Radio Spice
Sports News

ਸੂਰਿਆਕੁਮਾਰ ਯਾਦਵ ਨੇ ਇਸ ਵਜ੍ਹਾ ਕਾਰਨ ਪਾਈ ਸੀ ਸੰਜੂ ਸੈਮਸਨ ਦੀ ਜਰਸੀ, ਮੈਦਾਨ 'ਤੇ ਮਚਾਈ ਸੀ ਸਨਸਨੀ

By 111459pwpadmin•

ਪਹਿਲੇ ਵਨਡੇ 'ਚ ਸੂਰਿਆਕੁਮਾਰ ਯਾਦਵ ਸੰਜੂ ਸੈਮਸਨ ਦੀ ਜਰਸੀ ਪਹਿਨ ਕੇ ਮੈਦਾਨ 'ਤੇ ਉਤਰੇ। ਦਰਅਸਲ ਮੈਚ ਤੋਂ ਪਹਿਲਾਂ ਸੂਰਿਆਕੁਮਾਰ ਨੂੰ ਦਿੱਤੀ ਗਈ ਜਰਸੀ ਆਕਾਰ ਵਿਚ ਛੋਟੀ ਸੀ। ਜਿਸ ਤੋਂ ਬਾਅਦ ਉਸ ਨੇ ਟੀਮ ਮੈਨੇਜਮੈਂਟ ਤੋਂ ਨਵੀਂ ਜਰਸੀ ਦੀ ਮੰਗ ਕੀਤੀ ਪਰ ਕਿੱਟ ਸਮੇਂ 'ਤੇ ਨਾ ਪਹੁੰਚਣ 'ਤੇ ਉਸ ਨੂੰ ਸੰਜੂ ਦੀ ਜਰਸੀ ਪਾਉਣੀ ਪਈ। ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਨੂੰ ਟੀਮ ਇੰਡ

ਪਹਿਲੇ ਵਨਡੇ 'ਚ ਸੂਰਿਆਕੁਮਾਰ ਯਾਦਵ ਸੰਜੂ ਸੈਮਸਨ ਦੀ ਜਰਸੀ ਪਹਿਨ ਕੇ ਮੈਦਾਨ 'ਤੇ ਉਤਰੇ। ਦਰਅਸਲ ਮੈਚ ਤੋਂ ਪਹਿਲਾਂ ਸੂਰਿਆਕੁਮਾਰ ਨੂੰ ਦਿੱਤੀ ਗਈ ਜਰਸੀ ਆਕਾਰ ਵਿਚ ਛੋਟੀ ਸੀ।

ਜਿਸ ਤੋਂ ਬਾਅਦ ਉਸ ਨੇ ਟੀਮ ਮੈਨੇਜਮੈਂਟ ਤੋਂ ਨਵੀਂ ਜਰਸੀ ਦੀ ਮੰਗ ਕੀਤੀ ਪਰ ਕਿੱਟ ਸਮੇਂ 'ਤੇ ਨਾ ਪਹੁੰਚਣ 'ਤੇ ਉਸ ਨੂੰ ਸੰਜੂ ਦੀ ਜਰਸੀ ਪਾਉਣੀ ਪਈ।

ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਨੂੰ ਟੀਮ ਇੰਡੀਆ ਦਾ ਫੋਟੋ ਸੈਸ਼ਨ ਹੋਣਾ ਸੀ, ਜਿਸ 'ਚ ਸੂਰਿਆਕੁਮਾਰ ਨੂੰ ਵੱਡੇ ਆਕਾਰ ਦੀ ਬਜਾਏ ਮੀਡੀਅਮ ਸਾਈਜ਼ ਦੀ ਜਰਸੀ ਦਿੱਤੀ ਗਈ ਸੀ। ਉਸ ਨੇ ਟੀਮ ਪ੍ਰਬੰਧਨ ਨੂੰ ਇਸ ਨੂੰ ਬਦਲਣ ਲਈ ਕਿਹਾ, ਪਰ ਉਸ ਦੀ ਨਵੀਂ ਕਿੱਟ ਸਮੇਂ ਸਿਰ ਨਹੀਂ ਪਹੁੰਚੀ।

ਦੂਜਾ ਵਨਡੇ ਸ਼ਨੀਵਾਰ ਨੂੰ ਹੋਵੇਗਾ

ਨਿਯਮਾਂ ਮੁਤਾਬਕ ਕੋਈ ਵੀ ਖਿਡਾਰੀ ਜਰਸੀ ਦੇ ਪਿਛਲੇ ਪਾਸੇ ਟੇਪ ਜਾਂ ਕਿਸੇ ਹੋਰ ਚੀਜ਼ ਨਾਲ ਲਿਖਿਆ ਨਾਂ ਨਹੀਂ ਲੁਕਾ ਸਕਦਾ, ਇਸ ਲਈ ਸੂਰਿਆਕੁਮਾਰ ਨੂੰ ਸੈਮਸਨ ਦੇ ਨਾਂ ਵਾਲੀ ਜਰਸੀ ਪਹਿਨ ਕੇ ਖੇਡਣਾ ਪਿਆ। ਉਹ ਸ਼ਨੀਵਾਰ ਨੂੰ ਦੂਜੇ ਵਨਡੇ ਤੋਂ ਪਹਿਲਾਂ ਨਵੀਂ ਜਰਸੀ ਪਾਵੇਗਾ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live