Sports News
ਏਸ਼ਿਆਈ ਮਹਿਲਾ ਚੈਂਪੀਅਨਜ਼ ਟਰਾਫੀ ਹਾਕੀ ਲਈ ਭਾਰਤੀ ਟੀਮ ਐਲਾਨੀ
ਤਜਰਬੇਕਾਰ ਮਿਡਫੀਲਡਰ ਸੁਸ਼ੀਲ ਚਾਨੂ ਨੂੰ ਸੱਟ ਲੱਗਣ ਕਾਰਨ 27 ਅਕਤੂਬਰ ਤੋਂ ਪੰਜ ਨਵੰਬਰ ਤੱਕ ਰਾਂਚੀ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ (ਏਸੀਟੀ) ਲਈ 20 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ ਵਿਚ ਜਗ੍ਹਾ ਨਹੀਂ ਦਿੱਤੀ ਗਈ ਹੈ। ਰਿਓ ਓਲੰਪਿਕ ਵਿਚ ਭਾਰਤ ਦੀ ਅਗਵਾਈ ਕਰਨ ਵਾਲੀ ਸੁਸ਼ੀਲ ਹਾਲ ਹੀ ਵਿਚ ਹਾਂਗਝੂ ਏਸ਼ਿਆਈ ਖੇਡਾ ਵਿਚ ਕਾਂਸਾ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਦ
13 Oct 2023
ਪੁਰਸ਼ ਕਬੱਡੀ ਟੀਮ ਨੇ ਵਿਵਾਦਪੂਰਨ ਫਾਈਨਲ ’ਚ ਈਰਾਨ ਨੂੰ ਹਰਾ ਕੇ ਕੀਤਾ ਗੋਲਡ ਮੈਡਲ 'ਤੇ ਕਬਜ਼ਾ
ਭਾਰਤੀ ਪੁਰਸ਼ ਕਬੱਡੀ ਟੀਮ ਨੇ ਵਿਵਾਦਪੂਰਨ ਫਾਈਨਲ ਵਿਚ ਅੰਪਾਇਰਾਂ, ਖਿਡਾਰੀਆਂ ਅਤੇ ਟੀਮ ਅਧਿਕਾਰੀਆਂ ਵਿਚਾਲੇ ਲਗਭਗ ਇਕ ਘੰਟੇ ਦੀ ਬਹਿਸ ਤੋਂ ਬਾਅਦ ਸਾਬਕਾ ਚੈਂਪੀਅਨ ਈਰਾਨ ਨੂੰ 33-29 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ, ਜਦਕਿ ਔਰਤਾਂ ਨੇ ਵੀ ਚੀਨੀ ਤਾਇਪੇ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ। ਵਿਰੋਧ ’ਚ ਕੋਰਟ ’ਤੇ ਬੈਠੇ ਖਿਡਾਰੀ ਪੁਰਸ਼ਾਂ ਦੇ ਮੈਚ ਦੇ ਆਖਰੀ ਮਿੰਟਾਂ ਵਿਚ ਅੰਕਾ
8 Oct 2023
Sports NewsAsian Games 2023: ਚੀਨ 'ਚ 'Golden Boy' ਨੀਰਜ ਚੋਪੜਾ ਨੇ ਭਾਰਤ ਨੂੰ ਦਿਵਾਇਆ ਸੋਨਾ, ਕਿਸ਼ੋਰ ਜੇਨਾ ਦੇ ਨਾਂ ਰਿਹਾ ਚਾਂਦੀ ਦਾ ਤਗਮਾ
ਨੀਰਜ ਚੋਪੜਾ ਦਾ ਜਾਦੂ ਏਸ਼ੀਆਈ ਖੇਡਾਂ 2023 'ਚ ਵੀ ਦੇਖਣ ਨੂੰ ਮਿਲਿਆ ਸੀ। ਚੀਨ ਦੀ ਧਰਤੀ 'ਤੇ ਖੇਡੇ ਜਾ ਰਹੇ ਟੂਰਨਾਮੈਂਟ 'ਚ ਨੀਰਜ ਨੇ ਭਾਰਤ ਲਈ ਇਕ ਹੋਰ ਸੋਨ ਤਮਗਾ ਜੋੜਿਆ ਹੈ। ਨੀਰਜ ਨੇ ਚੌਥੀ ਕੋਸ਼ਿਸ਼ ਵਿੱਚ 88.88 ਮੀਟਰ ਜੈਵਲਿਨ ਸੁੱਟ ਕੇ ਸੋਨ ਤਗ਼ਮਾ ਜਿੱਤਿਆ। ਨੀਰਜ ਤੋਂ ਇਲਾਵਾ ਕਿਸ਼ੋਰ ਜੇਨਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ | ਏਸ਼ਿਆ
6 Oct 2023
Asian Games 2023: ਤੀਰਅੰਦਾਜ਼ੀ ‘ਚ ਮਹਿਲਾ ਕੰਪਾਊਂਡ ਟੀਮ ਨੇ ਜਿੱਤਿਆ ਸੋਨ ਤਮਗਾ
ਏਸ਼ੀਅਨ ਖੇਡਾਂ ਵਿੱਚ ਭਾਰਤ ਦੀ ਝੋਲੀ ਇੱਕ ਹੋਰ ਗੋਲਡ ਪਿਆ ਹੈ। ਤੀਰਅੰਦਾਜ਼ੀ ਵਿੱਚ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਭਾਰਤ ਦੀ ਜੋਤੀ ਸੁਰੇਖਾ ਵੇਨਮ, ਅਦਿਤੀ ਸਵਾਮੀ, ਪ੍ਰਨੀਤ ਕੌਰ ਨੇ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਗੋਲਡ ‘ਤੇ ਤੀਰ ਚਲਾਏ । ਇਸ ਤਿੱਕੜੀ ਨੇ ਫਾਈਨਲ ਵਿੱਚ ਚੀਨੀ ਤਾਈਪੇ ਦੀ ਟੀਮ ਨੂੰ 230-219 ਨਾਲ ਹਰਾਇਆ। ਇਸ ਤੋਂ ਪਹਿਲਾਂ ਸੈਮੀਫਾਈ
5 Oct 2023
Asian Games : Yashasvi Jaiswal ਨੇ ਸਿਰਫ਼ 48 ਗੇਂਦਾਂ 'ਚ ਠੋਕਿਆ ਸੈਂਕੜਾ, ਰਿਕਾਰਡਾਂ ਦੀ ਲਾਈ ਝੜੀ, ਪਿੱਛੇ ਰਹਿ ਗਏ ਕਈ ਦਿੱਗਜ
ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਚੀਨ ਦੇ ਹਾਂਗਜ਼ੂ 'ਚ ਚੱਲ ਰਹੀਆਂ ਏਸ਼ਿਆਈ ਖੇਡਾਂ 2023 'ਚ ਮੰਗਲਵਾਰ ਨੂੰ ਨੇਪਾਲ ਖਿਲਾਫ ਸੈਂਕੜਾ ਜੜ ਕੇ ਇਤਿਹਾਸ ਰਚ ਦਿੱਤਾ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ 48 ਗੇਂਦਾਂ 'ਚ 8 ਚੌਕਿਆਂ ਤੇ 7 ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਦੀ ਪਾਰੀ ਦੀ ਬਦੌਲਤ ਭਾਰਤ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 20
3 Oct 2023
Asian Games 2023, IND vs NEP: ਸੈਮੀਫਾਈਨਲ 'ਚ ਪਹੁੰਚੀ ਟੀਮ ਇੰਡੀਆ, ਨੇਪਾਲ ਨੂੰ 23 ਦੌੜਾਂ ਨਾਲ ਹਰਾਇਆ
ਭਾਰਤੀ ਕ੍ਰਿਕਟ ਟੀਮ ਏਸ਼ਿਆਈ ਖੇਡਾਂ 2023 ਵਿੱਚ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਅੱਜ (3 ਅਕਤੂਬਰ) ਹੋਏ ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਆਖਰੀ ਚਾਰ ਵਿੱਚ ਪ੍ਰਵੇਸ਼ ਕੀਤਾ। ਭਾਰਤੀ ਟੀਮ ਦੀ ਜਿੱਤ ਦੇ ਹੀਰੋ ਯਸ਼ਸਵੀ ਜੈਸਵਾਲ ਰਹੇ, ਜਿਨ੍ਹਾਂ ਨੇ ਤੇਜ਼ ਸੈਂਕੜਾ ਜੜ ਕੇ ਟੀਮ ਇੰਡੀਆ ਨੂੰ 200 ਦਾ ਅੰਕੜਾ ਪਾਰ ਕਰਨ ਦਾ ਆਧਾਰ ਦਿੱਤਾ। ਚ
3 Oct 2023
Asian Games 2023: ਸੁਤੀਰਥ ਤੇ ਅਹਿਕਾ ਮੁਖਰਜੀ ਨੇ ਰਚਿਆ ਇਤਿਹਾਸ, ਭਾਰਤ ਨੇ ਪਹਿਲੀ ਵਾਰ ਮਹਿਲਾ ਡਬਲਜ਼ ਈਵੈਂਟ 'ਚ ਜਿੱਤਿਆ ਤਗਮਾ
ਭਾਰਤੀ ਟੀਮ ਦੀਆਂ ਟੇਬਲ ਟੈਨਿਸ ਖਿਡਾਰਨਾਂ ਸੁਤੀਰਥ ਮੁਖਰਜੀ ਅਤੇ ਅਹਿਕਾ ਮੁਖਰਜੀ ਦਾ ਸ਼ਾਨਦਾਰ ਸਫਰ ਏਸ਼ਿਆਈ ਖੇਡਾਂ ਵਿਚ ਮਹਿਲਾ ਡਬਲਜ਼ ਵਿਚ ਸੋਮਵਾਰ ਨੂੰ ਸਮਾਪਤ ਹੋਇਆ, ਜਿੱਥੇ ਉਨ੍ਹਾਂ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਏਸ਼ਿਆਈ ਖੇਡਾਂ ਵਿਚ ਟੇਬਲ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਤਗਮਾ ਜਿੱਤਿਆ ਹੈ। ਸੁਤੀਰਥ/
2 Oct 2023
ਭਾਰਤ ਨੇ 41 ਸਾਲਾਂ ਬਾਅਦ ਘੋੜ ਸਵਾਰੀ 'ਚ ਜਿੱਤਿਆ ਸੋਨ ਤਗਮਾ, ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ
ਏਸ਼ੀਆਈ ਖੇਡਾਂ 2023 ਦੇ ਤੀਜੇ ਦਿਨ ਵੀ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰਿਹਾ। ਭਾਰਤ ਨੇ ਤੀਜੇ ਦਿਨ ਆਪਣਾ ਤੀਜਾ ਸੋਨ ਤਮਗਾ ਜਿੱਤਿਆ। ਭਾਰਤ ਦੀ ਘੋੜ ਸਵਾਰੀ ਟੀਮ ਨੇ 41 ਸਾਲ ਬਾਅਦ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤੀ ਘੋੜਸਵਾਰ ਸੁਦੀਪਤੀ ਹਜੇਲਾ, ਦਿਵਿਆਕੀਰਤੀ ਸਿੰਘ, ਅਨੁਸ਼ ਅਗਰਵਾਲ ਅਤੇ ਹਿਰਦੇ ਛੇੜਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ
26 Sept 2023
ਕਿਸਾਨ ਦੀ ਧੀ ਨੇਹਾ ਠਾਕੁਰ ਨੇ ਵਧਾਇਆ ਦੇਸ਼ ਦਾ ਮਾਣ, ਸੇਲਿੰਗ ਮੁਕਾਬਲੇ ‘ਚ ਜਿੱਤਿਆ ਚਾਂਦੀ ਦਾ ਤਗਮਾ
ਏਸ਼ਿਆਈ ਖੇਡਾਂ 2023 ਵਿੱਚ ਮਹਿਲਾ ਡਿੰਗੀ ਸੇਲਿੰਗ ਮੁਕਾਬਲੇ ਵਿੱਚ ਨੇਹਾ ਠਾਕੁਰ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਇਸਦੇ ਨਾਲ ਹੀ ਏਸ਼ੀਅਨ ਖੇਡਾਂ ਵਿੱਚ ਭਾਰਤ ਦੇ ਕੋਲ ਦੋ ਗੋਲਡ ਮੈਡਲ ਸਣੇ ਕੁੱਲ 12 ਮੈਡਲ ਹੋ ਗਏ ਹਨ। ਨੇਹਾ ਠਾਕੁਰ ਨੇ ਮਹਿਲਾਵਾਂ ਦੀ ਡਿੰਗੀ ILCA-4 ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਤੀਜੇ ਦਿਨ ਦਾ ਖਾਤਾ ਖੋਲ੍ਹ ਦਿੱਤਾ । ਨੇਹਾ ਨੇ ਕੁੱਲ 32
26 Sept 2023
ਏਸ਼ੀਆਈ ਖੇਡਾਂ 2023 : ਭਾਰਤ ਨੂੰ ਸ਼ੂਟਿੰਗ 'ਚ ਮਿਲਿਆ ਪਹਿਲਾ ਗੋਲਡ, ਨਿਸ਼ਾਨੇਬਾਜ਼ਾਂ ਨੇ 10 ਮੀਟਰ ਏਅਰ ਰਾਈਫਲ ਵਿੱਚ ਤੋੜਿਆ ਚੀਨ ਦਾ ਵਿਸ਼ਵ ਰਿਕਾਰਡ
Asian Games 2023: ਏਸ਼ੀਆਈ ਖੇਡਾਂ 2023 ਦਾ ਆਯੋਜਨ ਚੀਨ ਦੇ ਹਾਂਗਜ਼ੂ ਵਿੱਚ ਕੀਤਾ ਜਾ ਰਿਹਾ ਹੈ। ਭਾਰਤ ਦੀ ਸੋਮਵਾਰ ਨੂੰ ਦੂਜੇ ਦਿਨ ਦੀ ਸ਼ੁਰੂਆਤ ਚੰਗੀ ਰਹੀ। ਨਿਸ਼ਾਨੇਬਾਜ਼ਾਂ ਨੇ ਇਸ ਵਾਰ ਟੀਮ ਇੰਡੀਆ ਨੂੰ ਪਹਿਲਾ ਸੋਨ ਤਮਗਾ ਦਿਵਾਇਆ। ਐਸ਼ਵਰਿਆ ਪ੍ਰਤਾਪ ਸਿੰਘ ਤੋਮਰ, ਰੁਦਰੰਕੇਸ਼ ਪਾਟਿਲ ਅਤੇ ਦਿਵਯਾਂਸ਼ ਸਿੰਘ ਦੀ ਤਿਕੜੀ ਨੇ ਦੇਸ਼ ਲਈ ਸੋਨ ਤਗਮਾ ਜਿੱਤਿਆ। ਭਾਰਤ ਨੇ ਹੁਣ
25 Sept 2023
Asian Games 2023: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੈਮੀਫਾਈਨਲ ਮੈਚ ਵਿੱਚ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਬਣਾਈ ਥਾਂ
ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਇੱਕ ਹੋਰ ਤਗਮਾ ਪੱਕਾ ਹੋ ਗਿਆ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੈਮੀਫਾਈਨਲ ਮੈਚ ਵਿੱਚ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤ ਦੀ ਜਿੱਤ ਦੀ ਹੀਰੋ ਤੇਜ਼ ਗੇਂਦਬਾਜ਼ ਪੂਜਾ ਵਸਤਰਾਕਰ ਰਹੀ, ਜਿਸ ਨੇ 4 ਓਵਰਾਂ ਵਿੱਚ 17 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਪੂਜਾ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ
24 Sept 2023
ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ, ਪੰਜਾਬ ਸਰਕਾਰ ਨੇ ਹਰ ਖਿਡਾਰੀ ਨੂੰ ਦਿੱਤੀ 8-8 ਲੱਖ ਰੁਪਏ ਦੀ ਇਨਾਮ ਰਾਸ਼ੀ
ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ
24 Sept 2023
