Sports News
FIFA World Cup 2026: ਨਿਊ ਜਰਸੀ ਹੋਸਟ ਕਰੇਗਾ ਫੀਫਾ ਵਿਸ਼ਵ ਕੱਪ ਫਾਈਨਲ, ਮੈਕਸੀਕੋ ਸਿਟੀ ਨੂੰ ਮਿਲਿਆ ਉਦਘਾਟਨ ਸਮਾਰੋਹ ਦਾ ਮੌਕਾ
ਫੁੱਟਬਾਲ ਪ੍ਰੇਮੀਆਂ ਲਈ ਫੀਫਾ ਵਿਸ਼ਵ ਕੱਪ ਦਾ ਕ੍ਰੇਜ਼ ਇਕ ਵੱਖਰੇ ਪੱਧਰ ਦਾ ਹੈ। ਹੁਣ ਅਗਲਾ ਫੀਫਾ ਵਿਸ਼ਵ ਕੱਪ 2026 ਵਿੱਚ ਹੋਵੇਗਾ। ਇਸ ਵਾਰ ਫੀਫਾ ਵਿਸ਼ਵ ਕੱਪ ਦਾ ਫਾਈਨਲ ਨਿਊਯਾਰਕ, ਨਿਊ ਜਰਸੀ ਦੇ ਮੈਟਲਾਈਫ ਸਟੇਡੀਅਮ 'ਚ ਹੋਵੇਗਾ। ਫੀਫਾ ਨੇ ਐਤਵਾਰ ਨੂੰ ਇਸ ਦਾ ਐਲਾਨ ਕੀਤਾ। ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਵਿਸ਼ਵ ਕੱਪ ਕਦੋਂ ਸ਼ੁਰੂ ਹੋਵੇਗਾ ਤੇ ਇਸ ਦਾ ਫਾਈਨਲ ਮੈਚ ਕਦੋਂ
6 Feb 2024
ਭਾਰਤ ਨੇ 106 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਸੀਰੀਜ਼ 1-1 ਨਾਲ ਬਰਾਬਰ
ਭਾਰਤ ਨੇ ਪੰਜ ਮੈਚਾਂ ਦੀ ਲੜੀ ਦੇ ਦੂਜੇ ਟੈਸਟ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਇੱਥੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਇੰਗਲੈਂਡ ਨੇ ਹੈਦਰਾਬਾਦ 'ਚ ਖੇਡਿਆ ਗਿਆ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤ ਲਿਆ ਸੀ। ਜਿੱਤ ਲਈ 399 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ ਦੂਜੀ ਪਾਰੀ 'ਚ 292 ਦ
5 Feb 2024
ਰੋਹਨ ਬੋਪੰਨਾ ਵਲੋਂ ਆਸਟ੍ਰੇਲੀਅਨ ਓਪਨ ਪੁਰਸ਼ ਡਬਲਜ਼ ਖਿਤਾਬ ਜਿੱਤਣ 'ਤੇ ਸਾਨੀਆ ਮਿਰਜ਼ਾ ਨੇ ਪ੍ਰਗਟਾਈ ਖੁਸ਼ੀ
ਸਾਬਕਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਆਪਣੇ ਸਾਬਕਾ ਸਾਥੀ ਰੋਹਨ ਬੋਪੰਨਾ ਦੇ ਆਸਟ੍ਰੇਲੀਅਨ ਓਪਨ ਪੁਰਸ਼ ਡਬਲਜ਼ ਖਿਤਾਬ ਜਿੱਤਣ ਤੋਂ ਬਹੁਤ ਖੁਸ਼ ਹੈ। ਰੋਹਨ ਨੇ ਸ਼ਨੀਵਾਰ (27 ਜਨਵਰੀ) ਨੂੰ 43 ਸਾਲ ਦੀ ਉਮਰ 'ਚ ਇਹ ਖਿਤਾਬ ਜਿੱਤਿਆ। ਰੋਹਨ ਨੇ ਮੈਥਿਊ ਅਬੇਦੀਨ ਨਾਲ ਮਿਲ ਕੇ ਇਹ ਖਿਤਾਬ ਜਿੱਤਿਆ। ਇਸ ਜਿੱਤ ਨਾਲ ਰੋਹਨ ਟੈਨਿਸ ਦੇ ਓਪਨ ਯੁੱਗ 'ਚ ਗ੍ਰੈਂਡ ਸਲੈਮ ਖਿਤਾਬ ਜਿੱਤਣ ਵਾਲੇ
29 Jan 2024
ਜਸਪ੍ਰੀਤ ਬੁਮਰਾਹ ਨੇ ਹਰਭਜਨ ਸਿੰਘ ਨੂੰ ਪਛਾੜ ਇਹ ਰਿਕਾਰਡ ਕੀਤਾ ਆਪਣੇ ਨਾਂਅ, ਹਵਾਂ 'ਚ ਇੰਝ ਉਡਾਏ Stump
ਜਸਪ੍ਰੀਤ ਬੁਮਰਾਹ ਨੇ ਟੀਮ ਇੰਡੀਆ ਲਈ ਹੈਦਰਾਬਾਦ ਟੈਸਟ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ ਹੈ। ਉਨ੍ਹਾਂ ਨੇ ਇਸ ਮੈਚ 'ਚ ਇੱਕ ਖਾਸ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਬੁਮਰਾਹ ਨੇ 33 ਟੈਸਟ ਮੈਚਾਂ ਤੋਂ ਬਾਅਦ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ ਵਿੱਚ ਹਰਭਜਨ ਸਿੰਘ ਅਤੇ ਅਨਿਲ ਕੁੰਬਲੇ ਨੂੰ ਪਿੱਛੇ ਛੱਡ ਦਿੱਤਾ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਪਹਿ
28 Jan 2024
ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਭਾਰਤ ਲਈ ਚੌਥੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ
ਰੋਹਿਤ ਸ਼ਰਮਾ ਨੇ ਇੰਗਲੈਂਡ ਖਿਲਾਫ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਜਾ ਰਹੇ ਮੈਚ ਦੇ ਜ਼ਰੀਏ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਹੁਣ ਰੋਹਿਤ ਸ਼ਰਮਾ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੌਥੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਸ ਮਾਮਲੇ 'ਚ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਹਰਾਇਆ ਹੈ। ਇੰਗਲੈਂ
27 Jan 2024
ਕ੍ਰਿਕਟ ਮਗਰੋਂ ਹੁਣ ਰਾਜਨੀਤੀ ਦੀ ਪਿਚ ‘ਤੇ ਸ਼ਾਕਿਬ ਅਲ ਹਸਨ ਦਾ ਕਮਾਲ, 1.5 ਲੱਖ ਵੋਟਾਂ ਨਾਲ ਜਿੱਤੀ ਚੋਣ
ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਰਾਜਨੀਤੀ ਦੀ ਪਿਚ ‘ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ ‘ਤੇ ਆਪਣੇ ਹੁਨਰ ਦਾ ਲੋਹਾ ਮਨਵਾਉਣ ਵਾਲੇ ਸਪਿਨ ਆਲਰਾਊਂਡਰ ਸ਼ਾਕਿਬ ਅਲ ਹਸਨ ਨੇ ਕਰੀਬ ਡੇਢ ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ। ਹਾਲਾਂਕਿ, ਰਾਜਨੀਤੀ ਵਿੱਚ ਆਉਣ ਤੋਂ ਬਾਅਦ ਵੀ ਸ਼ਾਕਿਬ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਉਨ੍ਹਾਂ ਨੇ ਪਹਿਲਾਂ
8 Jan 2024
Sports Newsਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ, ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਟੀਮ ਇੰਡੀਆ 'ਚ ਵਾਪਸੀ
BCCI ਨੇ ਅਫਗਾਨਿਸਤਾਨ ਖਿਲਾਫ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਨੂੰ ਸੌਂਪੀ ਗਈ ਹੈ, ਜਦਕਿ ਵਿਰਾਟ ਕੋਹਲੀ ਵੀ ਟੀਮ 'ਚ ਮੌਜੂਦ ਹਨ। ਰੋਹਿਤ ਦੇ ਹੱਥਾਂ 'ਚ ਕਮਾਂਡ ਅਫਗਾਨਿਸਤਾਨ ਖਿਲਾਫ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ
8 Jan 2024
ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ, T20I 'ਚ 3000 ਦੌੜਾਂ ਬਣਾਉਣ ਵਾਲੀ ਦੂਜੀ ਭਾਰਤੀ ਖਿਡਾਰਨ ਬਣੀ
ਸਮ੍ਰਿਤੀ ਮੰਧਾਨਾ ਨੇ ਟੀ-20 ਇੰਟਰਨੈਸ਼ਨਲ 'ਚ 3000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਮੰਧਾਨਾ ਟੀ-20 ਅੰਤਰਰਾਸ਼ਟਰੀ ਵਿੱਚ 3 ਹਜ਼ਾਰ ਦੌੜਾਂ ਦਾ ਅੰਕੜਾ ਪਾਰ ਕਰਨ ਵਾਲੀ ਕੁੱਲ ਛੇਵੀਂ ਅਤੇ ਭਾਰਤ ਦੀ ਦੂਜੀ ਖਿਡਾਰਨ ਬਣ ਗਈ ਹੈ। ਮੰਧਾਨਾ ਨੇ ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 'ਚ 3 ਹਜ਼ਾਰ ਦਾ ਅੰਕੜਾ ਪਾਰ ਕੀਤਾ। ਮੰਧਾਨਾ ਤੋਂ ਪਹਿਲਾਂ ਸਿਰਫ ਭਾਰਤ ਦੀ ਕਪਤਾਨ ਹਰਮ
7 Jan 2024
ਅਰਸ਼ਦੀਪ ਸਿੰਘ ਨੇ 13 ਸਾਲ ਦੀ ਉਮਰ 'ਚ ਕ੍ਰਿਕਟ ਖੇਡਣ ਦੀ ਕੀਤੀ ਸ਼ੁਰੂਆਤ, ਜਾਣੋ ਸ਼ਾਨਦਾਰ Records ਅਤੇ ਮਜ਼ੇਦਾਰ Facts
ਭਾਰਤੀ ਟੀਮ 'ਚ ਪਿਛਲੇ ਇੱਕ ਸਾਲ 'ਚ ਜੇਕਰ ਕਿਸੇ ਗੇਂਦਬਾਜ਼ ਦੀ ਸਭ ਤੋਂ ਜ਼ਿਆਦਾ ਚਰਚਾ ਹੋਈ ਹੈ ਤਾਂ ਉਹ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੈ। ਆਪਣੇ ਤਿੱਖੇ ਯਾਰਕਰਾਂ ਨਾਲ ਵਿਸ਼ਵ ਕ੍ਰਿਕਟ 'ਚ ਆਪਣੀ ਪਛਾਣ ਬਣਾਉਣ ਵਾਲੇ ਅਰਸ਼ਦੀਪ ਸਿੰਘ ਦਾ ਜਨਮ 5 ਫਰਵਰੀ 1999 ਨੂੰ ਮੱਧ ਪ੍ਰਦੇਸ਼ ਦੇ ਗੁਨਾ 'ਚ ਹੋਇਆ। 24 ਸਾਲਾ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਨਾਲ ਸਤ
6 Jan 2024
ਟੀ-20 ਵਿਸ਼ਵ ਕੱਪ ਦੇ ਸ਼ਡਿਊਲ ਦਾ ਐਲਾਨ! ਕਿਹੜੀ ਟੀਮ ਕਿਸ ਗਰੁੱਪ 'ਚ ਸ਼ਾਮਲ? ਕਿਸ ਦਿਨ ਹੋਵੇਗਾ ਕਿਹੜਾ ਮੁਕਾਬਲਾ? ਦੇਖੋ ਪੂਰਾ ਸ਼ਡਿਊਲ
2024 ਟੀ-20 ਵਿਸ਼ਵ ਕੱਪ 1 ਜੂਨ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਫਾਈਨਲ ਮੈਚ 29 ਜੂਨ ਨੂੰ ਖੇਡਿਆ ਜਾਵੇਗਾ। ਵੈਸਟਇੰਡੀਜ਼ ਅਤੇ ਅਮਰੀਕਾ ਇਸ ਗਲੋਬਲ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਗੇ। ਇਸ ਵਾਰ ਟੀ-20 ਵਿਸ਼ਵ ਕੱਪ ਵਿੱਚ ਕੁੱਲ 20 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਨੂੰ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਵਿਸ਼ਵ ਕੱਪ 'ਚ 9 ਜੂਨ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ
6 Jan 2024
ਬਲੈਕ ਕੈਪਸ ਆਗਾਮੀ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2024 ਲਈ ਆਪਣੇ ਪਹਿਲੇ ਮੈਚ ਵਿੱਚ ਅਫਗਾਨਿਸਤਾਨ ਨਾਲ ਭਿੜੇਗੀ
ਬਲੈਕ ਕੈਪਸ ਆਗਾਮੀ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2024 ਲਈ ਆਪਣੇ ਪਹਿਲੇ ਮੈਚ ਵਿੱਚ ਅਫਗਾਨਿਸਤਾਨ ਨਾਲ ਭਿੜੇਗੀ। ਨਿਊਜ਼ੀਲੈਂਡ ਨੂੰ ਵੈਸਟਇੰਡੀਜ਼, ਅਫਗਾਨਿਸਤਾਨ, ਯੂਗਾਂਡਾ ਅਤੇ ਪਾਪੂਆ ਨਿਊ ਗਿਨੀ ਦੇ ਨਾਲ ਗਰੁੱਪ ਸੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦਾ ਪਹਿਲਾ ਮੈਚ 7 ਜੂਨ ਨੂੰ ਪ੍ਰੋਵੀਡੈਂਸ ਸਟੇਡੀਅਮ, ਗੁਆਨਾ ਵਿੱਚ ਅਫਗਾਨਿਸਤਾਨ ਨਾਲ ਹੋਵੇਗਾ। ਦੂਜੇ ਗਰੁੱਪ ਮੈਚਾਂ ਵਿ
6 Jan 2024
ICC ਨੇ ਕ੍ਰਿਕੇਟ ਦੇ ਨਿਯਮਾਂ 'ਚ ਕੀਤਾ ਬਦਲਾਅ! ਕ੍ਰਿਕੇਟਰ ਦੇ ਸਟੰਪ ਆਊਟ ਹੋਣ ਤੋਂ ਬਾਅਦ ਅੰਪਾਇਰ ਕਰੇਗਾ ਇਹ ਕੰਮ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਕ੍ਰਿਕਟ ਦੇ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਇਹ ਪਰਿਵਰਤਨ ਕਨਕਸ਼ਨ ਸਬਸਟੀਟਿਊਟ ਅਤੇ ਸਟੰਪਿੰਗ ਨਾਲ ਸਬੰਧਤ ਹਨ। ਨਵੇਂ ਨਿਯਮਾਂ ਦੇ ਅਨੁਸਾਰ, ਅੰਪਾਇਰ ਹੁਣ ਨਿਰਣਾਇਕ ਸਮੀਖਿਆ ਪ੍ਰਣਾਲੀ (ਡੀਆਰਐਸ) ਰੈਫਰਲ ਦੇ ਦੌਰਾਨ ਵਿਕਟ ਦੇ ਪਿੱਛੇ ਕੈਚਾਂ 'ਤੇ ਵਿਚਾਰ ਕੀਤੇ ਬਿਨਾਂ ਸਟੰਪਿੰਗ ਲਈ ਸਿਰਫ 'ਸਾਈਡ ਆਨ ਰੀਪਲੇਅ' ਦਾ ਮੁਲਾਂਕਣ ਕਰ
5 Jan 2024
