Radio Spice
Sports News

ਲਗਾਤਾਰ 8ਵੀਂ ਵਾਰ ਦੁਨੀਆ ਦੇ ਸਭ ਤੋਂ ਵੱਕਾਰੀ ਪੁਰਸਕਾਰ ਨਾਲ ਸਨਮਾਨਤ ਹੋਏ ਲੀਓਨਲ ਮੈਸੀ, ਟਰਾਫੀ ਜਿੱਤਣ ਵਾਲੇ ਪਹਿਲੇ MLS ਖਿਡਾਰੀ

By 111459pwpadmin•

ਫੁੱਟਬਾਲ ਦੇ ਮਹਾਨ ਖਿਡਾਰੀ ਲਿਓਨਲ ਮੇਸੀ ਨੇ ਇਕ ਵਾਰ ਫਿਰ ਵੱਕਾਰੀ ਬੈਲਨ ਡੀ'ਓਰ ਪੁਰਸਕਾਰ ਜਿੱਤ ਲਿਆ ਹੈ। ਮੈਸੀ ਨੂੰ ਅੱਠਵੀਂ ਵਾਰ ਬੈਲਨ ਡੀ ਓਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਮੈਸੀ ਬੈਲਨ ਡੀ ਓਰ ਪੁਰਸਕਾਰ ਜਿੱਤਣ ਵਾਲਾ ਪਹਿਲਾ SLS ਖਿਡਾਰੀ ਬਣ ਗਿਆ ਹੈ। ਇੰਟਰ ਮਿਆਮੀ ਦੇ ਮਾਲਕ ਅਤੇ ਫੁੱਟਬਾਲ ਦੇ ਮਹਾਨ ਖਿਡਾਰੀ ਡੇਵਿਡ ਬੇਖਮ ਨੇ ਮੇਸੀ ਨੂੰ ਇਹ ਸਨਮਾਨ ਦਿੱਤਾ ਹੈ

ਫੁੱਟਬਾਲ ਦੇ ਮਹਾਨ ਖਿਡਾਰੀ ਲਿਓਨਲ ਮੇਸੀ ਨੇ ਇਕ ਵਾਰ ਫਿਰ ਵੱਕਾਰੀ ਬੈਲਨ ਡੀ'ਓਰ ਪੁਰਸਕਾਰ ਜਿੱਤ ਲਿਆ ਹੈ। ਮੈਸੀ ਨੂੰ ਅੱਠਵੀਂ ਵਾਰ ਬੈਲਨ ਡੀ ਓਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਮੈਸੀ ਬੈਲਨ ਡੀ ਓਰ ਪੁਰਸਕਾਰ ਜਿੱਤਣ ਵਾਲਾ ਪਹਿਲਾ SLS ਖਿਡਾਰੀ ਬਣ ਗਿਆ ਹੈ। ਇੰਟਰ ਮਿਆਮੀ ਦੇ ਮਾਲਕ ਅਤੇ ਫੁੱਟਬਾਲ ਦੇ ਮਹਾਨ ਖਿਡਾਰੀ ਡੇਵਿਡ ਬੇਖਮ ਨੇ ਮੇਸੀ ਨੂੰ ਇਹ ਸਨਮਾਨ ਦਿੱਤਾ ਹੈ। ਲਿਓਨੇਲ ਮੇਸੀ ਇਸ ਤੋਂ ਪਹਿਲਾਂ 2009, 2010, 2011, 2012, 2015, 2019 ਅਤੇ 2021 ਵਿੱਚ ਬੈਲਨ ਡੀ'ਓਰ ਪੁਰਸਕਾਰ ਜਿੱਤ ਚੁੱਕੇ ਹਨ।   

ਜਾਣੋ ਕਿੰਨਾ ਖਾਸ ਹੈ ਬੈਲਨ ਡੀ'ਓਰ ਐਵਾਰਡ
ਤੁਹਾਨੂੰ ਦੱਸ ਦੇਈਏ ਕਿ ਬੈਲਨ ਡੀ'ਓਰ ਫੁੱਟਬਾਲ ਦਾ ਸਭ ਤੋਂ ਵੱਕਾਰੀ ਪੁਰਸਕਾਰ ਹੈ, ਜੋ ਕਿਸੇ ਵਿਅਕਤੀਗਤ ਖਿਡਾਰੀ ਨੂੰ ਦਿੱਤਾ ਜਾਣ ਵਾਲਾ ਸਨਮਾਨ ਹੈ। ਇਹ ਹਰ ਸਾਲ ਫੁੱਟਬਾਲ ਕਲੱਬ ਅਤੇ ਰਾਸ਼ਟਰੀ ਟੀਮ ਦੇ ਕਿਸੇ ਖਿਡਾਰੀ ਨੂੰ ਉਸ ਦੇ ਸਰਵੋਤਮ ਪ੍ਰਦਰਸ਼ਨ ਦੇ ਆਧਾਰ 'ਤੇ ਦਿੱਤਾ ਜਾਂਦਾ ਹੈ।
ਦੁਨੀਆ ਦੇ ਸਭ ਤੋਂ ਵਧੀਆ ਪੁਰਸ਼ ਅਤੇ ਮਹਿਲਾ ਫੁੱਟਬਾਲ ਖਿਡਾਰੀ ਹੀ ਇਸ ਦੇ ਹੱਕਦਾਰ ਹਨ।
1956 ਤੋਂ ਹਰ ਸਾਲ ਪੁਰਸ਼ਾਂ ਨੂੰ ਉਨ੍ਹਾਂ ਦੇ ਸਰਵੋਤਮ ਪ੍ਰਦਰਸ਼ਨ ਲਈ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਬੈਲਨ ਡੀ'ਓਰ ਨੂੰ ਸਰਵੋਤਮ ਮਹਿਲਾ ਖਿਡਾਰੀਆਂ ਨੂੰ ਦੇਣ ਦੀ ਪਰੰਪਰਾ 2018 ਤੋਂ ਸ਼ੁਰੂ ਕੀਤੀ ਗਈ ਹੈ।
2020 ਵਿੱਚ ਕੋਵਿਡ ਮਹਾਂਮਾਰੀ ਕਾਰਨ ਇਹ ਪੁਰਸਕਾਰ ਨਹੀਂ ਦਿੱਤਾ ਜਾ ਸਕਿਆ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live