ਆਸਟ੍ਰੇਲੀਆ ਵਿੱਚ ਉਚੇਰੀ ਵਿੱਦਿਆ ਹਾਸਿਲ ਕਰਨ ਦੀ ਇੱਛਾ ਲੈਕੇ ਪੜ੍ਹਾਈ ਕਰਨ ਪੁੱਜੇ ਭਾਰਤੀ ਮੂਲ ਦੇ ਵਿਦਿਆਰਥੀ ਦੇਵਰਿਸ਼ੀ ਦੇਕਾ ਨੂੰ ਇਮੀਗ੍ਰੇਸ਼ਨ ਮੰਤਰੀ ਐਂਡਰਿਊ ਜਾਈਲਜ਼ ਵਲੋਂ ਪਰਮਾਨੈਂਟ ਰੈਜੀਡੈਂਸੀ ਐਲਾਨ ਦਿੱਤੀ ਗਈ ਹੈ। ਦਰਅਸਲ ਹੋਬਾਰਟ ਵਿੱਚ ਇੱਕ ਹਮਲੇ ਦਾ ਸ਼ਿਕਾਰ ਹੋਇਆ ਦੇਵਰਿਸ਼ੀ ਅਧਰੰਗ ਦੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਆਸਟ੍ਰੇਲੀਆ ਦੀ ਪੱਕੀ ਰਿਹਾਇਸ਼ ਦੇਣ ਦੀ ਮੰਗ ਕੀਤੀ ਗਈ ਸੀ। ਦੇਵਰਿਸ਼ੀ ਦੇ ਮਾਪੇ ਇਸ ਮੌਕੇ ਬਹੁਤ ਖੁਸ਼ ਸਨ, ਕਿਉਂਕਿ ਇਹ ਖਬਰ ਉਸਦੇ ਵਿਦਿਆਰਥੀ ਵੀਜਾ ਖਤਮ ਹੋਣ ਦੇ ਸਿਰਫ ਇੱਕ ਘੰਟੇ ਬਾਅਦ ਹੀ ਆ ਗਈ ਸੀ।
ਇਮੀਗ੍ਰੇਸ਼ਨ ਮੰਤਰੀ ਐਂਡਰਿਊ ਜਾਈਲਜ਼ ਵਲੋਂ ਸ਼ਲਾਘਾ ਯੋਗ ਫੈਸਲਾ
ਆਸਟ੍ਰੇਲੀਆ ਵਿੱਚ ਉਚੇਰੀ ਵਿੱਦਿਆ ਹਾਸਿਲ ਕਰਨ ਦੀ ਇੱਛਾ ਲੈਕੇ ਪੜ੍ਹਾਈ ਕਰਨ ਪੁੱਜੇ ਭਾਰਤੀ ਮੂਲ ਦੇ ਵਿਦਿਆਰਥੀ ਦੇਵਰਿਸ਼ੀ ਦੇਕਾ ਨੂੰ ਇਮੀਗ੍ਰੇਸ਼ਨ ਮੰਤਰੀ ਐਂਡਰਿਊ ਜਾਈਲਜ਼ ਵਲੋਂ ਪਰਮਾਨੈਂਟ ਰੈਜੀਡੈਂਸੀ ਐਲਾਨ ਦਿੱਤੀ ਗਈ ਹੈ। ਦਰਅਸਲ ਹੋਬਾਰਟ ਵਿੱਚ ਇੱਕ ਹਮਲੇ ਦਾ ਸ਼ਿਕਾਰ ਹੋਇਆ ਦੇਵਰਿਸ਼ੀ ਅਧਰੰਗ ਦੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਆਸਟ੍ਰੇਲੀਆ ਦੀ
More International News
International Newsਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ
Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.
16 Sept 2026
International Newsਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ
International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.
14 Sept 2026
International NewsBRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'
During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.
14 Sept 2026
International NewsIND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।
ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ
22 Feb 2025
