India News
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਜਲੰਧਰ ਪੁਲਿਸ ਨੇ ਦਰਜ ਕੀਤਾ ਮਾਮਲਾ
ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਰਾਮ ਰਹੀਮ 40 ਦਿਨਾਂ ਦੀ ਪੈਰੋਲ
9 Mar 2023
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਲਈ ਪਟੀਸ਼ਨ
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਚਾਰਜਸ਼ੀਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ( Parkash Singh Badal ) ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ( Sukhbir Singh Badal ) ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ 14 ਮ
9 Mar 2023
Sidhu Moosewala ਨੂੰ ਲੈ ਕੇ ਵਿਧਾਨ ਸਭਾ 'ਚ ਹੰਗਾਮਾ, ਮੂਸੇਵਾਲਾ ਦੀ ਸਕਿਉਰਿਟੀ ਨੂੰ ਲੈ ਕੇ ਬੋਲੇ ਅਮਨ ਅਰੋੜਾ
ਸਦਨ 'ਚ ਕਾਂਗਰਸ ਨੇ ਮੂਸੇਵਾਲਾ ਕਤਲਕਾਂਡ ਦਾ ਚੁੱਕਿਆ ਮੁੱਦਾ ਜਿਸ ਨੂੰ ਲੈ ਕੇ ਵਿਧਾਨਸਭਾ ਚ ਜ਼ਬਰਦਸਤ ਘਮਸਾਣ ਛਿੜ ਗਿਆ ਹੈ, ਕਾਂਗਰਸ ਨੇ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ, ਸਦਨ 'ਚ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇੱਕ ਬੱਚੇ ਦੇ ਮਾਂ ਬਾਪ ਆ ਕੇ ਧਰਨੇ ਤੇ ਬੈਠ ਗਏ ਤੇ ਕਹਿ ਰਹੇ ਕਿ ਸਾਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਅਮਨ ਅਰੋੜਾ ਨੇ ਕਿਹਾ
9 Mar 2023
ਵਨਡੇ 'ਚ ਦੋਹਰਾ ਸੈਂਕੜਾ ਲਾਉਣ ਵਾਲੇ ਈਸ਼ਾਨ ਕਿਸ਼ਨ ਕਰਨਗੇ ਟੈਸਟ ਡੈਬਿਊ, ਅਹਿਮਦਾਬਾਦ ਟੈਸਟ 'ਚ ਇਸ ਖਿਡਾਰੀ ਦੀ ਜਗ੍ਹਾ ਹੋਵੇਗੀ ਪਲੇਇੰਗ 11 'ਚ ਐਂਟਰੀ!
ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਦਾ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ 'ਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਕ੍ਰਿਕਟ ਟੀਮ ਆਪਣੀ ਪਲੇਇੰਗ ਇਲੈਵਨ 'ਚ ਵੱਡਾ ਬਦਲਾਅ ਕਰ ਸਕਦੀ ਹੈ। ਭਾਰਤੀ ਟੀਮ ਨੇ ਇਸ ਪੂਰੀ ਟੈਸਟ ਸੀਰੀਜ਼ 'ਚ ਸਭ ਤੋਂ ਜ਼ਿਆਦਾ ਇਕ ਖਿਡਾਰੀ ਦੀ ਕਮੀ ਮਹਿਸੂਸ ਕੀਤੀ ਹੈ ਅਤੇ ਉਸ ਦਾ ਨਾਂ ਰਿਸ਼ਭ ਪੰਤ ਹੈ। ਪੰਤ ਨੇ ਆਪਣੀ ਹਮਲਾਵਰ ਬੱਲੇਬਾਜ਼ੀ ਨਾਲ ਮ
9 Mar 2023
ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਮੁੰਬਈ ਤੱਟ ਨੇੜੇ ਹਾਦਸਾਗ੍ਰਸਤ, ਚਾਲਕ ਦਲ ਸੁਰੱਖਿਅਤ
ਭਾਰਤੀ ਜਲ ਸੈਨਾ ਦੇ ਇੱਕ ਹੈਲੀਕਾਪਟਰ ਨੇ ਮੁੰਬਈ ਤੱਟ ਦੇ ਨੇੜੇ ਅਰਬ ਸਾਗਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਹੈ। ਚਾਲਕ ਦਲ ਨੂੰ ਬਚਾ ਲਿਆ ਗਿਆ ਹੈ। ਭਾਰਤੀ ਜਲ ਸੈਨਾ ਮੁਤਾਬਕ, ਭਾਰਤੀ ਜਲ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ (ALH) ਨੇ ਮੁੰਬਈ ਤੋਂ ਰੁਟੀਨ ਸਵਾਰੀ ਕੀਤੀ ਸੀ। ਇਸ ਦੌਰਾਨ ਸਮੁੰਦਰੀ ਤੱਟ ਦੇ ਨੇੜੇ ਇਹ ਹਾਦਸਾ ਵਾਪਰ ਗਿਆ। ਤੁਰੰਤ ਖੋਜ ਅਤੇ ਬਚਾਅ ਮੁਹਿੰਮ ਦੇ ਨ
8 Mar 2023
ਜਾਣੋ, ਕਿਉਂ ਮਨਾਇਆ ਜਾਂਦਾ ਰਾਸ਼ਟਰੀ ਮਹਿਲਾ ਦਿਵਸ
ਭਾਰਤੀ ਅੰਗਰੇਜ਼ੀ ਸਾਹਿਤ ਅਤੇ ਔਰਤਾਂ ਦੇ ਅਧਿਕਾਰਾਂ ਵਿੱਚ ਸਰੋਜਨੀ ਨਾਇਡੂ ਦੀ ਵਿਰਾਸਤ ਅਤੇ ਪ੍ਰਾਪਤੀਆਂ ਨੂੰ ਮਨਾਉਣ ਲਈ ਰਾਸ਼ਟਰੀ ਮਹਿਲਾ ਦਿਵਸ 13 ਫਰਵਰੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮਨਾਇਆ ਜਾਂਦਾ ਹੈ। ਕੌਣ ਸੀ ਸਰੋਜਨੀ ਨਾਇਡੂ: ਉਹ ਇੱਕ ਮਹਾਨ ਸੁਤੰਤਰਤਾ ਸੈਨਾਨੀ, ਕਵੀ ਅਤੇ ਰਾਜਨੇਤਾ ਸੀ ਅਤੇ ਉਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਅੰਦੋਲਨ ਅਤੇ ਸਾਹਿਤ ‘ਚ ਮਹੱਤਵਪੂਰਨ ਯੋ
8 Mar 2023
ਸ਼੍ਰੋਮਣੀ ਅਕਾਲੀ ਦਲ ਬਣਿਆ ਸਰਮਾਏਦਾਰਾਂ ਦੀ ਪਾਰਟੀ : ਅਕਾਲ ਤਖਤ ਦੇ ਜਥੇਦਾਰ ਦਾ ਵੱਡਾ ਬਿਆਨ
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ ਸਿੰਘ ਦਾ ਕਤਲ ਤੇ ਦੂਜੀ ਮਨੀਕਰਨ ਵਿਖੇ ਵਾਪਰੇ ਦੁਖਾਂਤ ਦੀ ਘਟਨਾ। ਉਨ੍ਹਾਂ ਕਿਹਾ ਕਿ ਅੱਜ ਹੁੱਲੜਬਾਜ਼ ਉਤਸ਼ਾਹਿਤ ਹੋ
8 Mar 2023
ਹੋਲੀ 'ਤੇ ਟੀਮ ਇੰਡੀਆ ਨੂੰ ਮਿਲੀ ਵੱਡੀ ਖਬਰ, ਜਸਪ੍ਰੀਤ ਬੁਮਰਾਹ ਦੀ ਸਰਜਰੀ ਹੋਈ ਸਫਲ
ਹੋਲੀ ਦੇ ਸ਼ੁਭ ਮੌਕੇ 'ਤੇ ਭਾਰਤੀ ਟੀਮ ਨੂੰ ਵੱਡੀ ਖਬਰ ਮਿਲੀ ਹੈ। ਦਰਅਸਲ, ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਸਫਲ ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਪਿੱਠ ਦੀ ਸਰਜਰੀ ਲਈ ਗਏ ਬੁਮਰਾਹ ਦੀ ਸਰਜਰੀ ਹੋਈ ਹੈ। ਹੁਣ ਬੁਮਰਾਹ ਨੂੰ ਇਸ ਸਰਜਰੀ ਤੋਂ ਬਾਅਦ ਮੈਦਾਨ 'ਤੇ ਵਾਪਸੀ ਕਰਨ 'ਚ ਘੱਟੋ-ਘੱਟ 6 ਮਹੀਨੇ ਲੱਗ ਸਕਦੇ ਹਨ। ਅਜਿਹੇ 'ਚ ਉਮੀਦ ਕ
8 Mar 2023
ਹੋਲੀ 'ਚ ਰੱਖੋ ਖਾਸ ਧਿਆਨ, H3N2 ਵਾਇਰਸ ਦਾ ਧਮਾਕਾ! ਜਾਣੋ ਲੱਛਣਾਂ ਤੇ ਰੋਕਥਾਮ ਦੇ ਤਰੀਕਿਆਂ ਬਾਰੇ
ਦੇਸ਼ ਵਿੱਚ ਇਨਫਲੂਐਂਜ਼ਾ (H3N2) ਵਾਇਰਸ ਦੇ ਮਾਮਲਿਆਂ ਵਿੱਚ ਅਚਾਨਕ ਹੋਏ ਵਾਧੇ ਨੇ ਚਿੰਤਾ ਵਧਾ ਦਿੱਤੀ ਹੈ। ਕੁਝ ਸਮੇਂ ਤੋਂ, ਹਸਪਤਾਲਾਂ ਵਿੱਚ ਰੋਜ਼ਾਨਾ ਇਨਫਲੂਐਂਜ਼ਾ ਦੇ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ। ਉੱਤਰ ਪ੍ਰਦੇਸ਼ ਅਤੇ ਕਰਨਾਟਕ ਵਿੱਚ ਫਲੂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਵਿੱਚ ਬੁਖਾਰ 3-5 ਦਿਨਾਂ ਤੱਕ ਰਹਿੰਦਾ ਹੈ। ਇਸ ਨਾਲ ਹੀ ਲਗਾਤਾਰ ਖੰ
8 Mar 2023
ਲੁਧਿਆਣਾ ਦੀ ਸ਼ਾਲੀਜਾ ਧਾਮੀ ਨੇ ਰਚਿਆ ਇਤਿਹਾਸ, ਏਅਰ ਫੋਰਸ ਨੇ ਸੌਂਪੀ ਫਰੰਟਲਾਈਨ ਕਾਮਬੇਟ ਦੀ ਕਮਾਨ
ਅੰਤਰਰਾਸ਼ਟਰੀ ਮਹਿਲਾ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ ਭਾਰਤੀ ਹਵਾਈ ਸੈਨਾ ਦੀ ਗਰੁੱਪ ਕੈਪਟਨ ਸ਼ਾਲੀਜਾ ਧਾਮੀ ਨੇ ਇੱਕ ਵੱਡੀ ਉਪਲਬਧੀ ਆਪਣੇ ਨਾਮ ਕੀਤੀ ਹੈ। ਹਵਾਈ ਸੈਨਾ ਨੇ ਪੱਛਮੀ ਸੈਕਟਰ ਵਿੱਚ ਇੱਕ ਫਰੰਟਲਾਈਨ ਲੜਾਕੂ ਯੂਨਿਟ (Combat Unit) ਦੀ ਕਮਾਂਡ ਕਰਨ ਲਈ ਧਾਮੀ ਨੂੰ ਚੁਣਿਆ ਹੈ। ਸਾਲ 2019 ਵਿੱਚ ਸ਼ਾਲੀਜਾ ਧਾਮੀ ਪਹਿਲੀ ਮਹਿਲਾ ਆਈਏਐਫ ਅਧਿਕਾਰੀ ਬਣ ਗਈ ਜਿਸ ਨੂੰ ਫਲ
8 Mar 2023
ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਬਿਨਾਂ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ
ਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾ
7 Mar 2023
ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਮੰਤਰੀ ਧਾਲੀਵਾਲ, ਧਰਨਾ ਹੋਇਆ ਖਤਮ… 20 ਤਰੀਕ ਤੋਂ ਬਾਅਦ CM ਮਾਨ ਨਾਲ ਮੀਟਿੰਗ ਹੋਈ ਤੈਅ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਮਾਪਿਆਂ ਨੇ ਧਰਨਾ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਧਰਨਾ ਮੰਤਰੀ ਕੁਲਦੀਪ ਧਾਲੀਵਾਲ ਦੇ ਭਰੋਸੇ ‘ਤੇ ਖਤਮ ਕੀਤਾ ਹੈ। ਧਾਲੀਵਾਲ ਵੱਲੋਂ ਪਰਿਵਾਰ ਨੂੰ 20 ਤਰੀਕ ਤੋਂ ਬਾਅਦ CM ਮਾਨ ਨਾਲ ਮੀਟਿੰਗ ਦੀ ਗੱਲ ਕਹੀ ਹੈ ਜਿਸ ਤੋਂ ਬਾਅਦ ਮਾਪਿਆਂ ਵੱਲੋਂ ਇਹ ਸਵਿ
7 Mar 2023
