Radio Spice

India News

ਅੰਮ੍ਰਿਤਪਾਲ ਸਿੰਘ ਸਮੇਤ ਹਥਿਆਰ ਲੈ ਕੇ ਜਾਣ ਵਾਲੇ 9 ਸਮਰਥਕਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦIndia News

ਅੰਮ੍ਰਿਤਪਾਲ ਸਿੰਘ ਸਮੇਤ ਹਥਿਆਰ ਲੈ ਕੇ ਜਾਣ ਵਾਲੇ 9 ਸਮਰਥਕਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ

ਅਜਨਾਲਾ 'ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ 'ਤੇ ਕਈ ਹਥਿਆਰ ਦਰਜ ਹ

7 Mar 2023

ਮਨੀਕਰਨ ਹੰਗਾਮਾ: ਕੁੜੀਆਂ ਦੀ ਵੀਡੀਓ ਬਣਾਉਣ ਤੋਂ ਸ਼ੁਰੂ ਹੋਇਆ ਸੀ ਵਿਵਾਦIndia News

ਮਨੀਕਰਨ ਹੰਗਾਮਾ: ਕੁੜੀਆਂ ਦੀ ਵੀਡੀਓ ਬਣਾਉਣ ਤੋਂ ਸ਼ੁਰੂ ਹੋਇਆ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਧਾਰਮਿਕ ਨਗਰੀ ਮਨੀਕਰਨ ਵਿਚ ਦੇਰ ਰਾਤ ਪੰਜਾਬ ਤੋਂ ਆਏ ਸੈਲਾਨੀਆਂ ਨੇ ਕਾਫੀ ਹੰਗਾਮਾ ਕੀਤਾ। ਉਨ੍ਹਾਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ। ਇਸ ਦੌਰਾਨ ਲੋਕਾਂ ਦੇ ਘਰਾਂ 'ਤੇ ਪਥਰਾਅ ਕਰਕੇ ਸ਼ੀਸ਼ੇ ਵੀ ਤੋੜੇ ਗਏ। ਇੰਨਾ ਹੀ ਨਹੀਂ ਸੜਕ ਕਿਨਾਰੇ ਖੜ੍ਹੇ ਦੋ ਦਰਜਨ ਦੇ ਕਰੀਬ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਜਾਣਕਾਰੀ ਮੁਤਾਬਕ ਇਹ ਘਟਨਾ ਐਤ

7 Mar 2023

ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਲੱਖਾਂ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ , ਦੁਬਈ ਤੋਂ ਆਈ ਸੀ ਉਡਾਣIndia News

ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਲੱਖਾਂ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ , ਦੁਬਈ ਤੋਂ ਆਈ ਸੀ ਉਡਾਣ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਵੱਲੋਂ ਵਿਦੇਸ਼ੀ ਸਿਗਰੇਟਾਂ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੁਬਈ ਤੋਂ ਸਮਗਲਿੰਗ ਹੋ ਕੇ ਆਈਆਂ ਹਨ। ਇਨ੍ਹਾਂ ਵਿਦੇਸ਼ੀ ਸਿਗਰਟਾਂ ਦੀ ਕੀਮਤ ਕਰੀਬ 29 ਲੱਖ ਰੁਪਏ ਦੇ ਕਰੀਬ ਬਣਦੀ ਹੈ। ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤੇ ਉਪਰੋਕਤ ਸੁਪਰ ਸਲਿਮ ਇੰਪੋਰਟਡ ਸਿਗਰਟਾਂ ਮਿਲੀਆ

6 Mar 2023

ਪ੍ਰੋਜੈਕਟ K ‘ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਅਮਿਤਾਭ ਬੱਚਨ, ਪਸਲੀ ‘ਚ ਸੱਟ, ਸਾਹ ਲੈਣ ‘ਚ ਹੋ ਰਹੀ ਪਰੇਸ਼ਾਨੀIndia News

ਪ੍ਰੋਜੈਕਟ K ‘ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਅਮਿਤਾਭ ਬੱਚਨ, ਪਸਲੀ ‘ਚ ਸੱਟ, ਸਾਹ ਲੈਣ ‘ਚ ਹੋ ਰਹੀ ਪਰੇਸ਼ਾਨੀ

ਮੈਗਾਸਟਾਰ ਅਮਿਤਾਭ ਬੱਚਨ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਬਿੱਗ ਬੀ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਹਨ। ਇੱਕ ਐਕਸ਼ਨ ਸੀਨ ਕਰਦੇ ਸਮੇਂ ਅਮਿਤਾਭ ਬੱਚਨ ਨੂੰ ਸੱਟ ਲੱਗ ਗਈ। ਸੱਟ ਕਾਰਨ ਸ਼ੂਟਿੰਗ ਰੱਦ ਕਰਨੀ ਪਈ। ਬਿੱਗ ਬੀ ਡਾਕਟਰਾਂ ਦੀ ਨਿਗਰਾਨੀ ‘ਚ ਹਨ। ਉਸ ਦਾ ਇਲਾਜ ਚੱਲ ਰਿਹਾ ਹੈ। ਪਸਲੀ ‘ਚ ਲੱਗੀ ਸੱਟ ਇਸ ਹਾਦਸੇ ਦੀ ਜਾਣਕਾਰੀ ਅਮਿਤਾਭ ਬੱਚਨ ਨੇ

6 Mar 2023

Sidhu Moosewala ਨੇ ਤੋੜਿਆ ਇੱਕ ਹੋਰ ਰਿਕਾਰਡ!<br>Spotify ‘ਤੇ 2 ਬਿਲੀਅਨ ਸਟ੍ਰੀਮ ਨੂੰ ਕੀਤਾ ਪਾਰIndia News

Sidhu Moosewala ਨੇ ਤੋੜਿਆ ਇੱਕ ਹੋਰ ਰਿਕਾਰਡ!<br>Spotify ‘ਤੇ 2 ਬਿਲੀਅਨ ਸਟ੍ਰੀਮ ਨੂੰ ਕੀਤਾ ਪਾਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਰੀੜ੍ਹ ਦੀ ਹੱਡੀ ਸੀ ਤੇ ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਲੱਖਾਂ-ਕਰੋੜਾਂ ਫੈਨਸ ਦੀ ਕਮਾਈ ਕੀਤੀ ਹੈ। ਉਨ੍ਹਾਂ ਦੇ ਸੁਪਰਹਿੱਟ ਗਾਣਿਆਂ ਜਿਵੇਂ ਦ ਲਾਸਟ ਰਾਈਡ, ਸੋ ਹਾਈ, 295 ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ। ਇਨ੍ਹਾਂ ਗਾਣਿਆਂ ਨੇ ਸਿੱਧੂ ਨੂੰ ਕਈ ਰਿਕਾਰਡ ਤੋੜਨ ‘ਚ ਵੀ ਮਦਦ ਕੀਤੀ। ਹੁਣ, ਸਿੱਧੂ ਮੂਸੇਵਾਲਾ ਨੇ ਇੱਕ ਹੋਰ ਰਿਕਾਰਡ ਤੋੜ ਦਿੱਤਾ ਹ

6 Mar 2023

ਅੰਮ੍ਰਿਤਸਰ 'ਚ ਹੀ ਹੋਏਗਾ ਜੀ-20 ਸੰਮੇਲਨ, ਕੇਂਦਰ ਤੇ ਪੰਜਾਬ ਸਰਕਾਰ ਨੇ ਰੱਦ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨIndia News

ਅੰਮ੍ਰਿਤਸਰ 'ਚ ਹੀ ਹੋਏਗਾ ਜੀ-20 ਸੰਮੇਲਨ, ਕੇਂਦਰ ਤੇ ਪੰਜਾਬ ਸਰਕਾਰ ਨੇ ਰੱਦ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ

ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੀ ਹੋਏਗਾ। ਕੇਂਦਰ ਸਰਕਾਰ ਵੱਲੋਂ ਇਸ ਨੂੰ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਜੀ-20 ਸੰਮੇਲਨ ਦੇ ਪ੍ਰੋਗਰਾਮ ਰੱਦ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਹੈ। ਐਤਵਾਰ ਨੂੰ ਕੁਝ ਕਾਂਗਰਸੀ ਲੀਡਰਾਂ ਨੇ ਵੀ ਦਾਅਵਾ ਕੀਤਾ ਸੀ ਕਿ ਜੀ-20 ਸੰਮੇਲਨ ਰੱਦ ਹੋ ਗਿਆ ਹੈ। ਇਸ ਮਗਰੋਂ ਕੇਂਦਰ ਤੇ ਪ

6 Mar 2023

ਨਾਗਾਲੈਂਡ ਨੂੰ ਲੈ ਕੇ ਸਰਕਾਰ ਦਾ ਫ਼ਾਰਮੂਲਾ ਤੈਅ, ਨੀਫਿਊ ਰੀਓ ਬਣਨਗੇ ਸੀਐਮ, ਬੀਜੇਪੀ ਤੋਂ ਹੋਵੇਗਾ ਉਪ ਮੁੱਖ ਮੰਤਰੀIndia News

ਨਾਗਾਲੈਂਡ ਨੂੰ ਲੈ ਕੇ ਸਰਕਾਰ ਦਾ ਫ਼ਾਰਮੂਲਾ ਤੈਅ, ਨੀਫਿਊ ਰੀਓ ਬਣਨਗੇ ਸੀਐਮ, ਬੀਜੇਪੀ ਤੋਂ ਹੋਵੇਗਾ ਉਪ ਮੁੱਖ ਮੰਤਰੀ

ਨਾਗਾਲੈਂਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਸ਼ਨੀਵਾਰ (5 ਮਾਰਚ) ਨੂੰ ਅਗਲੇ ਮੁੱਖ ਮੰਤਰੀ ਦੇ ਅਹੁਦੇ ਦੀਆਂ ਕਿਆਸਅਰਾਈਆਂ ਖ਼ਤਮ ਹੋ ਗਈਆਂ। ਐਨਡੀਪੀਪੀ ਦੇ ਪ੍ਰਧਾਨ ਨੀਫਿਊ ਰੀਓ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਸਰਕਾਰ ਬਣਾਉਣ ਸਬੰਧੀ ਫੈਸਲਿਆਂ ਨੂੰ ਲੈ ਕੇ ਮੀਟਿੰਗ ਹੋਈ। ਨੀਫਿਉ ਰੀਓ

6 Mar 2023

IPS ਕੰਵਰਦੀਪ ਕੌਰ ਚੰਡੀਗੜ੍ਹ ਦੀ ਨਵੀਂ ਐਸਐਸਪੀ ਨਿਯੁਕਤIndia News

IPS ਕੰਵਰਦੀਪ ਕੌਰ ਚੰਡੀਗੜ੍ਹ ਦੀ ਨਵੀਂ ਐਸਐਸਪੀ ਨਿਯੁਕਤ

ਚੰਡੀਗੜ੍ਹ ਨੂੰ ਨਵਾਂ SSP ਮਿਲ ਗਿਆ ਹੈ। ਆਈਪੀਐਸ ਕੰਵਰਦੀਪ ਕੌਰ ਦੀ SSP ਵੱਜੋਂ ਨਿਯੁਕਤੀ ਹੋਈ ਹੈ। ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ IPS ਅਫ਼ਸਰ ਹੈ। ਫਿਲਹਾਲ ਕੰਵਰਦੀਪ ਕੌਰ ਫਿਰੋਜ਼ਪੁਰ ਦੀ SSP ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅੱਗੇ ਮਸਲਾ ਰੱਖਿਆ ਸੀ ।

5 Mar 2023

ਹੋਲਾ-ਮਹੱਲਾ ਮੌਕੇ ਸ਼੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕIndia News

ਹੋਲਾ-ਮਹੱਲਾ ਮੌਕੇ ਸ਼੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕ

ਸ਼੍ਰੀ ਕੀਰਤਪੁਰ ਸਾਹਿਬ (ਬਾਲੀ) ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਸ਼ਨੀਵਾਰ ਦੂਜੇ ਦਿਨ ਇਤਿਹਾਸਕ ਨਗਰੀ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀਆਂ ਭਾਰੀਆਂ ਰੌਣਕਾਂ ਵੇਖਣ ਨੂੰ ਮਿਲੀਆਂ। ਸੰਗਤਾਂ ਨੇ ਵੱਖ -ਵੱਖ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਿਆ। ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਪਤਾਲਪੁਰੀ ਸਾਹਿਬ

5 Mar 2023

ਵਿਆਹ ਦੇ ਬੰਧਨ 'ਚ ਬੱਝੇ ਗਾਇਕ ਕਰਨ ਔਜਲਾ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂIndia News

ਵਿਆਹ ਦੇ ਬੰਧਨ 'ਚ ਬੱਝੇ ਗਾਇਕ ਕਰਨ ਔਜਲਾ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ

ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਕਰਨ ਔਜਲਾ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਕਰਨ ਔਜਲਾ ਨੇ ਤਸਵੀਰਾਂ ਨਾਲ ਵਿਆਹ ਦੀ ਤਾਰੀਖ਼ ਵੀ ਲਿਖੀ ਹੈ। ਦੋਵਾਂ ਦਾ ਵਿਆਹ 2 ਫਰਵਰੀ ਨੂੰ ਹੋਇਆ ਹੈ। ਤਸਵੀਰਾਂ 'ਚ ਕਰਨ ਔਜਲਾ ਨੂੰ ਸ਼ੇਰਵਾਨੀ ਤੇ ਪੱਗ 'ਚ ਦੇਖਿਆ ਜਾ ਸਕਦਾ ਹੈ, ਉਥੇ ਪਲਕ ਲਹਿੰਗੇ

5 Mar 2023

2 ਦਿਨ ਦੇ ਸੀਬੀਆਈ ਰਿਮਾਂਡ 'ਤੇ ਮਨੀਸ਼ ਸਿਸੋਦੀਆ , ਜ਼ਮਾਨਤ 'ਤੇ 10 ਮਾਰਚ ਨੂੰ ਆਵੇਗਾ ਫੈਸਲਾIndia News

2 ਦਿਨ ਦੇ ਸੀਬੀਆਈ ਰਿਮਾਂਡ 'ਤੇ ਮਨੀਸ਼ ਸਿਸੋਦੀਆ , ਜ਼ਮਾਨਤ 'ਤੇ 10 ਮਾਰਚ ਨੂੰ ਆਵੇਗਾ ਫੈਸਲਾ

ਰੌਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਹੈ। ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਫੈਸਲਾ 10 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ। 10 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਹੋਵੇਗੀ।

4 Mar 2023

ਮੋਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਰੇਲਵੇ ਪ੍ਰੋਜੈਕਟ ਨੂੰ 112 ਕਰੋੜ ਦਾ ਤੋਹਫਾ, ਸਾਰਾ ਖਰਚਾ ਕੇਂਦਰ ਚੁੱਕੇਗਾIndia News

ਮੋਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਰੇਲਵੇ ਪ੍ਰੋਜੈਕਟ ਨੂੰ 112 ਕਰੋੜ ਦਾ ਤੋਹਫਾ, ਸਾਰਾ ਖਰਚਾ ਕੇਂਦਰ ਚੁੱਕੇਗਾ

ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਰੇਲਵੇ ਪ੍ਰੋਜੈਕਟ (Punjab Railway Project) ਨੂੰ ਤੋਹਫਾ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਪ੍ਰਾਜੈਕਟ ਦੀ ਕੁੱਲ ਰਕਮ ਕੇਂਦਰ ਵੱਲੋਂ ਮਿਲ ਕੇ ਦਿੱਤੀ ਜਾਵੇਗੀ ਅਤੇ ਰਾਜ ਸਰਕਾਰ ਨੂੰ ਕੋਈ ਫੰਡ ਖਰਚ ਨਹੀਂ ਕਰਨਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲ 111 ਕਰੋੜ 13 ਲੱਖ 80 ਹਜ਼ਾਰ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਵਿੱਚ ਗੁਰਨਗਰੀ

4 Mar 2023

Radio Spice Live