India News
ਬੇਅਦਬੀ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮਾਜਰਾ ਜੱਟਾਂ ਦੇ 27 ਦੋਸ਼ੀਆਂ ਨੂੰ ਸੁਣਾਈ ਸਜ਼ਾ
ਕਾਠਗੜ੍ਹ ਕਰੀਬ 8 ਸਾਲ ਪਹਿਲਾਂ ਪਿੰਡ ਮਾਜਰਾ ਜੱਟਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸ੍ਰੀ ਨਿਸ਼ਾਨ ਸਾਹਿਬ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਲੜਾਈ-ਝਗੜੇ ਦੌਰਾਨ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਮਾਮਲੇ 'ਚ ਸ਼ਾਮਲ 27 ਦੋਸ਼ੀਆਂ ਨੂੰ ਮਾਣਯੋਗ ਸਿਵਲ ਕੋਰਟ ਬਲਾਚੌਰ ਵੱਲੋਂ ਦੋ-ਦੋ ਸਾਲ ਦੀ ਸਜ਼ਾ ਅਤੇ 10-10 ਹਜ਼ਾਰ ਰ
4 Mar 2023
NIA ਵੱਲੋਂ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕਿਆ ਗਿਆ,ਏਅਰਪੋਰਟ ਤੋਂ ਵਾਪਸ ਪਰਤੇ ਘਰ
ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਨੂੰ ਐਨਆਈਏ ਵੱਲੋਂ ਦੁਬਈ ਜਾਣ ਤੋਂ ਰੋਕਿਆ ਗਿਆ ਹੈ । ਐਨਆਈਏ ਵੱਲੋਂ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਗਈ । ਜਿਸ ਤੋਂ ਬਾਅਦ ਉਹ ਵਾਪਸ ਚੰਡੀਗੜ੍ਹ ਆਪਣੇ ਘਰ ਪਰਤ ਆਏ। ਮਿਲੀ ਜਾਣਕਾਰੀ ਮੁਤਾਬਕ ਉਹ ਚੰਗੀਗੜ੍ਹ ਤੋਂ ਇਂਡੀਗੋ ਦੀ ਫਲਾਈਟ ’ਤੇ ਦੁਬਈ ਜਾ ਰਹੇ ਸਨ । ਦੂਜੇ ਪਾਸੇ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾ
4 Mar 2023
ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ
ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 'ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ 'ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ
4 Mar 2023
ਅਦਾਕਾਰਾ ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਪੰਜਾਬੀ ਇੰਡਸਟਰੀ 'ਚ ਸਿਰਜਿਆ ਇਤਿਹਾਸ
ਅਦਾਕਾਰਾ, ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਦੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਇੱਕ ਨਵਾਂ ਮਾਅਰਕਾ ਮਾਰਿਆ ਹੈ। ਅਦਾਕਾਰਾ ਦੇ ਕੈਨੇਡੀਅਨ ਵਕੀਲ ਬਣਨ ਦੀ ਚਰਚਾ ਹੈ, ਜਿਸ ਬਾਰੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਉਹ ਸਹੁੰ ਚੁੱਕਦੀ ਵੀ ਨਜ਼ਰ ਆ ਰਹੀ ਹੈ। ਇਸਤੋਂ ਪਹਿਲਾਂ ਤੁਸੀ ਉਨ੍ਹਾਂ ਨੂੰ
3 Mar 2023
CM ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕੇਂਦਰੀ ਫੋਰਸ ਦੀਆਂ 18 ਕੰਪਨੀਆਂ ਪੰਜਾਬ ਭੇਜੀਆਂ ਜਾਣਗੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (2 ਮਾਰਚ) ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਅਮਨ-ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ। ਦੱਸ ਦੇਈਏ ਕਿ
3 Mar 2023
ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁ
2 Mar 2023
ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ, ਕਾਨੂੰਨ ਵਿਵਸਥਾ ਤੇ ਰਾਜਪਾਲ ਦੇ ਮੁੱਦੇ 'ਤੇ ਹੋ ਸਕਦੀ ਹੈ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸ
2 Mar 2023
ਗਵਰਨਰ ਰਾਜ ਲਾਉਣ ਦੀ ਮੰਗ 'ਤੇ CM ਮਾਨ ਦਾ ਚੜ੍ਹਿਆ ਪਾਰਾ, ਸੁਣਾਈਆਂ ਖਰੀਆਂ-ਖਰੀਆਂ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ 'ਤੇ ਸੂਬੇ 'ਚ 'ਰਾਜਪਾਲ ਸ਼ਾਸਨ' ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਆਗੂ ਹਮੇਸ਼ਾ ਤੋਂ ਹੀ 'ਪੰਜਾਬ ਵਿਰੋਧੀ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਕੈ: ਅਮਰਿੰਦਰ ਸਿੰਘ,
28 Feb 2023
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ ,ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ 'ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ 'ਚ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟ
28 Feb 2023
ਅਜਨਾਲਾ ਹਿੰਸਾ 'ਤੇ ਕੇਂਦਰੀ ਏਜੰਸੀਆਂ ਦੀ ਰਿਪੋਰਟ 'ਚ ਵੱਡਾ ਖੁਲਾਸਾ , ਘਟਨਾ ਹੋਣ ਤੋਂ ਰੋਕ ਸਕਦੀ ਸੀ ਪੰਜਾਬ ਪੁਲਿਸ
ਪੰਜਾਬ ਦੇ ਅਜਨਾਲਾ 'ਚ ਹੋਈ ਹਿੰਸਾ ਕਾਰਨ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦੇ ਘੇਰੇ 'ਚ ਘਿਰਦੀ ਨਜ਼ਰ ਆ ਰਹੀ ਹੈ। ਹੁਣ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਏਜੰਸੀ ਦੀ ਰਿਪੋਰਟ ਅਨੁਸਾਰ ਇਸ ਘਟਨਾ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਵੀ ਸਾਹਮਣੇ ਆਈ ਹੈ। ਜੇਕਰ ਪੁਲਿਸ ਨੇ ਟਾਲ-ਮਟੋਲ ਦਾ
27 Feb 2023
ਬਾਦਲ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਫੜਿਆ ਜ਼ੋਰ
ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ੍ਰੀ ਬਾਦਲ ਨੂੰ
26 Feb 2023
ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਦਰਸ਼ਨ ’ਚ ਪਾਵਨ ਸਰੂਪ ਲਿਜਾਣ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ 5 ਮੈਂਬਰੀ ਕਮੇਟੀ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲਿਜਾਣ ਦੇ ਮਾਮਲੇ 'ਤੇ ਵੱਖ- ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਇਸ ਮਾਮਲੇ 'ਤੇ ਵਿਚਾਰ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਸ੍ਰ
26 Feb 2023
