India News
AP Dhillon ਨੇ ਫਿਰ ਰਚਿਆ ਇਤਿਹਾਸ, Juno Awards 2023 ‘ਚ ਪ੍ਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਕਲਾਕਾਰ ਬਣਿਆ
ਪੰਜਾਬੀ-ਕੈਨੇਡੀਅਨ ਸਿੰਗਰ ਤੇ ਰੈਪਰ ਏਪੀ ਢਿੱਲੋਂ ਨੇ ਆਪਣੇ ਗਾਣਿਆਂ ਨਾਲ ਹਮੇਸ਼ਾਂ ਆਪਣੇ ਫੈਨਸ ਦਾ ਦਿਲ ਜਿੱਤਿਆ ਹੈ ਅਤੇ ਲੱਖਾਂ ਫੈਨਸ ਦੇ ਦਿਲਾਂ ‘ਤੇ ਰਾਜ ਕੀਤਾ ਹੈ। ਸਿੰਗਰ ਨੇ Summer High, Desires, Excuses ਵਰਗੇ ਸੌਂਗਸ ਨਾਲ ਪਾਰਟੀਆਂ ‘ਚ ਧਮਾਲ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਗਾਣਿਆਂ ਨੇ ਪੰਜਾਬੀਆਂ ਦੇ ਨਾਲ ਬਾਲੀਵੁੱਡ ਸਟਾਰਸ ਨੂੰ ਵੀ ਹਮੇਸ਼ਾਂ ਨੱਚਣ ਲਈ ਮਜ
14 Mar 2023
ਹੁਣ ਹਾਈਵੇਅ ਤੋਂ ਹਟਾਏ ਜਾਣਗੇ ਟੋਲ ਨਾਕੇ, ਨਿਤਿਨ ਗਡਕਰੀ ਨੇ ਦੱਸਿਆ ਕੀ ਹੈ ਨਵਾਂ ਪਲਾਨ
ਇਹ ਐਲਾਨ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਸੈਸ਼ਨ ਦੌਰਾਨ ਹੀ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਇੱਕ ਸਾਲ ਦੇ ਅੰਦਰ-ਅੰਦਰ ਨਵੀਂ ਤਕਨੀਕ ਰਾਹੀਂ ਦੇਸ਼ ਵਿੱਚ ਟੋਲ ਵਸੂਲਿਆ ਜਾਵੇਗਾ। ਫਾਸਟੈਗ ਸਿਸਟਮ ਨੂੰ ਖਤਮ ਕੀਤਾ ਜਾਵੇਗਾ। ਨਵੀਂ ਤਕਨੀਕ ਲਿਆਉਣ ਪਿੱਛੇ ਸਰਕਾਰ ਦਾ ਮਕਸਦ ਸਿਸਟਮ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਤਾਂ ਜੋ ਕਿਸੇ ਵੀ ਡਰਾਈ
14 Mar 2023
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 14 ਮਾਰਚ ਨੂੰ ਸੁਣਵਾਈ, ਸੁਖਬੀਰ ਅਤੇ ਪ੍ਰਕਾਸ਼ ਬਾਦਲ ਨੇ ਦਾਇਰ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ
ਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਮੰਗਸਵਾਰ 14 ਮਾਰਚ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਸੁਣਵਾਈ ਹੋਣੀ ਹੈ। ਆਪਣੀਆਂ ਜ਼ਮਾਨਤ ਅਰਜ਼ੀਆਂ ਵਿੱਚ, ਬਾਦਲਾ
14 Mar 2023
ਸਿੱਧੂ ਮੂਸੇਵਾਲਾ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲਿਆ ਕਰਨ ਔਜਲਾ, ਕਿਹਾ- ਸਿੱਧੂ ਦੀ ਮੌਤ ਤੋਂ ਪਹਿਲਾਂ...
ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਕੁੱਝ ਹੀ ਦਿਨ ਬਾਕੀ ਹਨ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ, ਪਰ ਉਹ ਅੱਜ ਵੀ ਆਪਣੇ ਕਰੀਬੀਆਂ ਤੇ ਚਾਹੁਣ ਵਾਲਿਆਂ ਦੀਆਂ ਯਾਦਾਂ ਵਿੱਚ ਜ਼ਿੰਦਾ ਹੈ। ਪੰਜਾਬੀ ਗਾਇਕ ਕਰਨ ਔਜਲਾ ਤੇ ਸਿੱਧੂ ਵਿਚਾਲੇ ਵਿਵਾਦ ਬਾਰੇ ਤਾਂ ਸਭ ਜਾਣਦੇ ਸੀ। ਸਿੱਧੂ ਦੀ ਮੌਤ ਤੋਂ ਬਾਅਦ ਹੁਣ ਕਰਨ ਔਜਲਾ ਨੇ ਪਹਿਲੀ ਵਾਰ ਖੁੱਲ੍ਹ ਕੇ ਉਸ ਦੇ ਬਾਰੇ ਗੱਲ ਕੀਤੀ
14 Mar 2023
India Newsਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆਂ ਉਮੀਦਵਾਰ, ਜਾਣੋ ਕਿਸ ਨੂੰ ਮਿਲੀ ਟਿਕਟ
ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਜ਼ਿਮਨੀ ਚੋਣ ਲਈ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ 'ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਚੌਧਰੀ ਨੂੰ ਦਿਲ ਦਾ ਦੌਰਾ ਪਿਆ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ
14 Mar 2023
India Newsਲੋਕਾਂ ਦੇ ਵਿਆਹਾਂ 'ਚ ਬੈਂਡ ਵਜਾਏਗੀ ਪੰਜਾਬ ਪੁਲਿਸ, ਦੇਣਗੇ ਪੈਣਗੇ ਘੰਟੇ ਲਈ 7 ਹਜ਼ਾਰ ਰੁਪਏ
ਪੰਜਾਬ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਇਸ ਲਈ ਪੁਲਿਸ ਪਾਰਟੀ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ। ਪਤਾ ਲੱਗਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਕੋਈ ਵਿਅਕਤੀ 80549-42100 'ਤੇ ਸੰਪਰਕ ਕਰਕੇ ਬੈਂਡ ਬੁੱਕ ਕਰ ਸਕਦਾ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਇਸ ਸ
13 Mar 2023
India Newsਅੱਜ ਤੋਂ ਬਜਟ ਸੈਸ਼ਨ ਦਾ ਦੂਜਾ ਪੜਾਅ, ਅਡਾਨੀ-ਚੀਨ ਸਣੇ ਇਨ੍ਹਾਂ ਮੁੱਦਿਆਂ 'ਤੇ ਮੋਦੀ ਸਰਕਾਰ ਘੇਰਨਗੀਆਂ ਵਿਰੋਧੀ ਪਾਰਟੀਆਂ, ਹੰਗਾਮੇ ਦੀ ਸੰਭਾਵਨਾ
ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਇਸ ਲਈ ਰਣਨੀਤੀ ਤਿਆਰ ਕਰਨਗੀਆਂ। ਵਿਰੋਧੀ ਪਾਰਟੀਆਂ ਸੋਮਵਾਰ (13 ਮਾਰਚ) ਦੀ ਸਵੇਰ ਨੂੰ ਰਣਨੀਤੀ ਬਣਾਉਣ ਲਈ ਮੀਟਿੰਗ ਕਰਨਗੀਆਂ। ਸੈਸ਼ਨ ਦੇ ਦੂਜੇ ਪੜਾਅ 'ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਤੇ ਅਡਾਨੀ ਵਿਵਾਦ ਸਮੇਤ ਕੁਝ ਹੋਰ ਮੁੱਦਿਆਂ 'ਤੇ ਮੋਦੀ ਸਰਕਾਰ ਨੂੰ ਘੇਰਨ ਦੀ ਕੋ
13 Mar 2023
ਬ੍ਰਹਮੋਸ ਏਰੋਸਪੇਸ ਨੂੰ ਨੇਵੀ ਤੋਂ ਮਿਲਿਆ 2.5 ਬਿਲੀਅਨ ਡਾਲਰ ਦਾ ਆਰਡਰ, ਸਾਰੇ ਫਰੰਟਲਾਈਨ ਜੰਗੀ ਜਹਾਜ਼ਾਂ 'ਤੇ ਹੋਵੇਗਾ ਤਾਇਨਾਤ
ਭਾਰਤੀ ਜਲ ਸੈਨਾ 200 ਤੋਂ ਵੱਧ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਦਾ ਆਰਡਰ ਦੇਣ ਜਾ ਰਹੀ ਹੈ ਜੋ ਸਾਰੇ ਫਰੰਟਲਾਈਨ ਜੰਗੀ ਜਹਾਜ਼ਾਂ 'ਤੇ ਲੈਸ ਹੋਣਗੀਆਂ। ਭਾਰਤ-ਰੂਸੀ ਸੰਯੁਕਤ ਉੱਦਮ ਕੰਪਨੀ ਨੇ ਹਾਲ ਹੀ ਵਿੱਚ ਉੱਚ ਪੱਧਰੀ ਸਵਦੇਸ਼ੀ ਸਮੱਗਰੀ ਨਾਲ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ ਅਤੇ ਮਿਜ਼ਾਈਲ ਨੂੰ ਸਵਦੇਸ਼ੀ ਖੋਜੀ ਨਾਲ ਲੈਸ ਕਰਨ ਜਾ ਰਹੀ ਹੈ। ਸੀਨੀਅਰ ਰੱਖਿਆ ਅਧਿਕਾਰੀਆ
13 Mar 2023
ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸ
12 Mar 2023
ਅਜਨਾਲਾ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਬਣਾਈ ਕਮੇਟੀ ਨੇ ਸੌਂਪੀ ਸੀਲ ਬੰਦ ਰਿਪੋਰਟ, ਇਸ ਦਿਨ ਆਵੇਗਾ ਅੰਤਮ ਫੈਸਲਾ
ਅਜਨਾਲਾ ਘਟਨਾ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈੱਬ੍ਰਰੀ ਕਮੇਟੀ ਬਣਾਈ ਸੀ। ਦੱਸ ਦਈਏ ਕਿ ਹੁਣ ਇਸ ਕਮੇਟੀ ਨੇ ਅਜਨਾਲਾ ਘਟਨਾ ਦੀ ਰਿਪੋਰਟ ਸੀਲ ਬੰਦ ਲਿਫਾਫੇ ‘ਚ ਜੱਥੇਦਾਰ ਸਾਹਿਬ ਨੂੰ ਸੌਪ ਦਿੱਤੀ ਹੈ। ਇਸ ਕਮੇਟੀ ਦੀ ਅਗੁਵਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ। ਉਨ੍ਹਾਂ ਵੱਲੋਂ ਸੀਲ ਬੰਦ ਲਿਫਾਫੇ ਵਿਚ ਜਥੇਦਾਰ ਨੂੰ ਘਟਨਾ
12 Mar 2023
ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ, ਕੇਂਦਰ ਨੇ ਸੂਬਾ ਸਰਕਾਰ ਤੋਂ ਮੰਗੀ ਕਾਰਵਾਈ ਦੀ ਰਿਪੋਰਟ
ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਸਕੱਤਰ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹ
12 Mar 2023
ਦਿਲਜੀਤ ਦੋਸਾਂਝ ਦੀ 'ਚਮਕੀਲਾ' ਸਿਨੇਮਾਘਰਾਂ 'ਚ ਨਹੀਂ ਹੋਵੇਗੀ ਰਿਲੀਜ਼, ਇਸ ਓਟੀਟੀ ਪਲੇਟਫਾਰਮ 'ਤੇ ਦੇਖ ਸਕੋਗੇ ਫਿਲਮ
ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈਕੇ ਕਾਫੀ ਸੁਰਖੀਆਂ 'ਚ ਹਨ। ਹੁਣ 'ਚਮਕੀਲਾ' ਫਿਲਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਹ ਫਿਲਮ ਸਿਨੇਮਾਘਰਾਂ 'ਚ ਰਿਲੀਜ਼ ਨਾ ਹੋ ਕੇ, ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਇੰਨੀਂ ਦਿਨੀਂ ਇੱਕ ਟਵੀਟ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਹ ਦ
12 Mar 2023
