਼, ਸੋਸ਼ਲ ਮੀਡੀਆ 'ਤੇ ਲੰਬੀ ਚੌੜੀ ਪੋਸਟ ਸ਼ੇਅਰ ਕਰ ਕਾਰਵਾਈ ਦੀ ਦਿੱਤੀ ਚੇਤਾਵਨੀIndia News

ਕਰਨ ਔਜਲਾ ਕਿਸ 'ਤੇ ਹੋਏ ਨਾਰਾਜ਼, ਸੋਸ਼ਲ ਮੀਡੀਆ 'ਤੇ ਲੰਬੀ ਚੌੜੀ ਪੋਸਟ ਸ਼ੇਅਰ ਕਰ ਕਾਰਵਾਈ ਦੀ ਦਿੱਤੀ ਚੇਤਾਵਨੀ

ਪੰਜਾਬੀ ਗਾਇਕ ਕਰਨ ਔਜਲਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਾਇਕ ਹਾਲ ਹੀ 'ਚ ਆਪਣੇ ਲੰਬੇ ਸਮੇਂ ਦੀ ਗਰਲ ਫਰੈਂਡ ਪਲਕ ਨਾਲ ਵਿਆਹ ਦੇ ਬੰਧਨ ਵਿੱਚ ਬੱਝਿਆ ਸੀ। ਇਸ ਤੋਂ ਇਲਾਵਾ ਉਹ ਆਪਣੀ ਈਪੀ 'ਫੋਰ ਯੂ' ਕਰਕੇ ਵੀ ਖੂਬ ਸੁਰਖੀਆਂ ਬਟੋਰ ਰਿਹਾ ਹੈ। ਹਾਲ ਹੀ 'ਚ ਕਰਨ ਔਜਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਗ

27 Mar 2023

CM ਮਾਨ ਦਾ ਵੱਡਾ ਫ਼ੈਸਲਾ : ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟ; ਕਿਸਾਨਾਂ ਨੂੰ ਇੰਨਾ ਮਿਲੇਗਾ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾIndia News

CM ਮਾਨ ਦਾ ਵੱਡਾ ਫ਼ੈਸਲਾ : ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟ; ਕਿਸਾਨਾਂ ਨੂੰ ਇੰਨਾ ਮਿਲੇਗਾ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ

ਬਰਸਾਤ ਅਤੇ ਗੜੇਮਾਰ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਰਾਹਤ ਦਿੰਦੇ ਪਿਛਲੀਆਂ ਸਰਕਾਰਾਂ ਨਾਲੋਂ ਖਰਾਬ ਫ਼ਸ

27 Mar 2023

39 ਦਿਨਾਂ ਦੀ ਬੱਚੀ ਅਬਾਬਤ ਕੌਰ ਦੇ ਗਈ ਕਈਆਂ ਨੂੰ ਜ਼ਿੰਦਗੀ! ਪੀਐਮ ਮੋਦੀ ਨੇ ਸੁਖਬੀਰ ਸੰਧੂ ਤੇ ਉਨ੍ਹਾਂ ਦੀ ਪਤਨੀ ਨੂੰ ਕੀਤਾ ਫੋਨIndia News

39 ਦਿਨਾਂ ਦੀ ਬੱਚੀ ਅਬਾਬਤ ਕੌਰ ਦੇ ਗਈ ਕਈਆਂ ਨੂੰ ਜ਼ਿੰਦਗੀ! ਪੀਐਮ ਮੋਦੀ ਨੇ ਸੁਖਬੀਰ ਸੰਧੂ ਤੇ ਉਨ੍ਹਾਂ ਦੀ ਪਤਨੀ ਨੂੰ ਕੀਤਾ ਫੋਨ

ਅੰਮ੍ਰਿਤਸਰ ਵਾਸੀ ਸੁਖਬੀਰ ਸਿੰਘ ਸੰਧੂ ਤੇ ਉਨ੍ਹਾਂ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੋਸ਼ਲ ਮੀਡੀਆ ਉਪਰ ਖੂਬ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਆਪਣੀ 39 ਦਿਨਾਂ ਦੀ ਬੱਚੀ ਅਬਾਬਤ ਕੌਰ ਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ਉੱਪਰ ਗੱਲ ਕੀਤੀ ਹੈ। ਪੀਐਮ ਮੋਦੀ ਨੇ ਉਨ੍ਹਾਂ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕਿ

27 Mar 2023

ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗIndia News

ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ

ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਆ ਗਏ ਹਨ । ਭਲਕੇ ਯਾਨੀ ਸੋਮਵਾਰ ਨੂੰ ਸਵੇਰੇ ਮੁੱਖ ਮੰਤਰੀ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ ਸੱਦੀ ਹੈ । ਇਸ ਮੀਟਿੰਗ 'ਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ।ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹ

27 Mar 2023

ਅੰਮ੍ਰਿਤਪਾਲ ਕੋਲ ਕੋਈ ਮੁੱਦਾ ਨਹੀਂ ਸਗੋਂ ਬੇਵਜ੍ਹਾ ਰੌਲਾ ਪਾ ਰਿਹਾ', ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਮੁੜ ਏਬੀਪੀ ਨਿਊਜ਼ ਨੂੰ ਦਿੱਤੀ ਇੰਟਰਵਿਊIndia News

ਅੰਮ੍ਰਿਤਪਾਲ ਕੋਲ ਕੋਈ ਮੁੱਦਾ ਨਹੀਂ ਸਗੋਂ ਬੇਵਜ੍ਹਾ ਰੌਲਾ ਪਾ ਰਿਹਾ', ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਮੁੜ ਏਬੀਪੀ ਨਿਊਜ਼ ਨੂੰ ਦਿੱਤੀ ਇੰਟਰਵਿਊ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੀ ਕਹਿ ਇਹ ਗੱਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਇੰਟਰਵਿਊ ਦੇਖਣ ਨੂੰ ਮਿਲਿਆ ਹੈ। ਜਿਸ ‘ਚ ਬਿਸ਼ਨੋਈ ਨੇ ਪਹਿਲੇ ਇੰਟਰਵਿਊ ਵਾਂਗ ਇਸ ‘ਚ ਵੀ ਕਈ ਵੱਡੇ ਖੁਲਾਸੇ ਕੀਤੇ ਹਨ ।ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਜਿਵੇਂ ਸ਼ਹਿਰ 'ਚ ਕਿਸੇ ਦੀ ਸੁਨਿਆਰ ਤੇ ਕਿਸੇ ਦੀ ਲੁਹਾਰ ਦੀ ਦੁਕਾ

18 Mar 2023

ਲੁਧਿਆਣਾ 'ਚ 478 ਕਰੋੜ ਦੀ ਲਾਗਤ ਨਾਲ ਬਣੇਗਾ ਸਮਾਰਟ ਰੇਲਵੇ ਸਟੇਸ਼ਨIndia News

ਲੁਧਿਆਣਾ 'ਚ 478 ਕਰੋੜ ਦੀ ਲਾਗਤ ਨਾਲ ਬਣੇਗਾ ਸਮਾਰਟ ਰੇਲਵੇ ਸਟੇਸ਼ਨ

ਲੁਧਿਆਣਾ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਹੁਣ ਸਮਾਰਟ ਸਿਟੀ ਲੁਧਿਆਣਾ ਦਾ ਰੇਲਵੇ ਸਟੇਸ਼ਨ ਵੀ ਸਮਾਰਟ ਬਣਨ ਜਾ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ 478 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਮਿਲਣਗੀਆਂ। ਇਸ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਤੇ ਜਲਦ ਹੀ ਇਸ ਦੇ ਕੰਮ ਦੀ ਸ਼ੁਰੂਆਤ ਹੋ ਜਾਵੇਗੀ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟ

17 Mar 2023

ਕੀ ਤੁਹਾਨੂੰ ਵੀ ਮਿਲਿਆ ਹੈ ਫਰੀ Avatar 2 ਵੇਖਣ ਦਾ ਮੌਕਾ ! ਹੋ ਜਾਓ ਸਾਵਧਾਨ, ਨਵਾੰ ਸਕੈਮ ਲੋਕਾਂ ਨੂੰ ਬਣਾ ਰਿਹਾ ਕੰਗਾਲ, ਜਾਣੋ ਕਿਵੇਂIndia News

ਕੀ ਤੁਹਾਨੂੰ ਵੀ ਮਿਲਿਆ ਹੈ ਫਰੀ Avatar 2 ਵੇਖਣ ਦਾ ਮੌਕਾ ! ਹੋ ਜਾਓ ਸਾਵਧਾਨ, ਨਵਾੰ ਸਕੈਮ ਲੋਕਾਂ ਨੂੰ ਬਣਾ ਰਿਹਾ ਕੰਗਾਲ, ਜਾਣੋ ਕਿਵੇਂ

ਜੇਕਰ ਤੁਸੀਂ ਥੀਏਟਰ ਜਾਣ ਦੀ ਬਜਾਏ ਆਨਲਾਈਨ ਫਿਲਮਾਂ ਦੇਖਣਾ ਪਸੰਦ ਕਰਦੇ ਹੋ, ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਤੁਹਾਡਾ ਇੱਕ ਗਲਤ ਕਲਿੱਕ ਤੁਹਾਡਾ ਸਾਰਾ ਪੈਸਾ ਚੋਰੀ ਕਰ ਸਕਦਾ ਹੈ। ਦੱਸ ਦਈਏ ਕਿ ਹੈਕਰ ਅਤੇ ਸਾਈਬਰ ਅਪਰਾਧੀ ਯੂਜ਼ਰਸ ਦਾ ਡੇਟਾ ਅਤੇ ਪੈਸਾ ਚੋਰੀ ਕਰਨ ਦੇ ਨਵੇਂ ਤਰੀਕੇ ਲੱਭਦੇ ਰਹਿੰਦੇ ਹਨ। ਉਹ ਨਵੇਂ ਤਰੀਕਿਆਂ ਨਾਲ ਲੋਕਾਂ ਨੂੰ ਲੁਭਾਉਂਦੇ ਹਨ। ਜਿਵੇਂ ਹ

15 Mar 2023

ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ’ਚ ਅੱਜ ਤੋਂ ਸ਼ੁਰੂ ਹੋਵੇਗਾ ਜੀ-20 ਸੰਮੇਲਨIndia News

ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ’ਚ ਅੱਜ ਤੋਂ ਸ਼ੁਰੂ ਹੋਵੇਗਾ ਜੀ-20 ਸੰਮੇਲਨ

ਜੀ20 ਸੰਮੇਲਨ (G-20 summit) ਅੱਜ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਵਿਚ ਸ਼ੁਰੂ ਹੋਵੇਗਾ। ਸੰਮੇਲਨ ਵਿੱਚ ਜੀ20 (G-20 summit amritsar) ਨਾਲ ਸਬੰਧਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿਚ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਵੱਖ ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋ

15 Mar 2023

ਲਾਰੇਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਕੀਤੇ ਵੱਡੇ ਖੁਲਾਸੇ, ਜਾਣੋ 10 ਵੱਡੀਆਂ ਗੱਲਾਂIndia News

ਲਾਰੇਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਕੀਤੇ ਵੱਡੇ ਖੁਲਾਸੇ, ਜਾਣੋ 10 ਵੱਡੀਆਂ ਗੱਲਾਂ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜੇਲ੍ਹ ਤੋਂ ਏਬੀਪੀ ਨਿਊਜ਼ ਨੂੰ ਦਿੱਤੇ ਇੰਟਰਵਿਊ ਵਿੱਚ ਲਾਰੈਂਸ ਬਿਸ਼ਨੋਈ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਕਿਉਂ ਬਣਾਈ ਗਈ ਸੀ ਅਤੇ ਇਸ ਵਿੱਚ ਕੌਣ ਸ਼ਾਮਲ ਸੀ। ਇਸ ਨਾਲ ਹੀ ਉਨ੍ਹਾਂ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਧਮਕੀ

15 Mar 2023

Radio Spice Live