India News
ਸਤਿੰਦਰ ਸਰਤਾਜ ਨੂੰ ਮਿੱਲਿਆ ਪੰਜਾਬ ਰਤਨ ਐਵਾਰਡ, ਸ਼ਿਵ ਬਟਾਲਵੀ ਤੇ ਬੁੱਲੇ ਸ਼ਾਹ ਨਾਲ ਹੋਈ ਗਾਇਕ ਦੀ ਤੁਲਨਾ
ਬੀਤੇ ਦਿਨ ਯਾਨਿ 24 ਫਰਵਰੀ ਨੂੰ ਚੰਡੀਗੜ੍ਹ 'ਚ ਪੀਈਐਫਏ (ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਐਂਡ ਐਂਟਰਟੇਨਮੈਂਟ ਐਵਾਰਡਜ਼) ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਸ਼ੋਅ ਦੀ ਮੇਜ਼ਬਾਨੀ ਸਤਿੰਦਰ ਸੱਤੀ ਨੇ ਕੀਤੀ। ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸੈਲੇਬਜ਼ ਇਸ ਐਵਾਰਡ ਸ਼ੋਅ 'ਚ ਸ਼ਾਮਲ ਹੋਏ। ਇਸ ਦੌਰਾਨ ਗਾਇਕ ਸਤਿੰਦਰ ਸਰਤਾਜ ਦੀ ਲਾਈਵ ਪਰਫਾਰਮੈਂਸ ਨੇ ਮਹਿਫਲ ਲੁੱਟ ਲਈ ਅਤੇ ਨਾਲ ਹੀ
25 Feb 2023
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਦਾਖ਼ਲ ਚਾਰਜਸ਼ੀਟ ਨੂੰ ਸੁਖਬੀਰ ਬਾਦਲ ਨੇ ਰਾਜਨੀਤਿਕ ਸਟੰਟ ਕਰਾਰ ਦਿੱਤਾ
ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮ
25 Feb 2023
ਬਰਖਾਸਤ DSP ਬਲਵਿੰਦਰ ਸਿੰਘ ਸੇਖੋਂ ਨੂੰ ਅਦਾਲਤ ਦੀ ਮਾਣਹਾਨੀ ਦੇ ਮਾਮਲੇ 'ਚ 6 ਮਹੀਨੇ ਦੀ ਕੈਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖਾਸਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਲਵਿੰਦਰ ਸਿੰਘ ਸੇਖੋਂ ਅਤੇ ਲੁਧਿਆਣਾ ਨਿਵਾਸੀ ਪਰਦੀਪ ਸ਼ਰਮਾ ਨੂੰ ਜੱਜਾਂ ਦੇ ਖਿਲਾਫ ਅਪਮਾਨਜਨਕ ਵੀਡੀਓ ਪ੍ਰਸਾਰਿਤ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਵਾਂ ਨੂੰ ਹਾਈਕੋਰਟ ਦੇ ਹੁਕਮਾਂ 'ਤੇ 20 ਫਰਵਰੀ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ
25 Feb 2023
10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ , CM ਭਗਵੰਤ ਮਾਨ ਨੇ ਕੀਤਾ ਐਲਾਨ
ਮੰਗਲਵਾਰ ਨੂੰ ਪੰਜਾਬ 'ਚ ਭਗਵੰਤ ਮਾਨ (CM Bhagwant mann) ਦੀ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਪਹਿਲਾ ਪੂਰਾ ਬਜਟ 10 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲ
22 Feb 2023
Navjot Sidhu ਨੂੰ Challenge ਕਰਨ ਵਾਲੇ ਹੈਡ Constable ਨੇ ਕੀਤਾ ਸੁਸਾਇਡ !
ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਦੱਸ ਦਈਏ ਕਿ ਕਾਂਸਟੇਬਲ ਸੰਦੀਪ ਸਿੰਘ ਉਦੋਂ ਚਰਚਾ ਵਿੱਚ ਆਇਆ ਸੀ ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ
21 Feb 2023
Gold Silver Price Today: ਸੋਨੇ 'ਤੇ ਚਾਂਦੀ ਖਰੀਦਣ ਦਾ ਵਧੀਆ ਮੌਕਾ, ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਪੰਜਾਬ ਦੇ ਨਵੇਂ ਰੇਟ
Gold-Silver Price Today: ਜੇ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਅੱਜ ਸੋਨੇ ਦੀਆ ਕੀਮਤਾਂ 'ਚ ਗਿਰਾਵਟ ਆਈ ਹੈ। ਇਸਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 'ਚ ਵੀ ਕਮੀ ਆਈ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 52,400 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 52,900 ਰੁਪਏ ਸੀ। ਦੂਜੀ ਤਰਫ ਦੇਸ਼ 'ਚ ਚਾਂਦੀ ਦੀ ਕੀ
13 Feb 2023
India Newsਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
17 Jan 2023
ਬਿਹਾਰ 'ਚ ਪੁਲੀਸ ਨੇ ਕਿਸਾਨਾਂ ਨੂੰ ਘਰਾਂ 'ਚ ਵੜ ਕੇ ਕੁੱਟਿਆ
ਪਟਨਾ: ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਬੀਤੀ ਰਾਤ ਬਿਹਾਰ ਦੇ ਬਕਸਰ ਜ਼ਿਲ੍ਹੇ ਵਿੱਚ ਇੱਕ ਥਰਮਲ ਪਾਵਰ ਕੰਪਨੀ ਖ਼ਿਲਾਫ਼ ਪਿਛਲੇ 85 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਘਰ ਵੜ ਕੇ ਕਥਿਤ ਕੁੱਟਮਾਰ ਕੀਤੀ। ਪੁਲੀਸ ਦੀ ਇਸ ਕਾਰਵਾਈ ਦੌਰਾਨ ਕਿਸਾਨ ਆਪੋ-ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ। ਘਰਾਂ 'ਚ ਢਾਹੇ ਗਏ ਤਸ਼ੱਦਦ ਮਗਰੋਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਅੱਜ ਪੁਲੀ
12 Jan 2023
ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਲੈ ਗਏ ਬਦਮਾਸ਼
ਇੱਥੇ ਜੀਟੀ ਰੋਡ 'ਤੇ ਪਿੰਡ ਸਾਂਵਲਾ ਨੇੜੇ ਕੁਝ ਬਦਮਾਸ਼ ਕੁਰੂਕਸ਼ੇਤਰ | ਹਵੇਲੀ ਵਿੱਚ ਚਾਹ ਪੀ ਰਹੇ ਇੱਕ | ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਆਪਣੇ ਨਾਲ ਲੈ ਗਏ। ਜਾ ਣ ਕਾ ਰੀ ਅਨੁਸਾਰ ਦੋ ਗੱਡੀਆਂ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਦੋਵੇਂ ਹੱਥ ਵੱਢ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ
10 Jan 2023
