Radio Spice

India News

G-20 ਤੋਂ ਪਹਿਲਾਂ ਐਕਸ਼ਨ 'ਚ ਪੰਜਾਬ ਪੁਲਿਸ, 10 ਜ਼ਿਲ੍ਹਿਆਂ 'ਚ ਲਗਾਏ 131 ਨਾਕੇIndia News

G-20 ਤੋਂ ਪਹਿਲਾਂ ਐਕਸ਼ਨ 'ਚ ਪੰਜਾਬ ਪੁਲਿਸ, 10 ਜ਼ਿਲ੍ਹਿਆਂ 'ਚ ਲਗਾਏ 131 ਨਾਕੇ

G-20 ਤੋਂ ਪਹਿਲਾਂ ਪੰਜਾਬ ਪੁਲਿਸ ਐਕਸ਼ਨ 'ਚ ਨਜ਼ਰ ਆ ਰਹੀ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ 'ਚ 131 ਨਾਕੇ ਲਗਾਏ ਗਏ ਹਨ। ਇਹ ਆਪਰੇਸ਼ਨ ਨਸ਼ੇ ਤੇ ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ ਵਲੋਂ ਚਲਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਨੂੰ ਪੰਜਾਬ ਪੁਲਿਸ ਵਲੋਂ 'ਆਪਰੇਸ਼ਨ SEAL-2' ਦਾ ਨਾਂ ਦਿੱਤਾ ਗਿਆ ਹੈ ਜ਼ਿਕਰਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਵਾ ਇਸੇ ਤਰ੍ਹਾਂ ਦੀ ਨਾਕਾਬੰਦੀ

12 Mar 2023

ਇੱਕ ਵਾਰ ਫਿਰ ਉੱਠੀ ਪੰਜਾਬ ‘ਚ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਨੇ ਕੀਤੀ ਹਿਮਾਇਤ, ਕਿਹਾ ਵਧੇਗਾ ਰੈਵਨਿਉIndia News

ਇੱਕ ਵਾਰ ਫਿਰ ਉੱਠੀ ਪੰਜਾਬ ‘ਚ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਨੇ ਕੀਤੀ ਹਿਮਾਇਤ, ਕਿਹਾ ਵਧੇਗਾ ਰੈਵਨਿਉ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਨੇ ਮਾਨ ਸਰਕਾਰ ਨੂੰ ਇੱਕ ਅਪੀਲ ਕੀਤੀ ਹੈ। ਉਨ੍ਹਾਂ ਨੇ ਇੱਕ ਵਾਰ ਫਿਰ ਸੂਬੇ ਵਿੱਚ ਅਫੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ। ਦੱਸ ਦਈਏ ਕਿ ਇਹ ਦੂਜੀ ਵਾਰ ਹੈ ਜਦੋਂ ਡਾਕਟਰ ਨਵਜੋਤ ਕੌਰ ਅਫੀਮ ਦੇ ਸਮਰਥਨ ਵਿੱਚ ਸਾਹਮਣੇ ਆਈ ਹੈ। ਨਵਜੋਤ ਕੌਰ ਨੇ ਇਹ ਮੰਗ ਪੱਛਮੀ ਬੰਗਾਲ ਦੀ ਮੁੱ

11 Mar 2023

Tech Mahindra ਦੇ ਨਵੇਂ MD ਅਤੇ CEO ਦਾ ਐਲਾਨ, Infosys ਦੇ ਸਾਬਕਾ ਪ੍ਰਧਾਨ ਮੋਹਿਤ ਜੋਸ਼ੀ ਸੰਭਾਲਣਗੇ ਜ਼ਿੰਮੇਵਾਰੀIndia News

Tech Mahindra ਦੇ ਨਵੇਂ MD ਅਤੇ CEO ਦਾ ਐਲਾਨ, Infosys ਦੇ ਸਾਬਕਾ ਪ੍ਰਧਾਨ ਮੋਹਿਤ ਜੋਸ਼ੀ ਸੰਭਾਲਣਗੇ ਜ਼ਿੰਮੇਵਾਰੀ

ਆਈਟੀ ਕੰਪਨੀ ਟੇਕ ਮਹਿੰਦਰਾ ਨੇ ਸ਼ਨੀਵਾਰ ਨੂੰ ਨਵੇਂ ਐਮਡੀ ਅਤੇ ਸੀਈਓ ਦੇ ਨਾਂ ਦਾ ਐਲਾਨ ਕੀਤਾ। ਕੰਪਨੀ ਦੀ ਤਰਫੋਂ ਇਨਫੋਸਿਸ ਦੇ ਸਾਬਕਾ ਪ੍ਰਧਾਨ ਮੋਹਿਤ ਜੋਸ਼ੀ ਨੂੰ ਐਮਡੀ ਅਤੇ ਸੀਈਓ ਨਿਯੁਕਤ ਕੀਤਾ ਗਿਆ ਹੈ। ਜੋਸ਼ੀ ਸੀਪੀ ਗੁਰਨਾਨੀ ਦੀ ਥਾਂ ਲੈਣਗੇ, ਜੋ ਇਸ ਸਾਲ 19 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਟੈੱਕ ਮਹਿੰਦਰਾ ਵੱਲੋਂ ਇੱਕ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਮੋਹਿ

11 Mar 2023

22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਹੋਵੇਗੀ ਚਰਚਾ , ਸਿਹਤ ਮੰਤਰੀ ਨੇ ਬਹਿਸ ਕਰਨ ਦੀ ਕੀਤੀ ਸੀ ਮੰਗIndia News

22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਹੋਵੇਗੀ ਚਰਚਾ , ਸਿਹਤ ਮੰਤਰੀ ਨੇ ਬਹਿਸ ਕਰਨ ਦੀ ਕੀਤੀ ਸੀ ਮੰਗ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ 'ਤੇ ਬਹਿਸ ਕਰਨ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ 'ਤੇ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤ

11 Mar 2023

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਰਹੇਗਾ ਜਾਰੀ, ਸਾਬਕਾ ਸੀਐਮ ਚੰਨੀ ਖਿਲਾਫ਼ ਉਠਾਇਆ ਜਾ ਸਕਦਾ ਐੱਲਓਸੀ ਦਾ ਮੁੱਦਾIndia News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਰਹੇਗਾ ਜਾਰੀ, ਸਾਬਕਾ ਸੀਐਮ ਚੰਨੀ ਖਿਲਾਫ਼ ਉਠਾਇਆ ਜਾ ਸਕਦਾ ਐੱਲਓਸੀ ਦਾ ਮੁੱਦਾ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਪੂਰਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਅੱਜ ਇਸ ਬਜਟ 'ਤੇ ਬਹਿਸ ਹੋਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਰੀ ਹੋਇਆ ਐੱਲਓਸੀ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੇ ਕੁਝ ਦਿਨ

11 Mar 2023

ਅੰਮ੍ਰਿਤਪਾਲ ਸਿੰਘ ਦੇ 2 Bodyguards ਦਾ ਅਸਲਾ ਲਾਇਸੈਂਸ ਰੱਦ, ਖਾਲਿਸਤਾਨ ਮਸਰਥਕ ਯੂਟਿਊਬ ਚੈਨਲ 'ਤੇ ਵੀ ਕਾਰਵਾਈIndia News

ਅੰਮ੍ਰਿਤਪਾਲ ਸਿੰਘ ਦੇ 2 Bodyguards ਦਾ ਅਸਲਾ ਲਾਇਸੈਂਸ ਰੱਦ, ਖਾਲਿਸਤਾਨ ਮਸਰਥਕ ਯੂਟਿਊਬ ਚੈਨਲ 'ਤੇ ਵੀ ਕਾਰਵਾਈ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਖਾਲਿਸਤਾਨ ਸਮਰਥਕ ਸੰਗਠਨ 'ਵਾਰਿਸ ਪੰਜਾਬ ਦੇ' ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਸੂਬਾ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ Bodyguards ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੀ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਯੂ-ਟਿਊਬ ਚੈਨਲ 'ਤੇ ਵੀ ਕਾ

11 Mar 2023

ਹੈਪੀ ਰਾਏਕੋਟੀ ਖਿਲਾਫ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ, ਜਾਣੋ ਕਿਉਂ ਵੱਧ ਸਕਦੀਆਂ ਗਾਇਕ ਦੀਆਂ ਮੁਸ਼ਕਿਲਾਂIndia News

ਹੈਪੀ ਰਾਏਕੋਟੀ ਖਿਲਾਫ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ, ਜਾਣੋ ਕਿਉਂ ਵੱਧ ਸਕਦੀਆਂ ਗਾਇਕ ਦੀਆਂ ਮੁਸ਼ਕਿਲਾਂ

ਪੰਜਾਬੀ ਗਾਇਕ ਹੈਪੀ ਰਾਏਕੋਟੀ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ

10 Mar 2023

ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਮੌਤ, ਖੇਡ ਪ੍ਰੇਮੀਆਂ ਤੇ ਖਿਡਾਰੀਆਂ 'ਚ ਸੋਗ ਦੀ ਲਹਿਰIndia News

ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਮੌਤ, ਖੇਡ ਪ੍ਰੇਮੀਆਂ ਤੇ ਖਿਡਾਰੀਆਂ 'ਚ ਸੋਗ ਦੀ ਲਹਿਰ

ਅੰਤਰਰਾਸ਼ਟਰੀ ਪੱਧਰ 'ਤੇ ਮਸ਼ਹੂਰ ਕਬੱਡੀ ਪ੍ਰਮੋਟਰ ਤੇ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਬੀਤੀ ਦੇਰ ਰਾਤ ਸਮਰਾਲਾ ਨੇੜੇ ਪਿੰਡ ਪਵਾਤ ਵਿਖੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਪਵਾਤ ਪਿੰਡ ਦੇ ਨਹਿਰ ਪੁਲ਼ ’ਤੇ ਉਨ੍ਹਾਂ ਦੀ ਗੱਡੀ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਪਿੱਛੋਂ ਆ ਰਹੇ ਟਰੱਕ ਨਾਲ ਹੋਈ ਟੱਕਰ ਦੌਰਾਨ ਇਹ ਹਾਦਸਾ ਵਾਪਰਿਆ। ਉਸ ਦੀ ਮੌਤ ਨਾਲ ਖੇ

10 Mar 2023

ਮਾਨ ਸਰਕਾਰ ਦੇ ਬਜਟ ਵਿਚ ਕਿਸ ਖੇਤਰ ਲਈ ਕਿੰਨੇ ਪੈਸੇ ਰੱਖੇ, ਪੜ੍ਹੋ ਵਿਸਥਾਰ 'ਚ...India News

ਮਾਨ ਸਰਕਾਰ ਦੇ ਬਜਟ ਵਿਚ ਕਿਸ ਖੇਤਰ ਲਈ ਕਿੰਨੇ ਪੈਸੇ ਰੱਖੇ, ਪੜ੍ਹੋ ਵਿਸਥਾਰ 'ਚ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼। ਇਸ ਤੋਂ

10 Mar 2023

ਭਗਵੰਤ ਮਾਨ ਸਰਕਾਰ ਅੱਜ ਪੇਸ਼ ਕਰੇਗੀ ਆਪਣਾ ਦੂਜਾ ਬਜਟ, ਸੂਬੇ ਦੀ ਜਨਤਾ ਨੂੰ ਮਿਲ ਸਕਦਾ ਹੈ ਵੱਡਾ ਤੋਹਫਾIndia News

ਭਗਵੰਤ ਮਾਨ ਸਰਕਾਰ ਅੱਜ ਪੇਸ਼ ਕਰੇਗੀ ਆਪਣਾ ਦੂਜਾ ਬਜਟ, ਸੂਬੇ ਦੀ ਜਨਤਾ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ੁੱਕਰਵਾਰ ਨੂੰ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਜਲੰਧਰ ਜ਼ਿਮਨੀ ਚੋਣ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਬਜਟ 'ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ, ਨੌਜਵਾਨਾਂ ਨੂੰ ਰੁਜ਼ਗਾਰ ਅ

10 Mar 2023

ਭਾਰਤੀ ਡਿਗਰੀਆਂ ਹੁਣ ਆਸਟ੍ਰੇਲੀਆ ਵਿੱਚ ਵੀ ਹੋਣਗੀਆਂ ਵੈਧ, ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕੀਤਾ ਐਲਾਨIndia News

ਭਾਰਤੀ ਡਿਗਰੀਆਂ ਹੁਣ ਆਸਟ੍ਰੇਲੀਆ ਵਿੱਚ ਵੀ ਹੋਣਗੀਆਂ ਵੈਧ, ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕੀਤਾ ਐਲਾਨ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਇਨ੍ਹੀਂ ਦਿਨੀਂ ਭਾਰਤ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਐਂਥਨੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਮੈਚ ਦੇਖਣਗੇ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਐਲਾਨ ਕੀਤਾ ਹੈ ਕਿ ਆਸਟ੍ਰੇਲੀਆ ਅਤੇ ਭਾਰਤ ਸਰਕਾਰ ਨੇ 'ਆਸਟ੍ਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ'

10 Mar 2023

ਹਰਿਆਣਾ ਬਣ ਚੁੱਕਿਆ ਗੈਂਗਸਟਰਾਂ ਦਾ ਗੜ੍ਹ, ਭਾਜਪਾ ਕਰ ਰਹੀ ਹੈ ਬਦਮਾਸ਼ਾਂ ਦੀ ਪੁਸ਼ਤ-ਪਨਾਹੀ-ਮੀਤIndia News

ਹਰਿਆਣਾ ਬਣ ਚੁੱਕਿਆ ਗੈਂਗਸਟਰਾਂ ਦਾ ਗੜ੍ਹ, ਭਾਜਪਾ ਕਰ ਰਹੀ ਹੈ ਬਦਮਾਸ਼ਾਂ ਦੀ ਪੁਸ਼ਤ-ਪਨਾਹੀ-ਮੀਤ

‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਰਾਜਾਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣ ਕੇ ਰਹਿ ਗਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ ਗਿ

9 Mar 2023

Radio Spice Live